news

Jagga Chopra

Articles by this Author

ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਮੁੱਖ ਮੰਤਰੀ ਵੱਲੋਂ ਸ਼ੁਰੂਆਤ

ਚੰਡੀਗੜ੍ਹ : ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ

ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵੱਡਾ ਕਦਮ ਵਧਾ ਰਿਹਾ ਹੈ : ਮੁੱਖ ਮੰਤਰੀ ਮਾਨ

ਚੰਡੀਗੜ੍ਹ/ਰੂਪਨਗਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵੱਡਾ ਕਦਮ ਵਧਾ ਰਿਹਾ ਹੈ ਕਿਉਂਕਿ ਰਾਜ ਦੇ ਕਿਸੇ ਵੀ ਤਾਪ ਬਿਜਲੀ ਘਰ ਨੂੰ ਕੋਲੇ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸੂਬੇ ਲਈ ਨਿਰਧਾਰਤ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੇ ਪੁੱਜੇ ਪਹਿਲੇ ਰੈਕ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ

ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਅਤੇ ਅਸ਼ੋਕ ਗਹਿਲੋਤ ਇੱਕ ਕਿਸਾਨ ਪਰਿਵਾਰ ਨਾਲ ਪੱਠੇ ਕੁਦਰਦੇ ਦਿੱਤੇ ਦਿਖਾਈ

ਦੌਸਾ (ਰਾਜਸਥਾਨ) : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਐਮ.ਪੀ. ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਕੱਲ੍ਹ ਰਾਜਸਥਾਨ ਵਿੱਚ ਹੈ, ਇਸ ਦੌਰਾਨ ਰਾਹੁਲ ਗਾਂਧੀ ਜਿੱਥੇ ਯਾਤਰਾ ਦੌਰਾਨ ਲੋਕਾਂ ਨੂੰ ਮਿਲਦੇ ਦਿਖਾਈ ਦੇ ਰਹੇ ਹਨ, ਉੱਥੇ ਉਨ੍ਹਾਂ ਦੀਆਂ ਕਈ ਤਰ੍ਹਾਂ ਦੀਆਂ ਦਿਲਚਸਪ ਤਸਵੀਰਾਂ ਸ਼ੋਸ਼ਲ ਮੀਡੀਆ ਤੇ ਦੇਖਣ ਨੂੰ ਮਿਲ ਰਹੀਆਂ ਹਨ। ਇਸ ਯਾਤਰਾ ਦੌਰਾਨ

ਅੱਤਵਾਦੀ ਲਾਦੇਨ ਦੀ ਮੇਜ਼ਬਾਨੀ ਕਰਨ ਵਾਲੇ ਦੇਸ਼ ਨੂੰ ਪ੍ਰਚਾਰ ਕਰਨ ਦਾ ਕੋਈ ਹੱਕ ਨਹੀਂ ਹੈ : ਵਿਦੇਸ਼ ਮੰਤਰੀ ਜੈਸ਼ੰਕਰ

ਨਵੀਂ ਦਿੱਲੀ (ਏਜੰਸੀ) : ਸੰਯੁਕਤ ਰਾਸ਼ਟਰ (ਯੂਐਨ) ਵਿੱਚ ਕਸ਼ਮੀਰ ਦਾ ਮੁੱਦਾ ਚੁੱਕਣ ਵਾਲੇ ਪਾਕਿਸਤਾਨ ਨੂੰ ਭਾਰਤ ਨੇ ਕਰਾਰਾ ਜਵਾਬ ਦਿੱਤਾ ਹੈ। ਭਾਰਤ ਨੇ ਕਿਹਾ ਕਿ ਜਿਸ ਦੇਸ਼ ਨੇ ਅੱਤਵਾਦੀ ਓਸਾਮਾ ਬਿਨ ਲਾਦੇਨ ਦੀ ਮੇਜ਼ਬਾਨੀ ਕੀਤੀ ਸੀ ਅਤੇ ਗੁਆਂਢੀ ਦੇਸ਼ ਦੀ ਸੰਸਦ 'ਤੇ ਹਮਲਾ ਕੀਤਾ ਸੀ। ਅਜਿਹੇ ਦੇਸ਼ ਨੂੰ ਪ੍ਰਚਾਰ ਕਰਨ ਦਾ ਕੋਈ ਹੱਕ ਨਹੀਂ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ

ਨੀਰਵ ਮੋਦੀ ਦੀ ਯੂਕੇ ਸੁਪਰੀਮ ਕੋਰਟ 'ਚ ਪਟੀਸ਼ਨ ਖਾਰਜ਼, ਭਾਰਤ ਲਿਆਉਣ ਦਾ ਰਾਹ ਪੱਧਰਾ

ਲੰਡਨ (ਪੀਟੀਆਈ) : ਭਗੌੜਾ ਹੀਰਾ ਵਪਾਰੀ ਨੀਰਵ ਮੋਦੀ ਵੀਰਵਾਰ ਨੂੰ ਯੂਕੇ ਸੁਪਰੀਮ ਕੋਰਟ ਵਿੱਚ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਭਾਰਤ ਨੂੰ ਹਵਾਲਗੀ ਵਿਰੁੱਧ ਆਪਣੀ ਲੜਾਈ ਹਾਰ ਗਿਆ। ਪੰਜਾਬ ਨੈਸ਼ਨਲ ਬੈਂਕ ਵਿਚ ਵੱਡੇ ਪੱਧਰ 'ਤੇ ਧੋਖਾਧੜੀ ਵਿਚ ਉਸ ਦੀ ਕਥਿਤ ਸ਼ਮੂਲੀਅਤ ਦੇ ਵੇਰਵੇ ਜਨਤਕ ਹੋਣ ਤੋਂ ਪਹਿਲਾਂ ਉਹ 2018 ਵਿਚ ਭਾਰਤ ਤੋਂ ਭੱਜ ਗਿਆ ਸੀ, ਇਹ ਦਲੀਲ

ਉਰਫੀ ਜਾਵੇਦ ਨੂੰ ਬਲਾਤਕਾਰ ਅਤੇ ਜਾਨੋਂ ਮਾਰਨ ਦੀ ਮਿਲੀ ਧਮਕੀ

ਮੁੰਬਈ : ਉਰਫੀ ਜਾਵੇਦ ਨੂੰ ਬਲਾਤਕਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਰਫੀ ਜਾਵੇਦ ਆਪਣੇ ਬੋਲਣ ਵਾਲੇ ਅੰਦਾਜ਼ ਲਈ ਮਸ਼ਹੂਰ ਹੈ। ਉਹ ਜਿੰਨੇ ਬੋਲਡ ਪਹਿਰਾਵੇ ਪਹਿਨਦੀ ਹੈ, ਓਨੇ ਹੀ ਬੋਲਡ ਬਿਆਨ ਦਿੰਦੀ ਹੈ। ਇਸ ਨੂੰ ਸਾਫ਼-ਸਾਫ਼ ਕਹਿਣ ਲਈ, ਉਰਫ਼ੀ ਜਾਣਦੀ ਹੈ ਕਿ ਗਲਤ ਦੇ ਵਿਰੁੱਧ ਆਪਣੀ ਆਵਾਜ਼ ਕਿਵੇਂ ਉਠਾਉਣੀ ਹੈ। ਫਿਲਹਾਲ, ਉਸਨੇ ਇੱਕ

ਤੇਜ਼ਾਬੀ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ : ਕੰਗਨਾ ਰਣੌਤ

ਮੁੰਬਈ : ਦਿੱਲੀ ਦੇ ਦਵਾਰਕਾ ‘ਚ 17 ਸਾਲਾ ਲੜਕੀ ‘ਤੇ ਹੋਏ ਤੇਜ਼ਾਬ ਹਮਲੇ ਨੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਪੁਰਾਣੇ ਜ਼ਖਮਾਂ ਨੂੰ ਤਾਜ਼ਾ ਕਰ ਦਿੱਤਾ ਹੈ। ਕੰਗਨਾ ਰਣੌਤ ਨੇ ਆਪਣੀ ਭੈਣ ਰੰਗੋਲੀ ਚੰਦੇਲ ‘ਤੇ ਹੋਏ ਤੇਜ਼ਾਬ ਹਮਲੇ ਨੂੰ ਯਾਦ ਕੀਤਾ ਹੈ। ਕੰਗਨਾ ਨੇ ਇੰਸਟਾ ਸਟੋਰੀ ‘ਤੇ ਉਸ ਭਿਆਨਕ ਹਾਦਸੇ ਤੋਂ ਬਾਅਦ ਹੋਏ ਸੰਘਰਸ਼ ਅਤੇ ਡਰ ਬਾਰੇ ਦੱਸਿਆ ਹੈ। ਕੰਗਨਾ ਰਣੌਤ

ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਕਿਡਨੀ ਫੇਲ ਹੋਣ ਦੀ ਪੋਸਟ ਕੀਤੀ ਖਬਰ, ਬੀਮਾਰੀ ਕਾਰਨ ਪ੍ਰਾਜੈਕਟ ਹੱਥੋਂ ਨਿਕਲਣੇ ਸ਼ੁਰੂ

ਮੁੰਬਈ : ਟੀਵੀ ਅਦਾਕਾਰਾ ਅਨਾਇਆ ਸੋਨੀ ਲਗਭਗ ਦੋ ਸਾਲਾਂ ਤੋਂ ਡਾਇਲਸਿਸ ਕਰਵਾ ਰਹੀ ਹੈ। ਜਦੋਂ ਤੋਂ ‘ਮੇਰੇ ਸਾਈਂ’ ਦੀ ਇਸ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਕਿਡਨੀ ਫੇਲ ਹੋਣ ਦੀ ਖਬਰ ਪੋਸਟ ਕੀਤੀ ਹੈ, ਉਦੋਂ ਤੋਂ ਉਸ ਦੀਆਂ ਪਰੇਸ਼ਾਨੀਆਂ ਵਧ ਗਈਆਂ ਹਨ। ਉਨ੍ਹਾਂ ਦੀ ਬੀਮਾਰੀ ਕਾਰਨ ਕਈ ਪ੍ਰਾਜੈਕਟ ਹੱਥੋਂ ਨਿਕਲਦੇ ਜਾ ਰਹੇ ਹਨ। ਲਗਾਤਾਰ ਡਾਇਲਸਿਸ ਦੇ ਖਰਚੇ ਅਤੇ ਕੰਮ ਦੀ

ਪਿੰਡ ਸ਼ੇਰਪੁਰ ਕਲਾਂ ਵਿਖੇ ਫੁੱਟਵਾਲ ਟੂਰਨਾਮੈਂਟ 22-23-24-25 ਦਸੰਬਰ ਨੂੰ

ਪਹਿਲਾ ਤੇ ਦੂਜਾ ਇਨਾਮ -ਕੁੱਕੀ ਕਨੇਡਾ, ਸੁੱਖਾ  ਕਨੇਡਾ, ਜਿੰਦਰ ਅਸਟ੍ਰੇਲੀਆ ,ਸੁੱਖਾ ਤੂਰ ਅਸਟ੍ਰੇਲੀਆ ਵੱਲੋ ਦਿੱਤਾ ਜਾਵੇਗਾ
ਜਗਰਾਉ  (ਰਛਪਾਲ ਸਿੰਘ ਸ਼ੇਰਪੁਰੀ )
: ਧੰਨ ਧੰਨ ਬਾਬਾ ਨੰਦ ਸਿੰਘ ਜਨਮ ਅਸਥਾਨ ਸ਼ੇਰਪੁਰ ਕਲਾਂ ਤਹਿਸੀਲ ਜਗਰਾਉ ( ਲਧਿਆਣਾ) ਵਿਖੇ ਸ਼ਹੀਦ ਬਾਬੂ ਅਮਰ ਸਿੰਘ ਇੰਨਜੀਅਰ ਅਜਾਦੀ ਗੁਲਾਟੀਏ ਨੂੰ ਸਮਾਰਪਿਤ ਫੁੱਟਵਾਲ ਟੂਰਨਾਮੈਂਟ ਮਿਤੀ 22-23-24-25 ਦਸੰਬਰ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਮੀਟਿੰਗ ਆਯੋਜਿਤ

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਲੁਧਿਆਣਾ 'ਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਗਲਾਡਾ ਦੇ ਵਧੀਕ