news

Jagga Chopra

Articles by this Author

ਬੇਜ਼ਮੀਨੇ ਮਜ਼ਦੂਰਾਂ ਅਤੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਵੱਲੋਂ ਵਿਚਾਰ ਵਟਾਂਦਰਾ

• ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ

ਚੰਡੀਗੜ੍ਹ, 21 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ

ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਬ ਕੈਬਨਿਟ ਕਮੇਟੀ ਨੇ ਲਿਆ ਜਾਇਜ਼ਾ

*ਸਥਾਨਕ ਪੱਧਰ 'ਤੇ ਵੀ ਇਕ ਸਬ ਕਮੇਟੀ ਬਣਾਉਣ ਲਈ ਡੀ.ਸੀ. ਅੰਮ੍ਰਿਤਸਰ ਨੂੰ ਹਦਾਇਤਾਂ ਜਾਰੀ*

ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਨੇ ਵੀ ਕੀਤੀ ਸਮੂਲੀਅਤ

ਚੰਡੀਗੜ੍ਹ, 21 ਦਸੰਬਰ : ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ

ਪੰਜਾਬ ਦੇ ਸਰਕਾਰੀ ਸਕੂਲਾਂ 'ਚ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਹੋਵੇਗੀ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਹਨ । ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਇਨਸਪਾਇਰ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ

ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਪੰਜਾਬ ਕੀਮਤ ਚੁਕਾ ਰਿਹਾ ਹੈ : ਡਾ. ਅਮਰ ਸਿੰਘ

ਨਵੀਂ ਦਿੱਲੀ: ਸਰਦ ਰੁੱਤ ਦੇ ਸੈਸ਼ਨ ਦੌਰਾਨ ਦੇਸ਼ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਸਮੱਸਿਆ ਅਤੇ ਇਸ ਉੱਤੇ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਐਮ.ਪੀ. ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਤੇ ਪਾਕਿਸਤਾਨ ਦੀ ਸਰਹੱਦ ਇੱਕ ਹੋਣ ਕਾਰਨ ਪੰਜਾਬ ਇਸ ਦੀ ਕੀਮਤ ਚੁਕਾ ਰਿਹਾ ਹੈ। ਪਾਕਿਸਤਾਨ ਤੋਂ ਵੱਡੀ ਮਾਤਰਾ ’ਚ ਨਸ਼ਾ ਪੰਜਾਬ ’ਚ ਭੇਜਿਆ ਜਾ ਰਿਹਾ ਹੈ ਜਿਸ ਕਾਰਨ ਸਾਡੀ

ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੱਕ ਸੂਬੇ ਵਿੱਚ ਸਮੂਹ ਬੋਰਡ ਮਾਤ ਭਾਸ਼ਾ 'ਚ ਲਿਖੇ ਜਾਣ : ਮੀਤ ਹੇਅਰ

ਚਾਈਨਾ ਡੋਰ ਦੀ ਵਰਤੋਂ, ਖਰੀਦ/ਵੇਚ ਉਤੇ ਮੁਕੰਮਲ ਪਾਬੰਦੀ ਲਈ ਚੈਕਿੰਗ ਦੇ ਨਿਰਦੇਸ਼
ਚੰਡੀਗੜ੍ਹ, 21 ਦਸੰਬਰ : 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਬਣਨ ਤੇ ਮੀਤ ਹੇਅਰ ਨੇ ਦਿੱਤੀ ਵਧਾਈ

ਚੰਡੀਗੜ੍ਹ, 21 ਦਸੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ. ਹਾਸਲ ਕਰਨ ਲਈ ਵਧਾਈ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋੰ ਸਿੱਖਿਆ

ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ: ਈ.ਟੀ.ਓ

- ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ
- ਲੋਕ ਨਿਰਮਾਣ ਮੰਤਰੀ ਨੇ ਟੰਗੋਰੀ ਵਿਖੇ ਹੌਟਮਿਕਸ ਪਲਾਂਟ ਦਾ‌ ਕੀਤਾ ਦੌਰਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ
ਚੰਡੀਗੜ੍ਹ, 21 ਦਸੰਬਰ :
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ

ਚਰਨਜੀਤ ਸਿੰਘ ਚੰਨੀ ਪਿੰਡ ਮੂਸਾ ਪਹੁੰਚੇ, ਪਰਿਵਾਰ ਨਾਲ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਕੀਤਾ ਸਾਂਝਾ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮਿਲਣ ਤੋਂ ਰੋਕਿਆ ਗਿਆ ਸੀ : ਚਰਨਜੀਤ ਸਿੰਘ ਚੰਨੀ
ਮਾਨਸਾ, 21 ਦਸੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪੰਜਾਬ ਪਰਤਦੇ ਹੀ ਮਾਨਸਾ ਦੇ ਪਿੰਡ ਮੂਸੇ ਪਹੁੰਚੇ। ਚੰਨੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੂੰ ਮਿਲੇ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਸਾਂਝਾ ਕੀਤਾ। ਚੰਨੀ

ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਰੱਦ

ਅੰਮ੍ਰਿਤਸਰ, 21 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ

ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ : ਈ ਟੀ ਓ

- ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ: ਹਰਭਜਨ ਸਿੰਘ ਈ ਟੀ ਓ
ਚੰਡੀਗੜ੍ਹ, 21 ਦਸੰਬਰ :
ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਹੁਕਮ ਜਾਰੀ ਕੀਤੇ ਹਨ ਕੇ ਕਿੱਸੇ ਵੀ ਸਰਕਾਰੀ ਸਕੂਲ