news

Jagga Chopra

Articles by this Author

ਹਮੀਦੀ ਸਕੂਲ ਦੀ ਵਿਦਿਆਰਥਣ ਨੇ ਪੇਟਿੰਗ ਮੁਕਾਬਲੇ ਵਿੱਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ

-ਸਿੱਖਿਆ ਵਿਭਾਗ ਵੱਲੋਂ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਕਰਵਾਏ ਮੁਕਾਬਲਿਆਂ ਵਿੱਚ ਰਸ਼ਮੀ ਦਾ ਕੀਤਾ ਗਿਆ ਸਨਮਾਨ 

ਮਹਿਲ ਕਲਾਂ 22 ਦਸੰਬਰ (ਭੁਪਿੰਦਰ ਸਿੰਘ ਧਨੇਰ, ਗੁਰਸੇਵਕ ਸਿੰਘ ਸਹੋਤਾ ) : ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਵੱਖ-ਵੱਖ ਵਿਦਿਅਕ ਮੁਕਾਬਲਿਆਂ ਵਿੱਚ ਕਰਵਾਏ ਪੇਟਿੰਗ ਦੇ ਮੁਕਾਬਲੇ ਵਿੱਚ ਬਰਨਾਲਾ ਜ਼ਿ

ਸਹੀਦੀ ਦਿਹਾੜੇ ਨੂੰ ਸਮਰਪਿਤ ਚਾਹ ਤੇ ਮੱਠੀਆਂ ਦਾ ਲੰਗਰ ਲਗਾਇਆ

ਮਹਿਲ ਕਲਾਂ 22ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਦੀ ਲਾਸਾਨੀ ਸਹੀਦੀ ਨੂੰ ਸਮਰਪਿਤ ਕਸਬਾ ਮਹਿਲ ਕਲਾਂ ਦੇ ਖਿਆਲੀ ਰੋਡ ਦੇ ਦੁਕਾਨਦਾਰਾਂ ਵੱਲੋਂ ਚਾਹ ਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੇਮ ਕੁਮਾਰ ਪਾਸੀ ਤੇ ਡਾ ਪਰਮਿੰਦਰ ਸਿੰਘ ਹਮੀਦੀ ਨੇ ਕਿਹਾ ਕਿ ਸਾਨੂੰ ਆਪਣੇ ਸਹੀਦਾਂ ਨੂੰ ਯਾਦ ਰੱਖਣਾ

ਮਹਿਲ ਕਲਾਂ ਦੇ ਨੌਜਵਾਨ ਦੀ ਕਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮਹਿਲ ਕਲਾਂ 22 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਉੱਘੇ ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦੇ ਨੌਜਵਾਨ ਪੋਤਰੇ ਜਸਨਦੀਪ ਸਿੰਘ (37) ਪੁੱਤਰ ਮਾਸਟਰ ਰਵੀਦੀਪ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਤਕਰੀਬਨ 15ਸਾਲ ਪਹਿਲਾਂ ਜਗਦੀਪ ਸਿੰਘ ਰੋਜੀ ਰੋਟੀ ਕਮਾਉਣ ਦੇ  ਲਈ ਕਨੇਡਾ ਦੇ ਸਹਿਰ ਕੈਲਗਰੀ ਵਿਖੇ ਗਿਆ ਸੀ
ਚੀਨ ਦੇ ਨਾਲ ਜਾਪਾਨ 'ਚ ਵੀ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ, ਇੱਕ ਦਿਨ ’ਚ 2 ਲੱਖ ਤੋਂ ਜਿਆਦਾ ਵਧੇ ਕੋਰੋਨਾ ਮਾਮਲੇ

ਟੋਕੀਓ (ਜੇਐੱਨਐੱਨ) : ਚੀਨ 'ਚ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਹੋ ਰਹੇ ਵਾਧੇ ਕਾਰਨ ਦੁਨੀਆ ਭਰ ਦੇ ਲੋਕ ਹੁਣ ਜਾਗਰੂਕ ਹੋ ਰਹੇ ਹਨ। ਇਸ ਕਾਰਨ ਭਾਰਤ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਨੇ ਵੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਚੀਨ ਦੇ ਨਾਲ-ਨਾਲ ਜਾਪਾਨ ਵਿੱਚ ਵੀ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਜਾਪਾਨ ਵਿੱਚ ਰੋਜ਼ਾਨਾ ਕੋਰੋਨਾ ਦੇ

ਕੋਰੋਨਾ ਦੀ ਸਥਿਤੀ ਬਾਰੇ ਪੀ.ਐਮ. ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ, ਮਾਸਕ ਪਾਉਣ ਅਤੇ ਟੈਸਟਿੰਗ ਵਧਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 22 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ-19 ਨਾਲ ਸਬੰਧਤ ਸਥਿਤੀ ਦੀ ਸਮੀਖਿਆ ਕਰਨ ਲਈ ਵੀਰਵਾਰ ਨੂੰ ਇੱਕ ਉੱਚ-ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਸਕੱਤਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪ੍ਰਧਾਨ ਮੰਤਰੀ

ਭਾਰਤ ਜੋੜੋ ਯਾਤਰਾ ਤੋਂ ਡਰੀ ਬੀਜੇਪੀ, ਯਾਤਰਾ ਰੋਕਣ ਲਈ ਕੋਰੋਨਾ ਫੈਲਣ ਦਾ ਬਣਾਇਆ ਜਾ ਰਿਹਾ ਬਹਾਨਾ : ਰਾਹੁਲ ਗਾਂਧੀ

ਨੂਹ (ਹਰਿਆਣਾ), 22 ਦਸੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ 'ਭਾਰਤ ਜੋੜੋ ਯਾਤਰਾ' ਨੂੰ ਰੋਕਣ ਲਈ 'ਬਹਾਨੇ' ਲੱਭ ਰਹੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਚੀਨ ਸਮੇਤ ਕੁਝ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜੇਕਰ ਕੋਵਿਡ ਨਿਯਮਾਂ

ਦੇਸ਼ ਵਿਰੋਧੀ ਮੁਹਿੰਮ ਚਲਾਉਣ ਦੇ ਦੋਸ਼ 'ਚ 104 ਯੂਟਿਊਬ ਚੈਨਲ, ਪੰਜ ਟਵਿੱਟਰ ਐਕਾਊਂਟ 'ਤੇ ਕੀਤੀ ਕਨੂੰਨੀ ਕਾਰਵਾਈ : ਠਾਕੁਰ

ਨਵੀਂ ਦਿੱਲੀ, ,22 ਦਸੰਬਰ : ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਦੱਸਿਆ ਕਿ ਦੇਸ਼ ਵਿਰੋਧੀ ਮੁਹਿੰਮ ਚਲਾਉਣ ਅਤੇ ਸਮਾਜ ਅੰਦਰ ਭਰਮ ਅਤੇ ਡਰ ਫ਼ੈਲਾਉਣ ਦੇ ਦੋਸ਼ ਵਿਚ 104 ਯੂਟਿਊਬ ਚੈਨਲਾਂ ਦੇ ਨਾਲ-ਨਾਲ ਪੰਜ ਟਵਿੱਟਰ ਐਕਾਊਂਟ ਅਤੇ ਛੇ ਵੈੱਬਸਾਈਟਾਂ 'ਤੇ ਆਈ.ਟੀ. ਐਕਟ ਤਹਿਤ ਕਨੂੰਨੀ ਕਾਰਵਾਈ ਕੀਤੀ ਗਈ ਹੈ, ਸੂਚਨਾ ਤੇ ਪ੍ਰਸਾਰਣ ਮੰਤਰੀ

ਕੋਰੋਨਾ ਬੀਐਫ-7 ਵੈਰੀਏਂਟ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਪੂਰੀ ਤਰ੍ਹਾਂ ਤਿਆਰ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 22 ਦਸੰਬਰ : ਦੁਬਾਰਾ ਫਿਰ ਤੋਂ ਕੋਰੋਨਾ ਨੇ ਵਧ ਰਹੇ ਪ੍ਰਭਾਵ ਬਾਰੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹੁਣ ਤੱਕ ਬੀਐਫ-7 ਵੈਰੀਏਂਟ ਦਾ ਦਿੱਲੀ ਵਿੱਚ ਇੱਕ ਵੀ ਕੇਸ ਨਹੀਂ ਹੈ, ਉਨ੍ਹਾਂ ਕਿਹਾ ਕਿ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਅਗਰ ਕੋਰੋਨਾ ਦਾ ਪ੍ਰਭਾਵ ਪਹਿਲਾਂ ਦੀ ਤਰ੍ਹਾਂ ਵਧਦਾ ਹੈ

ਸ਼ੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਅਨੁਸੂਚਿਤ ਜਨ-ਜਾਤੀ ਬਿੱਲ ਬਾਰੇ ਕੀਤੀ ਚਰਚਾ

ਨਵੀਂ ਦਿੱਲੀ, 22 ਦਸੰਬਰ : ਸਰਦ ਰੁੱਤ ਦੇ ਚੱਲ ਰਹੇ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗਰੀਬ ਲੋਕਾਂ ਦਾ ਮੁੱਦਾ ਚੁੱਕ ਦਿਆਂ ਕਿਹਾ ਕਿ ਝੁੱਗੀਆਂ-ਝੌਪੜੀਆਂ ਵਿੱਚ ਰਹਿੰਦੇ ਲੋਕਾਂ ਕੋਲ ਘਰ ਨਹੀਂ ਹੁੰਦੇ, ਪਰ ਇਹ ਲੋਕ ਆਪਣੀ ਜ਼ਿੰਦਗੀ ਬਤੀਤ ਕਰਨ ਲਈ ਖੁਦ ਕਾਨਿਆਂ ਨਾਲ ਬਣਾਉਂਦੇ ਹਨ, ਜੋ ਕਿਸੇ ਤਰੀਕੇ ਨਾਲ ਜਾਂ ਅੱਗ ਲੱਗਣ ਕਰਕੇ ਸੜ ਜਾਂਦੇ ਹਨ। ਉਹਨਾਂ

ਮੰਤਰੀ ਚੀਮਾ ਵੱਲੋਂ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 22 ਦਸੰਬਰ : ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਸਬੰਧੀ ਕਰਦਾਤਾਵਾਂ ਦੇ ਸਵਾਲਾਂ ਅਤੇ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਕ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਜਾਰੀ ਕੀਤਾ ਗਿਆ। ਕਰ ਵਿਭਾਗ ਦੀ ਮਹੀਨਾਵਾਰ ਜ਼ਿਲ੍ਹਾ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਸ ਸੇਵਾ ਦੀ