news

Jagga Chopra

Articles by this Author

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
  • ਸਬੰਧਿਤ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼

ਤਰਨਤਾਰਨ, 05 ਅਗਸਤ 2024 : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਤੰਬਰ ਮਹੀਨੇ ਹੋਣ ਦੀ ਸੰਭਾਵਨਾ

ਚੰਡੀਗੜ੍ਹ, 05 ਅਗਸਤ 2024 : ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਸਤੰਬਰ ਮਹੀਨੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਪੰਜਾਬ ਦੇ ਏਜੀ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਪਟੀਸ਼ਨ ਦਾ

ਮੈਂ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦਾ ਹਾਂ : ਮੁੱਖ ਮੰਤਰੀ ਮਾਨ 

ਰਾਜਪੁਰਾ, 5 ਅਗਸਤ 2024 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ

ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕੀਤਾ ਖੇਰੂ ਖੇਰੂ : ਰਾਜਾ ਵੜਿੰਗ

ਚੰਡੀਗੜ੍ਹ, 5 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ, ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਬਾਦਲ ਦੇ ਸਪੱਸ਼ਟੀਕਰਨ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਿਆ। ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਖ਼ਤਮ ਹੋ ਜਾਵੇਗਾ ਤੇ ਨਵਾਂ ਬਾਦਲ ਸਾਹਮਣੇ ਆਵੇਗਾ। ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਬਾਦਲ ਨੇ ਕੁਰਸੀ ਤੇ

ਗਿੱਦੜਬਾਹਾ 'ਚ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ, ਪਰਿਵਾਰ ਨੇ ਜ਼ਾਹਰ ਕੀਤਾ ਖਦਸ਼ਾ

ਗਿੱਦੜਬਾਹਾ, 5 ਅਗਸਤ 2024 : ਮੁਕਤਸਰ ਸਾਹਿਬ ਦੇ ਹਲਕੇ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅਗਲੇ ਦਿਨ ਸਰੋਵਰ ਵਿੱਚੋਂ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਉਸ ਦੇ ਭਤੀਜੇ ਸਾਹਿਲ ਕੁਮਾਰ (10) ਅਤੇ ਖੁਸ਼ਪ੍ਰੀਤ ਕੁਮਾਰ (9)

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਬਾਦਲ ਦਾ ਪੱਤਰ ਕੀਤਾ ਜਨਤਕ, ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹਾਂ : ਸੁਖਬੀਰ ਬਾਦਲ 

ਅੰਮ੍ਰਿਤਸਰ, 5 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਬੰਦ ਲਿਫਾਫੇ ਵਿੱਚ ਆਪਣਾ ਸਪਸ਼ਟੀਕਰਨ ਸੌਂਪਿਆ ਗਿਆ ਸੀ। ਸਿੱਖ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫਾ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ। ਸਿੱਖ ਸੰਗਤਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ

ਅਮਰੀਕਾ ਦੇ ਫਲੋਰਿਡਾ 'ਚ ਹੋਈ ਗੋਲੀਬਾਰੀ, ਇੱਕ ਪੁਲਿਸ ਅਫਸਰ ਸਮਤੇ ਦੋ ਸ਼ੱਕੀਆਂ ਦੀ ਮੌਤ, ਕਈ ਜਖ਼ਮੀ

ਕੈਲੀਫੋਰਨੀਆ, 5 ਅਗਸਤ 2024 : ਅਮਰੀਕਾ ਦੇ ਕੇਂਦਰੀ ਫਲੋਰਿਡਾ ਰਾਜ ਵਿਚ ਇਕ ਘਰ ਵਿੱਚ ਕੁਝ ਗੜਬੜ ਹੋਣ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਉਪਰ ਕੀਤੇ ਘਾਤ ਲਾ ਕੇ ਹਮਲੇ ਵਿੱਚ ਇਕ ਪੁਲਿਸ ਅਫਸਰ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਲੇਕ ਕਾਊਂਟੀ ਸ਼ੈਰਿਫ ਪੇਟੋਨ ਗ੍ਰਿਨੈਲ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ। ਉਨਾਂ ਕਿਹਾ ਹੈ ਕਿ ਗੋਲੀਬਾਰੀ ਦੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ: ਸਿਬਿਨ ਸੀ

ਚੰਡੀਗੜ੍ਹ, 5 ਅਗਸਤ, 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ

ਵਿਜੀਲੈਂਸ ਬਿਊਰੋ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਐਚਓ. ਤੇ ਏਐਸਆਈ. ਖਿਲਾਫ਼ ਮੁਕੱਦਮਾ ਦਰਜ
  • ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ

ਚੰਡੀਗੜ੍ਹ, 5 ਅਗਸਤ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼

ਦਿੱਲੀ ਹਾਈਕੋਰਟ ਤੋਂ ਕੇਜਰੀਵਾਲ ਨੂੰ ਵੱਡਾ ਝਟਕਾ, ਸੀਬੀਆਈ ਕੇਸ ਵਿੱਚ ਨਹੀਂ ਮਿਲੀ ਜ਼ਮਾਨਤ

ਨਵੀਂ ਦਿੱਲੀ ,5 ਅਗਸਤ 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਸੀਬੀਆਈ ਨੇ 26 ਜੂਨ ਨੂੰ ਦਿੱਲੀ ਦੀ ਆਬਕਾਰੀ ਨੀਤੀ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ