news

Jagga Chopra

Articles by this Author

ਕੁਆਲਾਲੰਪੁਰ ਦੇ ਸੇਲਾਂਗਰ ਸ਼ਹਿਰ ‘ਚ ਜ਼ਮੀਨ ਖਿਸਕਣ ਕਾਰਨ 16 ਲੋਕਾਂ ਦੀ ਮੌਤ, 17 ਲਾਪਤਾ

ਕੁਆਲਾਲੰਪੁਰ : ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦੇ ਸੇਲਾਂਗਰ ਸ਼ਹਿਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ ਇਸ ਘਟਨਾ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 17 ਲੋਕ ਲਾਪਤਾ ਦੱਸੇ ਜਾ ਰਹੇ ਹਨ ਫਾਇਰ ਐਂਡ ਰੈਸਕਿਊ ਵਿਭਾਗ ਮੁਤਾਬਕ ਮਲਬੇਚੋਂ 23 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਹੋਰ ਲੋਕਾਂ ਦੀ ਖੋਜ ਅਤੇ ਬਚਾਅ ਕਾਰਜ ਜਾਰੀ ਹੈ ਮੀਡ

ਅੰਤਰਰਾਸ਼ਟਰੀ ਪੱਧਰ ‘ਤੇ ਪੈਟਰੋਲ ਦੀਆਂ ਕੀਮਤਾਂ 'ਚ ਵੱਡੇ ਫਰਕ ਨਾਲ ਵਾਧਾ ਹੋਇਆ, ਭਾਰਤ ਅੰਦਰ ਸਭ ਤੋਂ ਸਸਤਾ ਪੈਟਰੋਲ’ : ਪੁਰੀ

ਨਵੀਂ ਦਿੱਲੀ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੇ ਮੱਦੇਨਜ਼ਰ ਭਾਰਤ ‘ਚ ਪੈਟਰੋਲ ਦੀਆਂ ਕੀਮਤਾਂ ਸ਼ਾਇਦ ਦੂਜੇ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਘੱਟ ਹਨ। ਇੰਨਾ ਹੀ ਨਹੀਂ ਸੰਸਦ ਵਿੱਚ ਹਰਦੀਪ ਪੁਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵੱਡੇ

'ਸਾਡੀ ਪਾਰਟੀ ਫਾਸੀਵਾਦੀ, ਤਾਨਾਸ਼ਾਹੀ ਪਾਰਟੀ ਨਹੀਂ ਹੈ : ਰਾਹੁਲ ਗਾਂਧੀ

ਜੈਪੁਰ (ਏਜੰਸੀ) : ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 100ਵੇਂ ਦਿਨ ਦੀ ਸਮਾਪਤੀ ਮੌਕੇ ਰਾਜਸਥਾਨ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਪ੍ਰੈੱਸ ਕਾਨਫਰੰਸ 'ਚ ਰਾਹੁਲ ਗਾਂਧੀ ਨੇ ਰਾਜਸਥਾਨ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ 'ਤੇ ਟਿੱਪਣੀ ਕੀਤੀ। ਰਾਹੁਲ ਗਾਂਧੀ ਨੇ ਕਿਹਾ, 'ਕਾਂਗਰਸ ਪਾਰਟੀ ਦਾ ਮੁੱਖ ਮੁੱਦਾ ਇਹ ਹੈ ਕਿ ਹੇਠਲੇ ਪੱਧਰ ਦੇ ਵਰਕਰਾਂ ਦੀ

ਅਮਰੀਕੀ ਸੈਨੇਟ ਨੇ 858 ਬਿਲੀਅਨ ਡਾਲਰ ਦੇ ਰਿਕਾਰਡ ਸਾਲਾਨਾ ਰੱਖਿਆ ਖ਼ਰਚ ਬਿੱਲ ਨੂੰ ਦਿੱਤੀ ਮਨਜ਼ੂਰੀ, ਭਾਰਤ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਦਿੱਤਾ ਜ਼ੋਰ

ਵਾਸ਼ਿੰਗਟਨ (ਪੀਟੀਆਈ) : ਅਮਰੀਕੀ ਸੈਨੇਟ ਨੇ 858 ਬਿਲੀਅਨ ਡਾਲਰ ਦੇ ਰਿਕਾਰਡ ਸਾਲਾਨਾ ਰੱਖਿਆ ਖ਼ਰਚ ਬਿੱਲ ਨੂੰ ਮਨਜ਼ੂਰੀ ਦਿੱਤੀ। ਇਸ ਦੇ ਨਾਲ ਹੀ ਬਿੱਲ ਵਿਚ ਭਾਰਤ ਨਾਲ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ 'ਤੇ ਜ਼ੋਰ ਦਿੱਤਾ ਗਿਆ ਹੈ, ਤਾਂ ਜੋ ਰੂਸ ਦੇ ਬਣੇ ਫੌਜੀ ਸਾਜ਼ੋ-ਸਾਮਾਨ 'ਤੇ ਭਾਰਤ ਦੀ ਨਿਰਭਰਤਾ ਨੂੰ ਘੱਟ ਕੀਤਾ ਜਾ ਸਕੇ। ਇਸ ਦੇ ਨਾਲ ਹੀ ਚੀਨ ਤੋਂ ਅਮਰੀਕੀ ਰਾਸ਼ਟਰੀ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਬਿਆਨ ਬੇਤੁਕਾ ਅਤੇ ਗੈਰ ਸੱਭਿਅਕ ਹੈ : ਵਿਦੇਸ਼ ਮੰਤਰਾਲਾ

ਨਵੀਂ ਦਿੱਲੀ (ਏਐੱਨਆਈ) : ਭਾਰਤ ਨੇ ਪਾਕਿਸਤਾਨ ਦੀ ਟਿੱਪਣੀ ਦਾ ਕਰਾਰਾ ਜਵਾਬ ਦਿੱਤਾ ਹੈ ਅਤੇ ਪਾਕਿਸਤਾਨ ਦੇ ਬਿਆਨ ਨੂੰ ਗੈਰ-ਸਭਿਅਕ ਕਰਾਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਬਿਆਨ ਬੇਤੁਕਾ ਹੈ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਜਵਾਬ ਦਿੰਦਿਆਂ ਕਿਹਾ ਕਿ ਇਹ ਟਿੱਪਣੀਆਂ ਪਾਕਿਸਤਾਨ ਲਈ ਵੀ ਨੀਵੇਂ ਪੱਧਰ ਦਾ ਬਿਆਨ ਹੈ।

ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਕੀਤੀ ਅਪਮਾਨਜਨਕ ਟਿੱਪਣੀ

ਨਿਊਯਾਰਕ : ਸੰਯੁਕਤ ਰਾਸ਼ਟਰ ‘ਚ ਅੱਤਵਾਦ ਨੂੰ ਲੈ ਕੇ ਬੁਰੀ ਤਰ੍ਹਾਂ ਘਿਰੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਬਦਮੀਜ਼ੀ ‘ਤੇ ਉਤਰ ਆਏ। ਉਨ੍ਹਾਂ ਨੇ ਗੁਜਰਾਤ ਦੰਗਿਆਂ ਨੂੰ ਲੈ ਕੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਅਪਮਾਨਜਨਕ ਟਿੱਪਣੀ ਕੀਤੀ ਹੈ। ਅਜਿਹਾ ਅਪਮਾਨਜਨਕ ਬਿਆਨ ਦਿੰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਆਪਣੇ ਅਹੁਦੇ ਦੀ

‘ਭਈਆ’ ਪੰਜਾਬੀ ਨਹੀਂ ਬੋਲ ਸਕਦਾ, ਇਹ ਜਵਾਬ ਉਨ੍ਹਾਂ ਲੋਕਾਂ ਨੂੰ ਜੋ ਕਹਿੰਦੇ ਸਨ ਕਿ ਉਹ ਪੰਜਾਬੀ ਨਹੀਂ ਬੋਲ ਸਕਦੇ : ਤਿਵਾੜੀ

ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੰਸਦ ‘ਚ ਪਹਿਲੀ ਵਾਰ ਪੰਜਾਬੀ ਬੋਲੀ। ਇਸ ਦਾ ਵੀਡੀਓ ਉਨ੍ਹਾਂ ਨੇ ਖੁਦ ਜਾਰੀ ਕੀਤਾ ਹੈ। ਉਨਾਂ ਨੇ ਇਹ ਜਵਾਬ ਉਨ੍ਹਾਂ ਲੋਕਾਂ ਨੂੰ ਦਿੱਤਾ ਜੋ ਕਹਿੰਦੇ ਸਨ ਕਿ ਉਹ ਪੰਜਾਬੀ ਨਹੀਂ ਬੋਲ ਸਕਦੇ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀਡੀਓ ਨੂੰ ਟਵੀਟ ਕੀਤਾ ਅਤੇ ਲਿਖਿਆ, ”ਮੇਰੇ ਨਿੱਜੀ ਨਜ਼ਰੀਏ ਤੋਂ ਇਹ ਸ਼ਾਨਦਾਰ ਹੈ। ਮੈਂ

ਅਧਿਆਪਕਾ ਨੇ 5ਵੀਂ ਜਮਾਤ ਦੀ ਵਿਦਿਆਰਥਣ ਨੂੰ ਕੈਂਚੀ ਨਾਲ ਮਾਰਿਆ ਫਿਰ ਪਹਿਲੀ ਮੰਜ਼ਿਲ ਤੋਂ ਧੱਕਾ ਦੇ ਦਿੱਤਾ, ਮਾਮਲਾ ਦਰਜ

ਨਵੀਂ ਦਿੱਲੀ : ਦਿੱਲੀ ਵਿੱਚ ਇੱਕ ਮਹਿਲਾ ਅਧਿਆਪਕ ਦਾ ਖੌਫ਼ਨਾਕ ਰੂਪ ਸਾਹਮਣੇ ਆਇਆ ਜਦੋਂ ਅਧਿਆਪਕਾ ਨੇ ਸ਼ੁੱਕਰਵਾਰ ਨੂੰ ਇੱਕ ਵਿਦਿਆਰਥਣ ਨੂੰ ਸਕੂਲ ਦੀ ਪਹਿਲੀ ਮੰਜ਼ਿਲ ਤੋਂ ਸੁੱਟ ਦਿੱਤਾ। ਬੱਚੀ ਹਿੰਦੂ ਰਾਓ ਦੇ ਸਿਰ ‘ਤੇ ਸੱਟ ਲੱਗੀ ਜਿਸ ਕਰਕੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਡਲ ਬਸਤੀ ਦੇ ਪ੍ਰਾਇਮਰੀ ਸਕੂਲ ‘ਚ ਅਧਿਆਪਕਾ ਗੀਤਾ ਦੇਸ਼ਵਾਲ

ਰਾਜ ਸਭਾ ਮੈਂਬਰ ਸਾਹਨੀ ਨੇ ਖੇਤੀ ਲਾਗਤਾ ਤੇ ਕੀਮਤਾਂ ਕਮਿਸ਼ਨ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਹੋਣ ਦਾ ਮੁੱਦਾ ਚੁੱਕਿਆ

ਨਵੀਂ ਦਿੱਲੀ : ਰਾਜ ਸਭਾ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਕਮੇਟੀ ਅਤੇ ਖੇਤੀ ਲਾਗਤਾਂ ਤੇ ਕੀਮਤਾਂ ਕਮਿਸ਼ਨ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਹੋਣ ਦਾ ਮੁੱਦਾ ਚੁੱਕਿਆ। ਵਿਕਰਮਜੀਤ ਨੇ ਇਹ ਗੱਲ ਉਦੋਂ ਚੁੱਕੀ, ਜਦੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸੰਸਦ ‘ਚ ਐੱਮ.ਐੱਸ.ਪੀ. ਦੇ ਇੱਕ ਸਵਾਲ ਦਾ ਜਵਾਬ

50ਵਾਂ ਸਲਾਨਾ ਦਸ਼ਮੇਸ਼ ਖੇਡ ਮੇਲਾ ਟੂਰਨਾਮੈਂਟ ਬੜੀ ਸ਼ਾਨੋ ਸ਼ੌਕਤ ਨਾਲ ਕਰਵਾਉਣ ਦਾ ਫੈਸਲਾ

ਰਾਏਕੋਟ (ਚਮਕੌਰ ਸਿੰਘ ਦਿਓਲ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਦੀ ਇਕ ਮੀਟਿੰਗ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਪ੍ਰਧਾਨ ਬਲਰਾਜ ਸਿੰਘ ਮੋਦੀ ਕੈਨੇਡਾ,  ਸਕੱਤਰ ਮਹਿੰਦਰਪਾਲ ਸਿੰਘ ਸਿੱਧੂ ਕੈਨੇਡਾ, ਰਣਧੀਰ ਸਿੰਘ ਗਰੇਵਾਲ ਕੈਨੇਡਾ, ਮਹਿੰਦਪਾਲ ਸਿੰਘ ਕੈਨੇਡਾ ਸ਼ਿੰਦਾ ਬਾਬਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਲੱਬ ਵਲੋਂ