news

Jagga Chopra

Articles by this Author

ਦਿੱਲੀ ਵਿਖੇ ਭਾਰਤ ਜੋੜੋ ਯਾਤਰਾ ’ਚ ਨੇਤਰਹੀਣ ਵਿਦਿਆਰਥੀਆਂ ਵੱਲੋਂ ਲਿਆ ਹਿੱਸਾ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਧੀ ਦੀ ਭਾਰਤ ਜੋੜੋ ਯਾਤਰਾ ’ਚ ਅੱਜ ਦਿੱਲੀ ਵਿਖੇ ਨੇਤਰਹੀਣ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ, 20 ਦੇ ਕਰੀਬ ਨੇਤਰਹੀਣ ਵਿਦਿਆਰਥੀ ਬੈਨਰ ਲੈ ਕੇ ਅਪੋਲੋ ਹਸਪਤਾਲ ਦੇ ਰਸਤੇ ’ਤੇ ਇੱਕਠੇ ਹੋਏ ਅਤੇ ਨਫਰਤ ਛੱਡੋ, ਭਾਰਤ ਜੋੜੋ ਦੇ ਨਾਅਰੇ ਲਗਾ ਰਹੇਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਇੱਕ

ਮੁੱਖ ਮੰਤਰੀ ਮਾਨ ਵੱਲੋਂ ਚੇੱਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ : ਮੰਤਰੀ ਜਿੰਪਾ

ਚੰਡੀਗੜ੍ਹ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਚੇੱਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਦੇ ਵਫਦ ਸਮੇਤ ਵੱਡੇ ਉਦਯੋਗਪਤੀਆਂ ਨਾਲ ਨਿੱਜੀ ਪੱਧਰ

ਸਰਕਾਰ ਵੱਲੋਂ ਗਠਿਤ ਕਮੇਟੀਆਂ ਵੱਲੋਂ ਅੱਜ ਜ਼ੀਰਾ ਸ਼ਰਾਬ ਫੈਕਟਰੀ ਅਤੇ ਆਲੇ-ਦੁਆਲੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ

ਫਿਰੋਜ਼ਪੁਰ 24 ਦਸੰਬਰ : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫੈਕਟਰੀ(ਮਾਲਬੋਰੋਜ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟੇਡ) ਦੇ ਮਸਲੇ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਚਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਕਮੇਟੀਆਂ ਵਿਚ ਪਾਣੀ ਦੇ ਪ੍ਰਦੂਸ਼ਣ ਦੀ ਜਾਂਚ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ, ਮਿੱਟੀ ਅਤੇ ਫਸਲਾਂ ਦੀ ਜਾਂਚ ਲਈ ਪੰਜਾਬ ਖੇਤੀਬਾੜੀ

ਮੈਗਾ ਮਾਪੇ ਅਧਿਆਪਕ ਮਿਲਣੀ ਭਵਿੱਖ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਲਿਆਉਣ 'ਚ ਸਫ਼ਲ ਸਾਬਿਤ ਹੋਵੇਗੀ : ਅਰੋੜਾ

ਸੰਗਰੂਰ, 24 ਦਸੰਬਰ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਯੋਜਿਤ 'ਮੈਗਾ ਮਾਪੇ ਅਧਿਆਪਕ ਮਿਲਣੀ' ਭਵਿੱਖ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ

ਐਲੋਪੈਥੀ, ਹੋਮੀਓਪੈਥੀ ਅਤੇ ਆਯੂਰਵੈਦਿਕ ਦਾ ਮੈਗਾ ਮੈਡੀਕਲ ਕੈਂਪ ਦਾ ਸਿਹਤ ਮੰਤਰੀ ਨੇ ਕੀਤਾ ਉਦਘਾਟਨ

ਬਲਾਚੌਰ, 24 ਦਸੰਬਰ : ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਦੂਸਰੇ ਅਵਤਾਰ ਬ਼੍ਰਹਮਲੀਨ ਸ੍ਰੀ ਸਤਿਗੁਰੂ ਲਾਲ ਦਾਸ ਜੀ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਚਲ ਰਹੇ ਸੰਤ ਸਮਾਗਮ ਦੇ ਦੂਜੇ ਦਿਨ ਸ੍ਰੀ ਰਾਮਸਰਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਐਲੋਪੈਥੀ, ਹੋਮੀਓਪੈਥੀ ਅਤੇ ਆਯੂਰਵੈਦਿਕ ਦਾ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ। ਮੈਗਾ ਮੈਡੀਕਲ ਕੈਂਪ ਦਾ

ਰਾਜਪਾਲ ਪੁਰੋਹਿਤ ਪੰਜਾਬ ਸਰਕਾਰ ਨੂੰ ਸਿਆਸੀ ਇਸ਼ਤਿਹਾਰਬਾਜ਼ੀ ਤੁਰੰਤ ਬੰਦ ਕਰਨ ਦੀ ਹਦਾਇਤ ਕਰਨ :ਸੁਖਬੀਰ ਬਾਦਲ

ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਵਾਸਤੇ ਪੰਜਾਬ ਦੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰ ਕੇ ਕੀਤੇ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਦੀ ਜਾਂਚ ਦੇ ਹੁਕਮ ਦੇਣ ਅਤੇ ਇਸ ਪੈਸੇ ਦੀ

ਬਰਫੀਲੇ ਤੂਫਾਨ ਦੀ ਲਪੇਟ 'ਚ ਅਮਰੀਕਾ , 5 ਲੱਖ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ, 12 ਦੀ ਮੌਤ

ਵਾਸ਼ਿੰਗਟਨ : ਅਮਰੀਕਾ 'ਚ ਬਰਫੀਲੇ ਤੂਫਾਨ ਨੇ ਦੇਸ਼ ਨੂੰ ਗੋਡਿਆਂ ਤੱਕ ਲੈ ਆਂਦਾ ਹੈ। ਕਰੀਬ 20 ਕਰੋੜ ਲੋਕ ਚੱਕਰਵਾਤੀ ਬੰਬ ਦੀ ਲਪੇਟ ਵਿਚ ਹਨ ਅਤੇ 12 ਲੋਕਾਂ ਦੀ ਜਾਨ ਜਾ ਚੁੱਕੀ ਹੈ। ਸਥਿਤੀ ਇੰਨੀ ਭਿਆਨਕ ਹੋ ਗਈ ਹੈ ਕਿ ਉਬਲਦਾ ਪਾਣੀ ਕੁਝ ਸਕਿੰਟਾਂ ਵਿੱਚ ਬਰਫ਼ ਵਿੱਚ ਬਦਲ ਰਿਹਾ ਹੈ ਜਿਵੇਂ ਕਿ ਮੂਲ ਅਮਰੀਕੀਆਂ ਦੁਆਰਾ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਵੀਡੀਓ ਵਿੱਚ

ਉਨਟਾਰੀਓ 'ਚ ਮੌਸਮ ਭਾਰੀ ਖਰਾਬ, 100 ਗੱਡੀਆਂ ਦੇ ਵਾਪਰੇ ਸੜਕ ਹਾਦਸੇ

ਉਨਟਾਰੀਓ, 24 ਦਸੰਬਰ : ਕੈਨੇਡਾ ਦੇ ਸੂਬੇ ਉਨਟਾਰੀਓ ਵਿੱਚ ਬੀਤੀ ਰਾਤ ਤੋ ਚੱਲ ਰਹੇ ਬਰਫੀਲੇ ਤੂਫਾਨ ਅਤੇ ਖਰਾਬ ਮੌਸਮ ਕਾਰਨ ਸੂਬੇ ਦੇ ਵੱਡੇ ਹਾਈਵੇਅ 401 west ਤੇ ਲੰਡਨ ਤੋਂ ਟਿਲਬਰੀ ਤੱਕ ਵੱਖ-ਵੱਖ ਸੜਕ ਹਾਦਸੇ ਵਾਪਰੇ ਹਨ , ਉਨਟਾਰੀਓ ਪ੍ਰੋਵਿਨਸ਼ਨਿਲ ਪੁਲਿਸ ਮੁਤਾਬਕ ਹਾਦਸਿਾਂ ’ਚ 100 ਤੋ ਉੱਪਰ ਗੱਡੀਆਂ ਦੇ ਹਾਦਸੇ ਹੋ ਚੁੱਕੇ ਹਨ । ਪਰ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀ

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਪੁਲਿਸ ਨੇ ਵਧਾਈ ਸੁਰੱਖਿਆ, ਪਿੰਡ ਮੂਸਾ 'ਚ 150 ਪੁਲਿਸ ਮੁਲਾਜ਼ਮ ਤਾਇਨਾਤ

ਮਾਨਸਾ, 23 ਦਸੰਬਰ : ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਨਸਾ ਪੁਲਿਸ ਵੱਲੋਂ ਮੂਸੇਵਾਲਾ ਦੀ ਕੋਠੀ ਅੱਗੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੀ ਗਈ ਹੈ। ਪਿੰਡ ਵਿਚ ਵੱਖ-ਵੱਖ ਥਾਵਾਂ ਦੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਤੇ 150 ਦੇ ਲਗਭਗ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਿੰਡ ਮੂਸਾ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ

ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਸਦਨ 29 ਦਸੰਬਰ ਤੱਕ ਚੱਲਣਾ ਸੀ

ਨਵੀਂ ਦਿੱਲੀ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸਾਂਸਦ ਸੋਨੀਆ ਗਾਂਧੀ ਅਤੇ ਹੋਰ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਰਦ ਰੁੱਤ ਸੈਸ਼ਨ ਦੀ ਸਮਾਪਤੀ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਚੈਂਬਰ 'ਚ ਰਿਵਾਇਤੀ ਬੈਠਕ 'ਚ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ