news

Jagga Chopra

Articles by this Author

ਸੂਬੇ ਦੇ ਸਮੂਹ ਸਟੇਟ ਅਤੇ ਨੈਸ਼ਨਲ ਹਾਈਵੇ ਟੋਲਾ ਨੂੰ ਰੋਡ ਸੇਫਟੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ

ਭਾਰੀ ਵਾਹਨ ਅਤੇ ਟੈਕਟਰ ਟਰਾਲੀਆਂ ਵਾਲਿਆ ਨੂੰ ਸਵੇਰੇ ਸਕੂਲਾਂ ਦੇ ਸਮੇਂ ਧੁੰਦ ਮੌਕੇ ਰੁਕਣ ਦੀ ਅਪੀਲ

ਐਸ.ਏ.ਐਸ. ਨਗਰ, 20 ਦਸੰਬਰ : ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਨੂੰ ਰੋਕਣ ਲਈ ਬਿਜਲੀ ਤੇ ਪੀ.ਡਬਲਿਊ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਅੱਜ ਇੱਥੇ ਕੁਰਾਲੀ ਚੰਡੀਗੜ੍ਹ ਸੜਕ ਤੇ ਸਥਿਤ ਬੜੌਦੀ ਟੋਲ ਪਲਾਜ਼ਾ ਵਿਖੇ ਵੱਖ-ਵੱਖ ਵਾਹਨਾਂ 'ਤੇ ਰਿਫਲੈਕਟਰ ਲਗਾਏ। ਇਸ ਮੌਕੇ

ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ : ਮੀਤ ਹੇਅਰ

ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਭਾਵਸ਼ਾਲੀ ਤੇ ਜਵਾਬਦੇਹੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਵੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਨੂੰ 537 ਸੇਵਾ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ 430 ਨਾਗਰਿਕ ਸੇਵਾਵਾਂ ਲੋਕਾਂ ਨੂੰ

ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਦਮੀਆਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱਧ : ਡਾ. ਬਲਜੀਤ ਕੌਰ

ਚੰਡੀਗੜ੍ਹ, 20 ਦਸੰਬਰ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਦਮੀਆਂ ਨੂੰ ਬਣਦਾ ਸਨਮਾਨ ਦੇਣ ਲਈ ਵਚਨਬੱਧ ਹੈ। ਉਹ ਅੱਜ ਇਥੇ ਇਕ ਹੋਟਲ ਵਿੱਚ "ਦਿ ਕਰੀਅਰਜ਼ ਆਫ ਪੰਜਾਬ, ਸ਼ੇਪਿੰਗ ਫਿਊਚਰ 2022" ਸਮਾਗਮ ਨੂੰ ਸੰਬੋਧਨ ਕਰ

20 ਜੂਨੀਅਰ ਡਰਾਫਟਸਮੈਨਾਂ ਨੂੰ ਮੰਤਰੀ ਈ.ਟੀ.ਓ ਨੇ ਦਿੱਤੇ ਨਿਯੁਕਤੀ ਪੱਤਰ

- ਅਪ੍ਰੈਲ ਤੋਂ ਹੁਣ ਤੱਕ ਲੋਕ ਨਿਰਮਾਣ ਵਿਭਾਗ ਵਿਚ 200 ਤੋਂ ਵੱਧ ਨੌਜ਼ਵਾਨਾਂ ਨੂੰ ਮਿਲੀ ਨੌਕਰੀ
ਚੰਡੀਗੜ੍ਹ, 20 ਦਸੰਬਰ :
ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਚੱਜੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੇ ਸਾਲ ਹੀ ਖੋਲੇ ਗਏ ਪਿਟਾਰੇ ਦੇ ਤਹਿਤ ਹੁੱਣ ਤੱਕ 22 ਹਜ਼ਾਰ ਸਰਕਾਰੀ ਨੌਕਰੀਆਂ ਨੌਜ਼ਵਾਨਾਂ ਨੂੰ ਦਿੱਤੀਆਂ ਗਈਆਂ ਹਨ

ਸੁਤੰਤਰ ਪੱਤਰਕਾਰਤਾ ਦੀ ਆਵਾਜ ਕੁਚਲਣ ਵਿਰੁੱਧ ਜਾਖੜ ਨੇ ਰਾਜਪਾਲ ਨੂੰ ਭੇਜਿਆ ਮੰਗ-ਪੱਤਰ

- ਸਾਬਕਾ ਸਾਂਸਦ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸੱਤਾ ਦੀ ਗਲਤ ਵਰਤੋਂ ਦਾ ਲਗਾਇਆ ਦੋਸ਼

ਚੰਡੀਗੜ੍ਹ 20 ਦਸੰਬਰ : ਸੀਨੀਅਰ ਭਾਜਪਾ ਨੇਤਾ ’ਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜੇ ਪੱਤਰ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰ ਦੀ ਆਲੋਚਨਾ ਕਰਨ ਵਾਲੇ ਅਖਬਾਰਾਂ ਅਤੇ ਟੀਵੀ ਚੈਨਲਾਂ ਦੇ ਇਸ਼ਤਿਹਾਰ

ਮਗਨਰੇਗਾ ਯੋਜਨਾ 'ਚ ਖਰਚ ਕਰਨ ਵਿਚ ਫਾਜ਼ਿਲਕਾ ਜ਼ਿਲ੍ਹਾ ਬਣਿਆ ਮੋਹਰੀ, ਪੰਚਾਇਤ ਮੰਤਰੀ ਨੇ ਦਿੱਤਾ ਪੁਰਸਕਾਰ

ਚੰਡੀਗੜ੍ਹ, 20 ਦਸੰਬਰ : ਮਹਾਤਮਾ ਗਾਂਧੀ ਦਿਹਾਤੀ ਰੋਜਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਤਹਿਤ ਰਾਜ ਵਿਚੋਂ ਸਭ ਤੋਂ ਜਿਆਦਾ ਰਕਮ ਖਰਚ ਕਰਕੇ ਫਾਜਿ਼ਲਕਾ ਜਿ਼ਲ੍ਹਾ ਸੂਬੇ ਵਿਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਪ੍ਰਾਪਤੀ ਲਈ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਜਿ਼ਲ੍ਹੇ ਨੂੰ ਸਨਮਾਨਿਤ ਕੀਤਾ ਹੈ। ਇਹ ਜਾਣਕਾਰੀ

ਡਾ. ਨਿੱਜਰ ਨੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਫਾਇਰ ਟੈਂਡਰ ਗੱਡੀਆ ਰਵਾਨਾ ਕਰਨ ਲਈ ਦਿੱਤੀ ਹਰੀ ਝੰਡੀ

- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਪੁਰੀ ਤਰ੍ਹਾਂ ਯਤਨਸ਼ੀਲ

ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ, ਡਾ

ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸ ਸਰਵਿਸ 'ਚ 15 ਜੂਨ ਤੋਂ 30 ਨਵੰਬਰ ਤੱਕ 72,378 ਸਵਾਰੀਆਂ ਨੇ ਕੀਤਾ ਸਫ਼ਰ: ਭੁੱਲਰ

ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀ ਗਈ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ ਹੁਣ ਤੱਕ 72,378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਜਿਸ ਤੋਂ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦੀ ਆਮਦਨ ਹੋਈ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ

ਸੰਸਦ 'ਚ ਚੀਨ ਦੇ ਮਸਲੇ 'ਤੇ ਘੇਰੀ ਭਾਜਪਾ ਸਰਕਾਰ, ਵਪਾਰ ਬੰਦ ਕਰਕੇ ਆਰਥਿਕ ਝਟਕਾ ਦੇਣਾ ਚਾਹੀਦਾ : ਰਾਘਵ ਚੱਢਾ


- ਏਮਜ਼ 'ਚੋਂ ਡਾਟਾ ਚੋਰੀ, ਸਰਹੱਦ 'ਤੇ ਗਲਵਾਨ ਤੋਂ ਤਵਾਂਗ ਤੱਕ, ਚੀਨ ਹਰ ਪਾਸੇ ਅੱਖ ਦਿਖਾ ਰਿਹਾ ਹੈ, ਭਾਰਤ ਸਰਕਾਰ ਕੀ ਕਰ ਰਹੀ ਹੈ: ਰਾਘਵ ਚੱਢਾ
- ਪਾਰਲੀਮੈਂਟ ਵਿੱਚ ਅਰਵਿੰਦ ਕੇਜਰੀਵਾਲ ਜੀ ਦੀ ਜਾਇਜ਼ ਮੰਗ ਰੱਖਣ 'ਤੇ ਮੇਰਾ ਮਾਈਕ ਬੰਦ ਕਿਉਂ ਕੀਤਾ ਗਿਆ: ਰਾਘਵ ਚੱਢਾ

ਨਵੀਂ ਦਿੱਲੀ, 20 ਦਸੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ: ਕੁਲਦੀਪ ਧਾਲੀਵਾਲ

• ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਮਗਨਰੇਗਾ ਤਹਿਤ ਵਧੀਆ ਕੰਮ ਕਰਨ ਵਾਲੀਆਂ ਮਹਿਲਾਵਾਂ ਦਾ ਸਨਮਾਨ
• ਮਹਿਲਾਵਾਂ ਦੀ ਸਿਖਲਾਈ ਲਈ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

ਚੰਡੀਗੜ੍ਹ, 20 ਦਸੰਬਰ : ‘’ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਸੂਬੇ ਦੀਆਂ