news

Jagga Chopra

Articles by this Author

ਬਠਿੰਡਾ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਵਿਚ ਬਦਲਿਆ ਜਾਵੇ ਅਤੇ ਕੈਨੇਡਾ ਲਈ ਕੌਮਾਂਤਰੀ ਫਲਾਈਟਾਂ ਸ਼ੁਰੂ ਕੀਤੀਆਂ ਜਾਣ: ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 6 ਅਗਸਤ 2024 : ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਅਪੀਲ ਕੀਤੀ ਕਿ ਬਠਿੰਡਾ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡੇ ਵਿਚ ਬਦਲਿਆ ਜਾਵੇ ਅਤੇ ਬਠਿੰਡਾ ਤੋਂ ਕੈਨੇਡਾ ਲਈ ਕੌਮਾਂਤਰੀ ਫਲਾਈਟਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਇਥੋਂ ਜਾਣ ਵਾਲੇ ਕੌਮਾਂਤਰੀ ਵਿਦਿਆਰਥੀ ਅਤੇ ਦੋਵਾਂ ਥਾਵਾਂ ਵਿਚਾਲੇ

ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ ਮਾਨ

ਫਿਲੌਰ, 6 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ ਪੁਲਿਸ, ਕਾਨੂੰਨ ਤੇ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ 'ਦਿ ਆਰਡਰ ਆਫ ਫਿਜੀ' ਨਾਲ ਸਨਮਾਨਿਤ 

ਸੁਵਾ (ਫਿਜੀ), 6 ਅਗਸਤ 2024 : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਮੰਗਲਵਾਰ ਨੂੰ ਫਿਜੀ ਦੇ ਰਾਸ਼ਟਰਪਤੀ ਰਤੂ ਵਿਲੀਅਮ ਮਾਵਾਲੀਲੀ ਕਾਟੋਨੀਵੇਰੇ ਦੁਆਰਾ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ 'ਦਿ ਆਰਡਰ ਆਫ ਫਿਜੀ' ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਮੁਰਮੂ ਨੇ ਦੱਖਣੀ ਪ੍ਰਸ਼ਾਂਤ ਦੇਸ਼ ਦੀ ਆਪਣੀ ਯਾਤਰਾ ਦੌਰਾਨ ਫਿਜੀ ਦੀ ਸੰਸਦ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਉੱਥੇ ਭਾਰਤੀ

ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ, 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਚੰਡੀਗੜ੍ਹ, 6 ਅਗਸਤ 2024 : ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ

ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਮਾਂ-ਧੀ ਦੀ ਮੌਤ, ਕਈ ਜ਼ਖਮੀ

ਮੁਕੇਰੀਆਂ, 6 ਅਗਸਤ 2024 : ਮੁਕੇਰੀਆਂ ਨੇੜੇ ਹਾਜੀਪੁਰ-ਮਾਨਸਰ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਇੱਕ ਮਹਿਲਾ ਅਤੇ ਉਸਦੀ ਦੀ ਧੀ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਉਸਦਾ ਪੁੱਤ ਗੰਭੀਰ ਜ਼ਖਮੀ ਹੋ ਗਿਆ ਹੈ। ਮ੍ਰਿਤਕ ਔਰਤ ਦੇ ਭਰਾ ਟਿੰਮੀ ਨੇ ਦੱਸਿਆ ਕਿ ਉਸ ਦੀ ਭੈਣ ਰੇਖਾ ਰਾਣੀ (35) ਪਤਨੀ

ਪੰਜਾਬ ਨੇ ਰਾਜ ਮਾਰਗਾਂ 'ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ : ਕੈਬਨਿਟ ਮੰਤਰੀ ਈਟੀਓ
  • ਕਿਹਾ, ਮਾਨ ਸਰਕਾਰ ਨੇ ਹੁਣ ਤੱਕ ਕੀਤੇ 18 ਟੋਲ ਪਲਾਜ਼ੇ ਬੰਦ
  • ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲਿਆਂ ਨੂੰ ਹੋ ਰਹੀ ਹੈ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ

ਚੰਡੀਗੜ੍ਹ, 6 ਅਗਸਤ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ

ਜਗਰਾਓ ‘ਚ ਸਕੂਲ ਬੱਸ ਦਰੱਖਤ ਨਾਲ ਟਕਰਾਈ ; ਇਕ ਬੱਚੇ ਦੀ ਮੌਤ, 5 ਜ਼ਖਮੀ

ਜਗਰਾਓ, 06 ਅਗਸਤ 2024 : ਜਗਰਾਓਂ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਸ ਹਾਦਸੇ ਵਿੱਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ ਜਦਕਿ ਪੰਜ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਬੱਚੇ ਦੀ ਪਛਾਣ ਗੁਰਮਨ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਵੇਗੀ ਨਤਮਸਤਕ : ਬਰਾੜ

ਪਟਿਆਲਾ, 6 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪਰਜ਼ੀਡੀਅਮ ਮੈਂਬਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਵੇਗੀ। ਪਰਜ਼ੀਡੀਅਮ ਦੇ ਸਾਰੇ ਮੈਂਬਰ ਸਵੇਰੇ 11 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ : ਅਮਨ ਅਰੋੜਾ
  • ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਕੇਂਦਰ ਸਰਕਾਰ ਦੇ ਇੰਡੈਕਸ ‘ਚ ਪੰਜਾਬ ਬਣਿਆ ਨੰਬਰ-1
  • ਵੱਕਾਰੀ ਪ੍ਰਾਪਤੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਦਾ ਸਬੂਤ: ਅਮਨ ਅਰੋੜਾ

ਚੰਡੀਗੜ੍ਹ, 6 ਅਗਸਤ 2024 : ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ
  • ਬੇਸਹਾਰਾ ਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜਬੂਤ ਕਰਨ ਲਈ 172 ਨਵੀਆਂ ਅਸਾਮੀਆਂ ਦੀ ਹੋਵੇਗੀ ਸਿਰਜਣਾ
  • ਗੈਰ ਸਰਕਾਰੀ ਸੰਸਥਾਵਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਮਾਲੀ ਸਹਾਇਤਾ

ਚੰਡੀਗੜ੍ਹ, 6 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ