news

Jagga Chopra

Articles by this Author

ਪੰਜਾਬ ਦਾ ਪਹਿਲਾ ਪਰਾਲੀ ਤੋਂ ਖਾਦ ਬਣਾਉਣ ਵਾਲਾ ਪ੍ਰਬੰਧਨ ਪਲਾਂਟ ਬਰਨਾਲਾ 'ਚ ਸ਼ੁਰੂ, ਡਿਪਟੀ ਕਮਿਸ਼ਨਰ 
  • ਪ੍ਰਤੀ ਦਿਨ 20 ਤੋਂ 25 ਕੁਇੰਟਲ ਪਰਾਲੀ ਨੂੰ ਖਾਦ 'ਚ ਕਰੇਗਾ ਤਬਦੀਲ

ਬਰਨਾਲਾ, 7 ਅਗਸਤ 2024 : ਪਰਾਲੀ ਪ੍ਰਬੰਧਨ 'ਚ ਅਹਿਮ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਬਰਨਾਲਾ 'ਚ ਪੰਜਾਬ ਦਾ ਪਹਿਲਾ ਪਰਾਲੀ ਪ੍ਰਬੰਧਨ ਪਲਾਂਟ ਪਿੰਡ ਪੰਧੇਰ ਵਿਖੇ ਸ਼ੁਰੂ ਕੀਤਾ ਗਿਆ ਹੈ ਜਿਥੇ ਪਰਾਲੀ ਤੋਂ ਖਾਦ ਬਣਾ ਕੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ

ਚਿਤੌੜਗੜ੍ਹ ਵਿੱਚ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਜੈਪੁਰ, 7 ਅਗਸਤ 2024 : ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂਕਿ ਡੇਢ ਸਾਲ ਦੀ ਮਾਸੂਮ ਬੱਚੀ ਗੰਭੀਰ ਜ਼ਖਮੀ ਹੈ। ਇਹ ਸਾਰੇ ਲੋਕ ਇਕ ਹੀ ਬਾਈਕ 'ਤੇ ਸਵਾਰ ਹੋ ਕੇ ਚਿਤੌੜਗੜ੍ਹ-ਨਿੰਬਹੇੜਾ ਨੈਸ਼ਨਲ ਹਾਈਵੇ ਤੋਂ ਹੋ ਕੇ ਜਾ ਰਹੇ ਸਨ। ਇਹ ਹਾਦਸਾ ਮੰਗਲਵਾਰ ਦੇਰ ਰਾਤ ਭਵਾਲੀਆ

ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ
  • ਅਗਲੇ ਤਿੰਨ ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ਵਿੱਚ ਬਣ ਕੇ ਤਿਆਰ ਹੋਵੇਗੀ ਪਹਿਲੀ ਸ਼ੂਟਿੰਗ ਰੇਂਜ

ਚੰਡੀਗੜ,  07 ਅਗਸਤ 2024 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ

ਨੁਵਾਕੋਟ ਜ਼ਿਲ੍ਹੇ ਵਿੱਚ ਨੇਪਾਲ ਦਾ ਹੈਲੀਕਾਪਟਰ ਕਰੈਸ਼, 5 ਦੀ ਮੌਤ

ਕਾਠਮੰਡੂ, 7 ਅਗਸਤ 2024 : ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਬਾਹਰ ਨੁਵਾਕੋਟ ਦੇ ਸ਼ਿਵਪੁਰੀ ਨੈਸ਼ਨਲ ਪਾਰਕ ਵਿੱਚ ਬੁੱਧਵਾਰ ਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ ਪੰਜ ਨਾਗਰਿਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਨੇਪਾਲ ਦੇ ਨੁਵਾਕੋਟ ਜ਼ਿਲ੍ਹੇ ਦੇ ਸ਼ਿਵਪੁਰੀ ਖੇਤਰ ਵਿੱਚ ਬੁੱਧਵਾਰ ਦੁਪਹਿਰ ਨੂੰ ਏਅਰ

ਇਜ਼ਰਾਇਲ ਦੇ ਫ਼ੌਜੀ ਟਿਕਾਣਿਆਂ ਤੇ ਹਿਜ਼ਬੁੱਲਾ ਵੱਲੋਂ ਡ੍ਰੋਨਾਂ ਨਾਲ ਹਮਲਾ, 16 ਦੀ ਮੌਤ

ਬੈਰੂਤ, 7 ਅਗਸਤ 2024 : ਪੱਛਮੀ ਏਸ਼ੀਆ ’ਚ ਹਮਾਸ ਤੇ ਹਿਜ਼ਬੁੱਲਾ ਦੇ ਦੋ ਸਿਖਰਲੇ ਨੇਤਾਵਾਂ ਦੀ ਹੱਤਿਆ ਤੋਂ ਬਾਅਦ ਤਣਾਅ ਆਪਣੇ ਸਿਖਰ ’ਤੇ ਹੈ। ਇਸ ਵਿਚਾਲੇ, ਇਜ਼ਰਾਈਲ ਨੇ ਵੈਸਟ ਬੈਂਕ ਤੇ ਲਿਬਨਾਨ ’ਚ ਮੁੜ ਹਵਾਈ ਹਮਲੇ ਕੀਤੇ ਹਨ। ਇਸ ਵਿਚ 12 ਲੋਕ ਵੈਸਟ ਬੈਂਕ ’ਚ ਤੇ ਚਾਰ ਲਿਬਨਾਨ ’ਚ ਮਾਰੇ ਗਏ ਹਨ। ਪੂਰੀ ਦੁਨੀਆ ਦੇ ਨੇਤਾ ਪੱਛਮੀ ਏਸ਼ੀਆ ’ਚ ਤਣਾਅ ਨੂੰ ਸ਼ਾਂਤ ਕਰਨ ਦੀਆਂ

ਭਾਰਤ ਦਾ ਓਲੰਪਿਕ ਵਿੱਚ ਗੋਲਡ ਜਿੱਤਣ ਦਾ ਸੁਪਨਾ ਟੁੱਟਿਆ, ਵਿਨੇਸ਼ ਫੋਗਾਟ ਅਯੋਗ ਕਰਾਰ
  • ਅੱਜ ਰਾਤ ਮਹਿਲਾ ਕੁਸ਼ਤੀ ਦਾ ਫਾਈਨਲ ਨਹੀਂ ਖੇਡ ਸਕੇਗੀ ਵਿਨੇਸ਼ ਫੋਗਾਟ

ਨਵੀਂ ਦਿੱਲੀ, 7 ਅਗਸਤ 2024 :  ਪੈਰਿਸ ਓਲੰਪਿਕ 'ਚ ਅੱਜ ਹੋਣ ਵਾਲੇ ਕੁਸ਼ਤੀ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ  ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਵਿਨੇਸ਼ ਫੋਗਾਟ ਨੇ 50 ਕਿਲੋ ਭਾਰ ਵਰਗ ਵਿੱਚ ਹਿੱਸਾ

ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ : ਜਿੰਪਾ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

ਚੰਡੀਗੜ੍ਹ, 7 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ

ਪਤੀ ਨਾਲ ਬੇਰਹਿਮੀ ਕਰਨ ਵਾਲੀ ਪਤਨੀ ਨਹੀਂ ਹੋਵੇਗੀ ਗੁਜ਼ਾਰੇ ਦੀ ਹੱਕਦਾਰ ; ਪਤੀ ਨੂੰ ਤਲਾਕ ਲੈਣ ਦਾ ਪੂਰਾ ਹੱਕ : ਹਾਈਕੋਰਟ

ਚੰਡੀਗੜ੍ਹ, 7 ਅਗਸਤ 2024 : ਪੰਜਾਬ-ਹਰਿਆਣਾ ਹਾਈਕੋਰਟ ਨੇ ਫੈਮਿਲੀ ਕੋਰਟ ਦੇ ਹੁਕਮਾਂ ਖਿਲਾਫ ਪਤੀ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਤਲਾਕ ਦਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਪਤਨੀ ਦੀ ਸ਼ਿਕਾਇਤ ‘ਤੇ ਦਰਜ ਐਫਆਈਆਰ ‘ਚ ਪਤੀ ਜੇਲ੍ਹ ਜਾਂਦਾ ਹੈ ਤਾਂ ਇਹ ਪਤਨੀ ਨਾਲ ਬੇਰਹਿਮੀ ਹੈ, ਪਤੀ ਤਲਾਕ ਲੈਣ ਦਾ ਹੱਕਦਾਰ ਹੈ ਅਤੇ ਪਤਨੀ ਬੇਰਹਿਮੀ ਲਈ ਗੁਜ਼ਾਰੇ ਲਈ ਯੋਗ

ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ
  • ਹੁਣ ਐਨ.ਆਰ.ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ
  • ਕਿਹਾ ,ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਆਨਲਾਈਨ ਪੋਰਟਲ ਦੀ ਵਰਤੋਂ ਕਰਨ

ਮਾਲੇਰਕੋਟਲਾ 07 ਅਗਸਤ 2024 : ਵਾਸੀ ਭਾਰਤੀ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਦੇ ਸਮੂਹ ਬੱਸ ਸਟੈਂਡ ਤੇ ਚਲਾਇਆ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ