news

Jagga Chopra

Articles by this Author

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਤਿੰਨ ਰੋਜ਼ਾ 21ਵੀਂ ਸਲਾਨਾ ਕਾਨਫਰੰਸ 'ਸ਼ੇਅਰ ਦਿ ਵਿਜ਼ਨ' ਕੈਂਪਸ ਆਯੋਜਿਤ

ਜਲੰਧਰ, 30 ਦਸੰਬਰ  :  ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਤਿੰਨ ਰੋਜ਼ਾ 21ਵੀਂ ਸਲਾਨਾ ਕਾਨਫਰੰਸ 'ਸ਼ੇਅਰ ਦਿ ਵਿਜ਼ਨ' ਕੈਂਪਸ  ਆਯੋਜਿਤ ਕੀਤੀ, ਜਿੱਥੇ ਐਲਪੀਯੂ ਦੇ ਸਾਰੇ ਫੈਕਲਟੀ ਅਤੇ ਸਟਾਫ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਭਿੰਨ ਖੇਤਰਾਂ ਵਿੱਚ ਸਾਲ ਭਰ ਦੀਆਂ ਪ੍ਰਾਪਤੀਆਂ ਦੀ ਗਿਣਤੀ ਕਰਦਿਆਂ ; ਭਵਿੱਖ ਦੇ ਵਾਧੇ ਲਈ ਸਾਲ 2025 ਤੱਕ ਦਾ ਵਿਜ਼ਨ ਵੀ

ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਵਿਜੀਲੈਂਸ ਬਿਊਰੋ ਵੱਲੋਂ ਇੱਕ ਹੋਰ ਏਜੰਟ ਕਾਬੂ

ਚੰਡੀਗੜ੍ਹ 30 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਰਾਜੇਸ਼ ਸਹੋਤਾ ਵਾਸੀ ਬਾਲਮੀਕ ਮੁਹੱਲਾ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ

ਰਾਜਪਾਲ ਨੂੰ ਮਿਲੀ ਪੀੜਤ ਔਰਤ, ਏ.ਆਈ.ਜੀ. ਕਪੂਰ ’ਤੇ ਬਲਾਤਕਾਰ ਕਰਨ ਦਾ ਲਗਾਇਆ ਦੋਸ਼

ਚੰਡੀਗੜ੍ਹ 30 ਦਸੰਬਰ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਪੀੜਤ ਔਰਤ ਨਾਲ ਮੁਲਾਕਾਤ ਕੀਤੀ, ਜਿਸ ਨੇ ਪੰਜਾਬ ਦੇ ਏਆਈਜੀ ਆਸ਼ੀਸ਼ ਕਪੂਰ ‘ਤੇ ਪੁਲਿਸ ਹਿਰਾਸਤ ‘ਚ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਪੀੜਤਾ ਨੇ ਦੱਸਿਆ ਕਿ ਆਸ਼ੀਸ਼ ਕਪੂਰ ਨੇ ਪਹਿਲਾਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਵੀ ਦੋਵਾਂ ਵਿਚਾਲੇ ਰਿਸ਼ਤਾ

ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਬੰਗਾਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

“ਅੱਜ ਇੱਕ ਉਦਾਸ ਦਿਨ ਹੈ, ਰੱਬ ਤੁਹਾਨੂੰ ਤਾਕਤ ਦੇਵੇ, ਮਾਵਾਂ ਦਾ ਕੋਈ ਬਦਲ ਨਹੀਂ ਹੈ, ”ਬੈਨਰਜੀ

ਕੋਲਕਾਤਾ, 30 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਕੋਲਕਾਤਾ ਮੈਟਰੋ ਦੀ ਪਰਪਲ ਲਾਈਨ ਦੇ ਜੋਕਾ-ਤਰਤਾਲਾ ਹਿੱਸੇ ਦਾ ਉਦਘਾਟਨ ਕੀਤਾ। ਉਸਨੇ ਕਈ

ਦੇਸ਼ ਵਿੱਚ ਕੋਰੋਨਾ ਦੀ ਚੌਥੀ ਲਹਿਰ ਦਾ ਪ੍ਰਭਾਵ ਜਨਵਰੀ ’ਚ ਵਧਣ ਦਾ ਖ਼ਦਸਾ, ਲੋਕ ਵਰਤਣ ਸਾਧਵਾਨੀਆਂ

ਨਵੀਂ ਦਿੱਲੀ, 30 ਦਸੰਬਰ : ਇਸ ਵੇਲੇ ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਦਾ ਗੰਭੀਰ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਦੀ ਸਥਿਤੀ ਲਈ ਮਾਹਰ ਮੁੱਖ ਤੌਰ ‘ਤੇ ਓਮੀਕਰੋਨ ਦੇ BF.7 ਵੇਰੀਐਂਟ ਨੂੰ ਮੁੱਖ ਕਾਰਨ ਮੰਨ ਰਹੇ ਹਨ, ਜੋ ਕਿ ਘੱਟ ਗੰਭੀਰ ਹੈ, ਪਰ ਇਹ ਸੰਕਰਮਣ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਲੈ ਕੇ ਚਿੰਤਾ ਖੜ੍ਹੀ ਹੋ ਗਈ ਹੈ। ਭਾਰਤ ਵਿੱਚ

ਜ਼ਿਲ੍ਹੇ ਪਟਿਆਲਾ ਚੱ 4.17 ਲੱਖ ਖਪਤਕਾਰਾਂ ਦਾ ਬਿਜਲੀ ਬਿਲ ਜ਼ੀਰੋ ਆਇਆ, 196.20 ਕਰੋੜ ਦੀ ਮਿਲੀ ਰਾਹਤ : ਮੰਤਰੀ ਚੀਮਾ

ਪਟਿਆਲਾ 30 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਜ਼ਿਲੇ ਦੇ ਇੰਚਾਰਜ ਮੰਤਰੀ ਵਜੋਂ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਤੁਰੰਤ ਨਿਪਟਾਉਣ ਅਤੇ ਚੱਲ ਰਹੇ ਸਾਰੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਅੱਜ ਇੱਥੇ ਜ਼ਿਲ੍ਹਾ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ 'ਚ ਕੋਰਸ ਲਈ ਦਾਖਲਾ ਸ਼ੁਰੂ

- 13ਵੇਂ ਏ.ਐਫ.ਪੀ.ਆਈ. ਕੋਰਸ ਲਈ 15 ਜਨਵਰੀ ਨੂੰ ਹੋਵੇਗੀ ਲਿਖਤੀ ਪ੍ਰੀਖਿਆ
- ਨੈਸ਼ਨਲ ਡਿਫੈਂਸ ਅਕੈਡਮੀ 'ਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨ ਵੱਧ ਚੜ੍ਹਕੇ ਲੈਣ ਹਿੱਸਾ - ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ
ਲੁਧਿਆਣਾ, 30 ਦਸੰਬਰ :
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਹਾਰਾਜਾ ਰਣਜੀਤ ਸਿੰਘ

ਕੈਨੇਡੀਅਨ ਐੱਮ ਪੀ ਸੁੱਖ ਧਾਲੀਵਾਲ ਵੱਲੋਂ ਸਹਿਜਪ੍ਰੀਤ ਸਿੰਘ ਮਾਂਗਟ ਦੀ ਕਾਵਿ ਪੁਸਤਕ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਲੋਕ ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁੱਖ ਧਾਲੀਵਾਲ ਦਾ ਸਨਮਾਨ

ਲੁਧਿਆਣਾ, 30 ਦਸੰਬਰ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੀਤ ਪ੍ਰਧਾਨ ਤੇ ਵਿਸ਼ਵ ਕਾਨਫਰੰਸਾਂ ਕਰਵਾਉਂਦੀ ਸੰਸਥਾ ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤ ਵਿੱਚ ਕੋਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ ਦੇ ਤੀਸਰੇ ਕਾਵਿ ਸੰਗ੍ਰਹਿ ਸਹਿਜ ਮਤੀਆਂ ਦਾ ਦੂਜਾ ਐਡੀਸ਼ਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਘਰ-ਘਰ ਜਾ ਕੇ ਸੁਣੀਆਂ ਜਾ ਰਹੀਆਂ ਲੋਕਾਂ ਦੀਆਂ ਸਮੱਸਿਆਵਾਂ

- ਆਮ ਲੋਕਾਂ ਵਲੋਂ ਵੀ ਇਸ ਪਹਿਲਕਦਮੀ ਦੀ ਕੀਤੀ ਜਾ ਰਹੀ ਸ਼ਲਾਘਾ
- ਅੱਜ ਵਾਰਡ ਨੰਬਰ 49 ਅਧੀਨ ਦਸ਼ਮੇਸ਼ ਨਗਰ ਦੇ ਆਈ.ਜੀ. ਫਲੈਟਾਂ 'ਚ ਮੋਬਾਇਲ ਵੈਨ ਰਾਹੀਂ ਕੀਤੀ ਲੋਕ ਮਿਲਣੀ
ਲੁਧਿਆਣਾ, 30 ਦਸੰਬਰ :
ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਰਾਹੀਂ ਅੱਜ ਵਾਰਡ ਨੰਬਰ 49

10 ਫੀਸਦੀ ਜੁਰਮਾਨੇ ਤੋਂ ਬਿਨਾਂ ਪ੍ਰਾਪਰਟੀ ਟੈਕਸ ਭਰਨ ਦਾ ਆਖਰੀ ਦਿਨ, ਅੱਜ ਖੁੱਲ੍ਹੇ ਰਹਿਣਗੇ ਸੁਵਿਧਾ ਕੇਂਦਰ

ਲੁਧਿਆਣਾ, 30 ਦਸੰਬਰ: ਨਗਰ ਨਿਗਮ ਲੁਧਿਆਣਾ ਨੇ ਵਸਨੀਕਾਂ ਨੂੰ ਸਮੇਂ ਸਿਰ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ 31 ਦਸੰਬਰ, 2022 ਮੌਜੂਦਾ ਵਿੱਤੀ ਸਾਲ (2022-23) ਲਈ ਬਿਨਾਂ ਕਿਸੇ ਜੁਰਮਾਨੇ ਦੇ ਟੈਕਸ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ ਹੈ। ਵਸਨੀਕਾਂ ਦੀ ਸਹੂਲਤ ਦੇ ਉਦੇਸ਼ ਨਾਲ, ਨਗਰ ਨਿਗਮ ਨੇ ਸ਼ਨੀਵਾਰ (31 ਦਸੰਬਰ) ਨੂੰ ਚਾਰੇ ਜ਼ੋਨਲ ਦਫਤਰਾਂ