news

Jagga Chopra

Articles by this Author

ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਨੇ ਬਤੌਰ ਐਸ.ਐਸ.ਪੀ.ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਨਾਲ ਹੋਏ ਰੂਹ-ਬਰੂ
  • ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ –ਗਗਨ ਅਜੀਤ ਸਿੰਘ
  • ਕਿਹਾ, ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ , ਅਵਾਮ ਨੂੰ ਕੀਤੀ ਅਪੀਲ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ

ਮਾਲੇਰਕੋਟਲਾ 05 ਅਗਸਤ 2024 : ਹਾਕੀ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਨੇ ਪਿਛਲੇ ਦਿਨੀਂ ਬਤੌਰ ਜ਼ਿਲ੍ਹਾ ਪੁਲਿਸ ਮੁਖੀ

ਜ਼ਿਲ੍ਹਾ ਮਾਲ ਅਫਸਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਲਿਆ ਜਾਇਜ਼ਾ
  • ਸਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਖਿੱਚ ਦੇ ਕੇਂਦਰ ਰਹਿਣਗੇ
  • ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਅਗਲੀ ਰਿਹਰਸਲ 09 ਅਗਸਤ ਨੂੰ

ਮਾਲੇਰਕੋਟਲਾ 05 ਅਗਸਤ 2024 : ਜ਼ਿਲ੍ਹਾ ਪੱਧਰ ਤੇ ਸੁਤੰਤਰਤਾ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ ਦਾ ਆਯੋਜਨ ਸਥਾਨਿਕ ਡਾਕਟਰ  ਜ਼ਾਕਿਰ ਹੁਸੈਨ

ਪਿੰਡ ਢਿਲਵਾਂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ 6 ਅਗਸਤ ਨੂੰ 
  • ਪਿੰਡ ਢਿਲਵਾਂ, ਕੋਠੇ ਜੈਤਾਸਰ, ਜੈਮਲ ਸਿੰਘ ਵਾਲਾ, ਦਰਾਜ ਅਤੇ ਦਰਾਕਾ ਵਾਸੀ ਸਰਕਾਰੀ ਸਕੀਮਾਂ ਬਾਬਤ ਕੈਂਪ 'ਚ ਪੁੱਜਣ

ਬਰਨਾਲਾ, 6 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ

ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ 

ਅੰਮ੍ਰਿਤਸਰ, 5 ਅਗਸਤ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ 6 ਵੱਡੇ ਆਟੋ ਮਾਊਂਟਡ ਅਤੇ 24 ਹੈਂਡ ਫੋਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਕਾਰਨ ਮੱਛਰਾਂ ਦੀ ਪੈਦਾਵਾਰ ਕਾਰਨ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲ

ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

ਅੰਮ੍ਰਿਤਸਰ, 5 ਅਗਸਤ 2024 : ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ

ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ 5 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
  • ਸਬੰਧਿਤ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼

ਤਰਨਤਾਰਨ, 05 ਅਗਸਤ 2024 : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਤੰਬਰ ਮਹੀਨੇ ਹੋਣ ਦੀ ਸੰਭਾਵਨਾ

ਚੰਡੀਗੜ੍ਹ, 05 ਅਗਸਤ 2024 : ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਸਤੰਬਰ ਮਹੀਨੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਪੰਜਾਬ ਦੇ ਏਜੀ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਪਟੀਸ਼ਨ ਦਾ

ਮੈਂ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦਾ ਹਾਂ : ਮੁੱਖ ਮੰਤਰੀ ਮਾਨ 

ਰਾਜਪੁਰਾ, 5 ਅਗਸਤ 2024 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ

ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕੀਤਾ ਖੇਰੂ ਖੇਰੂ : ਰਾਜਾ ਵੜਿੰਗ

ਚੰਡੀਗੜ੍ਹ, 5 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ, ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਬਾਦਲ ਦੇ ਸਪੱਸ਼ਟੀਕਰਨ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਿਆ। ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਖ਼ਤਮ ਹੋ ਜਾਵੇਗਾ ਤੇ ਨਵਾਂ ਬਾਦਲ ਸਾਹਮਣੇ ਆਵੇਗਾ। ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਬਾਦਲ ਨੇ ਕੁਰਸੀ ਤੇ