news

Jagga Chopra

Articles by this Author

ਅਮਰੀਕਾ ਨੇ ਪਰਮਾਣੂ ਬੰਬਾਰ ਬੀ-21 ਰੇਡਰ ਏਅਰਕ੍ਰਾਫਟ ਕੀਤਾ ਲਾਂਚ

ਵਾਸ਼ਿੰਗਟਨ (ਜੇਐੱਨਐੱਨ) : ਚੀਨ ਨਾਲ ਵਧਦੇ ਤਣਾਅ ਦੇ ਵਿਚਕਾਰ, ਅਮਰੀਕਾ ਨੇ ਆਖਿਰਕਾਰ ਪਰਮਾਣੂ ਬੰਬਾਰ ਬੀ-21 ਰੇਡਰ ਏਅਰਕ੍ਰਾਫਟ ਲਾਂਚ ਕਰ ਦਿੱਤਾ ਹੈ। ਕਈ ਸਾਲਾਂ ਤੋਂ ਅਮਰੀਕਾ ਗੁਪਤ ਤਰੀਕੇ ਨਾਲ ਇਸ ਜਹਾਜ਼ ਨੂੰ ਵਿਕਸਤ ਕਰਨ ਵਿੱਚ ਲੱਗਾ ਹੋਇਆ ਸੀ। ਇਹ ਜਹਾਜ਼ ਰਾਫੇਲ ਤੋਂ ਵੀ ਤੇਜ਼ ਦੱਸਿਆ ਜਾ ਰਿਹਾ ਹੈ। ਰਾਫੇਲ ਪੰਜਵੀਂ ਪੀੜ੍ਹੀ ਦਾ ਲੜਾਕੂ ਜਹਾਜ਼ ਹੈ, ਜਦੋਂ ਕਿ ਬੀ-21

ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦਾ ਬਣਿਆ ਗੰਭੀਰ ਸੰਕਟ, 18 ਦਿਨਾਂ ਬਚਿਆ ਕੋਲਾ

ਰਾਜਪੁਰਾ : ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਇੱਕ ਵਾਰ ਫਿਰ ਕੋਲੇ ਦਾ ਗੰਭੀਰ ਸੰਕਟ ਬਣ ਗਿਆ ਹੈ। ਹਾਲਾਤ ਇਹ ਹਨ ਕਿ ਥਰਮਲਾਂ ਵਿੱਚ ਮਹਿਜ਼ ਡੇਢ ਦਿਨਾਂ ਤੋਂ ਲੈ ਕੇ 18 ਦਿਨਾਂ ਦਾ ਹੀ ਕੋਲਾ ਬਚਿਆ ਹੈ । ਉੱਥੇ ਹੀ ਦੂਜੇ ਪਾਸੇ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ ਤੇ ਅਜਿਹੇ ਵਿੱਚ ਅਕਸਰ ਥਰਮਲਾਂ ਵਿੱਚ ਕੋਲੇ ਦੀ ਸਪਲਾਈ ਵਿੱਚ ਵਿਘਨ ਪੈਂਦਾ ਹੈ ਤੇ ਰੇਲ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 15 ਦਸੰਬਰ ਤੋਂ ਸੂਬੇ ਭਰ ਦੇ ਟੋਲ ਪਲਾਜ਼ਾ ਬੰਦ ਕਰਨ ਦਾ ਐਲਾਨ

ਫਾਜ਼ਿਲਕਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਕਿਸਾਨ ਪੱਕਾ ਮੋਰਚਾ ਲਾ ਕੇ ਬੈਠੇ ਹਨ। ਫਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਸਾਹਮਣੇ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੱਕਾ ਮੋਰਚਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਸੁਣਵਾਈ ਨਾ

ਕਾਂਗਰਸ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ 26 ਜਨਵਰੀ ਤੋਂ ਦੇਸ਼ ਭਰ ‘ਚ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਕਰੇਗੀ ਸ਼ੁਰੂ

ਨਿਊ ਦਿੱਲੀ : ਕਾਂਗਰਸ ਨੇ ਐਤਵਾਰ ਨੂੰ ਕਿਹਾ ਕਿ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਉਹ 26 ਜਨਵਰੀ ਤੋਂ ਦੇਸ਼ ਭਰ ‘ਚ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਸ਼ੁਰੂ ਕਰੇਗੀ, ਜਿਸ ਤਹਿਤ ਬਲਾਕ, ਪੰਚਾਇਤ ਅਤੇ ਬੂਥ ਪੱਧਰ ‘ਤੇ ਜਨ ਸੰਪਰਕ ਕੀਤਾ ਜਾਵੇਗਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਤੋਂ ਬਾਅਦ 26 ਜਨਵਰੀ ਤੋਂ

ਪ੍ਰਧਾਨ ਮੰਤਰੀ ਮੋਦੀ ਮਾਂ ਹੀਰਾਬੇਨ ਮੋਦੀ ਦੇ ਘਰ ਪਹੁੰਚੇ, ਕੱਲ੍ਹ ਅਹਿਮਦਾਬਾਦ ਵਿੱਚ ਪਾਉਣਗੇ ਵੋਟ

ਗਾਂਧੀਨਗਰ : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ 5 ਦਸੰਬਰ ਨੂੰ ਵੋਟਿੰਗ ਹੋਣੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਸਥਿਤ ਆਪਣੀ ਮਾਂ ਹੀਰਾਬੇਨ ਮੋਦੀ ਦੇ ਘਰ ਪਹੁੰਚੇ ਅਤੇ ਆਪਣੀ ਮਾਂ ਦਾ ਅਸ਼ੀਰਵਾਦ ਲਿਆ। ਕੱਲ੍ਹ ਹੀ ਪੀਐਮ ਮੋਦੀ ਅਹਿਮਦਾਬਾਦ ਵਿੱਚ ਵੋਟ ਪਾਉਣਗੇ। ਦਰਅਸਲ, ਇਸ ਤੋਂ ਪਹਿਲਾਂ 18 ਜੂਨ ਨੂੰ ਪ੍ਰਧਾਨ ਮੰਤਰੀ ਮਾਂ

ਜਦੋਂ ਮੈਂ ਰਾਜਨੀਤੀ ‘ਚ ਆਇਆ ਤਾਂ ਦੇਸ਼ ਦਾ ਪੂਰਾ ਮੀਡੀਆ ਮੇਰੇ ਲਈ ਤਾੜੀਆਂ ਮਾਰਦਾ ਸੀ : ਰਾਹੁਲ ਗਾਂਧੀ

ਮੱਧ ਪ੍ਰਦੇਸ਼ : ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ 'ਚ ਰਾਹੁਲ ਗਾਂਧੀ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪਾਰਟੀ 'ਚ ਸ਼ਾਮਲ ਹੋਣ 'ਤੇ ਦੇਸ਼ ਦੇ ਮੀਡੀਆ ਨੇ ਘੱਟੋ-ਘੱਟ 5-6 ਸਾਲ ਉਨ੍ਹਾਂ ਦੀ ਤਾਰੀਫ ਕੀਤੀ ਪਰ ਉਸ ਤੋਂ ਬਾਅਦ ਕੁਝ ਬਦਲ ਗਿਆ। ਇਹ ਬਿਆਨ ਪਾਰਟੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਆਇਆ ਹੈ, ਭਾਰਤ ਜੋੜੋ ਯਾਤਰਾ ਇਸ ਵੇਲੇ ਮੱਧ ਪ੍ਰਦੇਸ਼ ‘ਚ ਹੈ।

ਸੇਬਾਂ ਨਾਲ ਭਰੇ ਡੱਬੇ ਲੁੱਟਣ ਵਾਲਿਆਂ 'ਤੇ ਪੁਲਿਸ ਨੇ ਕੀਤਾ ਪਰਚਾ ਦਰਜ

ਬਡਾਲੀ ਆਲਾ ਸਿੰਘ : ਸਰਹਿੰਦ ਜੀ.ਟੀ.ਰੋਡ 'ਤੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਨਾਲ ਭਰੇ ਟਰੱਕ ਤੋਂ ਬਾਅਦ ਹੀ ਰਾਹਗੀਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਤੇ ਬਡਾਲੀ ਆਲਾ ਸਿੰਘ ਪੁਲਿਸ ਵਲੋਂ ਟਰੱਕ 'ਚ ਫਸੇ ਡਰਾਈਵਰ ਨੂੰ ਬਚਾਉਣ ਦੀ ਬਜਾਏ ਸੇਬਾਂ ਦੇ ਡੱਬੇ ਲੁੱਟਣ ਦੇ ਦੋਸ਼ 'ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਵਾਇਰਲ ਹੋਈ ਵੀਡੀਓ ਰਾਹੀਂ ਲੁਟੇਰਿਆਂ

85 ਸਾਲਾ ਜਗਜੀਤ ਸਿੰਘ ਕਥੂਰੀਆ ਨੇ ਵਲਿੰਗਟਨ ਤੋਂ ਜਿੱਤੇ ਤਮਗੇ

ਵਲਿੰਗਟਨ : ਨਿਊਜ਼ੀਲੈਂਡ ਵਾਸੀ 85 ਸਾਲਾ ਸ. ਜਗਜੀਤ ਸਿੰਘ ਕਥੂਰੀਆ ਆਪਣੀ ਉਮਰ ਦੇ ਹਿਸਾਬ-ਕਿਤਾਬ ਵਾਲੀ ਕਿਤਾਬ ਪਰ੍ਹਾਂ ਕਰ ਜਿੱਥੇ ਵੀ ਮਾਸਟਰ ਖੇਡਾਂ ਹੁੰਦੀਆਂ ਉਥੇ ਪਹੁੰਚ ਜਾਣ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਹੁਣ ਦੇਸ਼ ਦੀ ਰਾਜਧਾਨੀ ਵਲਿੰਗਟਨ ਵਿਖੇ ਖਤਮ ਹੋਈਆਂ ਮਾਸਟਰਜ਼ ਟਰੈਕ ਐਂਡ ਫੀਲਡ ਦੇ ਵਿਚ ਫਿਰ ਆਪਣਾ ਗਲ ਤਮਗਿਆਂ ਨਾਲ ਭਰ ਲਿਆਏ ਹਨ। ਪਹਿਲੇ ਦਿਨ ਦੋ ਸੋਨੇ ਦੇ ਤਮਗੇ

ਵਿਧਾਇਕ ਛੀਨਾ ਦੀ ਅਗਵਾਈ ਹੇਠ ਦੱਖਣੀ ਹਲਕਾ ਨੂੰ ਮਿਲੇ 4 ਮੁਹੱਲਾ ਕਲੀਨਿਕ ਅਤੇ 1 ਜੱਚਾ ਬੱਚਾ ਕੇਂਦਰ

ਲੁਧਿਆਣਾ : ਸਰਕਾਰ ਸ਼ਬਦ ਸੁਣਦਿਆਂ ਹੀ ਸਾਡੇ ਦਿਮਾਗ ਵਿਚ ਸੁਸਤ ਰਵੱਈਏ ਦੀ ਤਸਵੀਰ ਬਣ ਜਾਂਦੀ ਹੈ। ਪਰ ਹੁਣ ਕੁਝ ਦਿਨਾਂ ਤੋਂ ਇਹ ਤਸਵੀਰ ਬਦਲ ਰਹੀ ਹੈ।  ਢੋਲੇਵਾਲ ਵਿੱਚ ਰਾਤੋ ਰਾਤ ਸੁਪਰ ਸਕਸ਼ਨ ਮਸ਼ੀਨ ਲਗਾ ਕੇ ਵਾਰਡ ਨੰਬਰ 50 ਦੇ ਲੋਕਾਂ ਨੂੰ ਸੀਵਰੇਜ ਦੇ ਓਵਰਫਲੋਅ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣਾ ਹੋਵੇ ਜਾਂ ਵਾਰਡ ਨੰਬਰ 22 ਦੇ ਸਭ ਤੋਂ ਵੱਡੇ ਪਾਰਕ ਵਿੱਚ ਤੁਰੰਤ

ਪ੍ਰਿੰਸੀਪਲ ਕ੍ਰਿਸ਼ਨ ਸਿੰਘ ਹੁਰਾਂ ਦੀ ਪੁਸਤਕ," ਨਰਸਿੰਗ ਕਿੱੱਤੇ ਦੀਆਂ ਸੀਮਾਵਾਂ ਤੇ ਸੰਭਾਵਨਾਵਾਂ" ਹੋਈ ਲੋਕ ਅਰਪਣ

ਹੇਰਾਂ : ਦਸ਼ਮੇਸ਼ ਖ਼ਾਲਸਾ ਚੈਰੀਟੇਬਲ ਟਰੱਸਟ ਹਸਪਤਾਲ ਹੇਰਾਂ (ਲੁਧਿਆਣਾ) ਵਿਖੇ ਆਯੋਜਿਤ ਕੀਤੇ ਇੱਕ ਵਿਸ਼ੇਸ਼ ਸਮਾਗਮ ਵਿੱਚ ਪ੍ਰਿੰਸੀਪਲ ਕ੍ਰਿਸ਼ਨ ਸਿੰਘ ਹੁਰਾਂ ਦੀ ਪੁਸਤਕ, "ਨਰਸਿੰਗ ਕਿੱੱਤੇ ਦੀਆਂ ਸੀਮਾਵਾਂ ਤੇ ਸੰਭਾਵਨਾਵਾਂ " ਰਿਲੀਜ਼ ਕੀਤੀ ਗਈ।  ਕੌਮਾਂਤਰੀ ਪੱਧਰ ਦੇ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸਤਿਕਾਰਤ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਹੁਰਾਂ ਬਤੌਰ