news

Jagga Chopra

Articles by this Author

ਵਣ ਮਹਾਂਉਤਸਵ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਪੌਦੇ
  • ਜ਼ਿਲ੍ਹੇ ਵਿੱਚ ਲਗਾਏ ਜਾਣਗੇ 11 ਲੱਖ ਪੌਦੇ: ਸੰਜੀਵ ਸ਼ਰਮਾ

ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਨੂੰ ਸਵੱਛ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਅੱਜ ਵਣ ਮਹਾਂਉਤਸਵ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ

ਸੀ.ਆਰ.ਐਮ ਸਕੀਮ ਅਧੀਨ ਅਪਲਾਈ ਹੋਏ ਸੀ.ਐਚ.ਸੀ ਦੀ ਚੋਣ ਕਰਨ ਲਈ ਕੱਲ੍ਹ ਕੱਢਿਆ ਜਾਵੇਗਾ ਡਰਾਅ:- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਸੀ.ਐਚ.ਸੀ ਸਥਾਪਿਤ ਕਰਨ ਲਈ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਕੱਲ੍ਹ 07 ਅਗਸਤ ਨੂੰ ਕੰਪਿਊਟਰਾਈਜ਼ਡ ਸਿਸਟਮ ਰਾਂਹੀ ਜ਼ਿਲ੍ਹਾ ਪੱਧਰ ਕਾਰਜਕਾਰੀ ਕਮੇਟੀ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੋਰਾਨ  ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ
  • ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ: ਡਾ ਨਵਜੋਤ ਕੌਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ

ਪੁਲਿਸ ਵੱਲੋਂ 90 ਕਿੱਲੋਗ੍ਰਾਮ ਪੋਸਤ ਅਤੇ 6,59,000/- ਡਰੱਗ ਮਨੀ ਸਮੇਤ 05 ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ਼੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ,ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ

ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਛੇਵੀਂ ਜਮਾਤ ਦੇ ਦਾਖਲੇ ਲਈ ਆਨ ਲਾਈਨ ਫਾਰਮ ਭਰਨ ਦੀ ਪ੍ਰਕ੍ਰਿਆ ਸ਼ੁਰੂ
  • 16 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ
  • ਜ਼ਿਲ੍ਹੇ ਦੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਦੇ 5ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਭਰ ਸਕਦੇ ਹਨ ਫਾਰਮ

ਫ਼ਤਹਿਗੜ੍ਹ ਸਾਹਿਬ, 06 ਅਗਸਤ 2024 : ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਅਕ ਸ਼ੈਸ਼ਨ-2025-26 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨ ਲਾਈਨ ਫਾਰਮ ਭਰਨ ਦੀ

ਅਗਨੀਵੀਰ ਪੇਪਰ ਪਾਸ ਨੌਜਵਾਨਾਂ ਲਈ ਫਿਜੀਕਲ ਟੈਸਟ ਦੀ ਤਿਆਰੀ ਸੁਰੂ
  • ਸੀ^ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਦਿੱਤੀ ਜਾਵੇਗੀ ਸਿਖਲਾਈ

ਫਤਹਿਗੜ੍ਹ ਸਾਹਿਬ, 06 ਅਗਸਤ 2024 : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀ-ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ, ਜੋ ਕਿ ਪੰਜਾਬ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਫੌਜ਼, ਰੇਲਵੇ ਪੁਲਿਸ ਅਤੇ ਪੰਜਾਬ ਪੁਲਿਸ ਦੀ ਭਰਤੀ ਦੇ ਲਈ ਮੁਫ਼ਤ

ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ : ਵਿਧਾਇਕ ਰਾਏ ਤੇ ਹੈਪੀ
  • ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ: ਡਿਪਟੀ ਕਮਿਸ਼ਨਰ
  • ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਵਿਖੇ ਮਨਾਇਆ ਗਿਆ ਵਣ ਮਹਾਂਉਤਸਵ

ਫ਼ਤਹਿਗੜ੍ਹ ਸਾਹਿਬ, 06 ਅਗਸਤ 2024 : ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਾਤਾਵਰਨ ਹਰਿਆ ਭਰਿਆ ਪ੍ਰਦਰਸ਼ਨ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਗਈ ਹੈ ਤਾਂ ਜੋ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸਾਹਿਤ ਸਿਰਜਣ  ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਫਤਹਿਗੜ੍ਹ ਸਾਹਿਬ, 06 ਅਗਸਤ 2024 : ਭਾਸ਼ਾ ਵਿਭਾਗ, ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ (ਲੇਖ, ਕਹਾਣੀ, ਕਵਿਤਾ) ਤੇ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਸਰਕਾਰੀ ਮਿਡਲ ਸਕੂਲ ਆਦਮਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜੂੱਲਾਪੁਰ, ਸਰਕਾਰੀ ਹਾਈ ਸਕੂਲ

ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਸੀ, ਧਾਰਾ 370 ਹਟਾਉਣਾ : ਪੀਐਮ ਮੋਦੀ

ਨਵੀਂ ਦਿੱਲੀ, 5 ਅਗਸਤ 2024 : ਅੱਜ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਗਏ ਨੂੰ 5 ਸਾਲ ਹੋ ਗਏ ਹਨ। ਸਾਲ 2019 ਵਿੱਚ ਇਸ ਤਾਰੀਖ ਨੂੰ, ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਖਤਮ ਕਰ ਦਿੱਤਾ ਗਿਆ ਸੀ। ਇਸ ਨਾਲ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਲੱਦਾਖ ਅਤੇ ਜੰਮੂ-ਕਸ਼ਮੀਰ ਵਿੱਚ ਵੰਡ ਦਿੱਤਾ ਗਿਆ। 5 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ

ਮਿਸਰ ਵਿੱਚ ਮਕਾਨ ਢਹਿਣ ਨਾਲ ਤਿੰਨ ਦੀ ਮੌਤ

ਕਾਹਿਰਾ, 5 ਅਗਸਤ 2024 : ਸਥਾਨਕ ਅਧਿਕਾਰੀਆਂ ਦੇ ਇੱਕ ਬਿਆਨ ਦੇ ਅਨੁਸਾਰ, ਉੱਤਰੀ ਮਿਸਰ ਦੇ ਮੇਨੋਫੀਆ ਗਵਰਨੋਰੇਟ ਦੇ ਸ਼ੇਬਿਨ ਏਲ-ਕੋਮ ਸ਼ਹਿਰ ਵਿੱਚ ਇੱਕ ਇਮਾਰਤ ਦੇ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਖ਼ਬਰ ਏਜੰਸੀ ਨੇ ਬਿਆਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਸਿਵਲ ਸੁਰੱਖਿਆ ਅਤੇ ਐਂਬੂਲੈਂਸ ਟੀਮਾਂ ਨੂੰ ਐਤਵਾਰ ਨੂੰ ਬਚਾਅ ਅਤੇ ਖੋਜ ਕਾਰਜਾਂ ਲਈ ਘਟਨਾ ਸਥਾਨ 'ਤੇ