news

Jagga Chopra

Articles by this Author

ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ,ਕਰਮਚਾਰੀਆਂ ਅਤੇ ਖਿਡਾਰੀਆਂ ਨੂੰ 9 ਦਸੰਬਰ ਦੀ ਛੁੱਟੀ : ਬੈਂਸ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ  ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ  ਅਧਿਆਪਕਾਂ, ਕਰਮਚਾਰੀਆਂ ਅਤੇ  ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਹਨਾਂ ਨਾਲ ਡਿਊਟੀ ‘ਤੇ ਆਏ ਅਧਿਆਪਕਾਂ

ਪੋਲਟਰੀ ਪਾਲਕਾਂ ਅਤੇ ਹੋਰਨਾਂ ਭਾਈਵਾਲਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ: ਮੰਤਰੀ ਭੁੱਲਰ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ

ਸਾਬਕਾ ਪ੍ਰਧਾਨ ਸੋਨੀਆ ਗਾਂਧੀ ਜੈਪੁਰ ਪਹੁੰਚੀ

ਜੈਪੁਰ : ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਵੇਰੇ ਜੈਪੁਰ ਪਹੁੰਚੀ ਕਿਉਂਕਿ ਪਾਰਟੀ ਦੀ ਭਾਰਤ ਜੋੜੋ ਯਾਤਰਾ ਰਾਜਸਥਾਨ ਵਿੱਚੋਂ ਲੰਘ ਰਹੀ ਹੈ, ਪਾਰਟੀ ਦੇ ਬੁਲਾਰੇ ਨੇ ਦੱਸਿਆ। ਉਸਨੇ ਕਿਹਾ ਕਿ ਉਹ ਹੈਲੀਕਾਪਟਰ ਵਿੱਚ ਬੂੰਦੀ ਲਈ ਉਡਾਣ ਭਰਨ ਵਾਲੀ ਹੈ ਜਿੱਥੇ ਉਸਦੇ ਪੁੱਤਰ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਯਾਤਰਾ ਦੇ ਹਿੱਸੇ ਵਜੋਂ 24 ਕਿਲੋਮੀਟਰ ਦੀ ਯਾਤਰਾ ਕਰਨ ਤੋਂ

ਮੈਂ ਮੁੜ ਭਰੋਸਾ ਦਿਵਾਉਂਦਾ ਹਾਂ ਕਿ ਜਨਤਾ ਨੂੰ ਕੀਤਾ ਹਰ ਵਾਅਦਾ ਜਲਦ ਤੋਂ ਜਲਦ ਨਿਭਾਵਾਂਗੇ : ਰਾਹੁਲ ਗਾਂਧੀ

ਕੋਟਾ (ਰਾਜਸਥਾਨ) : ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਸ਼ਾਨਦਾਰ ਜਿੱਤ ‘ਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵਧਾਈ ਦਿੱਤੀ ਅਤੇ ਜਨਤਾ ਦਾ ਧੰਨਵਾਦ ਕੀਤਾ। ਰਾਹੁਲ ਨੇ ਕਿਹਾ ਕਿ ਇਸ ਫੈਸਲਾਕੁੰਨ ਜਿੱਤ ਲਈ ਹਿਮਾਚਲ ਪ੍ਰਦੇਸ਼ ਦੀ ਜਨਤਾ ਦਾ ਦਿਲੋਂ ਧੰਨਵਾਦ। ਸਾਰੇ ਕਾਂਗਰਸੀ ਵਰਕਰਾਂ ਅਤੇ ਨੇਤਾਵਾਂ ਨੂੰ ਦਿਲੀਂ ਵਧਾਈਆਂ। ਤੁਹਾਡੀ ਮਿਹਨਤ ਅਤੇ ਸਮਰਪਣ ਇਸ ਜਿੱਤ ਦੀਆਂ

ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ‘ਧੰਨਵਾਦ ਗੁਜਰਾਤ, ਲੋਕਾਂ ਨੇ ਵਿਕਾਸ ਦੀ ਸਿਆਸਤ ਨੂੰ ਆਸ਼ੀਰਵਾਦ ਦਿੱਤਾ

ਨਿਊ ਦਿੱਲੀ : ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਨੇ ਬੰਪਰ ਜਿੱਤ ਹਾਸਲ ਕੀਤੀ ਹੈ। ਗੁਜਰਾਤ ‘ਚ ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨੇ ਗੁਜਰਾਤ ਵਾਲਿਆਂ ਦਾ ਧੰਨਵਾਦ ਕੀਤਾ। ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ‘ਧੰਨਵਾਦ ਗੁਜਰਾਤ। ਇਸ ਸ਼ਾਨਦਾਰ ਚੋਣ ਨਤੀਜੇ ਨੂੰ ਦੇਖ ਕੇ ਮੈਂ ਬਹੁਤ ਭਾਵੁਕ ਹਾਂ। ਲੋਕਾਂ ਨੇ ਵਿਕਾਸ ਦੀ ਸਿਆਸਤ ਨੂੰ ਆਸ਼ੀਰਵਾਦ ਦਿੱਤਾ ਅਤੇ ਇਸ ਦੇ ਨਾਲ ਹੀ

ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ਵਿੱਚ ਹੋਵੇਗੀ ਦਾਖ਼ਲ

ਚੰਡੀਗੜ੍ਹ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇਹ ਯਾਤਰਾ ਰਾਜਪੁਰਾ, ਸਰਹਿੰਦ, ਖੰਨਾ, ਲੁਧਿਆਣਾ, ਜਲੰਧਰ, ਬਿਆਸ, ਬਟਾਲਾ ਤੋਂ ਹੁੰਦੀ ਹੋਈ ਪਠਾਨਕੋਟ ਜਾਵੇਗੀ। ਉਥੋਂ ਯਾਤਰਾ ਜੰਮੂ ਦੀ ਸਰਹੱਦ ‘ਚ ਦਾਖਲ ਹੋਵੇਗੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਪੰਜਾਬ ਵਿੱਚ ਇਸ ਨੂੰ

ਸੂਬੇ ਨੇ “ਮੁਫ਼ਤ ਦੇਣ ਦਾ ਵਾਅਦਾ ਕਰਨ ਵਾਲਿਆਂ” ਨੂੰ ਰੱਦ ਕਰ ਦਿੱਤਾ : ਅਮਿਤ ਸ਼ਾਹ

ਨਿਊ ਦਿੱਲੀ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਸਾਫ਼ ਹੋ ਗਈ ਹੈ ਅਤੇ ਭਾਰਤੀ ਜਨਤਾ ਪਾਰਟੀ ਸੱਤਵੀਂ ਵਾਰ ਜਿੱਤਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੇ ਚੋਣ ਨਤੀਜਿਆਂ ਮੁਤਾਬਕ ਗੁਜਰਾਤ ਵਿੱਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ ਅਤੇ ਪਾਰਟੀ ਹੁਣ ਸਰਕਾਰ ਬਣਾਉਣ ਦੀ ਕਵਾਇਦ ਵਿੱਚ ਲੱਗੀ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰਵਿੰਦ ਕੇਜਰੀਵਾਲ ਦੀ ਆਮ

ਡੀ.ਬੀ.ਈ.ਈ. ਵਿਖੇ ਭਲਕੇ ਰੋਜ਼ਗਾਰ ਕੈਂਪ ਦਾ ਆਯੋਜਨ

ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ  ਭਲਕੇ 09 ਦਸੰਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰ 10 ਤੋਂ 1 ਵਜੇ ਤੱਕ ਹੋਵੇਗਾ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ

ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੇ ਸੰਸਦ ਨੂੰ ਦੱਸਿਆ ਕਿ ਮਾਨਸੂਨ ਦੀ 55 ਫੀਸਦੀ ਬਾਰਿਸ਼ ਦੀ ਭਵਿੱਖਬਾਣੀ ਸਹੀ ਹੈ

ਲੁਧਿਆਣਾ : ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਮਾਨਸੂਨ ਦੀ ਭਵਿੱਖਬਾਣੀ ਦੀ ਸਫਲਤਾ ਬਾਰੇ ਰਾਜ ਸਭਾ ਵਿੱਚ ਦੋ ਸਵਾਲ ਉਠਾਏ। ਅਰੋੜਾ ਨੇ ਦੇਸ਼ ਅੰਦਰ ਅਤੇ ਖਾਸ ਕਰਕੇ ਪੰਜਾਬ ਰਾਜ ਵਿੱਚ ਬਲਾਕ ਪੱਧਰ 'ਤੇ ਮਾਨਸੂਨ ਦੀ ਬਾਰਿਸ਼ ਦੀ ਭਵਿੱਖਬਾਣੀ ਦੀ  ਸਫਲਤਾ ਬਾਰੇ ਪੁੱਛਿਆ। ਉਨ੍ਹਾਂ ਨੇ ਇਹ ਵੀ ਸਵਾਲ ਕੀਤਾ ਹੈ ਕਿ ਸਰਕਾਰ ਦੁਆਰਾ ਹਾਸਲ ਕੀਤੇ ਉੱਚ-ਪ੍ਰਦਰਸ਼ਨ ਵਾਲੇ ਸੁਪਰ

ਯੁਵਕ ਸੇਵਾਵਾਂ ਵਿਭਾਗ ਵੱਲੋਂ ਬੀ ਸੀ ਐਮ ਕਾਲਜ 'ਚ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਮੁਕਾਬਲਿਆਂ ਦਾ ਆਯੋਜਨ

ਲੁਧਿਆਣਾ : ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਵੱਲੋਂ ਏਡਜ਼ ਜਾਗਰੂਕਤਾ, ਖੂਨਦਾਨ, ਡਰੱਗ ਜਾਗਰੂਕਤਾ ਅਤੇ ਟੀ.ਬੀ. ਵਿਸ਼ਿਆਂ  'ਤੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਬੀ.ਸੀ.ਐਮ. ਕਾਲਜ ਐਜੂਕੇਸ਼ਨ ਵਿਖੇ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।