news

Jagga Chopra

Articles by this Author

ਕਲਾ ਉਤਸਵ ਦੇ ਜੋਨਲ ਮੁਕਾਬਲਿਆਂ ਦੀ ਜੇਤੂ ਰਿਤਿਕਾ ਸੈਣੀ ਨੂੰ ਕੈਬਨਿਟ ਮੰਤਰੀ ਜਿੰਪਾ ਨੇ ਦਿੱਤੀ ਵਧਾਈ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਕਲਾ ਉਤਸਵ ਦੇ ਜੋਨਲ ਪੱਧਰ ਦੇ ਮੁਕਾਬਲਿਆਂ ਵਿਚ ਮਿਊਜ਼ੀਕਲ ਇੰਸਟਰੂਮੈਂਟ ਢੋਲ ਵਿਚ ਪਹਿਲੇ ਸਥਾਨ ’ਤੇ ਆਉਣ ਵਾਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਰਿਤਿਕਾ ਸੈਣੀ ਨੂੰ ਵਧਾਈ ਦਿੰਦੇ ਹੋਏ ਉਸ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਹੈ।

ਅੰਮ੍ਰਿਤਸਰ ਅਤੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਿਆਂ ਨੂੰ ਪੁਆਇੰਟ ਆਫ ਕਾਲ ਦੀ ਆਗਿਆ ਦਿੱਤੀ ਜਾਵੇ: ਵਿਕਰਮਜੀਤ ਸਿੰਘ

ਨਵੀਂ ਦਿੱਲੀ : ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਪਿਛਲੇ ਦਿਨੀਂ ਜੀ-20 ਸੰਮੇਲਨ ਦੌਰਾਨ ਭਾਰਤ ਅਤੇ ਕੈਨੇਡਾ ਦਰਮਿਆਨ ਹੋਏ ਸਮਝੌਤੇ ਦੇ ਐਲਾਨ ਦਾ ਸਵਾਗਤ ਕਰਦੇ ਹੋਏ, ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਬੇਅੰਤ ਹਵਾਈ ਉਡਾਣਾਂ ਦੀ ਆਗਿਆ ਮਿਲਦੀ ਹੈ, ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਨੂੰ ਅੰਮ੍ਰਿਤਸਰ ਅਤੇ ਮੋਹਾਲੀ

ਮਸ਼ਹੂਰ ਪੰਜਾਬੀ ਗਾਇਕ ਨਛੱਤਰ ਸਿੰਘ ਨੂੰ ਗਹਿਰਾ ਸਦਮਾ ਪਤਨੀ ਦੀ ਮੌਤ

ਫਗਵਾੜਾ : ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੇ ਪਰਿਵਾਰ ਵਿਚੋਂ ਇਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ 48 ਦਾ ਬੀਤੀ ਰਾਤ ਦਿਹਾਂਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਹੋਈ ਅਚਾਨਕ ਮੌਤ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ

ਆਜ਼ਾਦੀ ਦੇ ਸੰਘਰਸ਼ ਵਿੱਚ ਪੱਤਰਕਾਰਾਂ ਦਾ ਅਹਿਮ ਯੋਗਦਾਨ: ਬਨਵਾਰੀ ਲਾਲ ਪੁਰੋਹਿਤ

ਚੰਡੀਗੜ੍ਹ : ਪੰਜਾਬ ਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਅਤੇ ਚੰਡੀਗਡ਼੍ਹ ਤੇ ਹਰਿਆਣਾ ਜਰਲਿਸਟ ਯੂਨੀਅਨ ਵੱਲੋਂ ਰਾਜਧਾਨੀ ਚੰਡੀਗਡ਼੍ਹ ਵਿਖੇ ਕੌਮੀ ਪ੍ਰੈੱਸ ਦਿਹਾਡ਼ਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਪਹੁੰਚੇ। ਸ੍ਰੀ ਪੁਰੋਹਿਤ ਨੇ ਪੱਤਰਕਾਰਾਂ ਨੂੰ ਕੌਮੀ ਪ੍ਰੈੱਸ ਦਿਹਾਡ਼ੇ ਦੀ

ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਮਹਿਲਾ ਉੱਦਮੀਆਂ ਨੂੰ ਖੇਤੀਬਾੜੀ ਖੇਤਰ ਨਾਲ ਜੁੜਨਾ ਚਾਹੀਦਾ ਹੈ: ਧਾਲੀਵਾਲ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਹਿਲਾ ਉੱਦਮੀਆਂ ਨੂੰ ਖੇਤੀ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇੱਕ  ਔਰਤ   ਉੱਦਮੀ ਨੂੰ ਘੱਟੋ-ਘੱਟ ਦਸ ਔਰਤਾਂ ਨੂੰ ਆਪਣੇ ਨਾਲ ਜੋੜ ਕੇ ਆਤਮ ਨਿਰਭਰ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਧਾਲੀਵਾਲ ਜੀਟੀ ਇੰਡੀਆ ਅਤੇ ਪੀਐਚਡੀ ਚੈਂਬਰ

ਅਕਾਲੀ ਦਲ ਨੇ ਬਹੁ ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਸੀ ਬੀ ਆਈ ਜਾਂ ਨਿਆਂਇਕ ਜਾਂਚ ਮੰਗੀ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਈ ਜਾਵੇ ਜਾਂ ਫਿਰ ਇਸਦੀ ਨਿਆਂਇਕ ਜਾਂਚ ਕਰਵਾਈ ਜਾਵੇ ਕਿਉਂਕਿ ਇਸ ਮਾਮਲੇ ਵਿਚ ਪ੍ਰੀਖਿਆ ਪ੍ਰਕਿਰਿਆ ਵਿਚ ਗਲਤ ਕੰਮ ਕਰਨ

ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਅਤੇ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਵਰਕਸ਼ਾਪ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਅਤੇ ਮੌਤ ਦਰ ਨੂੰ ਘਟਾਉਣ ਸਣੇ ਨਵੀਨਤਮ ਤਕਨਾਲੌਜੀ ਦੀ ਮਦਦ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਵਿੱਚ ਸੁਧਾਰ ਲਿਆਉਣ ਲਈ "ਟ੍ਰੈਫਿਕ ਪ੍ਰਬੰਧਨ ਅਤੇ ਮੋਟਰ ਵਾਹਨ (ਸੋਧ) ਐਕਟ, 2019 ਦੇ ਲਾਗੂਕਰਨ" ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵਿਖੇ ਕਰਵਾਈ ਜਾ ਰਹੀ ਹੈ।

ਸ਼ਿਵ ਸੈਨਾ ਆਗੂ ਸੋਨੀ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਸ਼ਬਦਾਵਲੀ ਵਰਤਣ ਦਾ ਕੇਸ ਦਰਜ

ਗੁਰਦਾਸਪੁਰ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਗੁਰਦਾਸਪੁਰ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਸ਼ਬਦਾਵਲੀ ਵਰਤਣ ਦਾ ਕੇਸ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਹੁਣ ਉਸ ਦੀ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸੋਨੀ ਵੱਲੋਂ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਤੋਂ ਬਾਅਦ ਹੀ ਸਿੱਖ ਜਥੇਬੰਦੀਆਂ ਗੁਰਦਾਸਪੁਰ ਐਸ ਐਸ ਪੀ ਦਫਤਰ ਬਾਹਰ ਧਰਨਾ ਲਾ ਕੇ

ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਲਏ ਜਾ ਰਹੇ ਹਨ ਵਾਪਸ - ਗ੍ਰਹਿ ਮੰਤਰੀ ਵਿੱਜ

ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਅੰਬਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਜ਼ਿਆਦਾਤਰ ਕੇਸ ਵਾਪਸ ਲੈ ਲਏ ਗਏ ਹਨ, ਜਦਕਿ ਕੁਝ ਕੇਸ ਬਾਕੀ ਹਨ, ਜਿਨ੍ਹਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਚੱਲ

ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ 2 ਦਿਨਾਂ 7ਵਾਂ ਅੰਤਰ-ਜ਼ੋਨਲ ਯੁਵਕ ਮੇਲਾ ਹੋਇਆ ਸਮਾਪਤ

ਮੋਹਾਲੀ : ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ 2 ਦਿਨਾਂ 7ਵਾਂ ਅੰਤਰ-ਜ਼ੋਨਲ ਯੁਵਕ ਮੇਲਾ ਸਮਾਪਤ ਹੋਇਆ। ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਨੂੰ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਪੰਜਾਬ ਸਰਕਾਰ ਨੇ ਕੀਤੀ ਜਦਕਿ ਸ. ਚੇਤਨ ਸਿੰਘ