news

Jagga Chopra

Articles by this Author

ਅਮਰੀਕਾ ‘ਚ ਭਾਰਤੀਆਂ ਦਾ ਗ੍ਰੀਨ ਕਾਰਡ ਲੈਣ ਦਾ ਸੁਪਨਾ ਚਕਨਾਚੂਰ, ਸਪੀਕਰ ਨੇ ਈਗਲ ਐਕਟ ਨੂੰ ਕੀਤਾ ਰੱਦ

ਅਮਰੀਕਾ : ਅਮਰੀਕਾ ‘ਚ ਰਹਿ ਰਹੇ ਭਾਰਤੀਆਂ ਦਾ ਗ੍ਰੀਨ ਕਾਰਡ ਹਾਸਲ ਕਰਨ ਦਾ ਸੁਪਨਾ ਫਿਰ ਚਕਨਾਚੂਰ ਹੋ ਗਿਆ। ਹਾਊਸ ਫਾਰ ਰਿਪ੍ਰਜ਼ੇਂਟੇਟਿਵਸ ਵਿੱਚ ਸਪੀਕਰ ਨੈਨਸੀ ਪੇਲੋਸੀ ਨੇ ਵੋਟਿੰਗ ਤੋਂ ਪਹਿਲਾਂ ਈਗਲ ਐਕਟ ਨੂੰ ਰੱਦ ਕਰ ਦਿੱਤਾ। ਡੈਮੋਕ੍ਰੇਟਿਕ ਅਤੇ ਰਿਪਬਲਿਕਨ ਪਾਰਟੀ ਦੇ ਨੇਤਾਵਾਂ ਦੇ ਵੱਡੇ ਹਿੱਸੇ ਨੇ ਇਸ ਦਾ ਵਿਰੋਧ ਕੀਤਾ। ਆਗੂਆਂ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ

ਪੰਜਾਬ ’ਚ ਧਰਮ ਪਰਿਵਰਤਨ ਦਾ ਵੱਡਾ ਸਮਾਗਮ ਹੋਣਾ ਬਹੁਤ ਮੰਦਭਾਗਾ : ਸਿਰਸਾ

ਚੰਡੀਗੜ੍ਹ : ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸਾਈ ਮਿਸ਼ਨਰੀਆਂ ਵੱਲੋਂ ਧਰਮ ਪਰਿਵਰਤਨ ਪ੍ਰੋਗਰਾਮ ਆਯੋਜਿਤ ਹੋਣ ਦੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਨਿਖੇਧੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਜਿਥੇ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਨੇ ਧਰਮ ਪਰਿਵਰਤਨ ਤੋਂ ਇਨਕਾਰ ਕਰਦਿਆਂ ਸ਼ਹਾਦਤਾਂ ਦਿੱਤੀਆਂ, ਉਥੇ ਅਜਿਹੇ ਪ੍ਰੋਗਰਾਮ ਹੋਣੇ ਬਹੁਤ

ਪੰਜਾਬ ਵਿਚ ਰੇਤੇ ਦੇ ਸਰਕਾਰੀ ਵਿਕਰੀ ਕੇਂਦਰਾਂ ਦਾ ਕੀਤਾ ਜਾਵੇਗਾ ਉਦਘਾਟਨ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਪੰਜਾਬ ਵਿਚ ਰੇਤੇ ਦੇ ਸਰਕਾਰੀ ਵਿਕਰੀ ਕੇਂਦਰਾਂ ਦਾ ਉਦਘਾਟਨ ਕੀਤਾ ਜਾਵੇਗਾ ਤੇ ਇਹ ਉਦਘਾਟਨ ਪੰਜਾਬ ਦੇ ਖਨਣ ਤੇ ਭੂ ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਜਾਵੇਗਾ। ਹਰਜੋਤ ਬੈਂਸ ਦਾ ਕਹਿਣਾ ਹੈ ਕਿ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਸਸਤੀਆਂ ਦਰਾਂ 'ਤੇ ਰੇਤੇ-ਬੱਜਰੀ ਦੀ ਸਮੱਗਰੀ ਉਪਲੱਬਧ ਕਰਾਉਣ ਲਈ ਇਹ ਵਿਕਰੀ ਕੇਂਦਰ ਸ਼ੁਰੂ ਕਰਨ ਦਾ

ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਮਾਨ ਚੇਨਈ ਪਹੁੰਚੇ, ਨਿਵੇਸ਼ ਲਈ ਵੱਡੇ ਸਨਅਤਕਾਰਾਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਸ਼ਾਮੀਂ ਚੇਨਈ ਪਹੁੰਚੇ, ਜਿੱਥੇ ਉਹ 19 ਦਸੰਬਰ (ਸੋਮਵਾਰ) ਨੂੰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗਠਜੋੜ

ਆਸਟ੍ਰੇਲੀਆ ’ਚ ਪੰਜਾਬੀ ਭਾਸ਼ਾ ਪਹਿਲੀਆਂ 10 ਭਾਸ਼ਾਵਾਂ ਵਿੱਚ ਸ਼ਾਮਲ, ਸਕੂਲਾਂ ‘ਚ ਪੜ੍ਹ ਸਕਣਗੇ ਵਿਦਿਆਰਥੀ

ਆਸਟ੍ਰੇਲੀਆ : ਪੰਜਾਬੀ ਭਾਸ਼ਾ ਦਾ ਸਤਿਕਾਰ ਵਿਦੇਸ਼ਾਂ 'ਚ ਵੀ ਵਧ ਗਿਆ ਹੈ। ਇਸ ਦੀ ਇਕ ਝਲਕ ਆਸਟੇ੍ਰਲੀਆ ’ਚ ਦੇਖਣ ਨੂੰ ਮਿਲੀ ਹੈ। ਪੰਜਾਬੀ ਭਾਸ਼ਾ ਨੂੰ ਆਸਟ੍ਰੇਲੀਆ ਦੀਆਂ ਪਹਿਲੀਆਂ 10 ਭਾਸ਼ਾਵਾਂ ’ਚ ਸ਼ਾਮਲ ਕੀਤਾ ਜਾ ਚੁੱਕਾ ਹੈ। ਇਸ ਪਹਿਲ ਨਾਲ ਹੁਣ ਆਸਟ੍ਰੇਲੀਆ ‘ਚ ਰਹਿਣ ਵਾਲੇ ਸਕੂਲੀ ਵਿਦਿਆਰਥੀ ਵਿਸ਼ੇ ਵਜੋਂ ਪੰਜਾਬੀ ਪੜ੍ਹ ਸਕਦੇ ਹਨ। ਇਸ ਦੇ ਨਾਲ ਵਿਦੇਸ਼ਾਂ ਤੋਂ ਆਏ ਲੋਕ

ਦਿੱਲੀ ਏਅਰਪੋਰਟ ਤੇ ਇੱਕ ਔਰਤ ਪੇਟ ’ਚ ਛੁਪਾ ਕੇ ਲਿਆਈ ਕਰੋੜਾਂ ਦੀ ਕੋਕੀਨ ਦੇ ਕੈਪਸ਼ੂਲ, ਅਪ੍ਰੇਸ਼ਨ ਕਰਕੇ ਕੱਢੇ ਬਾਹਰ

ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਗਿੰਨੀ ਦੀ ਇਕ ਔਰਤ ਤੋਂ 15.36 ਕਰੋੜ ਰੁਪਏ ਦੀ ਕੋਕੀਨ ਬਰਾਮਦ ਹੋਈ , ਜਿਸ ਤੋਂ ਬਾਅਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ਨੀਵਾਰ 7 ਦਸੰਬਰ ਦਾ ਹੈ। ਦੋਸ਼ੀ ਨੂੰ ਗਿਨੀ ਦੇ ਕੋਨਾਕਰੀ ਤੋਂ ਅਦੀਸ ਅਬਾਬਾ ਰਾਹੀਂ ਇੱਥੇ ਪਹੁੰਚਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ।

ਡੇਰਾ ਬਿਆਸ ਤੋਂ ਜੰਮੂ ਜਾ ਰਹੀ ਬੱਸ ਹਾਦਸਾਗ੍ਰਸਤ, ਸਵਾਰੀਆਂ ਦੇ ਲੱਗੀਆਂ ਸੱਟਾਂ

ਗੁਰਦਾਸਪੁਰ : ਡੇਰਾ ਬਿਆਸ ਤੋਂ ਜੰਮੂ ਜਾ ਰਹੀ ਬੱਸ ਹਾਦਸਾਗ੍ਰਸਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਬਾਈਕ ਸਵਾਰ ਨੂੰ ਬਚਾਉਂਦਿਆਂ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿਚ ਮੋਟਰਸਾਈਕਲ ਸਵਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਜਦੋਂ ਕਿ ਕੁਝ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਪਿੰਡ ਤਿੱਬੜ ਨੇੜੇ ਹੋਇਆ ਦੱਸਿਆ

2027 ਵਿੱਚ ਗੁਜਰਾਤ 'ਚ ਅਸੀਂ ਸਰਕਾਰ ਬਣਾਵਾਂਗੇ : ਮੁੱਖ ਮੰਤਰੀ ਕੇਜਰੀਵਾਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦੀ ਮਾਨਤਾ ਮਿਲਣ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੀ ਰਾਸ਼ਟਰੀ ਕਨਵੈਨਸ਼ਨ ਬੁਲਾਈ ਗਈ। ਇਸ ਮੌਕੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ 2027 ਵਿੱਚ ਗੁਜਰਾਤ ਵਿੱਚ ਸਰਕਾਰ ਬਣਾਵਾਂਗੇ। ਕੇਜਰੀਵਾਲ ਨੇ ਅਧਿਕਾਰੀਆਂ

ਕਾਬੁਲ 'ਚ ਇਕ ਸੁਰੰਗ ਵਿਚ ਤੇਲ ਦੇ ਟੈਂਕਰ ਵਿਚ ਧਮਾਕਾ, 19 ਲੋਕਾਂ ਦੀ ਮੌਤ, 32 ਜ਼ਖਮੀ

ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸੁਰੰਗ ਵਿਚ ਤੇਲ ਦੇ ਟੈਂਕਰ ਵਿਚ ਧਮਾਕਾ ਹੋਣ ਨਾਲ 19 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 32 ਹੋਰ ਜ਼ਖਮੀ ਹੋ ਗਏ। ਇਹ ਸਲਾਂਗ ਸੁਰੰਗ ਕਾਬੁਲ ਤੋਂ ਲਗਭਗ 80 ਮੀਲ ਉੱਤਰ ਵਿਚ ਹੈ। ਇਸ ਦਾ ਨਿਰਮਾਣ 1960 ਵਿਚ ਹੋਇਆ ਸੀ। ਇਸ ਨੂੰ ਸੋਵੀਅਤ ਹਮਲੇ ਦੀ ਸਹਾਇਤਾ ਲਈ ਬਣਾਇਆ ਗਿਆ ਸੀ। ਇਹ ਦੇਸ਼ ਦੇ ਉੱਤਰ ਤੇ ਦੱਖਣ ਵਿਚ ਮਹੱਤਵਪੂਰਨ

ਮਿਸਿਜ਼ ਵਰਲਡ 2022 ਦਾ ਖਿਤਾਬ ਸਰਗਮ ਕੌਸ਼ਲ ਨੇ ਜਿੱਤਿਆ, ਭਾਰਤ ਨੇ 21 ਸਾਲ ਬਾਅਦ ਜਿੱਤਿਆ ਖਿਤਾਬ

ਅਮਰੀਕਾ : ਭਾਰਤ ਦੀ ਸਰਗਮ ਕੌਸ਼ਲ ਨੇ ਮਿਸਿਜ਼ ਵਰਲਡ 2022 ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੂੰ ਇਹ ਖਿਤਾਬ 21 ਸਾਲ ਬਾਅਦ ਮਿਲਿਆ ਹੈ। ਇਹ ਖਿਤਾਬ 21 ਸਾਲ ਪਹਿਲਾਂ ਅਦਿਤੀ ਗੋਵਿਤਰੀਕਰ ਨੇ ਜਿੱਤਿਆ ਸੀ। ਸਰਗਮ ਕੌਸ਼ਲ ਨੂੰ ਮਿਸਿਜ਼ 2022 ਦਾ ਖਿਤਾਬ ਜਿੱਤਣ ਤੋਂ ਬਾਅਦ ਦੇਸ਼ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਅਮਰੀਕਾ ਦੀ ਮਿਸਿਜ਼ ਵਰਲਡ 2021 ਸ਼ੈਲਿਨ ਫੋਰਡ ਨੇ ਸ਼ਨੀਵਾਰ