news

Jagga Chopra

Articles by this Author

ਕੈਨੇਡਾ 'ਚ ਸੜਕ ਹਾਦਸੇ ਵਿੱਚ ਹਰੀਗੜ੍ਹ ਦੇ ਨੌਜਵਾਨ ਰੂਬੀ ਦੀ ਮੌਤ

ਕੈਨੇਡਾ : ਵਿਨੀਪੈਗ ਦੇ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਦੀਪਇੰਦਰ ਗੱਡੀ ਤੋਂ ਕਿਸੇ ਕੰਮ ਨੂੰ ਜਾ ਰਿਹਾ ਸੀ ਤਾਂ ਸੜਕ ‘ਤੇ ਬਰਫ ਤੇ ਧੁੰਦ ਹੋਣ ਕਾਰਨ ਉਸ ਦੀ ਗੱਡੀ ਦਾ ਸੰਤੁਲ ਵਿਗੜ ਗਿਆ ਤੇ

ਸਾਊਦੀ ਅਰਬ ’ਚ 10 ਦਿਨਾਂ ’ਚ 12 ਦੇ ਸਿਰ ਕੀਤੇ ਕਲਮ

ਸਾਊਦੀ ਅਰਬ : ਸਾਊਦੀ ਅਰਬ ‘ਚ ਪਿਛਲੇ 10 ਦਿਨਾਂ ‘ਚ 12 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਦੇਣ ਦਾ ਤਰੀਕਾ ਵੀ ਬਹੁਤ ਜ਼ਾਲਮ ਹੈ, ਜਿਸ ਨੂੰ ਲੈ ਕੇ ਦੁਨੀਆ ਭਰ ਦੇ ਮਨੁੱਖੀ ਅਧਿਕਾਰ ਸੰਗਠਨ ਚਿੰਤਾ ਪ੍ਰਗਟ ਕਰ ਚੁੱਕੇ ਹਨ। ਇਨ੍ਹਾਂ ਲੋਕਾਂ ਦਾ ਤਲਵਾਰ ਨਾਲ ਸਿਰ ਕਲਮ ਕਰਕੇ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ‘ਚੋਂ ਕਈ ਲੋਕ ਬਲਾਤਕਾਰ, ਨਸ਼ੀਲੇ ਪਦਾਰਥਾਂ ਦੀ

ਅਮਰੀਕਾ ਵਰਜੀਨੀਆ ਵਾਲਮਾਰਟ ‘ਚ ਗੋਲੀਬਾਰੀ, 10 ਲੋਕਾਂ ਦੀ ਮੌਤ, ਕੁਝ ਜ਼ਖਮੀ

ਅਮਰੀਕਾ : ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਵਰਜੀਨੀਆ ‘ਚ ਚੇਸਾਪੀਕ ਸਥਿਤ ਵਾਲਮਾਰਟ ਦੇ ਮੈਨੇਜਰ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਕੁਝ ਜ਼ਖਮੀ ਵੀ ਹੋਏ ਹਨ, ਜਿਸ ਮਗਰੋਂ ਪੁਲਿਸ ਮੌਕੇ ‘ਤੇ ਪਹੁੰਚ ਗਈ। ਗੋਲੀਬਾਰੀ ਵੇਲੇ ਸਟੋਰ ਵਿੱਚ ਕਈ

ਭਾਰਤ ਜੋੜੋ ਯਾਤਰਾ ‘ਚ ਪੂਜਾ ਭੱਟ, ਰੀਆ ਸੇਨ, ਰਸ਼ਮੀ ਦੇਸਾਈ ਸਣੇ ਕਈ ਮਸ਼ਹੂਰ ਹਸਤੀਆਂ ਨੇ ਲਿਆ ਹਿੱਸਾ

ਬੁਰਹਾਨਪੁਰ (ਮੱਧ ਪ੍ਰਦੇਸ਼) : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਲਗਾਤਾਰ ਸੁਰਖੀਆਂ ਵਿੱਚ ਹੈ। ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ‘ਚ ਹੁਣ ਤੱਕ ਪੂਜਾ ਭੱਟ, ਰੀਆ ਸੇਨ, ਰਸ਼ਮੀ ਦੇਸਾਈ ਸਣੇ ਕਈ ਮਸ਼ਹੂਰ ਹਸਤੀਆਂ ਨੇ ਹਿੱਸਾ ਲਿਆ ਹੈ। ਅਜਿਹੇ ‘ਚ ਹਾਲ ਹੀ ‘ਚ ਭਾਜਪਾ ਵੱਲੋਂ ਇਹ ਦੋਸ਼ ਲਾਏ ਗਏ ਸਨ ਕਿ ਅਦਾਕਾਰਾਂ ਨੂੰ ਇਸ ਲਈ ਪੈਸੇ ਦਿੱਤੇ ਗਏ ਸਨ। ਮੰਗਲਵਾਰ 22

ਜੇਕਰ ਪੰਜਾਬ ਕਹਿੰਦਾ ਹੈ ਤਾਂ ਨਵੀਂ ਵਿਧਾਨ ਸਭਾ ਲਈ ਜ਼ਮੀਨ ਦਿੱਤੀ ਜਾਵੇਗੀ : ਚੰਡੀਗੜ੍ਹ ਪ੍ਰਸ਼ਾਸਨ

ਚੰਡੀਗ੍ਹੜ : ਜਦੋਂ ਤੋਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੀਂ ਵਿਧਾਨ ਸਭਾ ਲਈ ਹਰਿਆਣਾ ਨੂੰ 10 ਏਕੜ ਜ਼ਮੀਨ ਦੇਣ ਦਾ ਫੈਸਲਾ ਕੀਤਾ ਹੈ। ਉਦੋਂ ਤੋਂ ਹੀ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਵਿਚ ਜ਼ਬਰਦਸਤ ਹਲਚਲ ਮਚ ਗਈ ਹੈ। ਹੁਣ ਇਸ ਜ਼ਮੀਨ ਦੇ ਬਦਲੇ ਹਰਿਆਣਾ ਨੇ ਪੰਚਕੂਲਾ MDC ਦੇ ਸੈਕਟਰ-7 ਵਿੱਚ 10 ਏਕੜ ਜ਼ਮੀਨ ਦੇਣ ਦੀ ਤਜਵੀਜ਼ ਚੰਡੀਗੜ੍ਹ ਨੂੰ ਭੇਜੀ ਹੈ, ਜਿਸ ਨਾਲ ਮਾਮਲਾ ਇਕ

ਪੰਜਾਬ ਪੁਲਿਸ ਵੱਲੋਂ ਗੰਨ ਕਲਚਰ ਤੇ ਸਖ਼ਤੀ, 900 ਲਾਇਸੈਂਸ ਰੱਦ ਅਤੇ 300 ਤੋਂ ਵੱਧ ਸਸਪੈਂਡ

ਚੰਡੀਗੜ੍ਹ : ਪੰਜਾਬ ਵਿੱਚ ਗੰਨ ਕਲਚਰ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮਾਨ ਸਰਕਾਰ ਵੱਲੋਂ ਹਥਿਆਰਾਂ ਦੀ ਸਮੀਖਿਆ ਕੀਤੇ ਜਾਣ ਦੇ ਆਦੇਸ਼ਾਂ ਦੇ 9 ਦਿਨਾਂ ਬਾਅਦ ਸੂਬੇ ਵਿੱਚ ਹੁਣ ਤੱਕ 897 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ, ਜਦਕਿ 324 ਦੇ ਕਰੀਬ ਲਾਇਸੈਂਸ ਸਸਪੈਂਡ ਕੀਤੇ ਗਏ ਹਨ । ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਨੋਟਿਸ ਜਾਰੀ

ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ

ਕ੍ਰਿਸਟੀਆਨੋ ਰੋਨਾਲਡੋ ਨੇ ਲਿਆ ਵੱਡਾ ਫੈਸਲਾ, ਮੈਨਚੈਸਟਰ ਯੂਨਾਈਟਿਡ ਛੱਡਿਆ

ਕਤਰ : ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦਾ ਮੈਨਚੇਸਟਰ ਯੂਨਾਈਟਿਡ ਦੇ ਨਾਲ ਸਫ਼ਰ ਸਮਾਪਤ ਹੋ ਗਿਆ ਹੈ । ਯਾਨੀ ਕਿ ਹੁਣ 37 ਸਾਲਾ ਕ੍ਰਿਸਟੀਆਨੋ ਰੋਨਾਲਡੋ ਮੈਨਚੇਸਟਰ ਯੂਨਾਈਟਿਡ ਦਾ ਹਿੱਸਾ ਨਹੀਂ ਹੋਣਗੇ । ਇਹ ਖਬਰ ਕਲੱਬ ਅਤੇ ਰੋਨਾਲਡੋ ਵਿਚਾਲੇ ਹੋਏ ਆਪਸੀ ਸਮਝੌਤੇ ਤੋਂ ਬਾਅਦ ਸਾਹਮਣੇ ਆਈ ਹੈ। ਮੈਨਚੇਸਟਰ ਯੂਨਾਈਟਿਡ ਵੱਲੋਂ ਵੀ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ। ਕਲੱਬ ਨੇ

ਇੰਡੋਨੇਸ਼ੀਆ ‘ਚ ਆਏ ਭੂਚਾਲ ਕਾਰਨ ਮੌਤਾਂ ਦੀ ਗਿਣਤੀ 268 ਤੋਂ ਪਾਰ, 700 ਤੋਂ ਵੱਧ ਲੋਕ ਜ਼ਖਮੀ

ਇੰਡੋਨੇਸ਼ੀਆ : ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ‘ਚ ਆਏ ਭੂਚਾਲ ਤੋਂ ਬਾਅਦ ਮੌਤਾਂ ਦੀ ਗਿਣਤੀ 268 ਤੋਂ ਪਾਰ ਹੋ ਚੁੱਕੀ ਹੈ। 700 ਤੋਂ ਵੱਧ ਲੋਕ ਜ਼ਖਮੀ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਵਿੱਚ ਕਈ ਸਕੂਲੀ ਬੱਚੇ ਵੀ ਸ਼ਾਮਲ ਹਨ। ਭੂਚਾਲ ‘ਚ 2 ਹਜ਼ਾਰ ਤੋਂ ਵੱਧ ਘਰ ਤਬਾਹ ਹੋ ਗਏ ਸਨ। 13 ਹਜ਼ਾਰ ਲੋਕ ਬੇਘਰ ਹੋ ਚੁੱਕੇ ਹਨ। ਜ਼ਖਮੀਆਂ ਦਾ ਇਲਾਜ ਆਰਜ਼ੀ ਕੈਂਪਾਂ

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਾਨ ਸਰਕਾਰ ਨੂੰ ਵੱਡਾ ਝਟਕਾ, ਬਿਨਾਂ ਕਲੀਅਰੈਂਸ ਸਰਟੀਫਿਕੇਟ ਦੇ ਮਾਈਨਿੰਗ ਕਰਨ ‘ਤੇ ਸਖ਼ਤ ਰੋਕ

ਚੰਡੀਗੜ੍ਹ : ਮਾਈਨਿੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਹਾਈਕੋਰਟ ਨੇ ਬਿਨਾਂ ਕਲੀਅਰੈਂਸ ਸਰਟੀਫਿਕੇਟ ਦੇ ਕਿਸੇ ਵੀ ਨਿਜੀ ਠੇਕੇਦਾਰ ਦੇ ਮਾਈਨਿੰਗ ਕਰਨ ‘ਤੇ ਸਖ਼ਤ ਰੋਕ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜ਼ਪੁਰ ਦੇ ਬਲਾਕ-3 ਵਿੱਚ ਚੱਲ ਰਹੀ ਮਾਈਨਿੰਗ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਇੱਕ ਪ੍ਰਾਈਵੇਟ