news

Jagga Chopra

Articles by this Author

ਤਹਿਸੀਲ ਕੰਪਲ਼ੈਕਸ ਵੱਲੋ ਚਾਰ ਸਹਿਬਜ਼ਾਦਿਆਂ ਦੀ ਸਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

ਜਗਰਾਉ 30 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਚਾਰ ਸਹਿਬਾਜ਼ਾਦੇ ਬਾਬਾ ਅਜੀਤ ਸਿੰਘ ,ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਸਹਾਦਤ ਨੂੰ ਸਮਰਪਿਤ ਤਹਿਸੀਲ ਕੰਪਲੈਕਸ ਜਗਰਾਉ ਵਿਖੇ ਹਰ ਸਾਲ ਦੀ ਤਰਾਂ ਅੱਜ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਸਮੂਹ ਕਰਮਚਾਰੀਆਂ

ਪਿੰਡ ਜਲਾਲਦੀਵਾਲ ਵਿਖੇ 'ਮੇਲਾ ਗ਼ਦਰੀ ਬਾਬਿਆਂ ਦਾ' ਯਾਦਗਾਰੀ ਕਮੇਟੀ ਵੱਲੋਂ ਕਰਵਾਇਆ ਗਿਆ

ਰਾਏਕੋਟ, 30 ਦਸੰਬਰ (ਚਮਕੌਰ ਸਿੰਘ ਦਿਓਲ) : ਗ਼ਦਰੀ ਲਹਿਰ ਦੇ ਮਹਾਨ ਯੋਧੇ ਬਾਬਾ ਦੁੱਲਾ ਸਿੰਘ ਜਲਾਲਦੀਵਾਲ ਅਤੇ ਗਿਆਨੀ ਨਿਹਾਲ ਸਿੰਘ ਦੀ ਸਾਲਾਨਾ ਬਰਸੀ ਮੌਕੇ ਲੈਨਿਨ ਕਿਤਾਬ ਘਰ, ਮਹਿਲ ਕਲਾਂ ਦੇ ਸੰਚਾਲਕ ਕਾਮਰੇਡ ਪ੍ਰੀਤਮ ਸਿੰਘ ਦਰਦੀ ਦੀ ਯਾਦ ਨੂੰ ਸਮਰਪਿਤ 'ਮੇਲਾ ਗ਼ਦਰੀ ਬਾਬਿਆਂ ਦਾ' ਯਾਦਗਾਰੀ ਕਮੇਟੀ, ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਅੱਜ ਸਰਪੰਚ ਅਜੈਬ

ਰਾਏਕੋਟ ਵਿਖੇ ਬਾਲਾ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ

ਰਾਏਕੋਟ, 30 ਦਸੰਬਰ (ਚਮਕੌਰ ਸਿੰਘ ਦਿਓਲ) : ਸ੍ਰੀ ਸਾਲ੍ਹਾਸਰ ਧਾਮ (ਰਾਜਸਥਾਨ) ਤੋਂ ਵਿਸ਼ੇਸ਼ ਤੌਰ ਤੇ ਲਿਆਂਦੀ ਗਈ ਸ੍ਰੀ ਬਾਲਾਜੀ ਦੀ ਪਵਿੱਤਰ ਜੋਤੀ ਦੇ ਅੱਜ ਰਾਏਕੋਟ ਪਹੁੰਚਣ ’ਤੇ ਬਾਲਾਜੀ ਪਰਿਵਾਰ ਰਾਏਕੋਟ ਅਤੇ ਮੰਦਰ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇੱਕ ਵਿਸ਼ਾਲ ਸ਼ੋਭਾ ਯਾਤਰਾ ਵੀ ਸਜਾਈ ਗਈ, ਜਿਸ ਵਿੱਚ ਸ੍ਰੀ ਬਾਲਾਜੀ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ

ਰਾਏਕੋਟ, 30 ਦਸੰਬਰ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ  ਗੁਰਦੁਆਰਾ ਸਿੰਘ ਸਭਾ ਪਿੰਡ ਬੱਸੀਆ ਦੀ ਪ੍ਰਬੰਧਕੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ

ਪਿੰਡ ਛੀਨੀਵਾਲ ਵਿਖੇ ਵਿਆਹੁਤਾ ਦੀ ਭੇਦਭਰੀ ਹਾਲਾਤ ਵਿੱਚ ਮੌਤ

-ਮਿ੍ਤਕ ਲੜਕੀ ਦੇ ਪਿਤਾ ਦੇ ਬਿਆਨਾ ਦੇ ਅਧਾਰ ਤੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਪਤੀ ਖਿਲਾਫ਼ ਮਾਮਲਾ ਦਰਜ
-ਲਾਸ ਪੋਸਟਮਾਰਟਮ ਕਰਵਾਕੇ ਵਾਰਸਾਂ ਨੂੰ  ਸੌਂਪੀ-ਐਸਐਚਓ ਸੰਘਾ
ਮਹਿਲ ਕਲਾਂ 30 ਦਸੰਬਰ (ਗੁਰਸੇਵਕ ਸਿੰਘ ਸਹੋਤਾ) :
ਨੇੜਲੇ ਪਿੰਡ ਛੀਨੀਵਾਲ ਕਲਾਂ ਵਿਖੇ ਇੱਕ ਵਿਆਹੁਤਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਮਿ੍ਤਕ ਔਰਤ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਉਸਦੇ ਪਤੀ

ਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ ’ਚ ਵਾਲ ਵਾਲ ਬਚੇ, ਪੀ.ਐਮ ਮੋਦੀ ਨੇ ਜਲਦੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ

ਮੰਗਲੌਰ : ਸਟਾਰ ਕ੍ਰਿਕਟਰ ਰਿਸ਼ਭ ਪੰਤ ਉਸ ਸਮੇਂ ਵਾਲ-ਵਾਲ ਬਚ ਗਏ ਜਦੋਂ ਸ਼ੁੱਕਰਵਾਰ ਤੜਕੇ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਲਗਜ਼ਰੀ ਕਾਰ ਨੂੰ ਅੱਗ ਲੱਗ ਗਈ। ਹਰਿਦੁਆਰ ਦੇ ਐੱਸਐੱਸਪੀ ਅਜੈ ਸਿੰਘ ਨੇ ਦੱਸਿਆ ਕਿ 25 ਸਾਲਾ ਪੰਤ ਦੇ ਸਿਰ, ਪਿੱਠ ਅਤੇ ਲੱਤਾਂ 'ਤੇ ਸੱਟਾਂ ਲੱਗੀਆਂ ਹਨ ਪਰ ਉਸ ਦੀ ਹਾਲਤ ਸਥਿਰ ਹੈ। ਐਸਐਸਪੀ

ਪਟਨਾ 'ਚ ਵੱਡਾ ਹਾਦਸਾ, ਕਿਸ਼ਤੀ ਡੁੱਬੀ , 12 ਲੋਕ ਲਾਪਤਾ

ਪਟਨਾ 30 ਦਸੰਬਰ : ਪਟਨਾ ਦੇ ਨਾਲ ਲੱਗਦੇ ਮਨੇਰ 'ਚ ਵੱਡਾ ਹਾਦਸਾ ਵਾਪਰਿਆ ਹੈ। ਹਲਦੀ ਛਪਰਾ ਸੰਗਮ ਘਾਟ 'ਤੇ ਮੱਧ ਨਦੀ 'ਚ ਰੇਤ ਦੀ ਕਿਸ਼ਤੀ ਡੁੱਬ ਗਈ। ਇਸ ਹਾਦਸੇ 'ਚ ਕਿਸ਼ਤੀ 'ਚ ਸਵਾਰ 18 ਲੋਕਾਂ 'ਚੋਂ 6 ਲੋਕ ਬਾਹਰ ਨਿਕਲ ਗਏ ਹਨ ਪਰ 12 ਲੋਕ ਅਜੇ ਵੀ ਲਾਪਤਾ ਹਨ। ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪਟਨਾ, ਭੋਜਪੁਰ ਅਤੇ ਛਪਰਾ ਦੀ ਪੁਲਿਸ ਸਰਹੱਦੀ ਵਿਵਾਦ ਵਿੱਚ ਘਿਰ ਗਈ ਹੈ।

ਡੀਜੀਪੀ ਯਾਦਵ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਪੱਤਰ ਲਿਖ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਜਾਰੀ

ਚੰਡੀਗੜ੍ਹ, 30 ਦਸੰਬਰ : ਨਵੇਂ ਸਾਲ ਅਤੇ ਗਣਤੰਤਰ ਦਿਹਾੜੇ ਤੋਂ ਪਹਿਲਾਂ ਦੇਸ਼ ਦੀਆ ਕੇਂਦਰੀ ਖੁਫ਼ੀਆ ਏਜੰਸੀਆਂ ਨੇ ਸੁਰੱਖਿਆ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਕੇਂਦਰੀ ਖੁਫ਼ੀਆ ਏਜੰਸੀਆਂ ਨੇ ਪੰਜਾਬ ਦੇ ਵਿੱਚ ਅੱਤਵਾਦੀ ਹਮਲੇ ਦੀ ਸੂਚਨਾ ਦਿੱਤੀ ਹੈ। ਜਿਸ ਦੇ ਮੁਤਾਬਕ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਨਾਲ ਸਬੰਧਤ ਅੱਤਵਾਦੀ ਜਥੇਬੰਦੀਆਂ ਨਵੇਂ ਸਾਲ ਅਤੇ ਗਣਤੰਤਰ ਦਿਹਾੜੇ

ਰਾਹੁਲ ਗਾਂਧੀ ਨੂੰ 'ਦੇਸ਼ ਜੋੜੋ ਯਾਤਰਾ' ਦੀ ਥਾਂ ਕਾਂਗਰਸ ਜੋੜਨ ਦੀ ਮੁੱਖ ਲੋੜ ਹੈ : ਬਾਜਵਾ

ਬਟਾਲਾ, 30 ਦਸੰਬਰ : ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਮਾਤਾ ਦੇ ਦੇਹਾਂਤ ਨੂੰ ਲੈ ਕੇ ਭਾਜਪਾ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਚ ਨਰਿੰਦਰ ਮੋਦੀ ਨਾਲ ਪੂਰਾ ਦੇਸ਼ ਖੜਾ ਹੈ ਅਤੇ ਵਿਸ਼ੇਸ ਕਰ ਉਹਨਾਂ ਦੀ ਪੂਰੀ ਪਾਰਟੀ ਦੁੱਖ ਚ ਸ਼ਾਮਿਲ ਹੈ| ਉਥੇ ਹੀ ਬਟਾਲਾ ਚ ਪਹੁੰਚ ਭਾਜਪਾ ਨੇਤਾ ਫਤਿਹਜੰਗ ਸਿੰਘ ਬਾਜਵਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ ਚ ਹੋਵੇਗੀ ਦਾਖਲ : ਬਾਜਵਾ

-ਭਾਰਤ ਜੋੜੋ ਯਾਤਰਾ ਦੀ ਸੁਰੱਖਿਆ ਦੀ ਜ਼ਿਮੇਵਾਰੀ ਸੂਬਾ ਅਤੇ ਕੇਂਦਰ ਸਰਕਾਰ ਦੀ ਹੈ : ਪ੍ਰਤਾਪ ਸਿੰਘ ਬਾਜਵਾ
ਗੁਰਦਾਸਪੁਰ, 30 ਦਸੰਬਰ :
ਰਾਹੁਲ ਗਾਂਧੀ ਦੀ ਦੇਸ਼ ਭਰ ਦੇ ਸੂਬਿਆਂ ਚ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਨੂੰ ਲੈਕੇ ਅੱਜ ਕਾਂਗਰਸ ਪਾਰਟੀ ਦੇ ਆਲਾ ਨੇਤਾਵਾਂ ਵਲੋਂ ਬਟਾਲਾ ਚ ਇਕ ਅਹਿਮ ਪ੍ਰੈਸ ਕੀਤੀ ਗਈ। ਪ੍ਰੈਸ ਚ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ