news

Jagga Chopra

Articles by this Author

“ਉਸਨੇ ਦਿਖਾਇਆ ਕਿ ਕਿਵੇਂ ਮੁਸ਼ਕਲਾਂ ਦੇ ਵਿਰੁੱਧ ਉੱਠਣਾ ਹੈ : ਆਨੰਦ ਮਹਿੰਦਰਾ

ਚੰਡੀਗੜ੍ਹ : ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਪੰਜਾਬ ਦੀ ਇੱਕ ਔਰਤ ਦੀ ਪ੍ਰਸ਼ੰਸਾ ਕੀਤੀ ਹੈ, ਜੋ ਆਪਣੇ ਪਤੀ ਦੀ ਮੌਤ ਤੋਂ ਬਾਅਦ ਰੋਜ਼ੀ-ਰੋਟੀ ਕਮਾਉਣ ਲਈ ਆਟੋ ਚਲਾਉਂਦੀ ਹੈ। ਉਦਯੋਗਪਤੀ ਨੇ ਪਰਮਜੀਤ ਕੌਰ ਦੀ ਤਸਵੀਰ ਸਾਂਝੀ ਕੀਤੀ, ਜੋ ਪੰਜਾਬ ਵਿੱਚ ਮਹਿੰਦਰਾ ਇਲੈਕਟ੍ਰਿਕ ਆਟੋ ਖਰੀਦਣ ਵਾਲੀ ਪਹਿਲੀ ਔਰਤ ਬਣ ਗਈ ਹੈ। ਤਿੰਨ ਪਹੀਆ ਵਾਹਨ ਕੌਰ ਲਈ ਆਮਦਨ ਦਾ ਸਾਧਨ

ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਵਿਵਾਦ ਹੋਇਆ ਸ਼ੁਰੂ, ਅਦਾਲਤ ਨੇ ਲਗਾਈ ਰੋਕ

ਮਾਨਸਾ : ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਇਕ ਵਾਰ ਫਿਰ ਤੋਂ ਵਿਵਾਦ ਸ਼ੁਰੂ ਹੋ ਗਿਆ ਹੈ। ਰਿਲੀਜ਼ ਹੋਣ ‘ਤੋਂ ਪਹਿਲਾਂ ਹੀ ਸਿੱਧੂ ਦੇ ਗੀਤ ‘ਜਾਂਦੀ ਵਾਰ’ ‘ਤੇ ਮਾਨਸਾ ਦੀ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ ‘ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁੱਝ ਗੀਤਾਂ ‘ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ।

ਸਟਿੰਗ ਆਪ੍ਰੇਸ਼ਨ ਕਰਕੇ ਪਟਵਾਰੀ ਨੂੰ 5,000 ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ

ਮੁਲਾਂਪੁਰ : ਸਟਿੰਗ ਆਪ੍ਰੇਸ਼ਨ ਤੋਂ ਬਾਅਦ ਇੱਕ ਪਟਵਾਰੀ ਨੂੰ ਰਜਿਸਟਰੀ ਦਾ ਰਿਕਾਰਡ ਖਰੀਦਦਾਰ ਦੇ ਨਾਂ ਚੜ੍ਹਾਉਣ ਲਈ ਪਾਰਟੀ ਦੇ ਇੱਕ ਨੇਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸ਼ਿਕਾਇਤ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪਟਵਾਰੀ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ।

ਧੀਆਂ-ਭੈਣਾਂ ਨੂੰ ਛੇੜਿਆ ਤਾਂ ਚੌਰਾਹੇ ਦੇ ਵਿਚਾਲੇ ਐਨਕਾਊਂਟਰ ਕੀਤਾ ਜਾਵੇਗਾ : ਮੁੱਖ ਮੰਤਰੀ ਯੋਗੀ

ਕਾਨਪੁਰ : ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਨਪੁਰ ਨਗਰ ਵਾਸੀਆਂ ਨੂੰ 388 ਕਰੋੜ ਦੇ 272 ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਯੋਗੀ ਨੇ ਸ਼ਹਿਰ ਵਿਚ ਚੱਲ ਰਹੇ ਕਈ ਵਿਕਾਸ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਯੋਗੀ ਵੱਲੋਂ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਯੋਗੀ ਵੱਲੋਂ ਬਦਮਾਸ਼ਾਂ ਨੂੰ ਚਿਤਾਵਨੀ ਦਿੱਤੀ ਗਈ ਹੈ

ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਤਖਤੀਆਂ ਫੜ ਕੇ ਸੰਸਦ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਦੀ ਮੰਗ

ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਚੌਥਾ ਦਿਨ ਹੈ ਅਤੇ ਮਨੁੱਖੀ ਅਧਿਕਾਰ ਦਿਵਸ ਵੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸੰਸਦ ਦੇ ਬਾਹਰ ਪਹੁੰਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਪਾਰਲੀਮੈਂਟ ਦੇ ਬਾਹਰ ਤਖ਼ਤੀ

ਸਰੀ ਤੋਂ ਲਾਪਤਾ ਪੰਜਾਬੀ ਕੁੜੀ ਦੀ ਮਿਲੀ ਲਾਸ਼, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਕੈਨੇਡਾ : ਪਿਛਲੇ ਦਿਨੀਂ ਕੈਨੇਡਾ ਦੇ ਵੈਨਕੂਵਰ ‘ਚ 23 ਸਾਲਾ ਪੰਜਾਬੀ ਕੁੜੀ ਜਸਵੀਰ ਪਰਮਾਰ ਦੀ ਲਾਸ਼ ਮਿਲੀ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। RCMP ਦੇ ਅਨੁਸਾਰ, 29 ਨਵੰਬਰ, 2022 ਨੂੰ ਵੈਨਕੂਵਰ ‘ਚ ਇੱਕ ਲੜਕੀ ਦੀ ਲਾਸ਼ ਮਿਲੀ ਸੀ ਅਤੇ ਹੁਣ ਇਸ ਦੀ ਪੁਸ਼ਟੀ ਹੋ ​​ਗਈ ਹੈ ਕਿ ਲਾਸ਼ ਸਰੀ ਤੋਂ ਲਾਪਤਾ ਜਸਵੀਰ ਪਰਮਾਰ ਦੀ ਹੈ।

ਗੁਜਰਾਤ ਚੋਣਾਂ ਦੀ ਹਾਰ ਤੇ ਬੋਲੇ ਮੁੱਖ ਮੰਤਰੀ ਮਾਨ, ਅਸੀਂ ਜ਼ੀਰੋ ਤੋਂ 5 ‘ਤੇ ਆਏ ਹਾਂ, ਅਸੀਂ ਹਾਰੇ ਨਹੀਂ ਹਾਂ”

ਚੰਡੀਗੜ੍ਹ :  ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਹਲੀ ਵੀ ਹਰ ਮੈਚ ਵਿੱਚ ਸੈਂਕੜਾ ਨਹੀਂ ਲਗਾਉਂਦਾ। ਦੱਸ ਦੇਈਏ ਕਿ ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਿਰਫ਼ ਪੰਜ ਸੀਟਾਂ ਹੀ ਜਿੱਤੀਆਂ ਸਨ। ਇੱਕ ਪ੍ਰੋਗਰਾਮ ‘ਚ ਜਦੋਂ ਪੰਜਾਬ ਦੇ ਮੁੱਖ ਮੰਤਰੀ ਤੋਂ ‘ਆਪ’ ਦੇ ਗੁਜਰਾਤ ‘ਚ ਸਰਕਾਰ ਬਣਾਉਣ ਦੇ ਦਾਅਵਿਆਂ

ਕੈਂਸਰ ਦੀਆਂ ਕਈ ਕਿਸਮਾਂ ਦਾ ਸ਼ੁਰੂਆਤੀ ਪੜਾਅ 'ਤੇ ਪਤਾ ਲੱਗਣ 'ਤੇ 100% ਇਲਾਜਯੋਗ : ਸੰਜੀਵ ਅਰੋੜਾ


ਲੁਧਿਆਣਾ : ਦੇਸ਼ ਭਰ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਇਸ ਘਾਤਕ ਬਿਮਾਰੀ ਦੀ ਜਲਦੀ ਜਾਂਚ ਅਤੇ ਇਲਾਜ ਲਈ ਵਧੇਰੇ ਜਾਗਰੂਕਤਾ ਪੈਦਾ ਕਰਨ ’ਤੇ ਜ਼ੋਰ ਦਿੱਤਾ ਹੈ। ਉਹ ਸ਼ੁੱਕਰਵਾਰ ਨੂੰ ਵਿੱਦਿਆ ਸਾਗਰ ਓਸਵਾਲ ਆਡੀਟੋਰੀਅਮ, ਮੋਹਨਦੇਈ ਓਸਵਾਲ ਕਾਲਜ ਆਫ ਨਰਸਿੰਗ, ਮੋਹਨਦੇਈ ਓਸਵਾਲ ਹਸਪਤਾਲ

ਨਿਊ ਸ਼ਿਮਲਾਪੁਰੀ 'ਚ 21 ਲੱਖ ਦੀ ਲਾਗਤ ਨਾਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ : ਵਿਧਾਇਕ ਛੀਨਾ

ਲੁਧਿਆਣਾ : ਆਮ ਆਦਮੀ ਪਾਰਟੀ ਲੁਧਿਆਣਾ ਵੱਲੋਂ ਸੂਬੇ ਦੇ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਬੀਤੇ ਦਿਨ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੁਆਰਾ ਵਾਰਡ  ਨੰਬਰ 36 ਅਧੀਨ ਪੈਂਦੇ ਇਲਾਕੇ ਨਿਊ ਸ਼ਿਮਲਾਪੂਰੀ ਵਿਖੇ 21 ਲੱਖ ਦੀ ਲਾਗਤ ਨਾਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਵਿਧਾਇਕ ਛੀਨਾ ਨੇ

ਵਿਧਾਇਕ ਗਰੇਵਾਲ ਨੇ ਨਗਰ ਨਿਗਮ ਕਮਿਸ਼ਨਰ ਨਾਲ ਕੀਤੀ ਮੀਟਿੰਗ, ਵਿਕਾਸ ਕਾਰਜ਼ਾਂ ਬਾਰੇ ਕੀਤੇ ਵਿਚਾਰ ਵਟਾਂਦਰਾ

ਲੁਧਿਆਣਾ : ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕਾ ਪੂਰਬੀ 'ਚ ਪੈਂਦੇ ਬੁੱਢੇ ਨਾਲੇ ਸਮੇਤ ਜਨਤਾ ਨੂੰ ਪੇਸ਼ ਆ ਰਹੀਆ ਵੱਖ-ਵੱਖ ਸੱਮਸਿਆਵਾਂ ਅਤੇ ਹਲਕੇ ਵਿੱਚ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਵਿਧਾਇਕ ਭੋਲਾ