news

Jagga Chopra

Articles by this Author

ਸ੍ਰੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ-ਭਾਰਤ ਉਡਾਣਾਂ ਵਿੱਚੋਂ ਬਣਦਾ ਹਿੱਸਾ ਦਿੱਤਾ ਜਾਵੇ : ਗਰੇਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰ ਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਸਰਕਾਰ ਦੇ ਖਜ਼ਾਨੇ 'ਚ 21 ਫੀਸਦੀ ਜ਼ਿਆਦਾ ਪੈਸਾ ਆਇਆ : ਮੰਤਰੀ ਜਿੰਪਾ

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ

ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ, ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜਗਮੀਤ ਸਿੰਘ ਬਰਾੜ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ  ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਕੰਮ ਕਰਾਂਗਾ ਅਤੇ ਉਨ੍ਹਾਂ ਨੂੰ

ਮੰਤਰੀ ਧਾਲੀਵਾਲ ਨੇ ‘ਜਨਤਾ ਦਰਬਾਰ’ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕਰਨ ਦੇ ਆਦੇਸ਼

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਇਹ ਹੱਲ ਨਿਰਧਾਰਤ ਸਮਾਂ ਸੀਮਾਂ ‘ਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ

ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਉੱਤਰੀ ਰੇਲਵੇ ਦੇ ਡਿਪਟੀ ਚੀਫ਼ ਇੰਜੀਨੀਅਰ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਲਖਨਊ : ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਉੱਤਰੀ ਰੇਲਵੇ ਦੇ ਡਿਪਟੀ ਚੀਫ਼ ਇੰਜੀਨੀਅਰ ਅਰੁਣ ਕੁਮਾਰ ਮਿੱਤਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 1.38 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ। ਲਖਨਊ ‘ਚ ਤਾਇਨਾਤ ਅਰੁਣ ਮਿੱਤਲ ਨੂੰ ਪਿਛਲੇ ਹਫਤੇ ਇਕ ਠੇਕੇਦਾਰ ਤੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਸੀਬੀਆਈ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ

ਰਾਸ਼ਟਰਪਤੀ ਵੱਲੋਂ ਭਾਰਤੀ ਜਲ ਸੈਨਾ ਦੇ ਨਵੇਂ ਝੰਡੇ ਅਤੇ ਭਾਰਤੀ ਜਲ ਸੈਨਾ ਕਰੈਸਟ ਦੇ ਨਵੇਂ ਡਿਜ਼ਾਈਨ ਨੂੰ ਮਨਜ਼ੂਰੀ

ਵਿਸ਼ਾਖਾਪਟਨਮ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਦੇ ਨਵੇਂ ਝੰਡੇ ਅਤੇ ਭਾਰਤੀ ਜਲ ਸੈਨਾ ਕਰੈਸਟ ਦੇ ਨਵੇਂ ਡਿਜ਼ਾਈਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਉਦਘਾਟਨ ਐਤਵਾਰ (04 ਦਸੰਬਰ 2022) ਨੂੰ ਵਿਸ਼ਾਖਾਪਟਨਮ ਵਿੱਚ ਜਲ ਸੈਨਾ ਦਿਵਸ ‘ਤੇ ਕੀਤਾ ਗਿਆ ਸੀ। ਸਰਕਾਰ ਨੇ ਬਸਤੀਵਾਦੀ ਯੁੱਗ ਨਾਲ ਜੁੜੀਆਂ ਚੀਜ਼ਾਂ ਤੋਂ ਛੁਟਕਾਰਾ ਪਾਉਣ ਲਈ ਇਹ ਕਦਮ ਚੁੱਕਿਆ ਅਤੇ

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਦੇ ਬੇਟੇ ਸਮੇਤ 14 ਜਣਿਆਂ ‘ਤੇ ਦੋਸ਼ ਤੈਅ

ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਸਮੇਤ 14 ਜਣਿਆਂ ‘ਤੇ ਦੋਸ਼ ਤੈਅ ਕੀਤੇ ਗਏ ਹਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਾਰਿਆਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਇਸ ਮਾਮਲੇ ‘ਚ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ ਸਾਰੇ 14 ਦੋਸ਼ੀਆਂ ਦੀ ਡਿਸਚਾਰਜ ਪਟੀਸ਼ਨ ਸੋਮਵਾਰ ਨੂੰ ਖਾਰਜ

ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ : ਮੰਤਰੀ ਧਾਲੀਵਾਲ

ਚੰਡੀਗੜ੍ਹ : ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਧਿਆਨ

ਸੂਬੇ ’ਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਿਤ ਕੀਤੀ ਜਾਵੇਗੀ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ

ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਨ ਮੌਕੇ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ

ਚੰਡੀਗੜ੍ਹ : ਸਿਰਮੌਰ ਲੇਖਕ ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਨ ਮੌਕੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਨੇ ਸਵਾਗਤੀ ਸ਼ਬਦ ਕਹਿੰਦਿਆਂ ਭਾਈ ਵੀਰ ਸਿੰਘ  ਦੀ ਰਚਨਾ ਦੇ ਅਜੋਕੇ ਮਹੱਤਵ ਦੇ ਵੱਖ ਵੱਖ ਪੱਖਾਂ ਨੂੰ ਛੂਹਿਆ। ਇਸ ਸਮਾਰੋਹ ਵਿਚ ਨੌਜਵਾਨ ਗਾਇਕ ਵਿਸ਼ਾਲ ਸੈਣੀ ਨੇ ਭਾਈ ਵੀਰ