news

Jagga Chopra

Articles by this Author

ਟਰੰਪ ਦੀ ਕੰਪਨੀ ਨੂੰ 17 ਮਾਮਲਿਆਂ ਵਿਚ ਦੋਸ਼ੀ ਕਰਾਰ, 13,000 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਅਮਰੀਕਾ : ਡੋਨਾਲਡ ਟਰੰਪ ਨੂੰ ਅਰਬਾਂ ਕਮਾ ਕੇ ਦੇਣ ਵਾਲੀ ਉਨ੍ਹਾਂ ਦੀ ਖਾਨਦਾਨੀ ਰੀਅਲ ਅਸਟੇਟ ਕੰਪਨੀ ਦਿ ਟ੍ਰੰਪ ਆਰਗੇਨਾਈਜ਼ੇਸ਼ਨ ਨੂੰ ਟੈਕਸ ਫਰਾਡ ਸਣੇ ਕਈ ਅਪਰਾਧਾਂ ਦਾ ਦੋਸ਼ੀ ਪਾਇਆ ਗਿਆ ਹੈ। ਇਕ ਮਹੀਨੇ ਤੱਕ ਚੱਲੀ ਸੁਣਵਾਈ ਵਿਚ ਕੋਰਟ ਨੇ ਟਰੰਪ ਦੀ ਕੰਪਨੀ ਨੂੰ 17 ਮਾਮਲਿਆਂ ਵਿਚ ਦੋਸ਼ੀ ਕਰਾਰ ਦਿੱਤਾ ਹੈ। ਦਿ ਟਰੰਪ ਆਰਗੇਨਾਈਜ਼ੇਸ਼ਨ ‘ਤੇ ਲੱਗੇ ਟੈਕਸ ਚੋਰੀ ਸਣੇ ਕਈ ਦੋਸ਼ਾਂ ਨੂੰ

ਵਿਰੋਧੀ ਧਿਰ ਦੇ ਲੋਕ ਭਾਵੇਂ ਗਿਣਤੀ ਵਿੱਚ ਘੱਟ ਹੋਣ ਪਰ ਤਜ਼ਰਬੇ ਅਤੇ ਦਲੀਲਾਂ ਵਿੱਚ ਤਾਕਤ ਹੈ : ਖੜਗੇ

ਨਿਊ ਦਿੱਲੀ : ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿੱਚ ਉਪ ਪ੍ਰਧਾਨ ਜਗਦੀਪ ਧਨਖੜ ਦਾ ਸਵਾਗਤ ਕੀਤਾ, ਉੱਥੇ ਹੀ ਵਿਰੋਧੀ ਧਿਰ ਨੇ ਉਨ੍ਹਾਂ ਨੂੰ ਵੀ ਆਪਣਾ ਖਿਆਲ ਰੱਖਣ ਦੀ ਅਪੀਲ ਕੀਤੀ। ਰਾਜ ਸਭਾ ‘ਚ ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨੇ ਉਪ ਰਾਸ਼ਟਰਪਤੀ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਮੈਨੂੰ ਉਮੀਦ ਹੈ ਕਿ ਤੁਸੀਂ ਸਾਡੀਆਂ

ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਦੀ ਜਗ੍ਹਾ ਸਾਹਿਬਜ਼ਾਦੇ ਸ਼ਹੀਦੀ ਦਿਵਸ ਐਲਾਨਿਆ ਜਾਵੇ : ਪ੍ਰਧਾਨ ਧਾਮੀ

ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਦੀ ਥਾਂ ‘ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਭਾਰਤ

ਮਾਨਸਾ ਪੁਲਿਸ ਨੇ ਗਾਇਕ ਬੱਬੂ ਮਾਨ ਤੇ ਗਾਇਕ ਮਨਕੀਰਤ ਔਲਖ ਤੋਂ ਕੀਤੀ ਪੁੱਛਗਿੱਛ

ਮਾਨਸਾ : ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ 7 ਮਹੀਨਿਆਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਅਤੇ ਫਿਲਮ ਨਿਰਮਾਤਾ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ। ਬੱਬੂ ਮਾਨ ਮਾਨਸਾ ਦੇ ਸੀਆਈਏ ਸਟਾਫ਼ ਦੇ ਦਫ਼ਤਰ ਪੁੱਜੇ ਅਤੇ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ। ਦੋਵੇਂ ਦੁਪਿਹਰ ਕਰੀਬ 2 ਵਜੇ CIA ਮਾਨਸਾ ਦਫਤਰ ਪਹੁੰਚੇ ਅਤੇ ਤਿੰਨ ਘੰਟੇ ਤੱਕ

ਐਮ.ਪੀ. ਬਿੱਟੂ ਨੇ ਲੋਕ ਸਭਾ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ

ਨਵੀਂ ਦਿੱਲੀ : ਕਾਂਗਰਸ ਦੇ ਲੁਧਿਆਣਾ ਤੋਂ ਐਮ.ਪੀ. ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਠਾਇਆ ਅਤੇ ਗ੍ਰਹਿ ਮੰਤਰਾਲੇ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੋਸ਼ੀਆਂ ਨੂੰ ਸਜ਼ਾ ਦੇ ਕਟਹਿਰੇ ਵਿੱਚ ਲਿਆਉਣ। ਬਿੱਟੂ ਨੇ ਮੂਸੇਵਾਲਾ ਦੇ ਕਤਲ ਅਤੇ ਹੋਰ ਤਾਜ਼ਾ ਅਪਰਾਧਿਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ

ਐੱਮ ਸੀ ਡੀ 'ਚ 'ਆਪ' ਦੀ ਇਤਿਹਾਸਕ ਜਿੱਤ, "ਜਨਤਾ ਜਿੱਤ ਗਈ ਅਤੇ ਨੇਤਾ ਹਾਰ ਗਏ": ਭਗਵੰਤ ਮਾਨ

ਦਿੱਲੀ : ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ 'ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਖ਼ਰਕਾਰ ਅੱਜ 15 ਸਾਲਾਂ ਬਾਅਦ ਜਨਤਾ ਜਿੱਤ ਗਈ ਅਤੇ ਨੇਤਾ ਲੋਕ ਹਾਰ ਗਏ ਹਨ।ਬੁੱਧਵਾਰ ਨੂੰ ਦਿੱਲੀ 'ਚ 'ਆਪ' ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ

ਭਾਰਤ ਵਿਚ ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇੰਟਰਨੈਟ ’ਤੇ ਵੀਜ਼ਾ ਘੁਟਾਲੇ ਬਾਰੇ ਕੀਤਾ ਚੌਕਸ

ਨਵੀਂ ਦਿੱਲੀ : ਭਾਰਤ ਵਿਚ ਬਰਤਾਨੀਆ ਦੇ ਹਾਈ ਕਮਿਸ਼ਨਰ ਐਕਲਸ ਐਲਿਸ ਨੇ ਇੰਟਰਨੈਟ ’ਤੇ ਵੀਜ਼ਾ ਘੁਟਾਲਾ ਕਰਨ ਵਿਰੁੱਧ ਚੌਕਸ ਕਰਦਿਆਂ ਕਿਹਾ ਹੈ ਕਿ ਯੂ ਕੇ ਦਾ ਵੀਜ਼ਾ ਹਾਸਲ ਕਰਨ ਵਾਸਤੇ ਉਹਨਾਂ ਦੇ ਨਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਨੇ ਭਾਰਤੀਆਂ ਨੂੰ ਆਖਿਆ ਕਿ ਉਹ ਚੌਕਸ ਰਹਿਣ ਅਤੇ ਲੋਕ ਆਪਣਾ ਖਾਤਾ ਨੰਬਰ ਜਾਂ ਕਰੈਡਿਟ ਕਾਰਡ ਦੇ ਵੇਰਵੇ ਇਹਨਾਂ ਘੁਟਾਲੇਬਾਜ਼ਾਂ ਨਾਲ

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ : ਮੰਤਰੀ ਨਿੱਜਰ

ਮੋਗਾ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ। ਉਹ ਅੱਜ ਇਥੇ ਨਗਰ ਸੁਧਾਰ ਟਰੱਸਟ ਮੋਗਾ ਦੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਦੀਪਕ ਅਰੋੜਾ ਵੱਲੋਂ ਅਹੁਦਾ ਸੰਭਾਲਣ ਮੌਕੇ ਰੱਖੇ

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫਾਰਮਾ

ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵੱਲੋਂ ਵੀ ਪ੍ਰੋਫਾਰਮਾ ਭਰਿਆ ਗਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਸਥਿਤ ਇਕ

ਦਿੱਲੀ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਜਿੱਤ 'ਤੇ ਜਿੰਪਾ, ਜੌੜਾਮਾਜਰਾ, ਈ.ਟੀ.ਓ., ਕਟਾਰੂਚੱਕ ਅਤੇ ਭੁੱਲਰ ਨੇ ਮਨਾਇਆ ਜਸ਼ਨ

ਚੰਡੀਗੜ੍ਹ : ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜਿੱਤ ਦੀ ਖ਼ਬਰ ਸੁਣਦਿਆਂ ਹੀ 'ਆਪ' ਵਰਕਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋ ਕੇ ਲੱਡੂ ਵੰਡ ਕੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ। ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ