news

Jagga Chopra

Articles by this Author

ਉਦਯੋਗ ਅਤੇ ਵਣਜ ਵਿਭਾਗ ਵੱਲੋਂ ਟੀਆਰਈਡੀਐਸ ਸਕੀਮ ਅਤੇ ਸੂਰਜੀ ਊਰਜਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ : ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਨੇ ਐਸ.ਆਈ.ਡੀ.ਬੀ.ਆਈ. ਦੇ ਸਹਿਯੋਗ ਨਾਲ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਭਵਨ ਵਿਖੇ 2 ਦਸੰਬਰ 2022 ਨੂੰ ਐਮ.ਐਸ.ਐਮ.ਈਜ਼ ਲਈ ਐਸ.ਆਈ.ਡੀ.ਬੀ.ਆਈ. ਦੀਆਂ ਸਕੀਮਾਂ, ਟੀਆਰਈਡੀਐਸ ਸਕੀਮ ਅਤੇ ਸੂਰਜੀ ਊਰਜਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਉਦਯੋਗ ਅਤੇ ਵਣਜ ਵਿਭਾਗ ,ਪੰਜਾਬ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਨੇ ਮੁੱਖ ਮਹਿਮਾਨ

ਸਰਕਾਰੀ ਆਈਟੀਆਈ ਸੁਨਾਮ ਊਧਮ ਸਿੰਘ ਵਾਲਾ ਦੇ ਨਵੀਨੀਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ : ਅਰੋੜਾ

ਸੁਨਾਮ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਊਧਮ ਸਿੰਘ ਵਾਲਾ ਦੇ ਨਵੀਨੀਕਰਨ ਲਈ 3.27 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ

ਐੱਸਵਾਈਐੱਲ ਦੇ ਮੁੱਦੇ ‘ਤੇ ਹਰਿਆਣਾ ਅਤੇ ਪੰਜਾਬ ਦੀ ਸਹਿਮਤੀ ਬਣਦੀ ਹੈ ਤਾਂ ਛੋਟੇ-ਵੱਡੇ ਭਰਾ ਵਾਲਾ ਰਿਸ਼ਤਾ ਕਾਇਮ ਰਹੇਗਾ : ਖੱਟਰ

ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਇਸਦੇ ਨਾਲ ਹੀ ਅੰਮ੍ਰਿਤਸਰ ਵਿਚ ਹੋ ਰਹੇ ਬੀਐਸਐਫ ਦੇ ਸਥਾਪਨਾ ਦਿਵਸ ਮੌਕੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵੀ ਸ਼ਿਰਕਤ ਕਰਨਗੇ। ਇਸਤੋਂ ਪਹਿਲਾਂ ਮਨੋਹਰ ਲਾਲ ਖੱਟਰ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਪੱਤਰਕਾਰਾਂ ਨਾਲ

ਆਉਣ ਵਾਲੀਆਂ ਪੀੜੀਆਂ ਨੂੰ ਚੰਗਾ ਵਾਤਾਵਰਣ ਦੇਣਾ ਸਭ ਦੀ ਜਿੰਮੇਵਾਰੀ ਹੈ : ਸਪੀਕਰ ਸੰਧਵਾਂ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਅਤੇ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਖੇਤੀਬਾੜੀ ਵਿਭਾਗ ਅਤੇ ਵਣ ਵਿਭਾਗ ਦੇ ਸਹਿਯੋਗ ਨਾਲ ਲੁਧਿਆਣਾ, ਫਤਿਹਗੜ ਸਾਹਿਬ, ਰੋਪੜ, ਸੰਗਰੂਰ, ਪਟਿਆਲਾ ਅਤੇ ਮੋਗਾ ਆਦਿ ਜ਼ਿਲ੍ਹਿਆਂ ਤੋਂ ਆਏ ਵਾਤਾਵਰਣ

ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਵਫ਼ਦ ਨੇ ਉਦਯੋਗ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਬੰਗਲੁਰੂ ਦਾ ਦੌਰਾ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਪੰਜਾਬ ਨੂੰ ਆਰਥਿਕ ਪਾਵਰਹਾਊਸ ਬਣਾਉਣ ਦੇ ਸੁਪਨੇ ਨੂੰ ਲੈ ਕੇ ਇਨਵੈਸਟ ਪੰਜਾਬ (ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ) ਦਾ ਇੱਕ ਵਫਦ ਸੀ.ਈ.ਓ. ਇਨਵੈਸਟ ਪੰਜਾਬ  ਕਮਲ ਕਿਸ਼ੋਰ ਯਾਦਵ ਦੀ ਅਗਵਾਈ ਵਿੱਚ, ਪੰਜਾਬ ਨੂੰ ਨਿਵੇਸ਼ ਵੱਜੋ ਪਹਿਲਾ ਸਥਾਨ ਬਣਾਉਣ ਅਤੇ ਰਾਜ ਵਿੱਚ ਗਲੋਬਲ

‘ਮਿਸ਼ਨ-100 ਗਿਵ ਯੂਅਰ ਬੈਸਟ’ ਮੁਹਿੰਮ ਦੀ ਸਿੱਖਿਆ ਮੰਤਰੀ ਬੈਂਸ ਵੱਲੋਂ ਸ਼ੁਰੂਆਤ

ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਬਿਹਤਰ ਬਣਾਉਣ ਵਾਸਤੇ ਯਤਨਸ਼ੀਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100 ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ

ਅਧਿਆਪਕ ਹੀ ਇਨਸਾਨ ਨੂੰ ਇੱਕ ਚੰਗਾ ਇਨਸਾਨ ਬਣਾਉਂਦਾ ਹੈ : ਮੰਤਰੀ ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ (ਐਫਏਪੀ) ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ 1100 ਦੇ ਕਰੀਬ ਅਧਿਆਪਕਾਂ ਨੂੰ ਇਹ ਪੁਰਸਕਾਰ ਤਿੰਨ ਵਰਗਾਂ ਵਿੱਚ ਦਿੱਤਾ ਜਾਣਾ ਹੈ। ਸਮਾਗਮ ਦੇ ਪਹਿਲੇ ਦਿਨ 606 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ

ਸੋਸ਼ਲ ਮੀਡੀਆ / ਵੈੱਬ ਚੈਨਲਾਂ ਨੂੰ ਅਪੀਲ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਕਾਇਮ ਰੱਖਣ ਲਈ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਕੰਮ : ਪੁਲਿਸ ਕਮਿਸ਼ਨਰ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ/ਵੈਬ ਚੈਨਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਜਿੰਮੇਵਾਰੀ ਨਾਲ ਕਰਦਿਆਂ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਦਿਲੋਂ ਸਹਿਯੋਗ ਕਰਨ। ਕਮਿਸ਼ਨਰ ਸਿੱਧੂ ਬੀਤੀ ਸ਼ਾਮ ਸਥਾਨਕ ਸਿੰਗਲ ਵਿੰਡੋ ਬਿਲਡਿੰਗ ਵਿਖੇ

'ਉਡਾਰੀਆਂ' ਬਾਲ ਵਿਕਾਸ ਮੇਲੇ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ : ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ  ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਸ ਮੇਲੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ। ਪੰਜਾਬ ਦੇ ਸਮਾਜਿਕ ਸੁਰੱਖਿਆ

ਗੁਜਰਾਤ ਦੇ ਲੋਕਾਂ ਦਾ ਬਿਜਲੀ ਦਾ ਬਿੱਲ ਵੀ ਜ਼ੀਰੋ ਹੋਵੇਗਾ, ਚੰਗੀ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਫਤ ਦਿੱਤੀਆਂ ਜਾਣਗੀਆਂ : ਮੁੱਖ ਮੰਤਰੀ ਮਾਨ

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ