ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਵਿਆਪੀ ਦਸਤਖ਼ਤੀ ਮੁਹਿੰਮ ਦੀ ਰੂਪ-ਰੇਖਾ ਉਲੀਕਦਿਆਂ ਇਸ ਲਹਿਰ ਨੂੰ ਦੇਸ਼ ਦੇ ਕੋਨੇ ਕੋਨੇ ਤੱਕ ਫੈਲਾਉਣ ਦਾ ਫੈਸਲਾ ਕੀਤਾ ਗਿਆ। ਲੰਘੀ 9 ਨਵੰਬਰ ਨੂੰ ਨਵੀਂ ਚੁਣੀ ਗਈ
news
Articles by this Author
ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਘਟੀ ਹੈ ਤਾਂ ਭਾਰਤ ਨੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ 'ਏਅਰ ਸੁਵਿਧਾ ਫਾਰਮ' ਭਰਨ ਦੀ ਲਾਜ਼ਮੀ ਸ਼ਰਤ ਨੂੰ ਹਟਾ ਦਿੱਤਾ ਹੈ। ਇਸ ਤਰ੍ਹਾਂ ਭਾਰਤ ਵਿੱਚ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਏਅਰ ਸੁਵਿਧਾ ਫਾਰਮ ਵਿੱਚ ਕਈ ਜਾਣਕਾਰੀਆਂ ਹੁੰਦੀਆਂ
ਕਤਰ : ਫੀਫਾ ਵਰਲਡ ਕੱਪ ਵਿਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਖਿਤਾਬ ਦੀ ਦਾਅਵੇਦਾਰ ਮੰਨੀ ਜਾ ਹੀ ਅਰਜਨਟੀਨਾ ਨੂੰ ਦੁਨੀਆ ਦੀ 49ਵੇਂ ਨੰਬਰ ਦੀ ਟੀਮ ਸਾਊਦੀ ਅਬ ਨੇ 2-1 ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਹੁਣ ਗਰੁੱਪ-ਸੀ ਵਿਚ ਅਰਜਨਟੀਨਾ ਆਖਰੀ ਪਾਇਦਾਨ ‘ਤੇ ਪਹੁੰਚ ਗਈ ਹੈ। ਸਾਊਦੀ ਅਰਬ ਨੇ ਦੂਜੇ ਹਾਫ ਵਿੱਚ ਹਮਲਾਵਰ ਖੇਡ ਦਿਖਾਉਂਦੇ ਹੋਏ ਦੋ ਗੋਲ ਕੀਤੇ। ਅਲ-ਸ਼ਹਰਾਨੀ ਨੇ
ਨਿਊਜ਼ੀਲੈਂਡ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਨੇਪੀਅਰ ‘ਚ ਖੇਡਿਆ ਗਿਆ ਤੀਜਾ T-20 ਮੈਚ ਮੀਂਹ ਕਾਰਨ ਬੇਅਰਥ ਰਿਹਾ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੀਵੀ ਟੀਮ 19.4 ਓਵਰਾਂ ‘ਚ 160 ਦੌੜਾਂ ‘ਤੇ ਆਲ ਆਊਟ ਹੋ ਗਈ। ਡੇਵੋਨ ਕੋਨਵੇ ਨੇ ਸਭ ਤੋਂ ਵੱਧ 59 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਗਲੇਨ ਫਿਲਿਪਸ ਨੇ 54 ਦੌੜਾਂ ਬਣਾਈਆਂ। ਟੀਮ ਇੰਡੀਆ ਵੱਲੋਂ ਅਰਸ਼ਦੀਪ
ਚੰਡੀਗੜ੍ਹ : ਆਨੰਦ ਮੈਰਿਜ ਐਕਟ ਨੂੰ ਲੈ ਕੇ ਜਲਦ ਹੀ ਖੁਸ਼ਖਬਰੀ ਮਿਲ ਸਕਦੀ ਹੈ। ਇਸ ਐਕਟ ਵਿੱਚ ਸੋਧ ਲਈ ਖਰੜਾ ਤਿਆਰ ਹੋ ਚੁੱਕਾ ਹੈ ਤੇ ਕੈਬਨਿਟ ਦੀ ਬੈਠਕ ਵਿੱਚ ਜਲਦ ਹੀ ਇਸ ‘ਤੇ ਫੈਸਲਾ ਲਿਆ ਜਾ ਸਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਵਾਲੇ ਦਿਨ ਆਨੰਦ ਮੈਰਿਜ ਐਕਟ ਨੂੰ ਲੈ ਮੁਕੰਮਲ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ। ਸੀ.ਐੱਮ. ਮਾਨ ਦੇ ਨਿਰਦੇਸ਼ਾਂ ‘ਤੇ
ਨਵੀਂ ਦਿੱਲੀ : 10 ਲੱਖ ਰੁਜ਼ਗਾਰ ਯੋਜਨਾ ਦੇ ਤਹਿਤ ਅੱਜ ਰੁਜ਼ਗਾਰ ਮੇਲੇ 'ਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਆਫਰ ਲੈਟਰ ਮਿਲੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਵਿੱਚ ਦੇਸ਼ ਦੇ ਕਰੀਬ 71 ਹਜ਼ਾਰ ਨੌਜਵਾਨਾਂ ਨੂੰ ਪੇਸ਼ਕਸ਼ ਪੱਤਰ ਸੌਂਪੇ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਗੰ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 11.21 ਕਰੋੜ ਰੁਪਏ ਦਾ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ
ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫੈਸਲੇ ਅੱਗੋਂ ਵੀ ਜਾਰੀ ਰਹਿਣਗੇ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਕੀਤੀ ਜਾ ਰਹੀ ਮੰਗ ਦਾ ਸਖਤ ਵਿਰੋਧ ਕੀਤਾ ਹੈ। ਇਸ ਸਬੰਧ ਵਿਚ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਆਉਣ ਵਾਲੀ 26 ਨਵੰਬਰ ਨੂੰ ਪਾਰਟੀ ਦੇ ਆਗੂਆਂ ਦੀ ਇਕ ਉੱਚ ਪੱਧਰੀ ਮੀਟਿੰਗ