news

Jagga Chopra

Articles by this Author

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਸਮਾਂ 26 ਜਨਵਰੀ ਸ਼ਾਮ 7 ਵਜੇ ਤੈਅ

ਚੰਡੀਗੜ੍ਹ, 25 ਦਸੰਬਰ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਸਮਾਂ 26 ਜਨਵਰੀ ਸ਼ਾਮ 7 ਵਜੇ ਤੈਅ ਕੀਤਾ ਗਿਆ ਹੈ। ਉਨ੍ਹਾਂ ਦੀ ਰਿਹਾਈ ਤੋਂ ਇੱਕ ਮਹੀਨਾ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਹਲਚਲ ਮੱਚ ਗਈ ਸੀ। ਇਸ ਦਾ ਵੱਡਾ ਕਾਰਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਵਾਪਸੀ ਹੈ। ਸਮਰਥਕ ਇਸ ਦੌਰਾਨ ਨਵਜੋਤ ਸਿੰਘ ਸਿੱਧੂ 'ਤੇ ਵਿਸ਼ੇਸ਼ ਪ੍ਰੋਗਰਾਮ

ਫੇਰੂਰਾਈਂ ਵਿਖੇ ਸ਼ਹੀਦੀ ਦਿਹਾੜੇ ਤੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 25 ਦਸੰਬਰ (ਚਮਕੌਰ ਸਿੰਘ ਦਿਓਲ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ,ਬਾਬਾ ਜੁਝਾਰ ਸਿੰਘ ਜੀ,ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਸਿੰਘ-ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਰਾਏ ਪੱਤੀ ਪਿੰਡ ਫੇਰੂਰਾਈਂ ਵਿਖੇ ਦੋ ਰੋਜ਼ਾ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਧਾਰਮਿਕ

ਅਹਿਮਦੀਆ ਮੁਸਲਿਮ ਜਮਾਤ ਗਿਆਨ ਅਤੇ ਸ਼ਾਂਤੀ ਦੇ ਚਾਹਵਾਨਾਂ ਲਈ ਹਮੇਸ਼ਾ ਅਧਿਆਤਮਿਕ ਸੰਦੇਸ਼ ਦਿੰਦੀ ਹੈ : ਡਾ. ਬਲਜੀਤ ਕੌਰ

ਕਾਦੀਆਂ, 25 ਦਸੰਬਰ : ਅਹਿਮਦੀਆਂ ਮੁਸਲਿਮ ਜਮਾਤ ਦੇ 127ਵੇਂ ਜਲਸੇ ਵਿੱਚ ਕਾਦੀਆਂ ਵਿਖੇ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਮੰਤਰੀ ਡਾ ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਦੁਨੀਆਂ ਵਿੱਚ ਅਹਿਮਦੀਆਂ ਜਮਾਤ ਦੇ ਵਸਦੇ ਵਸਿੰਦਿਆਂ ਨੂੰ ਇਸ ਇਜਲਾਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਇਸ ਸਮਾਗਮ ਵਿੱਚ ਪਹੁੰਚਣ ਦਾ ਸੁਭਾਗ ਪ੍ਰਾਪਤ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਤਿੰਨੋ ਬਲਾਕਾਂ ਦੀ ਹੋਈ ਮੀਟਿੰਗ

ਰਾਏਕੋਟ, 25 ਦਸੰਬਰ (ਚਮਕੌਰ ਸਿੰਘ ਦਿਓਲ) : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਤਿੰਨੋ ਬਲਾਕਾਂ ਦੀ ਮੀਟਿੰਗ ਅੱਜ ਦਾਣਾ ਮੰਡੀ ਸੁਧਾਰ ਵਿਖੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਢੱਟ, ਬਲਾਕ ਪੱਖੋਵਾਲ ਪ੍ਰਧਾਨ ਤੇਜਪਾਲ ਸਿੰਘ

ਬਾਲ ਦਿਵਸ ਨਹੀਂ, ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ ਸਿੱਖ ਜਗਤ : ਪ੍ਰਧਾਨ ਧਾਮੀ

ਅੰਮ੍ਰਿਤਸਰ, 25 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ  ਭਾਰਤ ਸਰਕਾਰ ਸਿੱਖਾਂ ਦੇ

ਸਰਕਾਰ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਲਈ ਸੂਬੇ ਦੇ ਜ਼ਿਲ੍ਹਿਆਂ ਵਿੱਚ ਲਗਾਏਗੀ ਸੋਲਰ : ਜਿੰਪਾ

ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਵਾਸਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੋਲਰ ਪਾਵਰ ਐਨਰਜੀ ਸਿਸਟਮ ਲਗਾਉਣ ਲਈ 60.50 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਪ੍ਰੋਜੈਕਟ ਤਹਿਤ 1508 ਪਿੰਡਾਂ ਨੂੰ ਕਵਰ ਕਰਦਿਆਂ ਸੂਬੇ ਦੇ ਪਿੰਡਾਂ ਵਿੱਚ 970

ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਵਿਦੇਸ਼ ਜਾਣ ਦੀ ਇਜਾਜ਼ਤ ਵਾਲੀ ਦਾਖ਼ਲ ਪਟੀਸ਼ਨ ਲਈ ਵਾਪਸ

ਨਵੀਂ ਦਿੱਲੀ, 24 ਦਸੰਬਰ : ਮਨੀ ਲਾਂਡਰਿੰਗ ਮਾਮਲੇ ’ਚ ਕਥਿਤ ਦੋਸ਼ੀ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਦਿੱਲੀ ਦੀ ਇਕ ਅਦਾਲਤ ’ਚ ਦਾਖ਼ਲ ਪਟੀਸ਼ਨ ਵਾਪਸ ਲੈ ਲਈ। ਜੱਜ ਨੇ ਕਿਹਾ ਕਿ ਪਹਿਲਾਂ ਦੋਸ਼ ਤੈਅ ਹੋਣੇ ਚਾਹੀਦੇ ਹਨ, ਜਿਸ ਤੋਂ ਬਾਅਦ ਅਦਾਕਾਰਾ ਨੇ ਅਦਾਲਤ ਨੂੰ ਆਪਣੇ ਫ਼ੈਸਲੇ ਬਾਰੇ ਦੱਸਿਆ। ਜੱਜ ਨੇ ਕਿਹਾ ਕਿ ਤੁਸੀਂ ਪਟੀਸ਼ਨ ਵਾਪਸ

ਤਾਮਿਲਨਾਡੂ ਦੇ ਥੇਨੀ ਜਿਲ੍ਹੇ ’ਚ ਕਾਰ 40 ਫੁੱਟ ਡੂੰਘੀ ਖੱਡ ’ਚ ਡਿੱਗੀ, 8 ਸਰਧਾਲੂਆ ਦੀ ਮੌਤ

ਤਾਮਿਲਨਾਡੂ, 24 ਦਸੰਬਰ : ਤਾਮਿਲਨਾਡੂ ਦੇ ਥੇਨੀ ਜ਼ਿਲੇ 'ਚ ਕੁਮੁਲੀ ਪਹਾੜੀ ਦਰੇ 'ਤੇ ਇਕ ਕਾਰ 40 ਫੁੱਟ ਡੂੰਘੀ ਖੱਡ 'ਚ ਡਿੱਗਣ ਕਾਰਨ 8 ਸ਼ਰਧਾਲੂਆਂ ਦੀ ਮੌਤ ਹੋ ਗਈ। ਜ਼ਿਲ੍ਹਾ ਕੁਲੈਕਟਰ ਕੇਵੀ ਮੁਰਲੀਧਰਨ ਨੇ ਇਹ ਜਾਣਕਾਰੀ ਦਿੱਤੀ ਹੈ।ਇੱਕ ਸੀਨੀਅਰ ਜ਼ਿਲ੍ਹਾ ਅਧਿਕਾਰੀ ਨੇ ਅੱਜ ਸ਼ਨੀਵਾਰ ਨੂੰ ਦੱਸਿਆ ਕਿ ਸਬਰੀਮਾਲਾ ਤੋਂ ਵਾਪਸ ਆ ਰਹੇ ਘੱਟੋ-ਘੱਟ ਅੱਠ ਲੋਕਾਂ ਦੀ ਗੱਡੀ ਇੱਥੇ

ਸੀਰੀਅਲ ’ਅਲੀਬਾਬਾ-ਦਾਸਤਾਮ-ਏ-ਕਾਬੁਲ’ ਦੀ ਮੁੱਖ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਕੀਤੀ ਖੁਦਕੁਸ਼ੀ

ਮੁਬੰਈ : ਟੀਵੀ ਜਗਤ ’ਚੋ ਇੱਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਸੋਨੀ ਸਬ ਟੀਵੀ ਦੇ ਸੀਰੀਅਲ ’ਅਲੀਬਾਬਾ-ਦਾਸਤਾਮ-ਏ-ਕਾਬੁਲ’ ਦੀ ਮੁੱਖ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਮੇਕਅੱਪ ਰੂਮ ਵਿੱਚ ਲਾਹਾ ਲੈ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰਲਿਆ ਹੈ, ਇਸ ਖ਼ਬਰ ਨਾਲ ਟੀਵੀ ਜਗਤ ਵਿੱਚ ਸੋਗ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਕਾਰਾ ਤਨੀਸ਼ਾ ਪਿਛਲੇ ਕੁੱਝ ਦਿਨਾਂ ਤੋਂ ਸੈੱਟ

ਕਹਾਣੀਕਾਰ ਸੁਖਜੀਤ ਨੂੰ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਮਿਲਣ ਤੇ ਮੁਬਾਰਕਾਂ

ਲੁਧਿਆਣਾ, 24 ਦਸੰਬਰ : ਸਮਰੱਥ ਕਹਾਣੀਕਾਰ ਸੁਖਜੀਤ ਦੇ ਤੀਜੇ ਕਹਾਣੀ ਸੰਗ੍ਰਹਿ ਮੈਂ ਅਯਨਘੋਸ਼ ਨਹੀਂ ਨੂੰ ਭਾਰਤੀ ਸਾਹਿੱਤ ਅਕਾਡਮੀ ਦਿੱਲੀ ਵੱਲੋਂ ਸਾਲ 2022 ਦਾ ਵੱਕਾਰੀ ਪੁਰਸਕਾਰ ਮਿਲਣਾ ਪੰਜਾਬੀ ਜ਼ਬਾਨ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਪੁਸਤਕ ਨੂੰ ਪੁਰਸਕਾਰ ਮਿਲਣ ਦੀ ਖ਼ਬਰ ਸੁਣਨ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਬਹੁਤ ਤਸੱਲੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ