news

Jagga Chopra

Articles by this Author

ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੰਤਰੀ ਭੁੱਲਰ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ

ਚੰਡੀਗੜ੍ਹ ’ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਸਥਾਈ ਸੀਟ ਲਈ ਭਾਰਤ ਦੀ ਦਾਅਵੇਦਾਰੀ ਨੂੰ ਵੀਟੋ ਮੈਂਬਰਾਂ ਦਾ ਮਿਲਿਆ ਮਜ਼ਬੂਤ ​​ਸਮਰਥਨ

ਨਿਊਯਾਰਕ (ਏਜੰਸੀ) : ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ ਸਥਾਈ ਸੀਟ ਲਈ ਭਾਰਤ ਦੀ ਦਾਅਵੇਦਾਰੀ ਨੂੰ ਵੀਟੋ ਮੈਂਬਰਾਂ ਦਾ ਮਜ਼ਬੂਤ ​​ਸਮਰਥਨ ਮਿਲਿਆ ਹੈ। ਯੂਨਾਈਟਿਡ ਕਿੰਗਡਮ ਤੋਂ ਬਾਅਦ ਫਰਾਂਸ ਨੇ ਭਾਰਤ, ਜਰਮਨੀ, ਜਾਪਾਨ ਅਤੇ ਬ੍ਰਾਜ਼ੀਲ ਨੂੰ ਨਵੀਆਂ ਸਥਾਈ ਸੀਟਾਂ ਬਣਾਉਣ ਲਈ ਆਪਣਾ ਸਮਰਥਨ ਦਿੱਤਾ ਹੈ। ਸੰਯੁਕਤ ਰਾਸ਼ਟਰ ਵਿਚ ਫਰਾਂਸ ਦੀ ਉਪ ਪ੍ਰਤੀਨਿਧੀ ਨਥਾਲੀ

ਭਾਰਤ ਨਾ ਸਿਰਫ ਅਮਰੀਕਾ ਲਈ ਸਗੋਂ ਪੂਰੀ ਦੁਨੀਆ ਲਈ ਅਮਰੀਕਾ ਦਾ ਅਹਿਮ ਭਾਈਵਾਲ ਹੈ : ਐਂਟਨੀ ਬਲਿੰਕਨ

ਵਾਸ਼ਿੰਗਟਨ (ਏਜੰਸੀ) : ਅਮਰੀਕਾ ਨੇ ਇੱਕ ਵਾਰ ਫਿਰ ਵਿਸ਼ਵ ਪੱਧਰ 'ਤੇ ਭਾਰਤ ਨਾਲ ਆਪਣੇ ਸਬੰਧਾਂ ਨੂੰ ਅਹਿਮੀਅਤ ਦਿੱਤੀ ਹੈ। ਅਮਰੀਕਾ ਦੇ ਪੱਖ ਤੋਂ ਕਿਹਾ ਗਿਆ ਹੈ ਕਿ ਭਾਰਤ ਉਸ ਦਾ ਅਹਿਮ ਸਹਿਯੋਗੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਇੱਕ ਨਿਯਮਤ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐਸ

ਐਸਆਈਟੀ ਨੇ ਬੱਤੀਆਂ ਵਾਲੇ ਚੌਕ ਵਿੱਚ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ

ਕੋਟਕਪੂਰਾ : 12 ਅਕਤੂਬਰ 2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਬੱਤੀਆਂ ਵਾਲੇ ਚੌਕ ਵਿੱਚ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਐਲ ਕੇ ਯਾਦਵ ਦੀ ਅਗੁਵਾਈ ਵਾਲੀ  ਐਸਆਈਟੀ ਨੇ ਅੱਜ ਕੋਟਕਪੂਰਾ ਦੇ ਮੁੱਖ

ਕੁਪਵਾੜਾ ਸੈਕਟਰ ਵਿਚ ਕੰਟਰੋਲ ਰੇਖਾ ਕੋਲ ਬਰਫ ਦੇ ਤੋਦੇ ਡਿਗਣ ਨਾਲ ਫੌਜ ਦੇ ਤਿੰਨ ਜਵਾਨ ਸ਼ਹੀਦ

ਕੁਪਵਾੜਾ : ਕਸ਼ਮੀਰ ਵਿਚ ਹੋ ਰਹੀ ਬਰਫਬਾਰੀ ਵਿਚ ਫੌਜ ਦੇ ਤਿੰਨ ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਹੈ। ਭਾਰਤੀ ਫੌਜ ਦੇ 56 ਰਾਸ਼ਟਰੀ ਰਾਈਫਲਸ ਦੇ ਤਿੰਨ ਜਵਾਨ ਮਾਛਿਲ ਖੇਤਰ ਵਿ ਡਿਊਟੀ ਦੌਰਾਨ ਜੰਮੂ-ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿਚ ਕੰਟਰੋਲ ਰੇਖਾ ਕੋਲ ਬਰਫ ਦੇ ਤੋਦੇ ਡਿਗਣ ਨਾਲ ਫੌਜ ਦੇ ਜਵਾਨ ਫਸ ਗਏ ਸਨ। ਫੌਜ ਦੇ ਜਵਾਨਾਂ ਦੀ ਮ੍ਰਿਤਕ ਦੇਹ ਬਰਾਮਦ ਕਰ ਲਈ ਗਈ ਹੈ। ਖਰਾਬ ਮੌਸਮ ਦੇ

1 ਦਸੰਬਰ ਤੋਂ ਅੰਮ੍ਰਿਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਉਡਾਣ ਭਰੇਗੀ ਇੰਡੀਗੋ ਏਅਰਲਾਈਨਜ਼

ਅੰਮ੍ਰਿਤਸਰ : ਇੰਡੀਗੋ ਏਅਰਲਾਈਨਜ਼ ਦੀ ਨਵੀਂ ਉਡਾਣ 1 ਦਸੰਬਰ ਤੋਂ ਪੰਜਾਬ ਦੇ ਅੰਮ੍ਰਿਤਸਰ ਤੋਂ ਗੁਜਰਾਤ ਦੇ ਅਹਿਮਦਾਬਾਦ ਲਈ ਉਡਾਣ ਭਰੇਗੀ। ਇੰਡੀਗੋ ਨੇ ਦੋਵਾਂ ਸ਼ਹਿਰਾਂ ਵਿਚਾਲੇ ਹਫਤੇ ‘ਚ ਤਿੰਨ ਵਾਰ ਉਡਾਣਾਂ ਚਲਾਉਣ ਦਾ ਫੈਸਲਾ ਕੀਤਾ ਹੈ। ਇੰਡੀਗੋ ਏਅਰਲਾਈਨਜ਼ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਸਪਾਈਸ ਜੈੱਟ ਨੇ ਦੋਵਾਂ ਸ਼ਹਿਰਾਂ ਵਿਚਾਲੇ ਉਡਾਣਾਂ ਬੰਦ ਕਰ ਦਿੱਤੀਆਂ ਹਨ।

ਰੋਹਤਕ ‘ਚ ਫੌਜੀ ਬਣ ਕੇ 1.20 ਲੱਖ ਦੀ ਠੱਗੀ

ਹਰਿਆਣਾ : ਰੋਹਤਕ ਦੇ ਸੈਕਟਰ 3 ਦੇ ਵਸਨੀਕ ਤੋਂ ਮਹਾਰਾਸ਼ਟਰ ‘ਚ ਫਲੈਟ ਕਿਰਾਏ ‘ਤੇ ਦੇਣ ਦੇ ਨਾਂ ‘ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੇ ਮਹਾਰਾਸ਼ਟਰ ਦੇ ਕੋਲਹਾਪੁਰ ਸਥਿਤ ਆਪਣੇ ਫਲੈਟ ਨੂੰ ਕਿਰਾਏ ‘ਤੇ ਦੇਣ ਦਾ ਇਸ਼ਤਿਹਾਰ ਦਿੱਤਾ ਸੀ। ਇਹ ਠੱਗ ਭਾਰਤੀ ਫੌਜ ਦਾ ਸਿਪਾਹੀ ਬਣ ਕੇ ਉਸ ਕੋਲ ਪਹੁੰਚਿਆ। ਉਸ ਨੇ ਫਲੈਟ ਮਾਲਕ ਨੂੰ ਫਲੈਟ ਕਿਰਾਏ ‘ਤੇ ਦੇਣ ਅਤੇ 2 ਮਹੀਨੇ

ਮੰਤਰੀ ਅਰੋੜਾ ਵੱਲੋਂ ਮਾਡਲ ਸਿਟੀ ਮੋਹਾਲੀ ਦੀ ਨੁਹਾਰ ਬਦਲਣ ਲਈ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਬਿਹਤਰੀਨ ਸਹੂਲਤਾਂ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਇਸ ਮਾਡਲ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ ਕਈ ਨਵੇਂ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ ਦੀ ਮੰਗ ਉਤੇ ਸ਼ਹਿਰ ਦੀਆਂ

ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਡੱਲੇਵਾਲ ਵੱਲੋਂ ਮਰਨ ਵਰਤ ਸ਼ੁਰੂ

ਫਰੀਦਕੋਟ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਝ ਕਿਸਾਨ ਯੂਨੀਅਨਾਂ ਉਤੇ ਬੋਲੇ ਹਮਲੇ ਮਗਰੋਂ ਕਿਸਾਨਾਂ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ। ਇਥੋਂ ਤੱਕ ਕੇ ਸਿਆਸੀ ਧਿਰਾਂ ਨੇ ਵੀ ਮੁੱਖ ਮੰਤਰੀ ਨੂੰ ਘੇਰ ਲਿਆ ਹੈ। ਹੱਕੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਵੱਲੋਂ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ।  ਬੀਕੇਯੂ (BKU) ਏਕਤਾ ਸਿੱਧੂਪੁਰ ਦੇ ਸੂਬਾ