news

Jagga Chopra

Articles by this Author

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

- ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ
- ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ
- ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ 'ਤੇ ਵੀ ਮਨਾਹੀ
ਲੁਧਿਆਣਾ, 26 ਦਸੰਬਰ :

58ਵੇਂ ਫੁੱਟਬਾਲ ਖੇਡ ਮੇਲੇ 'ਚ ਪਿੰਡ ਸ਼ੇਰਪੁਰ ਕਲਾਂ ਦੀ ਟੀਮ ਰਹੀ ਜੇਤੂ

ਬਾਬਾ ਸਰਬਜੀਤ ਸਿੰਘ ਜੀ ਨੇ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ
ਜਗਰਾਉ, 26 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ): ਧੰਨ ਧੰਨ ਬਾਬਾ ਨੰਦ ਸਿੰਘ ਜਨਮ ਅਸਥਾਨ ਸ਼ੇਰਪੁਰ ਕਲਾਂ ਤਹਿਸੀਲ ਜਗਰਾਉ (ਲਧਿਆਣਾ) ਵਿਖੇ ਸ਼ਹੀਦ ਬਾਬੂ ਅਮਰ ਸਿੰਘ ਇੰਨਜੀਅਰ ਅਜਾਦੀ ਗੁਲਾਟੀਏ ਨੂੰ ਸਮਰਪਿਤ 58 ਵਾਂ 4 ਰੋਜਾ ਫੁੱਟਵਾਲ ਟੂਰਨਾਮੈਂਟ ਬੜੇ ਹੀ ਉਤਸਾਹ ਨਾਲ ਕਰਵਾਇਆ ਗਿਆ ਜਿਸ ਵਿੱਚ ਫੁੱਟਵਾਲ ਫਾਈਨਲ ਮੈਚ

ਪੰਜਾਬੀ ਲੋਕ ਸੰਗੀਤ ਵਿੱਚੋਂ ਸੁਚੇਤ ਲੋਕਾਂ ਦੀ ਗ਼ੈਰਹਾਜ਼ਰੀ ਚਿੰਤਾ ਦਾ ਵਿਸ਼ਾ : ਮੁਹੰਮਦ ਸਦੀਕ

ਲੁਧਿਆਣਾ, 26 ਦਸੰਬਰ : (ਰਘਵੀਰ ਸਿੰਘ ਜੱਗਾ) :ਪੰਜਾਬੀ ਲੋਕ ਸੰਗੀਤ ਵਿੱਚੋਂ ਕਿਸੇ ਵਕਤ ਇਤਿਹਾਸ ਬੋਲਦਾ ਸੀ, ਕੌਮੀ ਚਰਿੱਤਰ ਉਸਾਰੀ ਤੇ ਧਰਤੀ ਦੀ ਮਰਯਾਦਾ ਬੋਲਦੀ ਸੀ ਪਰ ਹੁਣ ਸਿਰਫ਼ ਸਰਮਾਇਆ ਬੋਲਦਾ ਹੈ। ਸੁਰੀਲੇ ਤੋਂ ਸੁਰੀਲੇ ਗਾਇਕਾਂ ਦੀ ਵੀ ਬਾਜ਼ਾਰ ਵਿੱਚ ਉਹ ਵੁੱਕਤ ਨਹੀਂ ਜਿਸਦੇ ਉਹ ਹੱਕਦਾਰ ਹਨ। ਇਸ ਦਾ ਇੱਕੋ ਇੱਕ ਕਾਰਨ ਲੋਕ ਸੰਗੀਤ ਵਿੱਚੋਂ ਲੋਕ ਮਨਫ਼ੀ ਹੋ ਰਹੇ ਹਨ

ਵਜੀਦਕੇ ਖੁਰਦ ਦਾ ਪਹਿਲਾ ਹਾਕੀ ਟੂਰਨਾਮੈਂਟ ਅਮਿੱਟ ਯਾਦਾ ਛੱਡਦਾ ਸਮਾਪਤ

ਪਿੰਡ ਛੀਨੀਵਾਲ ਕਲਾਂ ਨੇ ਪਹਿਲਾ ਅਤੇ ਵਜੀਦਕੇ ਖੁਰਦ ਨੇ ਦੂਜਾ ਸਥਾਨ ਪ੍ਰਾਪਤ ਕੀਤਾ
ਮਹਿਲ ਕਲਾਂ, 26 ਦਸੰਬਰ ( ਗੁਰਸੇਵਕ ਸਿੰਘ ਸਹੋਤਾ) :
ਚਾਰ ਸਾਹਿਬਜ਼ਾਦਿਆਂ ਦੀ ਸਹੀਦੀ ਨੂੰ ਸਮਰਪਿਤ ਪਿੰਡ ਵਜੀਦਕੇ ਖੁਰਦ ਵਿਖੇ ਪਹਿਲਾ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਡਿਪਟੀ ਚੇਅਰਮੈਨ ਹਰਵਿੰਦਰ ਕੁਮਾਰ ਜਿੰਦਲ, ਭਾਜਪਾ ਦੇ ਜਿਲ੍ਹਾ ਪ੍ਰਧਾਨ

ਜੀਰਾ ਸ਼ਰਾਬ ਅਤੇ ਕੈਮੀਕਲ ਫੈਕਟਰੀ ਬੰਦ ਕਰਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਲਈ ਲਾਮਬੰਦੀ ਤੇਜ : ਧਨੇਰ

ਹੰਡਿਆਇਆ ਵਿਖੇ ਬੀਕੇਯੂ ਏਕਤਾ ਡਕੌਂਦਾ ਵੱਲੋਂ ਰੱਖੀ ਵੱਡੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
ਬਰਨਾਲਾ, 26 ਦਸੰਬਰ (ਭੁਪਿੰਦਰ ਧਨੇਰ) :
ਦਸੰਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰਨਾਲਾ ਵੱਲੋਂ ਕਸਬਾ ਹੰਡਿਆਇਆ ਵਿਖੇ ਮਨਸੂਰਵਾਲ (ਜੀਰਾ) ਵਿਖੇ ਸ਼ਰਾਬ ਅਤੇ ਕੈਮੀਕਲ ਫੈਕਟਰੀ ਖਿਲਾਫ਼ ਚੱਲ ਰਹੇ ਸਾਂਝੇ ਸੰਘਰਸ਼ ਵਿੱਚ ਸ਼ਮੂਲੀਅਤ ਕਰਵਾਉਣ ਲਈ ਵੱਡੀ ਮੀਟਿੰਗ ਕੀਤੀ ਗਈ।

ਸੰਤ ਹਮੇਸ਼ਾ ਪ੍ਰਭੂ ਦੇ ਅਹਿਸਾਸ ਵਿੱਚ ਹੀ ਜੀਵਨ ਬਤੀਤ ਕਰਦੇ ਹਨ - ਸਤਿਗੁਰੂ ਮਾਤਾ ਸੁਦੀਕਸਾ ਜੀ ਮਹਾਰਾਜ

ਹੁਸ਼ਿਆਰਪੁਰ, 25 ਦਸੰਬਰ (ਗੁਰਭਿੰਦਰ ਗੁਰੀ) : ਸੰਤਾਂ ਦਾ ਪਿਆਰ ਤਾਂ ਸਾਰੇ ਸੰਸਾਰ ਨਾਲ ਹੁੰਦਾ ਹੈ। ਸੰਤ ਕਿਸੇ ਨਾਲ ਵਿਤਕਰਾ ਨਹੀਂ ਕਰਦੇ। ਉਹ ਸਦਾ ਨਿਰੰਕਾਰ ਪ੍ਰਭ ਦੇ ਅਹਿਸਾਸ ਵਿੱਚ ਜੀਵਨ ਜਿਉਂਦੇ ਹਨ। ਸੰਤ ਹਮੇਸਾ ਪ੍ਰਭੂ ਦੇ ਸੱਚ ਦੀ ਅਵਾਜ ਨੂੰ ਸਾਰਿਆਂ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕਰਦੇ ਹਨ ਜੋ ਇਸ ਪ੍ਰਭੂ ਪ੍ਰਮਾਤਮਾ ਨਾਲ ਜੁੜਦੇ ਜਾਓ ਅਤੇ ਆਪਣਾ ਜੀਵਨ ਸਫਲ ਬਣਾਓ।

ਅਦਾਕਾਰਾ ਤਨੀਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ ਕਲਾਕਾਰ ਸ਼ੀਜ਼ਾਨ ਖ਼ਾਨ ਨੂੰ ਕੀਤਾ ਗ੍ਰਿਫ਼ਤਾਰ

ਮੁੰਬਈ, 25 ਦਸੰਬਰ : ਟੀਵੀ ਅਦਾਕਾਰਾ ਤਨੀਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਕਲਾਕਾਰ ਸ਼ੀਜ਼ਾਨ ਖ਼ਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸ਼ੀਜ਼ਾਨ ਖ਼ਾਨ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਏਸੀਪੀ ਚੰਦਰਕਾਂਤ ਜਾਧਵ ਨੇ ਦੱਸਿਆ ਕਿ ਅਦਾਕਾਰਾ ਦੀ ਮਾਂ ਨੇ ਮਾਮਲੇ ਵਿੱਚ ਸ਼ਿਕਾਇਤ

ਐਸ.ਓ.ਆਈ ਦਾ ਮੁੱਖ ਬੁਲਾਰਾ ਨਿਤਿਨ ਗਰਗ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਵਿੰਗ ਦੇ ਨੌਜਵਾਨ ਆਗੂ ਅਤੇ ਸੂਬਾਈ ਮੁਖ ਬੁਲਾਰੇ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ 'ਚ ਸ਼ਾਮਿਲ ਹੋ ਗਏ ਹਨ। ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ

ਉੱਤਰੀ ਭਾਰਤ 'ਚ ਸੀਤ ਲਹਿਰ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ : ਮੌਸਮ ਵਿਭਾਗ

ਨਵੀਂ ਦਿੱਲੀ : ਅਗਲੇ 5 ਦਿਨਾਂ ਤੱਕ, ਉੱਤਰੀ ਭਾਰਤ ਦੇ ਸਾਰੇ ਰਾਜ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨਾਲ ਪ੍ਰਭਾਵਿਤ ਹੋਣਗੇ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਸੀਤ ਲਹਿਰ ਅਤੇ ਆਮ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਅਗਲੇ ਦੋ ਦਿਨਾਂ ਤੱਕ ਧੁੰਦ ਦੀ ਸਥਿਤੀ ਹੋਰ ਗੰਭੀਰ ਹੋਵੇਗੀ। ਜ਼ਾਹਿਰ ਹੈ ਕਿ

ਸ਼ਹੀਦ ਓਮਕਾਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ, ਬਜ਼ੁਰਗ ਮਾਪਿਆਂ ਨੇ ਪੁੱਤਰ ਨੂੰ ਦਿੱਤੀ ਸਲਾਮੀ

ਪਾਠਾਨਕੋਟ, 25 ਦਸੰਬਰ : ਉੱਤਰੀ ਸਿੱਕਮ ਵਿੱਚ ਵਾਪਰੇ ਹਾਦਸੇ ਦੌਰਾਨ ਜਿੱਥੇ 16 ਜਵਾਨ ਸ਼ਹੀਦ ਹੋ ਗਏ, ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਨਾਜੋਵਾਲ ਦੇ ਵਸਨੀਕ ਓਮਕਾਰ ਸਿੰਘ ਨੇ ਵੀ ਸ਼ਹਾਦਤ ਦਾ ਜਾਮ ਪੀਤਾ, ਜਿਸ ਦੀ ਮ੍ਰਿਤਕ ਦੇਹ ਅੱਜ ਸਵੇਰੇ ਪਿੰਡ ਪੁੱਜੀ ਤਾਂ ਹਰ ਅੱਖ ਨਮ ਹੋ ਗਈ। ਓਮਕਾਰ ਸਿੰਘ ਜੋ ਕਿ ਤੋਪਖਾਨਾ ਰੈਜੀਮੈਂਟ ਵਿੱਚ ਬਤੌਰ ਨਾਇਕ ਸੂਬੇਦਾਰ