news

Jagga Chopra

Articles by this Author

ਯਾਤਰੀ ਬੱਸ ਹਾਈਵੇਅ ਤੇ ਖੜ੍ਹੇ ਟਰੱਕ ਨਾਲ ਟਕਰਾਈ, 16 ਲੋਕਾਂ ਦੀ ਮੌਤ, 19 ਜਖ਼ਮੀ

ਕਾਹਿਰਾ (ਏਪੀ), 27 ਦਸੰਬਰ : ਸੁਡਾਨ ਦੇ ਓਮਦੂਰਮਨ ਸ਼ਹਿਰ ਵਿੱਚ ਮੰਗਲਵਾਰ ਤੜਕੇ ਇੱਕ ਯਾਤਰੀ ਬੱਸ ਇੱਕ ਹਾਈਵੇਅ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ, ਪੁਲਿਸ ਨੇ ਕਿਹਾ। ਪੁਲਿਸ ਦੇ ਇੱਕ ਬਿਆਨ ਅਨੁਸਾਰ, ਰਾਜਧਾਨੀ ਖਾਰਤੂਮ ਦੇ ਜੁੜਵੇਂ ਸ਼ਹਿਰ ਓਮਦੁਰਮਨ ਵਿੱਚ ਬੱਸ ਸੜਕ ਤੋਂ ਉਲਟ ਗਈ ਅਤੇ ਇੱਕ ਖੜੇ ਟਰੱਕ ਨਾਲ ਟਕਰਾ ਗਈ। ਪੁਲਸ

ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਅਮਨ ਅਰੋੜਾ ਨੇ ਭਵਨ ਵਿੱਚ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ, 27 ਦਸੰਬਰ : ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ  ਅਜੋਏ ਕੁਮਾਰ ਸਿਨਹਾ ਨਾਲ ਵੱਖ-ਵੱਖ ਸ਼ਾਖਾਵਾਂ ਦਾ ਦੌਰਾ

ਬਹਾਦਰਗੜ੍ਹ ’ਚ ਅੰਗੀਠੀ ਕਾਰਨ ਦਮ ਘੁੱਟਣ ਕਰਕੇ 3 ਲੋਕਾਂ ਦੀ ਮੌਤ

ਝੱਜਰ, 27 ਦਸੰਬਰ : ਗੁਆਂਢੀ ਸੂਬੇ ਹਰਿਆਣਾ ਦੇ ਬਹਾਦਰਗੜ੍ਹ ’ਚ ਠੰਡ ਤੋਂ ਬਚਣ ਲਈ ਕਮਰੇ ’ਚ ਬਾਲੀ ਅੰਗੀਠੀ ਕਾਰਨ ਦਮ ਘੁੱਟਣ ਕਰਕੇ 3 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਹਾਦਰਗੜ੍ਹ ’ਚ ਇੱਕ ਟਾਇਰ ਫੈਕਟਰੀ ’ਚ ਕੰਮ ਕਰਦੇ ਮਰਨ ਵਾਲਿਆਂ ’ਚ 2 ਉਤਰਾਖੰਡ ਅਤੇ ਇੱਕ ਪੱਛਮੀ ਬੰਗਾਲ ਦਾ ਵਾਸੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ

ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਸੜਕ ਹਾਦਸੇ ਵਿਚ ਮੌਤ

ਔਕਲੈਂਡ, 27 ਦਸੰਬਰ : ਨਿਊਜ਼ੀਲੈਂਡ 'ਚ 18-19 ਸਾਲਾਂ ਤੋਂ ਰਹਿ ਰਹੇ 30 ਸਾਲਾ ਪੰਜਾਬੀ ਨੌਜਵਾਨ ਕੁਲਬੀਰ ਸਿੰਘ ਸਿੱਧੂ ਦੀ ਸਪੁੱਤਰ ਸਵ. ਲਖਬੀਰ ਸਿੰਘ ਅਤੇ ਹਰਪ੍ਰੀਤ ਕੌਰ, ਪਿੰਡ ਪੁਰਾਣਾ ਜ਼ਿਲ੍ਹਾ ਗੁਰਦਾਸਪੁਰ ਦੀ ਇਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਿਸ ਅਨੁਸਾਰ ਜੋ ਵਾਹਨ ਨੌਜਵਾਨ ਚਲਾ ਰਿਹਾ ਸੀ, ਉਸ ਨੂੰ ਅੱਗ ਲੱਗ ਗਈ ਸੀ ਅਤੇ ਉਸ ਨੂੰ ਚਲਾਉਣ ਵਾਲਾ ਕੁਲਬੀਰ ਸਿੰਘ

ਸਰਕਾਰ ਨੇ ਨੇਜ਼ਲ ਵੈਕਸੀਨ ਨੂੰ ਦਿੱਤੀ ਮਨਜ਼ੂਰੀ, ਕੀਮਤ ਤੈਅ

ਨਵੀਂ ਦਿੱਲੀ, 27 ਦਸੰਬਰ : ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 220 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ, ਸਰਕਾਰ ਨੇ ਹਾਲ ਹੀ ਵਿੱਚ ਭਾਰਤ ਬਾਇਓਟੈਕ ਦੇ ਨੇਜ਼ਲ ਵੈਕਸੀਨ ਨੂੰ ਵੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਨੇਜ਼ਲ ਵੈਕਸੀਨ ਦੀ ਕੀਮਤ ਤੈਅ ਨਹੀਂ ਸੀ, ਪਰ

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕ ਹੋਏ ਨਤਮਸਤਕ, ਲਗਾਇਆ ਲੰਗਰ

ਫ਼ਤਹਿਗੜ੍ਹ ਸਾਹਿਬ, 27 ਦਸੰਬਰ : ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਦੌਰਾਨ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਹੀਦਾਂ ਦੀ ਧਰਤੀ ’ਤੇ ਪਹੁੰਚੇ। ਸਿੱਖ-ਮੁਸਲਿਮ ਸਾਂਝਾ ਨਾਮਕ ਇਸ ਸੰਸਥਾ ਨੇ ਮਾਤਾ ਗੁਜਰੀ ਕਾਲਜ ਦੇ ਬਾਹਰ ਸਿੱਖ ਸੰਗਤ ਲਈ ਲੰਗਰ ਲਗਾਇਆ। ਸੰਸਥਾ ਦੇ ਸਰਪ੍ਰਸਤ ਨਸੀਰ ਅਖ਼ਤਰ ਨੇ

ਸਵ.ਮਾਤਾ ਹਰਦੇਵ ਕੌਰ ਅਤੇ ਸਵ. ਚੰਦ ਸਿੰਘ ਪੂਨੀਆ ਨਮਿੱਤ ਸ਼ਰਧਾਂਜ਼ਲੀ ਸਮਾਗਮ

ਰਾਏਕੋਟ, 27 ਦਸੰਬਰ (ਚਮਕੌਰ ਸਿੰਘ) : ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੈ ਮਾਤਾ ਸ੍ਰੀਮਤੀ ਹਰਦੇਵ ਕੌਰ ਪੂਨੀਆਂ ਅਤੇ ਉਨ੍ਹਾਂ ਦੇ ਪਤੀ ਸਵ. ਚੰਦ ਸਿੰਘ ਪੂਨੀਆਂ ਦੀ ਸਲਾਨਾ ਬਰਸੀ ਦੇ ਸਬੰਧ ’ਚ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਕਰੀਬੀ ਪਿੰਡ ਜ਼ਲਾਲਦੀਵਾਲ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਇਸ ਮੌਕੇ

1984 ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜਾਵਾਂ : ਪ੍ਰਧਾਨ ਧਾਮੀ

ਅੰਮ੍ਰਿਤਸਰ, 27 ਦਸੰਬਰ : ਸੰਨ 1984 ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ ਦਿੱਲੀ ਦੇ ਆਗੂ ਕੁਲਦੀਪ ਸਿੰਘ ਭੋਗਲ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬੈਠਕ ਕਰਕੇ ਅਦਾਲਤ ’ਚ ਚੱਲ ਰਹੇ ਕੇਸਾਂ ਦੀ ਸਥਿਤੀ ’ਤੇ ਵਿਚਾਰ ਵਿਟਾਂਦਰਾ ਕੀਤਾ। ਸ਼੍ਰੋਮਣੀ

ਲੁਧਿਆਣਾ ਦੇ ਹਯਾਤ ਹੋਟਲ ਨੂੰ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਹੋਟਲ ਨੂੰ ਕੀਤਾ ਸੀਲ

ਲੁਧਿਆਣਾ, 27 ਦਸੰਬਰ : ਲੁਧਿਆਣਾ ਦੇ ਹਯਾਤ ਹੋਟਲ ਨੂੰ ਵੱਟਸਐਪ ਤੇ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸਥਾਨਕ ਪੁਲਿਸ ’ਚ ਹੜਕੰਪ ਮੱਚ ਗਿਆ, ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਹੋਟਲ ਨੂੰ ਸੀਲ ਕਰ ਦਿੱਤਾ ਅਤੇ ਹੋਟਲ ਦੇ ਅੰਦਰ ਤੇ ਬਾਹਰ ਜਾਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ। ਇਸ ਸਬੰਧੀ ਸਰਾਭਾ ਨਗਰ ਸਥਿਤ ਪੁਲਿਸ ਥਾਣਾ ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਪੁਸ਼ਟੀ

ਸਰਕਾਰ ਪਾਣੀ ਖਰਾਬ ਕਰਨ ਵਾਲਿਆਂ ਖਿਲਾਫ ਕਾਨੂੰਨ ਲੈ ਕੇ ਆਉਣਾ ਚਾਹੀਦਾ ਹੈ : ਰਾਕੇਸ਼ ਟਿਕੇਤ

ਜ਼ੀਰਾ, 27 ਦਸੰਬਰ : ਫਿਰੋਜਪੁਰ ਦੇ ਹਲਕਾ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ 5 ਮਹੀਨੇ ਤੋਂ ਰੋਸ਼ ਪ੍ਰਦਰਸ਼ਨ ਦੇ ਸਮੱਰਥਨ ’ਚ ਅੱਜ ਕਿਸਾਨ ਆਗੂ ਰਾਕੇਸ਼ ਟਿਕੇਤ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਜੋ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਮੋਰਚਾ ਚੱਲ ਰਿਹਾ ਹੈ, ਉਹ ਉਸ ਦੇ ਨਾਲ ਹਨ, ਕਿਸਾਨ ਆਗੂ ਟਿਕੈਤ ਨੇ ਕਿਹਾ ਕਿ