news

Jagga Chopra

Articles by this Author

ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਨਰੋਟ ਮਹਿਰਾ ਅਤੇ ਬੈਗੋਵਾਲ ਵਿਖੇ ਲਗਾਏ ਕੈਂਪਾਂ ਵਿੱਚ ਪਹੁੰਚੇ : ਕਟਾਰੂਚੱਕ
  • ਕੈਂਪ ਵਿੱਚ ਪਹੁੰਚੇ ਲੋਕਾਂ ਦੀਆ ਸੁਣੀਆਂ ਸਮੱਸਿਆਵਾਂ, ਮੋਕੇ ਤੇ ਕੀਤਾ ਸਮੱਸਿਆਵਾਂ ਦਾ ਹੱਲ
  • ਮੋਕੇ ਤੇ ਬੁਢਾਪਾ ਪੈਂਨਸਨ ਅਤੇ ਅੰਗਹੀਣ ਪੈਂਨਸਨ ਦੇ ਲਾਭ ਪਾਤਰੀਆਂ ਨੂੰ ਦਿੱਤੇ ਗਏ ਸਰਟੀਫਿਕੇਟ

ਪਠਾਨਕੋਟ, 5 ਅਗਸਤ 2024 : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪਹੁੰਚ ਕਰਕੇ ਸੰਗਤ ਦਰਸਨ ਪ੍ਰੋਗਰਾਮ ਕਰਵਾਏ

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਡਾ ਬਲਜੀਤ ਕੌਰ ਨੇ ਆਂਗਨਵਾੜੀ ਯੂਨੀਅਨਾਂ ਨੂੰ ਉਹਨਾਂ ਦੀਆਂ ਜਾਇਜ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 5 ਅਗਸਤ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ

ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ 'ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
  • ਪੁਲਿਸ ਟੀਮਾਂ ਵੱਲੋਂ 1421 ਸ਼ੱਕੀ ਵਿਅਕਤੀਆਂ ਅਤੇ 1850 ਵਾਹਨਾਂ ਦੀ ਚੈਕਿੰਗ
  • ਇਸ ਕਦਮ ਦਾ ਉਦੇਸ਼ ਨਿਆਂਇਕ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਸਮਾਜ ਵਿਰੋਧੀ ਤੱਤਾਂ ‘ਤੇ ਚੌਕਸੀ ਰੱਖਣਾ- ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ

ਚੰਡੀਗੜ੍ਹ

ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਨੇ ਬਤੌਰ ਐਸ.ਐਸ.ਪੀ.ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਨਾਲ ਹੋਏ ਰੂਹ-ਬਰੂ
  • ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ –ਗਗਨ ਅਜੀਤ ਸਿੰਘ
  • ਕਿਹਾ, ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ , ਅਵਾਮ ਨੂੰ ਕੀਤੀ ਅਪੀਲ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ

ਮਾਲੇਰਕੋਟਲਾ 05 ਅਗਸਤ 2024 : ਹਾਕੀ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਨੇ ਪਿਛਲੇ ਦਿਨੀਂ ਬਤੌਰ ਜ਼ਿਲ੍ਹਾ ਪੁਲਿਸ ਮੁਖੀ

ਜ਼ਿਲ੍ਹਾ ਮਾਲ ਅਫਸਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਲਿਆ ਜਾਇਜ਼ਾ
  • ਸਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਖਿੱਚ ਦੇ ਕੇਂਦਰ ਰਹਿਣਗੇ
  • ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਅਗਲੀ ਰਿਹਰਸਲ 09 ਅਗਸਤ ਨੂੰ

ਮਾਲੇਰਕੋਟਲਾ 05 ਅਗਸਤ 2024 : ਜ਼ਿਲ੍ਹਾ ਪੱਧਰ ਤੇ ਸੁਤੰਤਰਤਾ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ ਦਾ ਆਯੋਜਨ ਸਥਾਨਿਕ ਡਾਕਟਰ  ਜ਼ਾਕਿਰ ਹੁਸੈਨ

ਪਿੰਡ ਢਿਲਵਾਂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ 6 ਅਗਸਤ ਨੂੰ 
  • ਪਿੰਡ ਢਿਲਵਾਂ, ਕੋਠੇ ਜੈਤਾਸਰ, ਜੈਮਲ ਸਿੰਘ ਵਾਲਾ, ਦਰਾਜ ਅਤੇ ਦਰਾਕਾ ਵਾਸੀ ਸਰਕਾਰੀ ਸਕੀਮਾਂ ਬਾਬਤ ਕੈਂਪ 'ਚ ਪੁੱਜਣ

ਬਰਨਾਲਾ, 6 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ

ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ 

ਅੰਮ੍ਰਿਤਸਰ, 5 ਅਗਸਤ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ 6 ਵੱਡੇ ਆਟੋ ਮਾਊਂਟਡ ਅਤੇ 24 ਹੈਂਡ ਫੋਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਕਾਰਨ ਮੱਛਰਾਂ ਦੀ ਪੈਦਾਵਾਰ ਕਾਰਨ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲ

ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

ਅੰਮ੍ਰਿਤਸਰ, 5 ਅਗਸਤ 2024 : ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ

ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ 5 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
  • ਸਬੰਧਿਤ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼

ਤਰਨਤਾਰਨ, 05 ਅਗਸਤ 2024 : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ