news

Jagga Chopra

Articles by this Author

ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਲੰਬੇ ਸਮੇਂ ਤੋਂ ਬਿਮਾਰ ਸੀ

ਲੁਧਿਆਣਾ : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ 'ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ। ਉਸਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦਲਜੀਤ ਕੌਰ ਨੇ 10

‘ਸੂਰਤ ਈਸਟ ਤੋਂ ‘ਆਪ’ ਉਮੀਦਵਾਰ ਕੰਚਨ ਜਰੀਵਾਲਾ ਨੂੰ ਭਾਜਪਾ ਦੇ ਗੁੰਡਿਆਂ ਨੇ ਅਗਵਾ ਕਰ ਲਿਆ ਹੈ : ਰਾਘਵ ਚੱਢਾ

ਗੁਜਰਾਤ : ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਉਥਲ-ਪੁਥਲ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਬਹੁਤ ਗੰਭੀਰ ਦੋਸ਼ ਲਗਾਏ ਹਨ। ‘ਆਪ’ ਦਾ ਦਾਅਵਾ ਹੈ ਕਿ ਭਾਜਪਾ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਨੂੰ ਅਗਵਾ ਕਰ ਲਿਆ ਹੈ। ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ,

ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ ਨੇ ਬਿਲਬੋਰਡ ’ਚ ਬਣਾਈ ਜਗ੍ਹਾ

ਦਿੱਲੀ : ਸਿੱਧੂ ਮੂਸੇਵਾਲ ਦੇ ਚਹੇਤਿਆਂ ਦੀ ਗਿਣਤੀ ਦੇਸ਼ ਦੇ ਨਾਲ ਨਾਲ ਹੁਣ ਵਿਦੇਸ਼ਾ ‘ਚ ਵੀ ਵੱਧਦੀ ਨਜ਼ਰ ਆ ਰਹੀ ਹੈ। ਇਸੇ ਕਰਕੇ ਅਸੀ ਕਹਿ ਸਕਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ‘ਬਿਲਬੋਰਡ’ ’ਤੇ ਆਉਣਾ ਹੁਣ ਕੋਈ ਵੱਡੀ ਗੱਲ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਦੇ ਬਹੁਤ ਸਾਰੇ ਗੀਤ ‘ਬਿਲਬੋਰਡ’ ’ਚ ਛਾਇਆ ਹੋਇਆ ਹੈ। ਦੱਸ ਦੇਈਏ ਕਿ 8 ਨਵੰਬਰ ਨੂੰ ਯੂਟਿਊਬ ’ਤੇ

ਹੁਣ ਹਵਾਈ ਯਾਤਰਾ ਦੌਰਾਨ ਮਾਸਕ ਪਾਉਣਾ ਲਾਜ਼ਮੀ ਨਹੀਂ ਹੋਵੇਗਾ..

ਦਿੱਲੀ : ਦੇਸ਼ ਵਿਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਘੱਟ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਪਾਬੰਦੀਆਂ ਵੀ ਘਟਾਈਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹੁਣ ਹਵਾਈ ਯਾਤਰਾ ਦੌਰਾਨ ਮਾਸਕ ਦੀ ਵਰਤੋਂ ਲਾਜ਼ਮੀ ਨਹੀਂ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੁਣ

ਨਾਸਾ ਦੇ ਨਵੇਂ ਚੰਦਰਮਾ ਰਾਕੇਟ ਨੇ ਤੜਕੇ ਤਿੰਨ ਟੈਸਟ ਡਮੀ ਦੇ ਨਾਲ ਆਪਣੀ ਪਹਿਲੀ ਉਡਾਣ ਭਰੀ।

ਅਮਰੀਕਾ : 50 ਸਾਲ ਪਹਿਲਾਂ ਅਮਰੀਕਾ ਦੇ ਅਪੋਲੋ ਪ੍ਰੋਗਰਾਮ ਤੋਂ ਬਾਅਦ ਪਹਿਲੀ ਵਾਰ ਪੁਲਾੜ ਯਾਤਰੀਆਂ ਨੂੰ ਚੰਦਰਮਾ 'ਤੇ ਲਿਜਾਣ ਵੱਲ ਇਕ ਵੱਡਾ ਕਦਮ ਦਰਸਾਉਂਦੇ ਹੋਏ, ਨਾਸਾ ਦੇ ਨਵੇਂ ਚੰਦਰਮਾ ਰਾਕੇਟ ਨੇ ਬੁੱਧਵਾਰ ਤੜਕੇ ਤਿੰਨ ਟੈਸਟ ਡਮੀ ਦੇ ਨਾਲ ਆਪਣੀ ਪਹਿਲੀ ਉਡਾਣ ਭਰੀ। ਜੇਕਰ ਤਿੰਨ ਹਫ਼ਤਿਆਂ ਦੀ ਮੇਕ ਜਾਂ ਬ੍ਰੇਕ ਸ਼ੈਕਡਾਉਨ ਉਡਾਣ ਦੌਰਾਨ ਸਭ ਕੁਝ ਠੀਕ ਰਿਹਾ, ਤਾਂ ਰਾਕੇਟ

ਕੇਸ ਦੇ ਮੁਲਜ਼ਮਾਂ ਵਿੱਚੋਂ ਇਕ ਸ਼ੁਭਮ ਸਾਂਗਰਾ ਉੱਤੇ ਬਾਲਗ ਵਜੋਂ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ : ਸੁਪਰੀਮ ਕੋਰਟ

ਨਵੀਂ ਦਿੱਲੀ (ਏਜੰਸੀ) : ਜੰਮੂ ਦੇ ਕਠੂਆ ਖੇਤਰ ਵਿਚ 2018 ਦੌਰਾਨ ਇਕ ਬੱਚੀ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ 2018 ਦੇ ਕਠੂਆ ਜਬਰ-ਜਨਾਹ ਮਾਮਲੇ ਦੀ ਸੁਣਵਾਈ ਕੀਤੀ। ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਕੇਸ ਦੇ ਮੁਲਜ਼ਮਾਂ ਵਿੱਚੋਂ ਇਕ ਸ਼ੁਭਮ ਸਾਂਗਰਾ ਉੱਤੇ ਬਾਲਗ ਵਜੋਂ ਮੁਕੱਦਮਾ

ਕੇਰਲ ਹਾਈ ਕੋਰਟ ਨੇ ਅਦਾਕਾਰਾ ਸੰਨੀ ਲਿਓਨੀ ਤੇ ਉਸ ਦੇ ਪਤੀ ਡੇਨੀਅਲ ਵੇਬਰ ਨੂੰ ਦਿੱਤੀ ਵੱਡੀ ਰਾਹਤ

ਕੋਚੀ (ਪੀ.ਟੀ.ਆਈ) : ਕੇਰਲ ਹਾਈ ਕੋਰਟ ਨੇ ਬੁੱਧਵਾਰ ਨੂੰ ਅਦਾਕਾਰਾ ਸੰਨੀ ਲਿਓਨੀ ਤੇ ਉਸ ਦੇ ਪਤੀ ਡੇਨੀਅਲ ਵੇਬਰ ਨੂੰ ਵੱਡੀ ਰਾਹਤ ਦਿੱਤੀ ਹੈ। ਦੋਵਾਂ 'ਤੇ ਕੇਰਲ ਹਾਈ ਕੋਰਟ 'ਚ ਧੋਖਾਧੜੀ ਦਾ ਮਾਮਲਾ ਦਰਜ ਹੈ। ਇਕ ਅਦਾਲਤ ਨੇ ਬੁੱਧਵਾਰ ਨੂੰ ਰਾਜ ਪੁਲਿਸ ਦੀ ਅਪਰਾਧ ਸ਼ਾਖਾ ਦੁਆਰਾ ਅਦਾਕਾਰਾ ਸੰਨੀ ਲਿਓਨੀ ਅਤੇ ਦੋ ਹੋਰਾਂ ਵਿਰੁੱਧ ਦਰਜ ਕੀਤੇ ਗਏ ਇਕਰਾਰਨਾਮੇ ਦੀ ਉਲੰਘਣਾ ਦੇ

ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਜੀ-20 ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ।

ਇੰਡੋਨੇਸ਼ੀਆ: ਭਾਰਤ ਜੀ-20 ਸੰਗਠਨ ਦਾ ਨਵਾਂ ਚੇਅਰਮੈਨ ਬਣ ਗਿਆ ਹੈ। ਬਾਲੀ 'ਚ ਦੋ ਦਿਨਾਂ ਬੈਠਕ ਦੇ ਆਖਰੀ ਦਿਨ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ-20 ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਨੂੰ ਹਰ ਭਾਰਤੀ ਲਈ ਮਾਣ ਵਾਲੀ ਗੱਲ ਦੱਸਦਿਆਂ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦੀ ਪ੍ਰਧਾਨਗੀ ਹੇਠ ਜੀ-20 ਇੱਕ

ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ : ਈ ਟੀ ਓ

ਜੰਡਿਆਲਾ ਗੁਰੂ : ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਬਾਲ ਦਿਵਸ ਦੇ ਸਬੰਧ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ ਟੀ ਓ ਨੇ  ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦੇ ਸ਼ਾਨਦਾਰ ਨਤੀਜੇ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਤੇ ਗਏ ਤੋਹਫ਼ੇ ਦੀ ਵਿਕਰੀ ਕੀਤੀ, 20 ਲੱਖ ਰੁਪਏ ਵਿੱਚ ਵੇਚੇ ਤੋਹਫ਼ੇ

ਇਸਲਾਮਾਬਾਦ (ਜੇਐੱਨਐੱਨ) : ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਵੱਲੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਤੇ ਗਏ ਤੋਹਫ਼ੇ ਦੀ ਵਿਕਰੀ ਕੀਤੀ ਗਈ। ਕ੍ਰਾਊਨ ਪ੍ਰਿੰਸ ਨੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਘੜੀ, ਸੋਨੇ ਦਾ ਪੈੱਨ, ਅੰਗੂਠੀ ਤੇ ਕਫਲਿੰਕਸ ਤੋਹਫੇ ਵਜੋਂ ਦਿੱਤੇ। ਇਹ ਤੋਹਫ਼ੇ ਸਿਰਫ਼ 20 ਲੱਖ ਰੁਪਏ ਵਿੱਚ ਵੇਚੇ ਗਏ ਸਨ। ਇਹ