news

Jagga Chopra

Articles by this Author

ਸਿੱਖਿਆ ਮੰਤਰੀ ਵੱਲੋਂ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕਰਨ ਦਾ ਭਰੋਸਾ

4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ  ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਪੈਨਲ ਮੀਟਿੰਗ
ਚੰਡੀਗੜ੍ਹ, 31 ਦਸੰਬਰ :
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੀਟਿੰਗਾਂ ਕੀਤੀਆਂ। ਇਸ ਤਹਿਤ 4161 ਮਾਸਟਰ ਕੇਡਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ ਵਿਚ

ਮਾਨ ਸਰਕਾਰ ਨੇ 2022 ਵਿੱਚ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਅਹਿਮ ਫੈਸਲੇ ਲਏ: ਅਨਮੋਲ ਗਗਨ ਮਾਨ

-ਸੂਬਾ ਸਰਕਾਰ ਨੇ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 'ਚ ਕੀਤਾ ਵਾਧਾ
-53731 ਉਸਾਰੀ ਕਿਰਤੀਆਂ ਨੂੰ 71.01 ਕਰੋੜ ਰੁਪਏ ਕੀਤੇ ਜਾਰੀ
- “ਪੰਜਾਬ ਕਿਰਤੀ ਸਹਾਇਕ" ਮੋਬਾਇਲ ਐਪ ਦੀ ਹੋਈ ਸੁਰੂਆਤ
-ਉਸਾਰੀ ਕਿਰਤੀਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਬੋਰਡ ਨੂੰ ਈ-ਕੇਵਾਈਸੀ ਸਰਵਿਸ ਨਾਲ ਜੋੜਿਆ ਗਿਆ
ਚੰਡੀਗੜ੍ਹ, 31 ਦਸੰਬਰ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਨਵੇਂ ਸਾਲ ਤੇ ਸਭ ਨੂੰ ਵਧਾਈ ਦਿਤੀ

ਅੰਮ੍ਰਿਤਸਰ, 31 ਦਸੰਬਰ : ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਦੁਨਿਆਵੀ ਚਲੰਤ ਮਾਮਲਿਆਂ ਨਾਲ ਸਬੰਧਤ ਕੈਲੰਡਰ ਅਨੁਸਾਰ ਸਾਲ 2022 ਦੀ ਸੰਪੂਰਨਤਾ ਦੀ ਸੰਧਿਆਂ ਤੇ ਸਮੱਚੀ ਲੋਕਾਈ ਨੂੰ ਨਵੇਂ ਸਾਲ 2023 ਦੀ ਆਮਦ ਤੇ ਵਧਾਈ ਦੇਂਦਿਆਂ ਅਕਾਲ ਪੁਰਖ ਦੇ ਚਰਨਾਂ ‘ਚ ਅਰਜੋਈ ਬੇਨਤੀ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ਹਾਲੀ, ਤਰੱਕੀ, ਸੁਖਸਾਂਤੀ

ਟ੍ਰੀਟਿਡ ਵੇਸਟ ਪਾਣੀ ਦੀ ਮੁੜ ਵਰਤੋਂ ਨਿਰਮਾਣ ਕਾਰਜਾਂ, ਬਾਗਬਾਨੀ, ਖੇਤੀਬਾੜੀ ਅਤੇ ਹੋਰ ਸ਼ਹਿਰੀ ਵਿਕਾਸ ਗਤੀਵਿਧੀਆਂ ਲਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ : ਡਾ. ਨਿੱਜਰ

- ਕਿਹਾ, ਹਰ ਤਿਮਾਹੀ ਦੇ ਅੰਤ ਵਿੱਚ ਮੁੜ ਵਰਤੇ ਗਏ ਟ੍ਰੀਟਿਡ ਵੇਸਟ ਪਾਣੀ ਦੀ ਮਾਤਰਾ ਦੀ ਤਿਮਾਹੀ ਰਿਪੋਰਟ ਸਰਕਾਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ

ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਉਸਾਰੀ ਕਾਰਜਾਂ

ਦੋ ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ, 30 ਦਸੰਬਰ : ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ, ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਹਾਲੇ ਪਰਿਵਾਰ ਉਸਦੇ ਕੈਨੇਡਾ ਜਾਣ ਦੀਆਂ ਖੁਸ਼ੀਆਂ ਹੀ

ਕਰੀਮੀਆ ’ਚ ਵਾਪਰੇ ਹਾਦਸੇ ’ਚ 4 ਭਾਰਤੀ ਵਿਦਿਆਰਥੀਆਂ ਦੀ ਮੌਤ

ਮਾਸਕੋ, 30 ਦਸੰਬਰ : ਕ੍ਰੀਮੀਆ ਦੇ ਅਲੁਸ਼ਤਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕ ਚਾਰੇ ਵਿਦਿਆਕਥੀ ਮੈਡੀਕਲ ਦੀ ਪੜ੍ਹਾਈ ਕਰਨ ਲਈ ਉਥੇ ਰਹਿ ਰਹੇ ਸਨ। ਮੈਡੀਕਲ ਦੇ 4 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀ ਤੀਜੇ ਸਾਲ ਅਤੇ 2 ਵਿਦਿਆਰਥੀ ਚੌਥੇ ਸਾਲ ਵਿੱਚ ਸਨ। ਸਥਾਨਕ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਭਾਰਤ ਦੇ ਗੁਆਂਢੀ ਦੇਸ਼ਾਂ ਨਾਲ ਦੋਸਤਾਨਾ ਸਬੰਧ ਹਨ ਤੇ ਉਹ ਦੋਸਤਾਨਾ ਸਬੰਧ ਬਣਾਈ ਵੀ ਰੱਖਣਾ ਚਾਹੁੰਦਾ ਹੈ : ਰਾਜਨਾਥ ਸਿੰਘ

ਤਿਰੁਵਨੰਤਪੁਰਮ (ਪੀਟੀਆਈ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਦੇ ਗੁਆਂਢੀ ਦੇਸ਼ਾਂ ਨਾਲ ਦੋਸਤਾਨਾ ਸਬੰਧ ਹਨ ਤੇ ਉਹ ਦੋਸਤਾਨਾ ਸਬੰਧ ਬਣਾਈ ਵੀ ਰੱਖਣਾ ਚਾਹੁੰਦਾ ਹੈ। ਪਰ ਅਜਿਹਾ ਰਾਸ਼ਟਰੀ ਸੁਰੱਖਿਆ ਦੀ ਕੀਮਤ ’ਤੇ ਬਿਲਕੁਲ ਨਹੀਂ ਕੀਤਾ ਜਾਵੇਗਾ। ਸਿਵਗਿਰੀ ਮੱਠ ਦੇ 90ਵੇਂ ਸਾਲਾਨਾ ਤੀਰਥ ’ਤੇ ਸ਼ੁੱਕਰਵਾਰ ਨੂੰ ਰੱਖਿਆ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ

ਸਾਬਕਾ ਮੁੱਖ ਮੰਤਰੀ ਚੰਨੀ ’ਤੇ ਲੱਗੇ ਭ੍ਰਿਸਟਾਚਾਰ ਦੇ ਦੋਸ਼, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ, 30 ਦਸੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਹਨ। ਉਹ ਵਿਜੀਲੈਂਸ ਦੀ ਰਾਡਾਰ ‘ਤੇ ਆ ਗਏ ਹਨ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ

ਕੈਬਨਿਟ ਮੰਤਰੀ ਧਾਲੀਵਾਲ ਨੇ ਦੇਸ਼ ਦਾ ਦੂਜਾ ਜੈਵਿਕ ਖੇਤੀ ਪ੍ਰੋਸੈਸਿੰਗ ਪ੍ਰੋਜੈਕਟਕੀਤਾ ਸੰਘੋਲ ਵਿਖੇ ਕੀਤਾ ਲੋਕ ਅਰਪਣ

ਫ਼ਤਹਿਗੜ੍ਹ ਸਾਹਿਬ, 30 ਦਸੰਬਰ : ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਸੰਘੋਲ ਵਿਖੇ ਪੰਜਾਬ ਐਗਰੋ ਵੱਲੋਂ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਜੋ ਕਿ ਦੇਸ਼ ਦਾ ਦੂਜਾ ਜੈਵਿਕ ਖੇਤੀ ਪ੍ਰੋਸੈਸਿੰਗ ਪ੍ਰੋਜੈਕਟ ਹੈ, ਨੂੰ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂ-ਅਰਬਨ ਮਿਸ਼ਨ ਤਹਿਤ 04 ਕਰੋੜ 37 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਬੀਤੇ ਦਿਨੀਂ ਪੰਜਾਬ ਦੇ

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ 'ਬਿੱਗ ਬੌਸ 16' ਪ੍ਰਤੀਯੋਗੀ ਵਿਰੁੱਧ ਜਾਤੀਵਾਦੀ ਟਿੱਪਣੀ ਦਾ ਲਿਆ ਗੰਭੀਰ ਨੋਟਿਸ

ਮੁੰਬਈ , 30 ਦਸੰਬਰ : ਟੈਲੀਵਿਜ਼ਨ ਸ਼ੋਅ 'ਬਿੱਗ ਬੌਸ 16' ਦੇ ਮੁਕਾਬਲੇਬਾਜ਼ ਵਿਕਾਸ ਮਾਨਕਤਲਾ ਵੱਲੋਂ ਇਕ ਐਪੀਸੋਡ 'ਚ ਇਕ ਹੋਰ ਮੁਕਾਬਲੇਬਾਜ਼ ਅਰਚਨਾ ਗੌਤਮ ਵਿਰੁੱਧ ਜਾਤੀਵਾਦੀ ਟਿੱਪਣੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਮਹਾਰਾਸ਼ਟਰ ਦੇ ਅਧਿਕਾਰੀਆਂ , ਮੁੰਬਈ ਪੁਲਿਸ ਕਮਿਸ਼ਨਰ ਅਤੇ