news

Jagga Chopra

Articles by this Author

ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ 6.81 ਕਰੋੜ ਰੁਪਏ ਖਰਚੇਗੀ : ਡਾ. ਨਿੱਜਰ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ

ਬਾਲ ਮਾਨਸਿਕਤਾ ਨੂੰ ਗਿਆਨ ਵਿਗਿਆਨ ਆਧਾਰਿਤ ਗੀਤਾਂ ਨਾਲ ਇੱਕੀਵੀ ਸਦੀ ਦੇ ਹਾਣੀ ਬਣਾਉਣ ਦੀ ਲੋੜ : ਪ੍ਰੋ. ਗਿੱਲ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਬਾਲ ਮਾਨਸਿਕਤਾ ਨੂੰ ਗਿਆਨ ਵਿਗਿਆਨ ਆਧਾਰਿਤ ਗੀਤਾਂ ਨਾਲ ਹੀ ਇੱਕੀਵੀਂ ਸਦੀ ਦੀਆਂ ਚੁਣੌਤੀਆਂ ਸਾਹਮਣੇ ਖੜ੍ਹਾ ਕੀਤਾ ਜਾ ਸਕਦਾ ਹੈ। ਇਹ ਸ਼ਬਦ ਲਲਤੋਂ ਕਲਾਂ(ਲੁਧਿਆਣਾ) ਦੇ ਹਰੀ ਸਿੰਘ ਦਿਲਬਰ ਕਲਾ ਤੇ ਸਾਹਿੱਤ ਭਵਨ ਵਿੱਚ ਇਸੇ ਪਿੰਡ ਦੇ ਜੰਮਪਲ ਪੰਜਾਬੀ ਕਵੀ ਤੇ ਕੌਮੀ ਪੁਰਸਕਾਰ ਵਿਜੇਤਾ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਦੇ ਨਵੇਂ ਗੀਤ ਯੁਗ

ਗੁਰਇਕਬਾਲ ਤੂਰ ਦੀ ਪਲੇਠੀ ਕਾਵਿ ਪੁਸਤਕ ਜੋਗੀ ਅਰਜ਼ ਕਰੇ ਪੰਜਾਬੀ ਭਵਨ ਵਿੱਚ ਡਾ. ਸ ਸ ਜੌਹਲ ਵੱਲੋਂ ਲੋਕ ਅਰਪਨ

ਲੁਧਿਆਣਾ (ਰਘਵੀਰ ਸਿੰਘ ਜੱਗਾ) ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਤੇ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਿਜ ਦਾਖਾ ਦੇ ਸਾਬਕਾ ਪ੍ਰਿੰਸੀਪਲ ਡਾ. ਗੁਰਇਕਬਾਲ ਸਿੰਘ ਦੀ ਲਿਖੀ ਪਲੇਠੀ ਕਾਵਿ ਪੁਸਤਕ ਜੋਗੀ ਅਰਜ਼ ਕਰੇ ਨੂੰ ਲੋਕ ਅਰਪਿਤ ਕਰਦਿਆਂ ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਤੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਸਾਬਕਾ ਚਾਂਸਲਰ ਡਾ ਸ ਸ ਜੌਹਲ ਨੇ ਕਿਹਾ ਹੈ

ਕੈਨੇਡਾ ਵਿੱਚ ਟਰੱਕ ਦੀ ਲਪੇਟ ਵਿੱਚ ਆਉਣ ਨਾਲ 20 ਸਾਲਾ ਭਾਰਤੀ ਵਿਦਿਆਰਥੀ ਮੌਤ

ਟੋਰਾਂਟੋ, ਏਜੰਸੀ : ਕੈਨੇਡਾ ਵਿੱਚ ਇੱਕ ਭਾਰਤੀ ਦੀ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਇਹ ਘਟਨਾ 23 ਨਵੰਬਰ (ਬੁੱਧਵਾਰ) ਨੂੰ ਕੈਨੇਡਾ ਦੇ ਟੋਰਾਂਟੋ ਵਿੱਚ ਵਾਪਰੀ। ਹਰਿਆਣਾ ਦਾ ਇੱਕ 20 ਸਾਲਾ ਭਾਰਤੀ ਵਿਦਿਆਰਥੀ ਸਾਈਕਲ 'ਤੇ ਕ੍ਰਾਸਵਾਕ ਪਾਰ ਕਰ ਰਿਹਾ ਸੀ ਜਦੋਂ ਉਸ ਨੂੰ ਇੱਕ ਪਿਕਅੱਪ ਟਰੱਕ ਨੇ ਟੱਕਰ ਮਾਰ ਦਿੱਤੀ। ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਡੂੰਘੇ ਨਾਲੇ 'ਚ ਡਿੱਗੀ ਜੀਪ, ਦਰਦਨਾਕ ਹਾਦਸੇ 'ਚ 6 ਔਰਤਾਂ ਦੀ ਮੌਤ, 8 ਜ਼ਖ਼ਮੀ

ਇਸਲਾਮਾਬਾਦ, ਪੀਟੀਆਈ : ਗੁਲਾਮ ਕਸ਼ਮੀਰ (PoK) ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋ ਗਏ। ਗੁਲਾਮ ਕਸ਼ਮੀਰ ਦੀ ਨੀਲਮ ਘਾਟੀ ਵਿੱਚ ਐਤਵਾਰ ਨੂੰ ਇੱਕ ਜੀਪ ਦੇ ਇੱਕ ਨਾਲੇ ਵਿੱਚ ਡਿੱਗਣ ਕਾਰਨ ਛੇ ਔਰਤਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। ਪਾਕਿਸਤਾਨ ਦੇ ਸਥਾਨਕ ਅਖਬਾਰ ਡਾਨ ਨੇ ਜ਼ਿਲ੍ਹਾ ਆਫਤ ਪ੍ਰਬੰਧਨ ਅਧਿਕਾਰੀ

ਚੀਨ ਵਿਚ ਕੋਰੋਨਾ ਪਾਬੰਦੀਆਂ ਦੇ ਕਾਰਨ ਲੋਕ ਸੜਕਾਂ ’ਤੇ ਉੱਤਰੇ ਅਤੇ ‘ਸ਼ੀ ਜਿਨਪਿੰਗ ਗੱਦੀ ਛੱਡੋ’ ਦੇ ਲਗਾਏ ਨਾਅਰੇ

ਬੀਜਿੰਗ (ਏਪੀ) : ਚੀਨ ਵਿਚ ਐਤਵਾਰ ਨੂੰ ਕੋਰੋਨਾ ਦੇ ਰਿਕਾਰਡ 40 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਜ਼ੀਰੋ ਕੋਵਿਡ ਨੀਤੀ ਤਹਿਤ ਸਰਕਾਰ ਦੀਆਂ ਸਖ਼ਤ ਪਾਬੰਦੀਆਂ ਤੋਂ ਨਾਰਾਜ਼ ਲੋਕਾਂ ਦਾ ਬੀਜਿੰਗ ਸਣੇ ਦੇਸ਼ ਭਰ ਵਿਚ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ ਹੈ। ਸ਼ੰਘਾਈ ਵਿਚ ਸ਼ਨਿੱਚਰਵਾਰ ਰਾਤ ਨੂੰ ਵੱਡੀ ਗਿਣਤੀ ਵਿਚ ਲੋਕ ਸੜਕਾਂ ’ਤੇ ਉਤਰ ਆਏ ਅਤੇ ‘ਸ਼ੀ ਜਿਨਪਿੰਗ ਗੱਦੀ ਛੱਡੋ’

ਆਰਐਸਐਸ ਅਤੇ ਪੀਐਮ ਮੋਦੀ ਨਾਲ ਸਿਆਸੀ ਲੜਾਈ ਹੈ, ਮੇਰੇ ਦਿਲ ਵਿੱਚ ਸਭ ਲਈ ਪਿਆਰ ਹੈ : ਰਾਹੁਲ ਗਾਂਧੀ

ਇੰਦੌਰ (ਜੇਐੱਨਐੱਨ) : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਆਰਐਸਐਸ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਇੱਕ ਵੀ ਨਫ਼ਰਤ ਨਹੀਂ ਹੈ। ਭਾਰਤ ਜੋੜੋ ਯਾਤਰਾ 'ਤੇ ਗਏ ਰਾਹੁਲ ਨੇ ਸ਼ਨੀਵਾਰ ਨੂੰ ਮਹੂ 'ਚ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਇਹ ਗੱਲਾਂ ਕਹੀਆਂ। ਰਾਹੁਲ ਨੇ ਕਿਹਾ ਕਿ ਆਰਐਸਐਸ ਅਤੇ ਪੀਐਮ ਮੋਦੀ ਨਾਲ ਉਨ੍ਹਾਂ ਦੀ ਲੜਾਈ ਸਿਰਫ਼ ਸਿਆਸੀ

ਕਾਂਗਰਸ ਸਰਜੀਕਲ ਸਟ੍ਰਾਈਕ 'ਤੇ ਸਵਾਲ ਉਠਾਉਂਦੀ ਹੈ : ਪੀਐਮ ਮੋਦੀ

ਖੇੜਾ (ਏਜੰਸੀ) : ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਸਰਗਰਮੀ ਨਾਲ ਪ੍ਰਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਖੇੜਾ ਵਿੱਚ ਇੱਕ ਚੋਣ ਸਭਾ ਨੂੰ ਸੰਬੋਧਨ ਕੀਤਾ। ਜਨਤਾ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਅੱਤਵਾਦ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਗੁਜਰਾਤ ਲੰਬੇ ਸਮੇਂ ਤੋਂ ਅੱਤਵਾਦ ਦਾ ਨਿਸ਼ਾਨਾ ਬਣਿਆ ਹੋਇਆ ਹੈ। ਨਿਊਜ਼ ਏਜੰਸੀ

ਪੰਜਾਬ 'ਚ ਘੱਟ ਰਹੀ ਸਿੱਖਾਂ ਦੀ ਆਬਾਦੀ 'ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਨੇ ਜਤਾਈ ਚਿੰਤਾ

ਮੋਗਾ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਵਿਰਸਾ ਸੰਭਾਲ ਮੁਹਿੰਮ, ਪੰਜਾਬ ਵੱਲੋਂ ਨੌਵੀਂ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਚਾਰ ਗੋਸ਼ਟੀ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਪੁੱਜੇ ਅਤੇ ਇਸ ਦੌਰਾਨ ਉਨ੍ਹਾਂ ਨੇ ਸਿੱਖਾਂ ਦੀ ਘੱਟ ਰਹੀ ਆਬਾਦੀ ਤੇ

ਸੜਕ ਕਿਨਾਰੇ ਭੋਜ ਖਾ ਰਹੇ ਲੋਕਾਂ ਨੂੰ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਦਰੜਿਆ, 18 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ

ਬਿਹਾਰ : ਸਾਰਣ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਕਿਨਾਰੇ ਭੋਜ ਖਾ ਰਹੇ ਲੋਕਾਂ ਨੂੰ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਦਰੜ ਦਿੱਤਾ । ਇਸ ਘਟਨਾ ਵਿੱਚ ਇੱਕ ਵਿਅਕਤੀ ਨੇ ਮੌਕੇ ’ਤੇ ਦਮ ਤੋੜ ਦਿੱਤਾ, ਜਦਕਿ 18 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਨ੍ਹਾਂ ਲੋਕਾਂ