news

Jagga Chopra

Articles by this Author

ਸੂਬੇ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਭਗਵੰਤ ਮਾਨ ਸਰਕਾਰ ਭੁੱਲੀ : ਮਜੀਠੀਆ

ਅੰਮ੍ਰਿਤਸਰ : ਪੀਆਰਟੀਸੀ ਅਤੇ ਪਨਬੱਸ ਠੇਕਾ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ’ਤੇ ਤੰਜ਼ ਕਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਦੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਸੂਬੇ 'ਚ ਆਪ ਸਰਕਾਰ ਬਣਿਆ ਤਕਰੀਬਨ 8-9 ਮਹੀਨਿਆਂ ਬਾਅਦ ਵੀ ਵਾਅਦਾ

ਜ਼ੀਰਾ ਵਿਚ ਪ੍ਰਦਰਸ਼ਨਕਾਰੀਆਂ ਦੇ ਖਿਲਾਫ਼ ਪੁਲਿਸ ਦੀ ਕਾਰਵਾਈ ਦੀ ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਸਖਤ ਨਿੰਦਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਜੀਰਾ ਵਿਚ ਸ਼ਰਾਬ ਦੀ ਫੈਕਟਰੀ ਦੇ ਬਾਹਰ ਧਰਨੇ `ਤੇ ਬੈਠੇ ਪ੍ਰਦਰਸ਼ਨਕਾਰੀਆਂ ਨਾਲ ਕੱੁਟਮਾਰ ਕਰਕੇ ਹਿਰਾਸਤ ਵਿਚ ਲਏ ਜਾਣ ਦੀ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਇਥੇ ਜਾਰੀ ਬਿਆਨ ਵਿਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਕ ਦਿਨ ਪਹਿਲਾਂ

ਭਗਵੰਤ ਮਾਨ ਸਰਕਾਰ ਪੰਜਾਬ ਦੇ ਅਮਨ ਕਨੂੰਨ ਵੱਲ ਧਿਆਨ ਦੇਵੇ : ਰਵੀਇੰਦਰ ਸਿੰਘ

ਚੰਡੀਗੜ੍ਹ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਪ੍ਰਾਂਤਕ ਭੱਖਦੇ ਮੱਸਲੇ ਅਤੇ ਅਮਨ–ਕਨੂੰਨ ਦੀ ਨਿਘਰ ਚੁੱਕੀ ਹਾਲਤ ਤੇ ਡੂੰਘੀ ਚਿੰਤਾ ਪ੍ਰਗਟਾਈ। ਸਾਬਕਾ ਸਪੀਕਰ ਮੁਤਾਬਕ ਕਿਸਾਨ ਹੱਕੀ ਮੰਗਾਂ ਲਈ ਤਿੱਖੇ ਸੰਘਰਸ਼ ਕੀਤੇ ਜਾ ਰਹੇ ਹਨ। ਜ਼ੀਰਾ ਸ਼ਰਾਬ ਮਿੱਲ ਕਾਰਨ ਕਰੀਬ 40 ਪਿੰਡਾਂ ਦਾ

ਬਿਹਾਰ ਦੀ ਕਮਾਂਡ ਡੀਜੀਪੀ ਭੱਟੀ (ਆਈਪੀਐਸ) ਦੇ ਹੱਥ ਆਈ

ਪਟਨਾ : ਬਿਹਾਰ ਦਾ ਨਵਾਂ ਡੀਜੀਪੀ ਰਾਜਵਿੰਦਰ ਸਿੰਘ ਭੱਟੀ ਨੂੰ ਬਣਾਇਆ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਐਤਵਾਰ ਨੂੰ ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨਵੇਂ ਡੀਜੀਪੀ ਦੇ ਨਾਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਾਬਕਾ ਡੀਜੀਪੀ ਐਸਕੇ ਸਿੰਘਲ ਦਾ ਕਾਰਜਕਾਲ ਕੱਲ ਯਾਨੀ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ

ਜ਼ੀਰਾ 'ਚ ਮਾਹੌਲ ਤਣਾਅਪੂਰਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ, ਹਾਈਕੋਰਟ ਦੇ ਹੁਕਮਾਂ ਮੁਤਾਬਿਕ ਕੀਤੀ ਕਾਰਵਾਈ- ਐਸ.ਐਸ.ਪੀ

ਫਿਰੋਜ਼ਪੁਰ : ਪਿਛਲੇ ਸਮੇਂ ਤੋਂ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਚਕਾਉਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਟੈਂਟ ਪੁੱਟ ਦਿੱਤੇ ਗਏ ਹਨ। ਇਸ ਦੌਰਾਨ 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਨਾਕਿਆਂ ਨੂੰ ਵੀ ਪੁਲਿਸ ਨੇ ਢਾਹ ਦਿੱਤਾ

ਪ੍ਰਧਾਨ ਮੰਤਰੀ ਨੇ ਸ਼ਿਲਾਂਗ ਵਿੱਚ 2450 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਸ਼ਿਲਾਂਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਆਯੋਜਿਤ ਉੱਤਰ ਪੂਰਬੀ ਕੌਂਸਲ (ਐਨਈਸੀ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਚੀਨ ਦਾ ਨਾਂ ਲਏ ਬਿਨਾਂ ਉਸ ਨੂੰ ਕਰਾਰਾ ਜਵਾਬ ਦਿੱਤਾ। ਪੀਐਮ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦਾ ਵਿਕਾਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਦੁਸ਼ਮਣ ਨੂੰ ਫਾਇਦਾ

ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਜਲਦ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣੀ : ਜਿੰਪਾ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ

ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਤੇ ਖੇਡ ਮੰਤਰੀ ਹੇਅਰ ਨੇ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ। ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ।

ਇੰਡਸ ਵਰਲਡ ਸਕੂਲ ਨੇ ਮਨਾਇਆ ਸਾਲਾਨਾ ਦਿਵਸ, ਡਿਪਟੀ ਸਪੀਕਰ ਰੋੜੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਲੁਧਿਆਣਾ : ਇੰਡਸ ਵਰਲਡ ਸਕੂਲ ਵਲੋਂ ਅੱਜ ਆਪਣਾ ਸਾਲਾਨਾ ਦਿਵਸ ਬਹੁਤ ਉਤਸ਼ਾਹ ਅਤੇ ਚਮਕ ਨਾਲ ਇੱਕ ਸੱਭਿਆਚਾਰਕ ਸਮਾਗਮ ਵਜੋਂ ਮਨਾਇਆ ਜਿਸ ਵਿੱਚ ਸਾਰੇ ਸੱਭਿਆਚਾਰਾਂ ਦਾ ਮਿਸ਼ਰਣ ਦੇਖਣ ਨੂੰ ਮਿਲਿਆ। ਵਿਧਾਨ ਸਭਾ ਡਿਪਟੀ ਸਪੀਕਰ ਸ੍ਰੀ ਜੈਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ

ਟੋਲ ਪਲਾਜੇ਼ ਆਮ ਲੋਕਾਂ ਦੀ ਲੁੱਟ ਦਾ ਸਾਧਨ ਬਣ ਚੁੱਕੇ ਹਨ,ਗੱਡੀਆਂ ਮੋਟਰਾਂ ਚਲਾਉਣ ਵਾਲਿਆਂ ਤੇ ਪੈ ਰਹੀ ਦੂਹਰੀ ਮਾਰ : ਬੱਸੂਬਾਲ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਬੀਕੇਯੂ ਡਕੌਂਦਾ ਜਿਲਾ੍ ਲੁਧਿਆਣਾ ਦੀ ਮੀਟਿੰਗ ਜਗਰਾਉ ਵਿਖੇ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਤਰਸੇਮ ਸਿੰਘ ਬੱਸੂਬਾਲ ਨੇ ਕਿਹਾ ਕਿ ਟੋਲ ਪਰਚੀਆਂ ਤੇ ਜੱਥੇਬੰਦੀਆਂ ਦੇ ਆਈਡੀ ਕਾਰਡਾਂ ਸਬੰਧੀ ਪਏ ਭੰਬਲਭੂਸਏ ਬਾਰੇ ਵਿਚਾਰ ਕਰਕੇ ਇਹ ਫੈਸਲੇ ਤੇ ਪਹੁੰਚਿਆ ਗਿਆ ਕਿ ਟੋਲ ਪਲਾਜੇ਼ ਆਮ ਲੋਕਾਂ ਦੀ ਲੁੱਟ ਦਾ ਸਾਧਨ ਬਣ ਚੁੱਕੇ ਹਨ,ਗੱਡੀਆਂ