news

Jagga Chopra

Articles by this Author

ਸਾਲ 2022 ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਉੱਘੇ ਪੰਜਾਬੀ ਕਵੀ ਤੇ ਗੀਤਕਾਰ ਗੁਰਭਜਨ ਗਿੱਲ ਨੂੰ ਮਿਲੇਗਾ

ਜਲੰਧਰ : ਲੋਕ ਮੰਚ ਪੰਜਾਬ  ਹਰ ਸਾਲ ਇਕ ਲੱਖ ਰੁਪਏ ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਦਿੱਤਾ  ਜਾਇਆ ਕਰੇਗਾ, ਤਾਂ ਜੋ ਉਸ ਮਹਾਨ ਗੀਤਕਾਰ ਦੀ ਮਿੱਠੀ ਯਾਦ ਨੂੰ ਤਾਜਾ ਰੱਖਿਆ ਜਾ ਸਕੇ। । ਇਹ ਐਲਾਨ ਕਰਦਿਆਂ ਅੱਜ ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ ਲਖਵਿੰਦਰ ਸਿੰਘ ਜੌਹਲ ਅਤੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਨੇ ਦੱਸਿਆ ਕਿ ਸਾਲ 2022 ਦਾ ਪੁਰਸਕਾਰ ਉਘੇ ਪੰਜਾਬੀ ਕਵੀ  ਤੇ ਗੀਤਕਾਰ

ਭਾਰਤੀ ਟੀਮ ਭਲਕੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਖੇਡੇਗੀ ਪਹਿਲਾ ਮੈਚ

ਨਿਊਜ਼ੀਲੈਂਡ : ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਨਵੀਂ ਸ਼ੁਰੂਆਤ ਲਈ ਤਿਆਰ ਹੈ। ਸੈਮੀਫਾਈਨਲ ‘ਚ ਇੰਗਲੈਂਡ ਖਿਲਾਫ ਹਾਰਨ ਵਾਲੀ ਭਾਰਤੀ ਟੀਮ ਭਲਕੇ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਨਿਊਜ਼ੀਲੈਂਡ ‘ਚ ਟੀ-20 ਸੀਰੀਜ਼ ਦਾ ਪਹਿਲਾ ਮੈਚ ਖੇਡੇਗੀ। ਇਸ ਤੋਂ ਬਾਅਦ ਸ਼ਿਖਰ ਧਵਨ ਵਨਡੇ ਸੀਰੀਜ਼ ‘ਚ ਟੀਮ ਦੀ ਕਮਾਨ ਸੰਭਾਲਣਗੇ। ਭਾਰਤੀ ਟੀਮ ਦੋ ਸਾਲ ਬਾਅਦ ਨਿਊਜ਼ੀਲੈਂਡ ‘ਚ ਟੀ-20

ਈਰਾਨ ਸਰਕਾਰ ਨੇ 15,000 ਲੋਕਾਂ ਨੂੰ ਸੁਣਾਈ ਮੌਤ ਦੀ ਸਜ਼ਾ

ਈਰਾਨ : ਇਸਲਾਮਿਕ ਦੇਸ਼ ਈਰਾਨ ਵਿੱਚ ਹਿਜਾਬ ਦੇ ਖ਼ਿਲਾਫ ਹਿੰਸਕ ਪ੍ਰਦਰਸ਼ਨ ਅਜੇ ਵੀ ਜਾਰੀ ਹਨ। ਰਿਪੋਰਟਾਂ ਮੁਤਾਬਕ ਦੇਸ਼ ਭਰ 'ਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਨਾਲ ਹੀ ਸਰਕਾਰ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਇਨ੍ਹਾਂ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਕਾਰਵਾਈ ਕਰ ਰਹੀ ਹੈ, ਜਿਸ ਕਾਰਨ ਸਥਿਤੀ ਵਿਗੜ ਗਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਖ਼ਬਰਾਂ ਮੁਤਾਬਕ

ਭਾਰਤ ਜੋੜੋ ਯਾਤਰਾ ਦਾ ਚੰਡੀਗੜ੍ਹ ਚੈਪਟਰ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਤੋਂ ਪ੍ਰੇਰਿਤ ਚੰਡੀਗੜ੍ਹ ਕਾਂਗਰਸ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਗੱਲਬਾਤ ਦੌਰਾਨ ਭਾਰਤ ਜੋੜੋ ਯਾਤਰਾ ਦਾ ਚੰਡੀਗੜ੍ਹ ਚੈਪਟਰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਲਈ ਭਾਰਤ ਜੋੜੋ ਯਾਤਰਾ ਦੇ

ਪ੍ਰਧਾਨ ਮੰਤਰੀ ਮੋਦੀ ਵੱਲੋਂ ਜੀ20-ਸੰਮੇਲਨ ’ਚ ਦਿੱਤੇ ਤੋਹਫਿਆਂ ਦੀ ਚਰਚਾ

ਇੰਡੋਨੇਸ਼ੀਆ : ਤੋਹਫ਼ੇ ਦੇਣ ਦੀ ਪ੍ਰਥਾ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਪੁਰਾਣੀ ਹੈ। ਹਿੰਦੀ ਸਿਨੇਮਾ ਵਿੱਚ ਉਹਨਾਂ ਬਾਰੇ "ਤੋਹਫਾ ਤੋ ਬਸ ਏਕ ਨਾਮ ਹੈ ਦਿਲ ਕੇ ਮੇਰਾ ਪਗਮ ਹੈ..." ਵਰਗੇ ਗੀਤ ਲਿਖੇ ਗਏ ਹਨ। ਹਰ ਕੋਈ ਜਾਣਦਾ ਹੈ ਕਿ ਇੱਕ ਛੋਟਾ ਤੋਹਫ਼ਾ ਪਿਆਰ ਦਾ ਇਜ਼ਹਾਰ ਕਰਨ, ਸਾਂਝ ਬਣਾਈ ਰੱਖਣ ਅਤੇ ਰਿਸ਼ਤਿਆਂ ਵਿੱਚ ਨਿੱਘ ਲਿਆਉਣ ਲਈ ਕੀ ਕਰਦਾ ਹੈ। ਇਹੀ

‘ਕੋਈ ਚੀਜ਼ ਨੀ ਵੱਡੀ ਪਿਓ-ਪੁੱਤ ਦੀ ਯਾਰੀ ਤੋਂ।’ ਸ਼ਿੰਦਾ ਦੀ ਇਸ ਪੋਸਟ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ

ਚੰਡੀਗੜ੍ਹ : ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਹਮੇਸ਼ਾ ਲਾਈਮ ਲਾਈਟ ‘ਚ ਬਣੇ ਰਹਿੰਦੇ ਹਨ। ਇਹੀ ਨਹੀਂ ਗਿੱਪੀ ਗਰੇਵਾਲ ਉਨ੍ਹਾਂ ਐਕਟਰਾਂ ‘ਚੋਂ ਇੱਕ ਹਨ, ਜਿਨ੍ਹਾਂ ਦਾ ਪੂਰਾ ਪਰਿਵਾਰ ਪ੍ਰਸਿੱਧ ਹੈ। ਸਿਰਫ਼ ਗਿੱਪੀ ਹੀ ਨਹੀਂ, ਬਲਕਿ ਉਨ੍ਹਾਂ ਦੇ ਤਿੰਨੇ ਪੁੱਤਰ ਏਕਮ, ਸ਼ਿੰਦਾ ਤੇ ਗੁਰਬਾਜ਼ ਗਰੇਵਾਲ ਸੋਸ਼ਲ ਮੀਡੀਆ ‘ਤੇ ਛਾਏ ਰਹਿੰਦੇ ਹਨ। ਖਾਸ ਕਰਕੇ ਗਿੱਪੀ ਦੇ ਛੋਟੇ ਨਵਾਬ

ਅਮਰੀਕੀ ਅਦਾਕਾਰਾ ਡੇਨਿਸ ਰਿਚਰਡਸ ਅਤੇ ਉਸ ਦੇ ਪਤੀ 'ਤੇ ਹੋਇਆ ਜਾਨਲੇਵਾ ਹਮਲਾ

ਅਮਰੀਕਾ : 'ਵਾਈਲਡ ਥਿੰਗਜ਼' ਅਤੇ 'ਸਕਰੀ ਮੂਵੀ 3' ਫੇਮ ਅਮਰੀਕੀ ਅਦਾਕਾਰਾ ਡੇਨਿਸ ਰਿਚਰਡਸ ਅਤੇ ਉਸ ਦੇ ਪਤੀ 'ਤੇ ਜਾਨਲੇਵਾ ਹਮਲਾ ਹੋਇਆ ਹੈ। ਅਮਰੀਕੀ ਮੀਡੀਆ ਨੇ ਦੱਸਿਆ ਕਿ ਸੋਮਵਾਰ ਨੂੰ ਡੇਨਿਸ ਅਤੇ ਉਸ ਦਾ ਪਤੀ ਆਰੋਨ ਆਪਣੀ ਕਾਰ 'ਚ ਸੜਕ 'ਤੇ ਸਨ। ਫਿਰ ਉਹਨਾਂ ਦੀ ਕਿਸੇ ਹੋਰ ਕਾਰ ਮਾਲਕ ਨਾਲ ਬਹਿਸ ਹੋ ਗਈ। ਸਥਿਤੀ ਉਸ ਸਮੇਂ ਕਾਬੂ ਤੋਂ ਬਾਹਰ ਹੋ ਗਈ ਜਦੋਂ ਇਕ ਹੋਰ ਵਾਹਨ

ਬਾਜਵਾ ਨੇ ਮੁੱਖ ਮੰਤਰੀ ਮਾਨ ਦੇ ਬੇਬੁਨਿਆਦ ਬਿਆਨ ਦਾ ਗੰਭੀਰ ਨੋਟਿਸ ਲਿਆ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬੇਬੁਨਿਆਦ ਬਿਆਨ ਦਾ ਗੰਭੀਰ ਨੋਟਿਸ ਲਿਆ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੀ ਤੁਲਨਾ ਯੂ. ਪੀ. ਅਤੇ ਬਿਹਾਰ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀ ਅਮਨ

ਊਰਜਾ ਤੇ ਵਾਤਾਵਰਣ ਨੂੰ ਬਚਾਉਣ ਵਾਸਤੇ ਉਦਯੋਗਾਂ ਨੂੰ ਊਰਜਾ ਕੁਸ਼ਲਤਾ ਉਪਾਅ ਲਾਗੂ ਕਰਨ ਦੀ ਲੋੜ: ਸੁਮੀਤ ਜਾਰੰਗਲ

ਚੰਡੀਗੜ੍ਹ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਭਾਰਤ ਸਰਕਾਰ ਦੇ ਊਰਜਾ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਦੇ ਸਹਿਯੋਗ ਨਾਲ ਅੱਜ ਇਥੇ ਪੇਡਾ ਆਡੀਟੋਰੀਅਮ ਵਿੱਚ ਪਛਾਣੇ ਗਏ 14 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕਰਨ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਅਤੇ "ਆਈ.ਐਸ.ਓ. 50001: 2018 ਮਾਪਦੰਡ ਅਪਣਾਉਣ" ਵਿਸ਼ੇ 'ਤੇ ਇੱਕ ਤਕਨੀਕੀ ਸੈਸ਼ਨ ਕਰਵਾਇਆ ਗਿਆ।

ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ : ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ