news

Jagga Chopra

Articles by this Author

ਪੰਜਾਬ ਤੇ ਚੰਡੀਗੜ੍ਹ ਤੋਂ ਕੈਨੇਡਾ ਲਈ ਸਿੱਧੀ ਉਡਾਣ ‘ਤੇ ਕੈਨੇਡਾ ਸਰਕਾਰ ਵੱਲੋਂ ਨਹੀਂ ਬਣੀ ਸਹਿਮਤੀ,ਪੰਜਾਬੀਆਂ ਵਿਚ ਨਿਰਾਸ਼ਾ

ਚੰਡੀਗੜ੍ਹ : ਕੈਨੇਡਾ ਵਸਦੇ ਪੰਜਾਬੀਆਂ ਲਈ ਅਹਿਮ ਖਬਰ ਹੈ। ਪੰਜਾਬ ਤੇ ਚੰਡੀਗੜ੍ਹ ਤੋਂ ਕੈਨੇਡਾ ਲਈ ਸਿੱਧੀ ਉਡਾਣ ‘ਤੇ ਕੈਨੇਡਾ ਸਰਕਾਰ ਵੱਲੋਂ ਕੋਈ ਸਹਿਮਤੀ ਨਹੀਂ ਬਣੀ ਹੈ ਜਿਸ ਕਾਰਨ ਉਥੇ ਰਹਿੰਦੇ ਪੰਜਾਬੀਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਅਜੇ 2 ਦਿਨ ਪਹਿਲਾਂ ਪੰਜਾਬ ਤੇ ਚੰਡੀਗੜ੍ਹ ਤੋਂ ਕੈਨੇਡਾ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ

ਪ੍ਰਧਾਨ ਧਾਮੀ ਨੇ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਨਾਲ ਇਕੱਤਰਤਾ ਕਰਕੇ ਭਵਿੱਖ ਵਿਚ ਪ੍ਰਬੰਧ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਹ ਮੈਂਬਰ ਇੰਚਾਰਜ ਬੀਤੇ ਦਿਨੀਂ ਜਨਰਲ ਇਜਲਾਸ ਵਿਚ ਲਏ ਗਏ ਫੈਸਲੇ ਅਨੁਸਾਰ ਲਗਾਏ ਗਏ

ਭਾਈ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੇ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਕੀਤੀ ਬੈਠਕ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹਿਰੇਦਾਰੀ ਦੀ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨਾਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕੱਤਰਤਾ ਕਰਕੇ ਤਨਦੇਹੀ ਨਾਲ ਸੇਵਾ ਨਿਭਾਉਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਭਾਈ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਅੰਦਰ ਸੇਵਾ ਨਿਭਾਉਣ ਸਮੇਂ ਸੁਚੇਤ

ਮਜੀਠੀਆ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਕੀਤੀ ਮੰਗ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਇਹ ਖੁਲ੍ਹਾਸਾ ਹੋ ਗਿਆ ਹੈ ਕਿ ਉਹ ਤਿਹਾੜ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣੇ ਹੋਏ ਹਨ  ਤੇ

ਕੇਂਦਰ ਸਰਕਾਰ ਨੇ ਮੁਲਾਜ਼ਮਾਂ ਲਈ ਸਖਤ ਨਿਰਦੇਸ਼ ਜਾਰੀ, ਰਿਟਾਇਰਮੈਂਟ ਦੇ ਬਾਅਦ ਪੈਨਸ਼ਨ ਤੇ ਗ੍ਰੈਚੂਟੀ ਤੋਂ ਵਾਂਝੇ ਹੋਣਾ ਪੈ ਸਕਦਾ

ਨਿਊ ਦਿੱਲੀ : ਕੇਂਦਰ ਸਰਕਾਰ ਨੇ ਮੁਲਾਜ਼ਮਾਂ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਨੂੰ ਜੇਕਰ ਮੁਲਾਜ਼ਮ ਅਣਦੇਖਾ ਕਰਦੇ ਹਨ ਤਾਂ ਉਨ੍ਹਾਂ ਨੂੰ ਰਿਟਾਇਰਮੈਂਟ ਦੇ ਬਾਅਦ ਪੈਨਸ਼ਨ ਤੇ ਗ੍ਰੈਚੂਟੀ ਤੋਂ ਵਾਂਝੇ ਹੋਣਾ ਪੈ ਸਕਦਾ ਹੈ। ਸਰਕਾਰ ਨੇ ਮੁਲਾਜ਼ਮਾਂ ਦੇ ਕੰਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਜੇਕਰ ਕੋਈ ਮੁਲਾਜ਼ਮ ਕੰਮ ਵਿਚ ਲਾਪ੍ਰਵਾਹੀ ਕਰਦਾ ਹੈ ਤਾਂ ਸਰਕਾਰ ਦੇ ਨਵੇਂ

26 ਨਵੰਬਰ ਨੂੰ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆਂ ਜਾਵੇਗਾ

ਲੁਧਿਆਣਾ : ਅੱਜ ਲੁਧਿਆਣਾ ਦੇ ਬੱਸ ਸਟੈਂਡ ਸਥਿਤ ਭਾਰਤੀ ਕਿਸਾਨ ਯੂਨੀਅਨ ਦੇ ਦਫਤਰ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਿਸਾਨਾਂ ਨੇ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਦਿਆਂ ਮੀਟਿੰਗ ਦੇ ਏਜੰਡੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਐਮ.ਐਸ.ਪੀ, ਬਿਜਲੀ ਸ਼ੋਧ ਬਿੱਲ ਅਤੇ ਲਖੀਮਪੁਰ ਖੀਰੀ ਕਾਂਡ 'ਚ ਇਨਸਾਫ਼ ਦੀ ਘਾਟ ਸਮੇਤ ਕਈ ਅਹਿਮ ਮੁੱਦੇ ਹਨ। ਜਿਨ੍ਹਾਂ

ਮਹੀਨਾ ਭਰ ਚੱਲਣ ਵਾਲੇ "ਕਾਸ਼ੀ-ਤਾਮਿਲ ਸੰਗਮ" ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਉਦਘਾਟਨ

ਵਾਰਾਣਸੀ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਮਨਾ ਕੀ ਬਾਗੀਆ ਕਾਸ਼ੀ ਹਿੰਦੂ ਯੂਨੀਵਰਸਿਟੀ ਦੇ ਐਮਫੀਥੀਏਟਰ ਕੰਪਲੈਕਸ ਤੋਂ ਮਹੀਨਾ ਭਰ ਚੱਲਣ ਵਾਲੇ ਕਾਸ਼ੀ-ਤਮਿਲ ਸੰਗਮ ਦਾ ਉਦਘਾਟਨ ਕਰਨ ਲਈ ਸ਼ਨੀਵਾਰ ਨੂੰ ਵਾਰਾਣਸੀ ਪਹੁੰਚੇ। ਵਾਰਾਣਸੀ ਹਵਾਈ ਅੱਡੇ ਤੋਂ ਪ੍ਰਧਾਨ ਮੰਤਰੀ ਹਵਾਈ ਸੈਨਾ ਦੇ ਹੈਲੀਕਾਪਟਰ ਵਿੱਚ BHU ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ

ਸ੍ਰੀ ਦਰਬਾਰ ਸਾਹਿਬ 'ਤੇ ਵਿਵਾਦਤ ਬਿਆਨ ਦੇਣ ਵਾਲੇ ਸੋਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਕੀਤਾਪੇਸ਼

ਗੁਰਦਸਪੁਰ : ਸ੍ਰੀ ਦਰਬਾਰ ਸਾਹਿਬ 'ਤੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਉਪ ਪ੍ਰਧਾਨ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਸੀ.ਜੇ.ਐਮ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ

ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀਮਾਨ ਵੱਲੋਂ ਕਿਸਾਨ ਯੂਨੀਅਨਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੀ ਜ਼ੋਰਦਾਰ ਨਿਖੇਧੀ ਕੀਤੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਯੂਨੀਅਨਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨ ਜਥੇਬੰਦੀਆਂ ਤੋਂ ਮੁਆਫੀ ਮੰਗਣ ਅਤੇ ਪਾਰਟੀ ਨੇ ਆਪ ਸਰਕਾਰ ਕਿਸਾਨ ਜਥੇਬੰਦੀਆਂ ਦੀਆਂ ਲਿਖਤੀ ਤੌਰ ’ਤੇ ਮੰਨੀਆਂ ਮੰਗਾਂ ਦੇ ਨੋਟੀਫਿਕੇਸ਼ਨ ਤੋਂ ਭੱਜ ਰਹੀ ਹੈ। ਇਥੇ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ, 274 ਅਸਲਾ ਲਾਇਸੈਂਸ ਮੁਅੱਤਲ, ਕਾਰਨ ਦੱਸੋ ਨੋਟਿਸ ਵੀ ਜਾਰੀ

ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ, 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾ ਲਾਇਸੰਸ ਮੁਅੱਤਲ ਕੀਤੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274