news

Jagga Chopra

Articles by this Author

ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ : ਸ਼੍ਰੋਮਣੀ ਕਮੇਟੀ ਸਕੱਤਰ

ਅੰਮ੍ਰਿਤਸਰ, 5 ਅਗਸਤ- 2024 : ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ ਆਈਜੀ ਸ. ਰਣਬੀਰ ਸਿੰਘ ਖੱਟੜਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੁੱਧ ਮੀਡੀਆ ਵਿਚ

ਬੰਗਲਾਦੇਸ਼ 'ਚ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੋੁੱਜੀ 300 ਪਾਰ, ਦੇਸ਼ ਵਿਚ ਅਣਮਿੱਥੇ ਸਮੇਂ ਲਈ ਕਰਫਿਊ

ਢਾਕਾ, 5 ਅਗਸਤ 2024 : ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਖ਼ਤਮ ਕਰਨ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੱਤਾਧਾਰੀ ਪਾਰਟੀ ਦੇ ਪ੍ਰਦਰਸ਼ਨਕਾਰੀਆਂ ਅਤੇ ਸਮਰਥਕਾਂ ਦਰਮਿਆਨ ਭੜਕੀ ਹਿੰਸਾ ਵਿੱਚ ਹੁਣ ਤੱਕ 14 ਪੁਲਿਸ ਮੁਲਾਜ਼ਮਾਂ ਸਮੇਤ ਕਰੀਬ 300 ਲੋਕਾਂ ਦੀ ਜਾਨ ਜਾ ਚੁੱਕੀ ਹੈ। ਹਿੰਸਾ ‘ਚ ਹਜ਼ਾਰਾਂ ਲੋਕ ਜ਼ਖਮੀ ਹੋਏ ਹਨ।

ਕਰੰਟ ਲੱਗਣ ਨਾਲ 9 ਕਾਵੜੀਆਂ ਦੀ ਮੌਤ, ਜਲਭਿਸ਼ੇਕ ਕਰਨ ਜਾ ਰਹੇ ਸਨ ਕਾਵੜੀ

ਹਾਜੀਪੁਰ, 5 ਅਗਸਤ 2024 : ਬਿਹਾਰ ਦੇ ਹਾਜੀਪੁਰ ‘ਚ ਬਿਜਲੀ ਦਾ ਝਟਕਾ ਲੱਗਣ ਕਾਰਨ 9 ਕਾਵੜੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਇਹ ਘਟਨਾ ਐਤਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਡੀਜੇ ਸਿਸਟਮ 11 ਹਜ਼ਾਰ ਵੋਲਟ ਦੀ ਤਾਰ ਦੇ ਸੰਪਰਕ ਵਿੱਚ ਆ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਡੀਜ਼ਲ ਟਰਾਲੀ ਤਾਰ ਨਾਲ ਟਕਰਾ ਗਈ ਜਿਸ ਕਾਰਨ ਉਸ ਨੂੰ ਅੱਗ ਲੱਗ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼, 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ
  • ਪਾਕਿਸਤਾਨੀ ਤਸਕਰ ਰਾਣਾ ਦਿਆਲ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ

ਵਿਦੇਸ਼ ਜਾਣ ਦੇ ਚਾਹਵਾਨ ‘ਪ੍ਰੀ-ਡਿਪਾਰਚਰ ਓਰੀਐਨਟੇਸ਼ਨ ਟ੍ਰੇਨਿੰਗ ਪ੍ਰੋਗਰਾਮ’ ਦਾ ਲਾਭ ਜ਼ਰੂਰ ਲੈਣ : ਆਸ਼ਿਕਾ ਜੈਨ
  • ਵਿਦੇਸ਼ ਮੰਤਰਾਲੇ ਦੁਆਰਾ ਪ੍ਰਦਾਨ ਕੀਤੇ ਲਾਇਸੈਂਸ ਅਧੀਨ ਰਜਿਸਟਰਡ ਹੋਣਾ ਲਾਜ਼ਮੀ

ਐੱਸ.ਏ.ਐੱਸ.ਨਗਰ, 05 ਅਗਸਤ 2024 : ਵਿਦੇਸ਼ ਜਾਣ ਦੇ ਚਾਹਵਾਨ ਲੋਕ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੀ ਡਿਪਾਰਚਰ ਓਰੀਐਨਟੇਸ਼ਨ ਟ੍ਰੇਨਿੰਗ ਪ੍ਰੋਗਰਾਮ (ਪੀ.ਡੀ.ਓ.ਟੀ.) ਦਾ ਲਾਹਾ ਜ਼ਰੂਰ ਲੈਣ, ਜਿਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ

ਪੀ.ਏ.ਯੂ. ਤੋਂ ਸਿਖਲਾਈ ਹਾਸਲ ਕਰਨ ਵਾਲੀਆਂ ਔਰਤ ਉੱਦਮੀਆਂ ਨੇ ਉੱਤਰੀ ਭਾਰਤ ਦੇ ਉੱਦਮ ਮੇਲੇ ਵਿਚ ਹਿੱਸਾ ਲਿਆ

ਲੁਧਿਆਣਾ 5 ਅਗਸਤ 2024 : ਬੀਤੇ ਦਿਨੀਂ ਲੁਧਿਆਣਾ ਵਿਖੇ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ ਵੱਲੋਂ ਕਰਵਾਏ ਉੱਦਮ ਮੇਲੇ ਵਿਚ ਪੀ.ਏ.ਯੂ. ਤੋਂ ਸਿਖਲਾਈ ਹਾਸਲ ਔਰਤ ਉੱਦਮੀਆਂ ਨੇ ਭਾਗ ਲਿਆ। ਪੀ.ਏ.ਯੂ. ਦੇ ਉੱਦਮੀਆਂ ਐੱਮਕੈਲੀ ਇਨੋਵੇਸ਼ਨਜ਼ ਅਤੇ ਗੌਵਰੀ ਸਕਿਨ ਕੇਅਰ ਨੇ ਇਸ ਮੇਲੇ ਵਿਚ ਆਪਣੀ ਉੱਦਮ ਦਾ ਪ੍ਰਦਰਸ਼ਨ ਕੀਤਾ। ਇਸ ਮੇਲੇ ਵਿਚ ਉੱਤਰ ਭਾਰਤ ਦੀਆਂ ਉਦਯੋਗ ਉੱਦਮੀ ਔਰਤਾਂ ਸ਼ਾਮਿਲ

"ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਬੇਕਰਫੀਲਡਸ (ਯੂ.ਐੱਸ.ਏ.) ਦੇ ਗੁਰਦੁਆਰਾ ਸਾਹਿਬ ਗੁਰੂ ਅੰਗਦ ਦਰਬਾਰ, ਸਿੱਖ ਟੈਂਪਲ ਅਤੇ ਦਸ਼ਮੇਸ਼ ਦਰਬਾਰ ਵਿਖੇ ਰਿਲੀਜ਼ ਕੀਤੀ
  • ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਨੂੰ ਜ਼ਿੰਦਗੀ ਜਿਊਣ ਦਾ ਰਸਤਾ ਦਿਖਾਉਂਦੇ ਹਨ- ਬਾਵਾ
  • ਫਾਊਂਡੇਸ਼ਨ ਅਮਰੀਕਾ ਦੇ ਪ੍ਰਿਤਪਾਲ ਕੌਰ ਉਦਾਸੀ ਮਹਿਲਾ ਵਿੰਗ ਦੇ ਪ੍ਰਧਾਨ ਬਣਾਏ, ਜੋਬਨਜੀਤ ਸਿੰਘ ਬੌਬੀ ਵਾਈਸ ਪ੍ਰਧਾਨ, ਪ੍ਰੀਤਮ ਸਿੰਘ ਜਨਰਲ ਸਕੱਤਰ ਅਤੇ ਕੁਲਵੀਰ ਸਿੰਘ ਬਾਵਾ ਪ੍ਰਬੰਧਕ ਸਕੱਤਰ ਬਣੇ

ਲੁਧਿਆਣਾ, 5 ਅਗਸਤ 2024 : ਬੇਕਰਫੀਲਡਸ ਅਮਰੀਕਾ ਦੇ ਗੁਰਦੁਆਰਾ ਸਾਹਿਬ

ਸਰਕਾਰੀ ਬਹੁਤਕਨੀਕੀ ਕਾਲਜ, ਰਾਣਵਾ ਵਿਖੇ ਮੁੱਖ ਮੰਤਰੀ ਵਜੀਫਾ ਯੋਜਨਾ ਤਹਿਤ ਦਾਖਲੇ ਸ਼ੁਰੂ: ਡਿਪਟੀ ਕਮਿਸ਼ਨਰ
  • ਕਾਲਜ਼ ਵਿੱਚ ਸਰਵ ਭਾਰਤੀ ਤਕਨੀਕੀ ਸਿੱਖਿਆ ਕੌਂਸਲ, ਨਵੀਂ ਦਿੱਲੀ ਵੱਲੋਂ ਦੋ ਨਵੇਂ ਕੋਰਸਾਂ ਨੂੰ ਦਿੱਤੀ ਗਈ ਪ੍ਰਵਾਨਗੀ

ਫ਼ਤਹਿਗੜ੍ਹ ਸਾਹਿਬ, 05 ਅਗਸਤ 2024 : ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਬਹੁ ਤਕਨੀਕੀ ਕਾਲਜ਼, ਰਾਣਵਾਂ ਵਿਖੇ ਸਰਵ ਭਾਰਤੀ ਤਕਨੀਕੀ ਸਿੱਖਿਆ ਕੌਂਸਲ, ਨਵੀਂ ਦਿੱਲੀ ਵੱਲੋਂ ਦੋ ਨਵੇਂ ਤਿੰਨ ਸਾਲਾ ਡਿਪਲੋਮਾ ਕੋਰਸ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਅਤੇ

1.58 ਕਰੋੜ ਦੀ ਲਾਗਤ ਨਾਲ ਨਗਰ ਸੁਧਾਰ ਟਰੱਸਟ ਅਧੀਨ ਆਉਂਦੀ ਸੜਕ ਦਾ ਕੰਮ ਆਖਰੀ ਪੜਾਅ 'ਤੇ 
  • ਸੰਸਦ ਮੈਂਬਰ ਮੀਤ ਹੇਅਰ ਨੇ ਪੌਦੇ ਲਗਾ ਕੇ ਟਰੱਸਟ ਦੀ ਪਲਾਂਟੇਸ਼ਨ ਮੁਹਿੰਮ ਨੂੰ ਦਿੱਤਾ ਹੁਲਾਰਾ
  • ਚੇਅਰਮੈਨ ਮੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਮੀਤ ਹੇਅਰ ਦਾ ਕੀਤਾ ਧੰਨਵਾਦ 
  • ਕਿਹਾ, ਟਰੱਸਟ ਵਲੋਂ ਸ਼ਹਿਰ ਵਿੱਚ ਮਿੰਨੀ ਜੰਗਲ ਲਾਉਣ ਦੀ ਪ੍ਰਕਿਰਿਆ ਵੀ ਸ਼ੁਰੂ

ਬਰਨਾਲਾ, 5 ਅਗਸਤ 2024 : ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀ 25 ਏਕੜ ਵਾਲੀ ਸੜਕ ਦਾ

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

ਬਰਨਾਲਾ, 5 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪ ਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ