news

Jagga Chopra

Articles by this Author

ਐਲ.ਐਮ.ਏ. ਵਲੋਂ ਹੋਟਲ ਪਾਰਕ ਪਲਾਜ਼ਾ 'ਚ ਆਪਣੀ 44ਵੀਂ ਵਰ੍ਹੇਗੰਢ ਅਤੇ ਐਵਾਰਡ ਸਮਾਰੋਹ ਆਯੋਜਿਤ

- ਸਮਾਗਮ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲੁਧਿਆਣਾ, 20 ਦਸਬੰਰ :
ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ (ਐਲ.ਐਮ.ਏ.) ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਆਪਣੀ 44ਵੀਂ ਵਰ੍ਹੇਗੰਢ ਅਤੇ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਰਾਜਪਾਲ

ਪੰਜਾਬ ਏਅਰਪੋਰਟ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਉਡਾਣਾਂ 'ਤੇ ਸਿੰਧੀਆ ਟਾਲਮਟੋਲ ਕਰਦੇ ਰਹੇ : ਸੰਜੀਵ ਅਰੋੜਾ

ਲੁਧਿਆਣਾ, 20 ਦਸੰਬਰ : ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐਮ ਸਿੰਧੀਆ ਨੇ ਕਿਹਾ ਹੈ ਕਿ ਰਾਸ਼ਟਰੀ ਸ਼ਹਿਰੀ ਹਵਾਬਾਜ਼ੀ ਨੀਤੀ 2016, ਨਵੀਂ ਦਿੱਲੀ ਤੋਂ 5000 ਕਿਲੋਮੀਟਰ ਦੇ ਘੇਰੇ ਤੋਂ ਬਾਹਰ ਸਥਿਤ ਦੇਸ਼ਾਂ ਦੇ ਨਾਲ ਪਰਸਪਰ ਆਧਾਰ 'ਤੇ ਓਪਨ ਸਕਾਈ ਏਅਰ ਸਰਵਿਸ ਏਗ੍ਰੀਮੇੰਟ ਪ੍ਰਦਾਨ ਕਰਦੀ ਹੈ। ਕੈਨੇਡਾ ਓਪਨ ਸਕਾਈ ਏਗ੍ਰੀਮੇੰਟ ਦੇ ਅਨੁਸਾਰ ਅਸੀਮਤ ਸਿੱਧੀ  ਕਨੈਕਟੀਵਿਟੀ

ਚੀਨ ’ਚ ਕੋਰੋਨਾ ਨੇ ਫਿਰ ਫੜੀ ਰਫਤਾਰ, ਲਾਸ਼ਾਂ ਰੱਖਣ ਲਈ ਨਹੀਂ ਥਾਂ, ਲੱਖਾਂ ਮੌਤਾਂ ਦਾ ਖਦਸ਼ਾ

ਬੀਜਿੰਗ : ਚੀਨ ‘ਚ ਕੋਰੋਨਾ ਪਾਬੰਦੀਆਂ ‘ਚ ਢਿੱਲ ਦੇਣ ਤੋਂ ਬਾਅਦ ਉੱਥੇ ਇਨਫੈਕਸ਼ਨ ਦੀ ਰਫਤਾਰ ਤੇਜ਼ੀ ਨਾਲ ਵਧ ਰਹੀ ਹੈ। ਜ਼ੀਰੋ-ਕੋਵਿਡ ਨੀਤੀ ਦੇ ਖਤਮ ਹੋਣ ਤੋਂ ਬਾਅਦ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਸਥਿਤੀ ਇੰਨੀ ਗੰਭੀਰ ਹੈ ਕਿ ਹਸਪਤਾਲਾਂ ਦੇ ਸਾਰੇ ਬੈੱਡ ਭਰੇ ਪਏ ਹਨ। ਦਵਾਈਆਂ ਨਹੀਂ ਹਨ, ਜਿੱਥੇ ਹਨ, ਉਥੇ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਬੀਜਿੰਗ ਵਿੱਚ 24

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਕਿਸਾਨ ਜਥੇਬੰਦੀਆਂ ਤੇ ਪੁਲਿਸ ਆਹਮੋ-ਸਾਹਮਣੇ, ਸਥਿਤੀ ਬਣੀ ਤਣਾਅਪੂਰਨ

ਜ਼ੀਰਾ : ਮਾਲਬਰੋਜ ਸ਼ਰਾਬ ਫੈਕਟਰੀ ਪਿੰਡ ਮਨਸੂਰਵਾਲ ਕਲਾਂ (ਜ਼ੀਰਾ) ਤੋਂ ਧਰਨਾ ਚੁਕਵਾਉਣ ਲਈ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਉਤੇ ਕੀਤੇ ਗਏ ਲਾਠੀਚਾਰਜ ਕਾਰਨ ਭੜਕੀਆਂ ਕਿਸਾਨ ਜਥੇਬੰਦੀਆਂ ਤੇ ਪੁਲਿਸ ਅੱਜ ਮੁੜ ਆਹਮੋ-ਸਾਹਮਣੇ ਹੋ ਗਈਆਂ। ਪੁਲਿਸ ਨੇ ਨਾਕੇ ਤੋਂ ਦੂਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਣ ਲਈ ਅੜੇ ਰਹੇ। ਪੁਲਿਸ ਨੇ ਕਿਸਾਨਾਂ ਉਤੇ ਲਾਠੀਚਾਰਜ

ਨੇਪਾਲ ਨੇ ਰਾਮਦੇਵ ਦੀ ਦਿਵਿਆ ਫਾਰਮੇਸੀ ਸਮੇਤ 16 ਭਾਰਤੀ ਦਵਾਈਆਂ ਤੇ ਲਗਾਈ ਪਾਬੰਦੀ

ਕਾਠਮੰਡੂ (ਆਈਏਐੱਨਐੱਸ) : ਨੇਪਾਲ ਦੇ ਡਰੱਗ ਪ੍ਰਸ਼ਾਸਨ ਵਿਭਾਗ ਨੇ ਯੋਗ ਗੁਰੂ ਸਵਾਮੀ ਰਾਮਦੇਵ ਦੀ ਪਤੰਜਲੀ ਦੀ ਦਿਵਿਆ ਫਾਰਮੇਸੀ ਸਮੇਤ 16 ਭਾਰਤੀ ਕੰਪਨੀਆਂ ਦੀਆਂ ਦਵਾਈਆਂ ਦੇ ਆਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਦੋਸ਼ ਹੈ ਕਿ ਇਹ ਫਾਰਮਾਸਿਊਟੀਕਲ ਕੰਪਨੀਆਂ ਵਿਸ਼ਵ ਸਿਹਤ ਸੰਗਠਨ (WHO) ਦੇ ਮਾਪਦੰਡਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹੀਆਂ ਹਨ। ਇਨ੍ਹਾਂ ਵਿੱਚ ਆਯੁਰਵੈਦਿਕ ਅਤੇ

ਅਸੀਂ 2023 ਨੂੰ ਬਾਜਰੇ ਦੇ ਅੰਤਰਰਾਸ਼ਟਰੀ ਸਾਲ ਵਜੋਂ ਮਨਾਉਣ ਦੀ ਤਿਆਰੀ ਕਰ ਰਹੇ ਹਾਂ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ : ਸੰਸਦ ਭਵਨ ਕੰਪਲੈਕਸ 'ਚ ਮੰਗਲਵਾਰ ਨੂੰ ਸਾਰੇ ਸੰਸਦ ਮੈਂਬਰਾਂ ਲਈ ਬਾਜਰੇ ਦੀ ਵਿਸ਼ੇਸ਼ ਦਾਅਵਤ ਦਿੱਤੀ ਗਈ। ਇਸ ਵਿਸ਼ੇਸ਼ ਦਾਅਵਤ ਵਿੱਚ ਪੀਐੱਮ ਨਰਿੰਦਰ ਮੋਦੀ ਸਮੇਤ ਸਾਰੇ ਸੰਸਦ ਮੈਂਬਰਾਂ ਨੇ ਬਾਜਰੇ ਦੀ ਰੋਟੀ ਤੋਂ ਲੈ ਕੇ ਬਾਜਰੇ ਦੇ ਕੇਕ ਤੱਕ ਵੱਖ-ਵੱਖ ਪਕਵਾਨਾਂ ਦਾ ਸਵਾਦ ਚਖ਼ਿਆ। ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਉਪ ਪ੍ਰਧਾਨ ਜਗਦੀਪ

ਮੁੱਖ ਮੰਤਰੀ ਮਾਨ ਨੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨਾਲ ਕੀਤੀ ਮੁਲਾਕਾਤ

ਤੇਲੰਗਾਨਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹੈਦਰਾਬਾਦ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਸਰਕਾਰੀ ਰਿਹਾਇਸ਼ ਪ੍ਰਗਤੀ ਭਵਨ ਵਿਖੇ ਹੋਈ। ਮੁੱਖ ਮੰਤਰੀ ਭਗਵੰਤ ਮਾਨ ‘ਇਨਵੈਸਟ ਪੰਜਾਬ’ ਸਬੰਧੀ ਸਨਅਤਕਾਰਾਂ ਨਾਲ ਮੀਟਿੰਗ ਕਰ ਰਹੇ ਹਨ, ਦਸਿਆ ਜਾ ਰਿਹਾ ਹੈ ਕਿ ਕਈ ਅਹਿਮ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾ ਰਹੀ

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਹਿੰਸਾ ਦੀ ਵਰਤੋਂ ਦੀ ਕੈਪਟਨ ਅਮਰਿੰਦਰ ਨੇ ਕੀਤੀ ਨਿੰਦਾ

ਚੰਡੀਗੜ੍ਹ, 20 ਦਸੰਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਨੇੜੇ ਮਨਸੂਰਵਾਲ ਪਿੰਡ ਵਿੱਚ ਇੱਕ ਡਿਸਟਿਲਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਵਰਤੋਂ ਦੀ ਨਿਖੇਧੀ ਕੀਤੀ ਹੈ। “ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੁਲਿਸ ਤਾਕਤ ਦੀ ਵਰਤੋਂ

ਰਾਜ ਸਭਾ ਮੈਂਬਰ ਸਾਹਨੀ ਨੂੰ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਲਈ ਨਾਮਜ਼ਦ

ਨਵੀਂ ਦਿੱਲੀ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਵਾਲੀ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਲਈ ਨਾਮਜ਼ਦ ਕੀਤਾ ਗਿਆ ਹੈ। ਵਿਕਰਮਜੀਤ ਕੋਲ ਬ੍ਰਿਕਸ ਐਗਰੀ ਕੌਂਸਲ ਦੇ ਪ੍ਰਧਾਨ, ਇੰਟਰਨੈਸ਼ਨਲ ਚੈਂਬਰ ਆਫ ਕਾਮਰਸ ਪੈਰਿਸ ਦੇ ਪ੍ਰਧਾਨ- ਇੰਡੀਆ ਚੈਪਟਰ, ਚੈਂਬਰ ਆਫ ਕਾਮਰਸ ਦੇ ਮੈਂਬਰ - ਭਾਰਤ, ਇੰਡੀਆ ਬ੍ਰਾਂਡ

ਸੂਬੇ ਦੇ ਚਹੁੰਮੁਖੀ ਵਿਕਾਸ ਵਿੱਚ ਲੋਕਾਂ ਨੂੰ ਸਰਗਰਮ ਭਾਈਵਾਲ ਬਣਨ ਦਾ ਮੰਤਰੀ ਧਾਲੀਵਾਲ ਵੱਲੋਂ ਸੱਦਾ

• ਵਿਕਾਸ ਭਵਨ ਵਿਖੇ ਆਯੋਜਿਤ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੇ ਚਹੁੰਮੁਖੀ ਵਿਕਾਸ ਲਈ ਸਰਗਰਮ ਭਾਈਵਾਲ ਬਣਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ