news

Jagga Chopra

Articles by this Author

ਪੰਜਾਬ ਦੇ 60 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਟ੍ਰੇਨਿੰਗ ਲਈ ਜਾਣਗੇ ਵਿਦੇਸ਼ : ਹਰਜੋਤ ਬੈਂਸ

-ਸਭ ਤੋਂ ਵੱਧ ਇਨਰੋਲਮੈਂਟ ਕਰਨ ਵਾਲੇ ਸਕੂਲ ਨੂੰ ਮਿਲੇਗਾ 25 ਲੱਖ ਦਾ ਇਨਾਮ
-ਸਰਕਾਰੀ ਸਕੂਲਾਂ ਨੂੰ ਮਿਲਣਗੇ ਕੈਂਪਸ ਮੈਨੇਜਰ, ਸਕਿਉਰਿਟੀ ਗਾਰਡ ਅਤੇ ਚੌਕੀਦਾਰ
-ਪੰਜਾਬ ਦੇ ਸਰਕਾਰੀ ਸਕੂਲ ਜਲਦ ਹੀ ਆਧੁਨਿਕ ਮਾਡਲ ਸਕੂਲਾਂ ਨੂੰ ਦੇਣਗੇ ਮਾਤ
ਹੁਸ਼ਿਆਰਪੁਰ, 22 ਦਸੰਬਰ :
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ

ਕੋਰੋਨਾ ਟੀਕੇ ਦੀ ਲੋੜ ਨਹੀਂ ਪਵੇਗੀ, ਸਿਰਫ਼ ਨੱਕ 'ਚ ਇੱਕ ਬੂੰਦ ਪਾ ਦਿਓ ਤਾਂ ਫਾਇਦਾ ਹੋਵੇਗਾ : ਕੇਂਦਰੀ ਮੰਤਰੀ ਮੰਡਾਵੀਆ

ਨਵੀਂ ਦਿੱਲੀ, 22 ਦਸੰਬਰ : ਚੀਨ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਚੀਨ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਵਾਰ ਭਾਰਤ ਸਰਕਾਰ ਪਹਿਲਾਂ ਹੀ ਅਲਰਟ ਮੋਡ 'ਤੇ ਆ ਗਈ ਹੈ। ਬੁੱਧਵਾਰ ਤੋਂ ਕੇਂਦਰ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੂਜੇ ਪਾਸੇ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ

Omicron BF.7 ਦਾ ਪਹਿਲਾ ਕੇਸ ਗੁਜਰਾਤ 'ਚ ਮਿਲਿਆ, ਵਿਦੇਸ਼ ਤੋਂ ਆਉਣ ਵਾਲੇ ਹਰ ਯਾਤਰੀ ਦਾ ਹੋਵੇਗਾ ਕੋਰੋਨਾ ਟੈਸਟ

ਅਹਿਮਦਾਬਾਦ, 22 ਦਸੰਬਰ : ਕੁਝ ਦੇਸ਼ਾਂ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ, ਗੁਜਰਾਤ ਦੇ ਸਿਹਤ ਮੰਤਰੀ ਹਰੀਸ਼ੀਕੇਸ਼ ਪਟੇਲ ਨੇ ਬੁੱਧਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਡ -19 ਲਈ ਦੂਜੇ ਦੇਸ਼ਾਂ ਤੋਂ ਰਾਜ ਵਿੱਚ ਆਉਣ ਵਾਲੇ ਯਾਤਰੀਆਂ ਦੀ ਜਾਂਚ ਕਰਨਾ "ਲਾਜ਼ਮੀ" ਬਣਾਉਣ। ਰਾਜ ਨੂੰ ਪਹਿਲਾਂ ਹੀ ਓਮਿਕਰੋਨ ਦੇ BF.7 ਸਬ-ਵੇਰੀਐਂਟ ਦੇ ਘੱਟੋ-ਘੱਟ ਦੋ

ਪਾਕਿਸਤਾਨ ਵੱਲੋਂ ਭਾਰਤੀ ਖੇਤਰ 'ਚ ਫਿਰ ਆਇਆ ਡਰੋਨ, ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਸੁੑਟਿਆ

ਤਰਨਤਾਰਨ, 22 ਦਸੰਬਰ : ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿੱਚ ਆਏ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਬੀਤੀ ਦੇਰ ਰਾਤ ਭਾਰਤੀ ਖੇਤਰ ਖੇਮਕਰਨ ਸੈਕਟਰ ਵਿਚ ਤਨਾਤ ਬੀਐਸਐਫ ਦੇ 101 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਹਰਭਜਨ ਸਿੰਘ ਤੇ ਪਾਕਿਸਤਾਨ ਵਾਲੇ ਪਾਸਿਉਂ ਆਉਂਦੇ ਹੋਏ ਡਰੋਨ ਦੀ ਹਲਚਲ ਵੇਖੀ। ਜਿਸ ਤੋ ਬਾਅਦ ਬੀਐਸਐਫ ਦੇ

ਮੁੱਖ ਮੰਤਰੀ ਨਿਵੇਸ਼ ਦੀ ਮੰਗ ਲਈ ਹੈਦਰਾਬਾਦ ਘੁੰਮ ਰਹੇ ਨੇ, ਪਰ ਉਦਯੋਗਪਤੀ ਪੰਜਾਬ ਤੋਂ ਭੱਜ ਰਹੇ ਹਨ : ਮਜੀਠੀਆ

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ’ਚ ਨਿਵੇਸ਼ ਲਈ ਹੈਦਰਾਬਾਦ ਵਿਖੇ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਤੇ ਤੰਜ਼ ਕਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੂਜੇ ਸੂਬਿਆਂ ’ਚ ਨਿਵੇਸ਼ ਲਈ ਘੁੰਮ ਰਹੇ ਹਨ, ਪਰ ਪੰਜਾਬ ਵਿੱਚੋਂ ਉਦਯੋਗਪਤੀ ਦੌੜ ਰਹੇ ਹਨ। ਉਨ੍ਹਾਂ

ਖਰੜ 'ਚ ਮਹਾਰਾਜਾ ਅਜ ਸਰੋਵਰ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਵਜੋਂ ਕੀਤਾ ਜਾਵੇਗਾ : ਮੰਤਰੀ ਮਾਨ

ਚੰਡੀਗੜ੍ਹ 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ ਸਥਾਨ ਵੱਜੋਂ ਵਿਕਸਿਤ ਕਰਨ ਅਤੇ ਸੂਬੇ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐ.ਏ.ਐਸ ਨਗਰ ਦੇ ਹਲਕਾ ਖਰੜ ਵਿੱਚ ਸਥਿਤ ਮਹਾਰਾਜਾ ਅਜ ਸਰੋਵਰ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਵਜੋਂ ਵਿਕਸ

'ਆਪ' ਆਗੂ ਮਲਵਿੰਦਰ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਰਾਰਾ ਜਵਾਬ

ਚੰਡੀਗੜ੍ਹ, 22 ਦਸੰਬਰ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 'ਆਪ ਮਾਡਲ ਬਨਾਮ ਕਾਂਗਰਸ ਮਾਡਲ' 'ਤੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ 'ਤੇ ਹਮਲਾ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ

ਰਾਘਵ ਚੱਢਾ ਦੀ ਮੰਗ 'ਤੇ ਕੇਂਦਰੀ ਮੰਤਰੀ ਨੇ ਧਿਆਨ ਦੇਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, ਦਸੰਬਰ 22 : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸਨੂੰ 'ਹੇਰੀਟੇਜ ਸਿਟੀ' (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ। ਵੀਰਵਾਰ ਨੂੰ ਪ੍ਰਸ਼ਨਕਾਲ ਦੌਰਾਨ 'ਆਪ' ਸਾਂਸਦ ਨੇ

‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 23 ਦਸਬੰਰ ਨੂੰ ਹੋਵੇਗਾ ਲੁਧਿਆਣਾ 'ਚ : ਮੰਤਰੀ ਧਾਲੀਵਾਲ

ਲੁਧਿਆਣਾ, 22 ਦਸਬੰਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ

ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਬੈਨ ਸਾਮਾਨ ਦੀ ਖੇਪ ਕੀਤੀ ਬਰਾਮਦ

ਅੰਮ੍ਰਿਤਸਰ, 22 ਦਸੰਬਰ : ਪੰਜਾਬ ਦੀਆਂ ਜੇਲ੍ਹਾਂ ਵਿੱਚ ਧੁੰਦ ਦੇ ਚਲਦਿਆਂ ਤਸਕਰੀ ਨੂੰ ਰੋਕਣ ਲਈ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬੈਨ ਸਾਮਾਨ ਦੀ ਖੇਪ ਬਰਾਮਦ ਕੀਤੀ ਹੈ, ਜਿਨ੍ਹਾਂ ਨੂੰ ਬਾਹਰ ਤੋਂ ਅੰਦਰ ਸੁੱਟਿਆ ਗਿਆ ਸੀ। ਸਾਮਾਨ ਨੂੰ ਜ਼ਬਤ ਕਰ ਕੇ ਕਾਰਵਾਈ ਦੇ ਲਈ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ। ਇਸ