news

Jagga Chopra

Articles by this Author

ਦਿੱਲੀ ਏਅਰਪੋਰਟ ਪਹੁੰਚੇ ਮੁੱਖ ਮੰਤਰੀ ਮਾਨ ਨੇ ਹੈਲਪ ਡੈਸਕ ਬਣਾਉਣ ਦਾ ਕੀਤਾ ਐਲਾਨ

ਚੰਡੀਗੜ੍ਹ/ਨਵੀਂ ਦਿੱਲੀ, 22 ਦਸੰਬਰ : ਅੱਜ ਅਚਾਨਕ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਪਹੁੰਚੇ। ਉੱਥੇ ਮੌਜ਼ੂਦ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਜਲਦੀ ਹੀ ਕੌਮਾਂਤਰੀ ਹਵਾਈ ਅੱਗੇ ਤੇ ਪੰਜਾਬ ਹੈਲਪ ਡੈਸਕ

ਸਰਕਾਰ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਸਪਲਾਈ ਦੇਣ ਦਾ ਟੀਚਾ : ਮੰਤਰੀ ਜਿੰਪਾ

ਚੰਡੀਗੜ੍ਹ, 22 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ। ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ ਘਰਾਂ ਵਿੱਚੋ 99.93 ਫੀਸਦੀ ਘਰਾਂ

ਏਸ਼ੀਆਈ ਦੇਸ਼ਾਂ ਰਾਹੀਂ ਚੀਨ ਤੋਂ ਭਾਰਤ ਤੱਕ ਦੀਆਂ ਉਡਾਣਾਂ 'ਤੇ ਲੱਗੇ ਪਾਬੰਦੀ : ਰਾਘਵ ਚੱਢਾ

ਨਵੀਂ ਦਿੱਲੀ, 22  ਦਸੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ 'ਰੂਲਜ਼ ਆਫ ਪ੍ਰੋਸੀਜਰ ਐਂਡ ਕੰਡਕਟ ਆਫ ਬਿਜ਼ਨਸ' ਦੇ ਨਿਯਮ 267 ਦੇ ਤਹਿਤ ਸਦਨ ਦੀ ਮੁਅੱਤਲੀ ਦਾ ਨੋਟਿਸ ਦਿੱਤਾ ਅਤੇ ਚੀਨ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਭਾਰਤ ਉੱਤੇ ਇਸ ਦੇ ਪ੍ਰਭਾਵ ਬਾਰੇ ਚਰਚਾ ਕਰਨ ਦੀ ਮੰਗ ਕੀਤੀ।

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਢਿੱਲੋਂ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 22 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ. ਢਿੱਲੋਂ, ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ  ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਣ ਲਈ ਬੀਤੀ ਰਾਤ ਉਨ੍ਹਾਂ ਦੇ ਸਥਾਨਿਕ ਘਰ ਪਹੁੰਚੇ। ਵਿਧਾਨ ਸਭਾ ਦੇ ਇੱਕ ਬੁਲਾਰੇ

“ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ” ਕੀਤਾ ਜਾਵੇ : ਸਾਹਨੀ

- ਅੱਜ ਸੰਸਦ ਦੇ ਜੀਰੋ ਆਵਰ ਦੌਰਾਨ ਐਮਪੀ ਨੇ ਮੁੱਦਾ ਉਠਾਇਆ
ਨਵੀਂ ਦਿੱਲੀ : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਦੇ ਸਿਫ਼ਰ ਕਾਲ ਦੌਰਾਨ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹਾਦਤ ਦਿਵਸ” ਕਰਨ ਦਾ ਮੁੱਦਾ ਉਠਾਇਆ, ਕਿਉਂਕਿ ਉਹ ਆਮ ਨਹੀਂ, ਸਗੋਂ ਰੱਬੀ ਸ਼ਕਤੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਨ। ਵਿਕਰਮਜੀਤ ਸਿੰਘ ਨੇ

ਕਾਂਗਰਸ ਸਰਕਾਰ ਵੱਲੋਂ ਘਟਾਈਆਂ ਆਸਾਮੀਆਂ ਨੂੰ ਮਾਨ ਸਰਕਾਰ ਨੇ ਦੁੱਗਣਾ ਕਰਕੇ 418 ਕੀਤਾ : ਮੰਤਰੀ ਭੁੱਲਰ

- 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 22 ਦਸੰਬਰ :
ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ

ਮੱਧ ਪ੍ਰਦੇਸ਼ ’ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ ’ਤੇ ਪਰਚਾ, ਪ੍ਰਧਾਨ ਧਾਮੀ ਨੇ ਰੱਦ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 22 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ਉੱਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇਕ ਸਿੱਖ ਨੌਜੁਆਨ ’ਤੇ ਕੇਸ ਪਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ

ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਸਾਬਕਾ ਮੁੱਖ ਮੰਤਰੀ ਚੰਨੀ

ਸ੍ਰੀ ਚਮਕੌਰ ਸਾਹਿਬ : ਬੀਤੇ ਦਿਨੀਂ ਵਿਦੇਸ ਤੋਂ ਪੰਜਾਬ ਵਾਪਸ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਰਿਵਾਰ ਸਮੇਤ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕੀਤੀ ਅਤੇ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ। ਸਾਬਕਾ ਮੁੱਖ ਮੰਤਰੀ ਚੰਨੀ ਦੀ ਪੈਦਲ ਯਾਤਰਾ ਦਾ ਵੱਖ ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਬੀਤੇ ਵਰੇ੍ਹ ਮੁੱਖ

ਦੇਸ਼ 'ਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਮੱਸਿਆ, ਨਸ਼ਾ ਮੁਕਤ ਭਾਰਤ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ : ਅਮਿਤ ਸ਼ਾਹ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਨਸ਼ਿਆਂ ਅਤੇ ਅੱਤਵਾਦ ਦੇ ਮੁੱਦੇ 'ਤੇ ਬਿਆਨ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਮੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਵਿੱਚ ਦਹਿਸ਼ਤਗਰਦੀ ਨੂੰ ਹੱਲਾਸ਼ੇਰੀ ਦੇਣ ਵਾਲੇ ਦੇਸ਼ ਨਸ਼ਿਆਂ ਤੋਂ ਮੁਨਾਫ਼ਾ ਦਹਿਸ਼ਤ ਫੈਲਾਉਣ ਲਈ ਵਰਤ ਰਹੇ ਹਨ। ਕੇਂਦਰੀ

ਚੀਨ ’ਚ ਕੋਰੋਨਾ ਦੇ ਨਵੇਂ ਵੇਰੀਐਂਟ ਨੇ ਮਚਾਇਆ ਕੋਹਰਾਮ, ਕਰੋੜਾਂ ਲੋਕ ਲਪੇਟ ’ਚ ਆਏ

ਬੀਜਿੰਗ : ਚੀਨ ਵਿੱਚ ਕੋਰੋਨਾ ਲਾਗ ਦੀ ਸਥਿਤੀ ਸਾਲ 2020 ਦੀ ਯਾਦ ਦਿਵਾ ਰਹੀ ਹੈ। ਹਾਲਤ ਇੰਨੀ ਮਾੜੀ ਹੈ ਕਿ ਇੱਥੋਂ ਦੇ ਹਸਪਤਾਲਾਂ ਦੇ ਸਾਰੇ ਬੈੱਡ ਭਰੇ ਪਏ ਹਨ। ਮੈਡੀਕਲ ਸਟੋਰਾਂ ਵਿੱਚ ਦਵਾਈਆਂ ਖਤਮ ਹੋ ਰਹੀਆਂ ਹਨ। ਮਰੀਜ਼ ਇਲਾਜ ਲਈ ਡਾਕਟਰ ਦੇ ਸਾਹਮਣੇ ਗਿੜਗਿੜਾਉਂਦੇ ਨਜ਼ਰ ਆ ਰਹੇ ਹਨ। ਬੀਜਿੰਗ ਦੇ ਸਭ ਤੋਂ ਵੱਡੇ ਸ਼ਮਸ਼ਾਨਘਾਟ ਵਿੱਚ 24 ਘੰਟੇ ਅੰਤਿਮ ਸੰਸਕਾਰ ਕੀਤੇ ਜਾਂਦੇ