news

Jagga Chopra

Articles by this Author

ਮੁੱਖ ਮੰਤਰੀ ਨੂੰ ਰਾਜਪਾਲ ਦੇ ਪੱਤਰ 'ਤੇ ਕਾਂਗਰਸ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੰਡੀਗੜ੍ਹ ਦੇ ਐਸਐਸਪੀ ਨੂੰ ਹਟਾਉਣ ਨੂੰ ਲੈ ਕੇ ਪੈਦਾ ਕੀਤੇ ਬੇਲੋੜੇ ਵਿਵਾਦ ਦੀ ਨਿਖੇਧੀ ਕੀਤੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਜਾਰੀ

ਵਿੱਤ ਮੰਤਰੀ ਚੀਮਾ ਨੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਤ ਵਿਭਾਗ ਦੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਜਬੂਤ

ਸਰਕਾਰ ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਦੌਰਾਨ ਪ੍ਰਭਾਵਿਤ ਗਰੀਬ ਪਰਿਵਾਰਾਂ ਦਾ ਕਰੇਗੀ ਪੁਨਰਵਾਸ

ਚੰਡੀਗੜ੍ਹ : ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਅਤੇ ਘਰ ਢਾਹੁਣ ਦੀ ਮੁਹਿੰਮ ਤੋਂ ਬਾਅਦ ਬੇਘਰ ਹੋਏ ਗ਼ਰੀਬ ਲੋਕਾਂ ਪ੍ਰਤੀ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਸਾਰੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ

ਵਿੱਤੀ ਪ੍ਰਬੰਧਨ ਦੇ ਮਜ਼ਬੂਤੀਕਰਨ ਲਈ ਮੰਤਰੀ ਚੀਮਾ ਵੱਲੋਂ ਆਡਿਟ ਮੈਨੇਜਮੈਂਟ ਸਿਸਟਮ, ਪੈਨਸ਼ਨ ਮੈਨੇਜਮੈਂਟ ਮੋਡਿਊਲ ਤੇ ਈ-ਵਾਊਚਰ ਸਿਸਟਮ ਦੀ ਸ਼ੁਰੂਆਤ

ਚੰਡੀਗੜ੍ਹ : ਸੂਬੇ ਦੇ ਵਿੱਤੀ ਪ੍ਰਬੰਧਨ ਦੇ ਮਜਬੂਤੀਕਰਨ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤ ਵਿਭਾਗ ਵੱਲੋਂ ਨੈਸ਼ਨਲ ਇੰਨਫਰਮੇਟਿਵ ਸੈਂਟਰ (ਐਨ.ਆਈ.ਸੀ.) ਦੀ ਸਹਾਇਤਾ ਨਾਲ ਤਿਆਰ ਕੀਤੇ ਗਏ ਆਈ.ਟੀ. ਮੋਡੀਊਲ 'ਆਡਿਟ ਮੈਨੇਜਮੈਂਟ ਸਿਸਟਮ (ਏ.ਐਮ.ਐਸ.), ਪੈਨਸ਼ਨ ਮੈਨੇਜਮੈਂਟ ਮੋਡੀਊਲ ਅਤੇ ਈ-ਵਾਊਚਰ ਸਿਸਟਮ ਦੀ ਸ਼ੁਰੂਆਤ

ਟੈਲੀਕਾਮ ਆਪਰੇਟਰ ਜੀਓ ਅਤੇ ਏਅਰਟੈੱਲ ਯੂਜ਼ਰਸ ਨੂੰ ਲੁੱਟ ਰਹੇ ਹਨ : ਐੱਮ.ਪੀ. ਗਿੱਲ

ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਕਾਂਗਰਸ ਦੇ ਐੱਮ.ਪੀ. ਜਸਬੀਰ ਸਿੰਘ ਗਿੱਲ ਨੇ IT ਮੰਤਰੀ ਅਸ਼ਵਨੀ ਵੈਸ਼ਨਵ ‘ਤੇ ਟੈਲੀਕਾਮ ਕੰਪਨੀਆਂ ਨੂੰ ਲੈ ਕੇ ਸਵਾਲ-ਜਵਾਬ ਕੀਤੇ, ਜਿਸ ‘ਤੇ ਕੇਂਦਰੀ ਮੰਤਰੀ ਨੇ ਕਾਂਗਰਸ ‘ਤੇ ਹਮਲਾ ਬੋਲਿਆ। ਆਈਟੀ ਮੰਤਰੀ ਨੇ ਕਿਹਾ, “ਬੀਐਸਐਨਐਲ ਬਹੁਤ ਮਾੜੇ ਦੌਰ ਵਿੱਚੋਂ ਲੰਘ ਰਹੀ ਹੈ, ਮੁੱਖ ਤੌਰ ‘ਤੇ ਕੁਝ ਸਿਆਸੀ ਪਾਰਟੀਆਂ, ਖਾਸ ਕਰਕੇ ਯੂਪੀਏ ਸਰਕਾਰ

ਦਿੱਲੀ 'ਚ 12ਵੀਂ ਜਮਾਤ ਦੀ ਵਿਦਿਆਰਥਣ 'ਤੇ ਤੇਜ਼ਾਬ ਨਾਲ ਹਮਲਾ, ਦੋ ਨੌਜਵਾਨਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਦਵਾਰਕਾ : ਦਿੱਲੀ 'ਚ 12ਵੀਂ ਜਮਾਤ ਦੀ ਵਿਦਿਆਰਥਣ 'ਤੇ ਤੇਜ਼ਾਬ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਰਾਜਧਾਨੀ ਦੇ ਦਵਾਰਕਾ ਮੋਡ ਇਲਾਕੇ ਦੀ ਹੈ। ਪੀੜਤਾ ਨੂੰ ਸਫਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਬਾਈਕ ਸਵਾਰ ਦੋ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਦੀ ਨਿੰਦਾ ਕਰਦੇ ਹੋਏ

ਹਿਊਸਟਨ 'ਚ ਸੜਕ ਹਾਦਸੇ ਵਿੱਚ 52 ਸਾਲਾ ਭਾਰਤੀ-ਅਮਰੀਕੀ ਡਾਕਟਰ ਦੀ ਮੌਤ

ਹਿਊਸਟਨ : ਅਮਰੀਕਾ ਦੇ ਹਿਊਸਟਨ ਸ਼ਹਿਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 52 ਸਾਲਾ ਭਾਰਤੀ-ਅਮਰੀਕੀ ਡਾਕਟਰ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਿੰਨੀ ਵੇਟਿਕਲ ਦੇ ਰੂਪ ਵਿੱਚ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਮੂਲ ਰੂਪ ਵਿੱਚ ਕੇਰਲ ਦੇ ਏਰਨਾਕੁਲਮ ਜ਼ਿਲ੍ਹੇ ਦੇ ਰਾਮਾਮੰਗਲਮ ਦੀ ਰਹਿਣ ਵਾਲੀ ਸੀ ਜੋ ਆਪਣੇ ਪਰਿਵਾਰ ਨਾਲ ਹਿਊਸਟਨ ਵਿੱਚ ਰਹਿੰਦੀ ਸੀ । ਉਹ ਡਾਂਸ

ਲੁਧਿਆਣਾ ਟੈਕਸੀ ਯੂਨੀਅਨ ਵਲੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੂੰ ਸੌਂਪਿਆ ਮੰਗ ਪੱਤਰ

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਨੇ ਲੁਧਿਆਣਾ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਟੈਕਸੀ ਚਾਲਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ

1971 ਦੀ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ

ਲੁਧਿਆਣਾ : ਪਰਮਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੇ ਸ਼ਹੀਦੀ ਦਿਹਾੜੇ 'ਤੇ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਹਲਕਾ ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਡਿਪਟੀ

ਤੁਸੀਂ ਸ਼ਰਾਬ ਵੇਚਣ ਵਾਲੇ ਹੋ, ਤੁਸੀਂ ਲੋਕ ਸ਼ਰਾਬੀ ਹੋ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਨਿਤੀਸ਼ ਕੁਮਾਰ

ਬਿਹਾਰ : ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਕਾਫੀ ਹੰਗਾਮੇਦਾਰ ਰਿਹਾ। ਬਿਹਾਰ ਵਿੱਚ ਸ਼ਰਾਬ ਬੰਦੀ ਵਿਚਾਲੇ ਇੱਕ ਵਾਰ ਫਿਰ ਜ਼ਹਿਰੀਲੀ ਸ਼ਰਾਬ ਨੇ ਕਈ ਲੋਕਾਂ ਦੀ ਜਾਨ ਲੈ ਲਈ ਹੈ। ਇਸ ‘ਤੇ ਮੁੱਖ ਵਿਰੋਧੀ ਧਿਰ ਭਾਜਪਾ ਨੇ ਸ਼ਰਾਬ ਕਾਰਨ ਮੌਤਾਂ ਦਾ ਮੁੱਦਾ ਉਠਾਇਆ ਤਾਂ ਸੀਐਮ ਨਿਤੀਸ਼ ਕੁਮਾਰ ਭੜਕ ਗਏ। ਉਨ੍ਹਾਂ ਭਾਜਪਾ ਮੈਂਬਰਾਂ ਨੂੰ ਕਿਹਾ ਕਿ ਤੁਸੀਂ ਸ਼ਰਾਬ ਵੇਚਣ ਵਾਲੇ ਹੋ।