news

Jagga Chopra

Articles by this Author

ਵਾਇਰਲੈੱਸ ਕੈਮਰਿਆਂ ਨਾਲ ਨਾਇਬ ਤਹਿਸੀਲਦਾਰ ਦੇ ਪੇਪਰਾਂ ਵਿੱਚ ਮਦਦ ਕਰਨ ਵਾਲੇ ਕਾਬੂ

ਪਟਿਆਲਾ : ਮੁੱਖਵਿੰਦਰ ਸਿੰਘ ਛੀਨਾ ਆਈ.ਪੀ.ਐਸ, ਆਈ.ਜੀ.ਪੀ ਪਟਿਆਲਾ ਰੇਂਜ ਪਟਿਆਲਾ ਅਤੇ  ਵਰੁਣ ਸ਼ਰਮਾ ਆਈ.ਪੀ.ਐਸ ਐਸ.ਐਸ.ਪੀ ਪਟਿਆਲਾ  ਨੇ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ ਇੱਕ ਮੁਕੱਦਮਾ ਨੰਬਰ 238, ਮਿਤੀ 11.11.2022 ਅ/ਧ 419, 420, 465, 468, 471, 120ਬੀ ਆਈ.ਪੀ.ਸੀ., 66ਡੀ ਆਈ.ਟੀ. ਐਕਟ 2008, ਥਾਣਾ ਕੋਤਵਾਲੀ, ਪਟਿਆਲਾ ਵਿਖੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਦਰਜ

ਅੰਤਰਰਾਸ਼ਟਰੀ ਕਾਨਫਰੰਸ ਅਤੇ ਗਲੋਬਲ ਸੰਮੇਲਨ -2022 ਦਾ ਕੀਤਾ ਉਦਘਾਟਨ, ਅੰਤਰਰਾਸ਼ਟਰੀ ਡੈਲੀਗੇਟਾਂ ਦੀ ਉਚੇਚੇ ਤੌਰ 'ਤੇ ਮੌਜੂਦਗੀ

ਜਲੰਧਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ  ਨੇ ਆਪਣੇ ਸ਼ਾਂਤੀ ਦੇਵੀ ਮਿੱਤਲ  ਆਡੀਟੋਰੀਅਮ  ਵਿਖੇ  ਪਹਿਲੀ 5 ਦਿਨਾ ਲੰਬੀ ਸਾਲਾਨਾ ਅੰਤਰਰਾਸ਼ਟਰੀ ਕਾਨਫਰੰਸ ਅਤੇ ਗਲੋਬਲ ਸੰਮੇਲਨ -2022 ਦਾ ਉਦਘਾਟਨ ਕੀਤਾ। ਮੰਥਨ ਅਤੇ ਵਿਚਾਰ-ਵਟਾਂਦਰੇ "ਉੱਚ ਸਿੱਖਿਆ ਵਿੱਚ ਅੰਤਰਰਾਸ਼ਟਰੀਕਰਨ ਵਿਸ਼ੇ 'ਤੇ ਹੋਣਗੇ। ਕਾਨਫਰੰਸ ਵਿੱਚ 50 ਤੋਂ ਵੱਧ  ਅੰਤਰਰਾਸ਼ਟਰੀ ਡੈਲੀਗੇਟਾਂ ਦੀ ਉਚੇਚੇ ਤੌਰ 'ਤੇ

ਮੰਤਰੀ ਚੀਮਾ ਨੇ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ ਜਾਂਚ ਕਰਤਾਵਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ ਜਾਂਚ ਕਰਤਾਵਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਂਪਦਿਆਂ ਵਿੱਤ ਮੰਤਰੀ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਨਦੇਹੀ ਅਤੇ ਇਮਾਨਦਾਰੀ

ਮੁੱਖ ਮੰਤਰੀ ਮਾਨ ਦੀ ਵਿਲੱਖਣ ਪਹਿਲਕਦਮੀ, 3 ਦਸੰਬਰ ਨੂੰ ਲਗਾਇਆ ਜਾਵੇਗਾ ਅਪਾਹਜਾਂ ਲਈ ਵਿਸ਼ੇਸ਼ ਕਰਜ਼ਾ ਕੈਂਪ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ  ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਦਿਵਿਆਂਗਾਂ ਦੀਆਂ ਮੰਗਾਂ

ਭਾਰਤ-ਪਾਕਿ ਸਰਹੱਦ ਉੱਤੇ ਡਰੋਨ ਦੀ ਹਲਚਲ, ਬੀਐਸਐਫ ਨੇ ਡਰੋਨ ਉੱਤੇ ਕੀਤੀ ਫਾਇਰਿੰਗ

ਪਠਾਨਕੋਟ : ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਬੀਤੀ ਰਾਤ ਪਠਾਨਕੋਟ ਨਾਲ ਲੱਗਦੀ ਭਾਰਤ-ਪਾਕਿ ਸਰਹੱਦ ਉੱਤੇ ਡਰੋਨ ਦੀ ਹਲਚਲ ਸੁਣਾਈ ਦਿੱਤੀ ਜਿਸ ਨੂੰ ਲੈ ਕੇ ਬੀਐਸਐਫ ਦੁਆਰਾ 5 ਰੌਂਦ ਫਾਇਰ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਬਮਿਆਲ ਦੀ ਐਨਟੀਪੀ ਪੋਸਟ ਦੇ ਪਿੱਲਰ ਨੰਬਰ 7/2 ਦੇ ਕੋਲ ਡਰੋਨ ਦੀ ਹੱਲਚਲ ਦੇਖੀ ਗਈ।

ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡੀਜੀਪੀ ਗੌਰਵ ਯਾਦਵ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮਾਤਾ ਚਰਨ ਕੌਰ ਨੇ ਵੀ ਡੀਜੀਪੀ ਨਾਲ ਗੱਲਬਾਤ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ । ਦੱਸ ਦੇਈਏ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਰਕਾਰ ਨੂੰ ਕਈ ਵਾਰੀ ਅਪੀਲ ਕੀਤੀ। ਉਨ੍ਹਾਂ ਨੇ

ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰੇ : ਗਰੇਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖ ਕੇ ਆਰਐਸਐਸ ਤੇ ਭਾਜਪਾ ਵੱਲੋਂ ਸਿੱਖ ਮਸਲਿਆਂ ਵਿਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਅੱਜ ਮੋਹਨ ਭਾਗਵਤ ਨੂੰ ਲਿਖੇ ਆਪਣੇ ਪੱਤਰ ਵਿਚ ਭਾਈ ਗਰੇਵਾਲ ਨੇ ਸਖਤ ਸ਼ਬਦਾਂ ਵਿਚ

ਪ੍ਰੋ. ਚੰਦੂਮਾਜਰਾ ਨੇ ਮੈਂਬਰ ਪਾਰਲੀਮੈਂਟ ਮਾਨ ਨੂੰ ਜੰਮੂ ਕਸ਼ਮੀਰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕੇ ਜਾਣ ਨੂੰ ਸੰਵਿਧਾਨ ਹਾਕਾ ’ਤੇ ਡਾਕਾ ਕਰਾਰ ਦਿੱਤਾ।

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ ਕਸ਼ਮੀਰ ਪੁਲਿਸ ਪ੍ਰਸ਼ਾਸਨ ਵੱਲੋਂ ਰੋਕੇ ਜਾਣ ਨੂੰ ਸੰਵਿਧਾਨ ਹਾਕਾ ’ਤੇ ਡਾਕਾ ਕਰਾਰ ਦਿੱਤਾ। ਪ੍ਰੋ. ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ

ਸ਼੍ਰੋਮਣੀ ਕਮੇਟੀ ਦੇ 103ਵਾਂ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ

ਪਟਿਆਲਾ : ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 103ਵਾਂ ਸਥਾਪਨਾ ਦਿਵਸ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੀਵਾਨ ਹਾਲ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਪਨਾ ਦਿਵਸ ਮੌਕੋ ਢਾਡੀ ਗੁਰਪਿਆਰ ਸਿੰਘ ਜੌਹਰ ਦੇ ਜਥੇ ਨੇ ਸੰਗਤਾਂ ਨੂੰ ਇਤਿਹਾਸ ਬਾਰੇ ਜਾਣੂੰ ਕਰਵਾਇਆ ਅਤੇ

ਭਾਰਤ ਅਗਲੇ ਸਾਲ ਸਭ ਤੋਂ ਵੱਧ ਆਬਾਦੀ ਵਾਲਾ ਬਣ ਜਾਵੇਗਾ ਦੇਸ਼

ਨਿਊਯਾਰਕ : ਦੁਨੀਆ ਦੀ ਆਬਾਦੀ ਅੱਜ ਯਾਨੀ 15 ਨਵੰਬਰ ਨੂੰ ਅੱਠ ਅਰਬ ਤੱਕ ਪਹੁੰਚ ਜਾਵੇਗੀ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ 2030 ਤੱਕ ਧਰਤੀ 'ਤੇ 850 ਕਰੋੜ, 2050 ਤੱਕ 970 ਕਰੋੜ ਅਤੇ 2100 ਤੱਕ 1040 ਕਰੋੜ ਲੋਕ ਹੋ ਸਕਦੇ ਹਨ। ਇਹ ਵੀ ਦੱਸਿਆ ਗਿਆ ਕਿ ਮਨੁੱਖ ਦੀ ਔਸਤ ਉਮਰ ਵੀ ਅੱਜ 72.8 ਸਾਲ ਹੋ ਗਈ ਹੈ, ਜੋ 1990 ਤੋਂ 2019 ਤੱਕ 9 ਸਾਲ ਵੱਧ