news

Jagga Chopra

Articles by this Author

ਆਮ ਆਦਮੀ ਪਾਰਟੀ ਗੁਜਰਾਤ ਦੇ ਨਾਲ ਹਿਮਾਚਲ ਪ੍ਰਦੇਸ਼ ਵਿੱਚ ਦਿੱਲੀ ਅਤੇ ਪੰਜਾਬ ਦੇ ਸ਼ਾਸਨ ਦੇ ਮਾਡਲਾਂ ਨੂੰ ਵੇਚਣ ਵਿੱਚ ਅਸਫ਼ਲ ਰਹੀ ਹੈ : ਬਾਜਵਾ

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਦੇ ਨਾਲ-ਨਾਲ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਦਿੱਲੀ ਅਤੇ ਪੰਜਾਬ ਦੇ ਸ਼ਾਸਨ ਦੇ ਮਾਡਲਾਂ ਨੂੰ ਵੇਚਣ ਵਿੱਚ ਅਸਫ਼ਲ ਰਹੀ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਸਮਾਂ ਆ ਗਿਆ ਹੈ ਕਿ ਉਹ ਪੰਜਾਬ ਦੇ ਲੰਮੇ

ਜਗਰੂਪ ਬਰਾੜ ਐਨਡੀਪੀ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਸ਼ਾਮਲ

ਕੈਨੇਡਾ : ਪੰਜਾਬੀ ਮੂਲ ਦੇ ਜਗਰੂਪ ਬਰਾੜ ਨੇ ਕੈਨੇਡਾ ਵਿੱਚ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਨੂੰ ਬੁੱਧਵਾਰ ਨੂੰ ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਦੀ ਐਨਡੀਪੀ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ। ਬ੍ਰਿਟਿਸ਼ ਕੋਲੰਬੀਆ ਦੀ ਨਵੀਂ ਮੰਤਰੀ ਮੰਡਲ ਨੇ ਵਿਕਟੋਰੀਆ ਦੇ ਸਰਕਾਰੀ ਹਾਊਸ ਵਿੱਚ ਸਹੁੰ

ਗੁਜਰਾਤ ‘ਚ ਕਾਂਗਰਸ ਨੂੰ ਦੋਹਰਾ ਝਟਕਾ , ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਵੀ ਖੁੱਸਣ ਦਾ ਖ਼ਤਰਾ

ਗੁਜਰਾਤ : ਗੁਜਰਾਤ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ਨਾਲ ਕਾਂਗਰਸ ਨੂੰ ਦੋਹਰਾ ਝਟਕਾ ਲੱਗਾ ਹੈ। ਕਾਂਗਰਸ ਨੂੰ ਇਸ ਵਾਰ ਨਾ ਸਿਰਫ਼ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਸਗੋਂ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਵੀ ਖੁੱਸਣ ਦਾ ਖ਼ਤਰਾ ਹੈ। ਉਂਝ ਇਹ ਗੁਜਰਾਤ ਦੇ ਇਤਿਹਾਸ ਵਿੱਚ ਕਾਂਗਰਸ ਦਾ ਸਭ ਤੋਂ

ਗੁਜਰਾਤ ਲਈ ਵਿਕਾਸ ਦੇ ਸਾਰੇ ਰਿਕਾਰਡ ਤੋੜ ਦਿੱਤੇ, ਫਿਰ ਜਨਤਾ ਨੇ ਜਿੱਤ ਦੇ ਸਾਰੇ ਰਿਕਾਰਡ ਤੋੜ ਦਿੱਤੇ : ਪੀਐਮ ਮੋਦੀ

ਦਿੱਲੀ : ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੂੰ ਰਿਕਾਰਡ ਜਿੱਤ ਮਿਲੀ ਹੈ। ਇਤਿਹਾਸਕ ਜਿੱਤ ਦਾ ਜਸ਼ਨ ਮਨਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਸ਼ਾਮ ਭਾਜਪਾ ਦਫ਼ਤਰ ਪਹੁੰਚੇ। ਪੀਐਮ ਮੋਦੀ ਦੇ ਭਾਜਪਾ ਦਫ਼ਤਰ ਪਹੁੰਚਦੇ ਹੀ ਮੋਦੀ-ਮੋਦੀ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ ਗਏ। ਵਰਕਰਾਂ ਦਾ ਸ਼ੁਭਕਾਮਨਾਵਾਂ ਕਬੂਲਣ ਤੋਂ ਬਾਅਦ ਪ੍ਰਧਾਨ ਮੰਤਰੀ ਸਿੱਧੇ ਮੰਚ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਨਾਮ ਨੂੰ ਸ਼੍ਰੋਮਣੀ ਕਮੇਟੀ ਦੀ ਰਾਏ ਮੁਤਾਬਿਕ ਤਬਦੀਲ ਕੀਤਾ ਜਾਵੇ : ਭਾਈ ਗਰੇਵਾਲ

ਅੰਮ੍ਰਿਤਸਰ : ਸਿੱਖ ਕੌਮ ਦੇ ਕਰੀਬ ਤਿੰਨ ਤਿੰਨ ਸਦੀਆਂ ਦੇ ਇਤਿਹਾਸ ਦੌਰਾਨ ਕੌਮ ਨੇ ਵੱਡੀਆਂ ਸ਼ਹਾਦਤਾਂ, ਜ਼ੁਲਮ ਦੇ ਖਿਲਾਫ਼ ਡਟਣਾਂ, ਗੁਰੂ ਸਿਧਾਂਤ ਦੇ ਪ੍ਰਚਾਰ ਪਸਾਰ ਨੂੰ ਦੁਨੀਆਂ ਤੱਕ ਲੈ ਕੇ ਜਾਣਾ, ਮਾਨਵਤਾ ਦੇ ਭਲੇ ਲਈ ਡਟ ਕੇ ਪਹਿਰਾ ਦੇਣਾ, ਮਨੁੱਖੀ ਹੱਕਾਂ ਲਈ ਸੰਘਰਸ਼ ਕਰਨ ਵਰਗੀਆਂ ਅਜਿਹੀਆਂ ਜਿੰਮੇਵਾਰੀਆਂ ਨਿਭਾਉਣ ਦਾ ਇਤਿਹਾਸ ਸੁਨਹਿਰੀ ਅੱਖਰਾਂ `ਚ ਉਕਰਿਆ ਮਿਲਦਾ ਹੈ।

ਮੱਧ ਪ੍ਰਦੇਸ਼ 'ਚ ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਨੂੰ 38 ਘੰਟੇ ਬਾਅਦ ਵੀ ਨਹੀਂ ਕੱਢਿਆ ਜਾ ਸਕਿਆ ਬਾਹਰ

ਬੈਤੁਲ : ਮੱਧ ਪ੍ਰਦੇਸ਼ ਦੇ ਬੈਤੁਲ 'ਚ ਬੋਰਵੈੱਲ 'ਚ ਡਿੱਗੇ 6 ਸਾਲਾ ਬੱਚੇ ਨੂੰ 38 ਘੰਟੇ ਬਾਅਦ ਵੀ ਬਾਹਰ ਨਹੀਂ ਕੱਢਿਆ ਜਾ ਸਕਿਆ। ਬੋਰ 400 ਫੁੱਟ ਡੂੰਘਾ ਹੈ। ਬੱਚੇ ਨੂੰ ਬਾਹਰ ਕੱਢਣ ਲਈ ਬੋਰ ਦੇ ਸਮਾਨਾਂਤਰ ਇੱਕ ਟੋਆ ਪੁੱਟਿਆ ਜਾ ਰਿਹਾ ਹੈ ਪਰ ਪਥਰੀਲੀ ਧਰਤੀ ਹੋਣ ਕਾਰਨ ਖੁਦਾਈ ਤੇਜ਼ੀ ਨਾਲ ਨਹੀਂ ਹੋ ਰਹੀ। ਏਡੀਐਮ ਸ਼ਿਆਮੇਂਦਰ ਜੈਸਵਾਲ ਨੇ ਦੱਸਿਆ ਕਿ ਬੋਰ ਦੇ ਸਮਾਨਾਂਤਰ 42

ਪੰਜਾਬ ਵਿੱਚ ਆਯੂਰਵੇਦ ਨੂੰ ਕੀਤਾ ਜਾਵੇਗਾ ਪ੍ਰਫ਼ੁਲਿੱਤ : ਮੰਤਰੀ ਜੌੜਾਮਾਜਰਾ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੋਆ ਵਿਖੇ ਮਿਤੀ 08 ਦਸੰਬਰ ਤੋਂ 11 ਦਸਬੰਰ ਤੱਕ ਆਯੋਜਿਤ ਨੌਂਵੀ ਵਿਸ਼ਵ ਆਯੂਰਵੇਦ ਕਾਂਗਰਸ ਵਿੱਚ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਕਾਂਗਰਸ ਵਿੱਚ ਸਿਹਤ ਸਕੱਤਰ ਪੰਜਾਬ

ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਕਮੇਟੀ ਬਣਾਉਣ ਦਾ ਫੈਸਲਾ : ਜੰਜੂਆ

ਚੰਡੀਗੜ੍ਹ : ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਉਣ ਵਾਸਤੇ ਕਮੇਟੀ ਬਣਾਉਣ

ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਵਿਰੁੱਧ ਸਾਂਝੀ ਮੁਹਿੰਮ ਨੂੰ ਕੀਤਾ ਤੇਜ਼

ਚੰਡੀਗੜ੍ਹ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ, ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਪੂਰੇ ਦੇਸ਼ ਅਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਦੂਜੇ ਦੀ