news

Jagga Chopra

Articles by this Author

ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਚੰਡੀਗੜ੍ਹ : ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12846

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ

ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸੇਵਾਵਾਂ ਵਿਚ ਸਹਿਯੋਗ ਕਰਨ ਵਾਲੀਆਂ ਸੰਪ੍ਰਦਾਵਾਂ, ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਮੈਨੇਜਰ ਸ. ਸੁਖਰਾਜ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ

ਦਿੱਲੀ ਸਰਕਾਰ ਦੀ ‘ਆਪ’ ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸੀ ਹੋਈ ਹੈ : ਪਾਤਰਾ

ਚੰਡੀਗੜ੍ਹ : ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਲਗਾਤਾਰ ਇੱਕ ਦੂਜੇ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਭਾਜਪਾ ਨੇ ਈਟੀ ਸਟਿੰਗ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ ਅਤੇ ਦਾਅਵਾ ਕੀਤਾ ਹੈ ਕਿ ‘ਆਪ’ ਨੇ ਐੱਮਸੀਡੀ ਚੋਣਾਂ ਲਈ ਟਿਕਟ ਵੇਚੀਆਂ ਹਨ| ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਦਿੱਲੀ ਸਰਕਾਰ

ਮਾਨਵਤਾ ਮੰਦਰ ਵਿਖੇ ਕੈਬਨਿਟ ਮੰਤਰੀ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਵੈਟਰ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਫਕੀਰ ਲਾਇਬਰੇਰੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਨੇ ਅੱਜ ਮਾਨਵਤਾ ਮੰਦਰ ਸੁਤੈਹਰੀ ਰੋਡ, ਹੁਸ਼ਿਆਰਪੁਰ ਵਿਖੇ ਪਰਮਦਿਆਲ ਪੰਡਿਤ ਫਕੀਰ ਚੰਦ ਮਹਾਰਾਜ ਦੇ ਜਨਮ ਦਿਵਸ ਮੌਕੇ ਐਨ.ਆਰ.ਆਈ. ਰਾਹੁਲ ਭਟਨਾਗਰ ਦੇ ਸਹਿਯੋਗ ਨਾਲ ਕਰੀਬ 500 ਵਿਦਿਆਰਥੀਆਂ ਨੂੰ ਮੁਫ਼ਤ ਸਵੈਟਰ ਵੰਡੇ।ਇਸ ਮੌਕੇ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਦਿਆਲਿਆ

ਵਿਦੇਸ਼ੀ ਸਰਕਾਰਾਂ ਵਲੋਂ ਪ੍ਰਵਾਸੀ ਵਿਦਿਆਰਥੀਆਂ ਨੂੰ ਨਹੀਂ ਮਿਲਦਾ ਕੋਈ ਸਹਿਯੋਗ: ਸੀਨੀਅਰ ਪੱਤਰਕਾਰ ਸ਼ਮੀਲ

ਰੂਪਨਗਰ : ਕਨੇਡਾ ਸਮੇਤ ਹੋਰ ਦੇਸ਼ਾਂ ਵਿਚ ਪ੍ਰਵਾਸੀ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਵਿਦੇਸ਼ੀ ਸਰਕਾਰਾਂ ਵਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਮਿਲਦਾ ਅਤੇ ਨਾ ਹੀ ਬਾਹਰਲੇ ਮੁਲਕਾਂ ਵੱਲੋਂ ਵਿਦਿਆਰਥੀਆਂ ਨੂੰ ਕੋਈ ਮਦੱਦ ਦੇਣ ਲਈ ਕੋਈ ਤਕਨੀਕੀ ਪ੍ਰੋਗਰਾਮ ਚਲਾਇਆ ਜਾਂਦਾ ਹੈ, ਜਿਸ ਕਰਕੇ ਭਾਰਤ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀ ਜੋ ਵਿਦੇਸ਼ਾਂ ਵਿਚ ਪੜ੍ਹਾਈ ਲਈ ਆਪਣੀ

300 ਮੈਗਾਵਾਟ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾਣਗੇ : ਅਮਨ ਅਰੋੜਾ

ਚੰਡੀਗੜ੍ਹ : ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਨਵਿਆਉਣਯੋਗ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਵਿੱਚ 300 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੇਇਕ (ਪੀਵੀ) ਪ੍ਰੋਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ 200 ਮੈਗਾਵਾਟ ਕੈਨਾਲ

ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਸਿਹਤਮੰਦ ਬਣਾਉਂਦੀਆਂ ਹਨ: ਐਮ.ਪੀ. ਤਿਵਾੜੀ

ਸ੍ਰੀ ਅਨੰਦਪੁਰ ਸਾਹਿਬ : ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਂਦੀਆਂ ਹਨ ਤੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਸਹਾਈ ਹੁੰਦੀਆਂ ਹਨ। ਇਹ ਸ਼ਬਦ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਚੰਦਪੁਰ ਬੇਲਾ ਵਿਖੇ ਕਰਵਾਏ ਗਏ 21ਵੇਂ ਕਬੱਡੀ ਕੱਪ ਵਿੱਚ ਸ਼ਿਰਕਤ ਕਰਨ ਮੌਕੇ

ਪੰਜਾਬ ਦੀ ਥਾਂ ਬਾਹਰਲੇ ਸੂਬਿਆਂ ਦੇ ਨੌਜਵਾਨ ਸੂਬੇ ਵਿਚ ਆ ਕੇ ਨੌਕਰੀਆਂ ਲੈ ਰਹੇ ਹਨ : ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਭਗਵੰਤ ਮਾਨ ਦੀ ਕਾਰਜਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦਿਨੋ-ਦਿਨ ਵੱਧਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਖਿਆ ਸੀ ਕਿ ਪੰਜਾਬ ਦੇ ਨੌਜਵਾਨ ਬਾਹਰ ਨਹੀਂ ਜਾਣਗੇ, ਸਗੋਂ ਗੋਰੇ ਇਥੇ ਆ ਕੇ ਕੰਮ ਕਰਨਗੇ। ਉਨ੍ਹਾਂ ਤਲਖ

ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ : ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਹਰ ਪਿੰਡ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਹ ਅੱਜ

ਸਾਡੇ ਨੌਜਵਾਨਾਂ ਨੇ ਨਸ਼ਿਆ ਦੀ ਲਾਹਨਤ ਨੂੰ ਹਮੇਸ਼ਾ ਨਕਾਰਿਆ ਹੈ: ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ : ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਭਵਿੱਖ ਦੇ ਨਰੋਏ ਸਮਾਜ ਦੀ ਸਿਰਜਣਾ ਲਈ ਨੋਜਵਾਨਾਂ ਦਾ ਰੁੱਖ ਖੇਡ ਮੈਦਾਨਾਂ ਵੱਲ ਕੀਤਾ ਜਾਵੇ। ਖਿਡਾਰੀ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਦੇ ਪ੍ਰਤੀਕ ਹਨ, ਖੇਡ ਮੈਦਾਨਾ ਵਿਚ ਲੱਗੀਆਂ ਰੋਣਕਾਂ ਸੂਬੇ ਦੀ ਭਾਈਚਾਰਕ