news

Jagga Chopra

Articles by this Author

ਪ੍ਰਸ਼ਾਸ਼ਨ ਲੋਕਾਂ ਨੂੰ ਚੰਗੀਆਂ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਐਸ.ਡੀ.ਐਮ

ਖੰਨਾ : ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਉਪ ਮੰਡਲ ਮੈਜਿਸਟ੍ਰੇਟ ਖੰਨਾ ਮਨਜੀਤ ਕੌਰ ਵਲੋਂ ਬੀਤੇ ਕੱਲ੍ਹ ਨਗਰ ਕੌਂਸਲ ਖੰਨਾ ਦੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਖੰਨਾ ਦੇ ਕਾਰਜਕਾਰੀ ਅਧਿਕਾਰੀ ਤੋਂ ਇਲਾਵਾ ਜ਼ਿਲ੍ਹਾ ਈ-ਗਵਰਨੈਂਸ

ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਐਨ.ਐਚ.ਏ.ਆਈ. ਅਤੇ ਨਿਗਮ ਅਧਿਕਾਰੀਆਂ ਨਾਲ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਲਿਆ ਜਾਇਜ਼ਾ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਸ੍ਰੀਮਤੀ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਅਤੇ ਨਿਗਮ ਅਧਿਕਾਰੀਆਂ ਨਾਲ ਕੰਗਨਵਾਲ ਤੋਂ ਸ਼ੇਰਪੁਰ ਚੌਂਕ ਤੱਕ ਦੇ ਸੜ੍ਹਕ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ, ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੀ ਮੌਜੂਦ

ਉਹ ਵੀ ਦਿਨ ਸਨ ਲਿਖਾਰੀ ਸਭਾ ਰਾਮਪੁਰ (ਲੁਧਿਆਣਾ) ਦੇ.....

ਇਹ ਤਸਵੀਰ 1975 ਦੀ ਹੈ। ਗੁਰਚਰਨ ਰਾਮਪੁਰੀ ਕੈਨੇਡਾ ਤੋਂ ਆਏ ਹੋਏ ਸਨ। ਇਹ ਰੰਗੀਲ ਤਸਵੀਰ ਵੀ ਉਨ੍ਹਾਂ ਹੀ ਖਿੱਚੀ ਸੀ।
ਕੁਰਸੀਆਂ ਤੇ ਸੁਭਾਇਮਾਨ ਕਿੰਨੇ ਵੱਡੇ ਲੇਖਕ ਹਨ। ਅਜਾਇਬ ਚਿਤਰਕਾਰ,ਸੁਰਜੀਤ ਰਾਮਪੁਰੀ, ਸੰਤੋਖ ਸਿੰਘ ਧੀਰ, ਗੁਰਚਰਨ ਸਿੰਘ ਸਹਿੰਸਰਾ, ਕੁਲਵੰਤ ਨੀਲੋਂ, ਡਾਃ ਸ ਸ ਦੋਸਾਂਝ, ਡਾਃ ਕੇਸਰ ਸਿੰਘ ਕੇਸਰ, ਨਿਰੰਜਨ ਸਿੰਘ ਸਾਥੀ, ਰਾਮ ਨਾਥ ਸਰਵਰ, ਸੋਹਣ ਢੰਡ,ਹਰਬੰਸ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸੁ਼ਰੂਆਤ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਨਸੀਬ ਇਨਕਲੇਵ ਵਿਖੇ ਆਜ਼ਾਦ ਗੈਸ ਵਾਲੀ ਸੜ੍ਹਕ ਦੇ  ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਚੌਧਰੀ

ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ (ਸ਼ੇਰਪੁਰ ਕਲਾਂ) ਵਿਖੇ ਸਲਾਨਾ ਸਹੋਦਿਆ ਅਥਲੈਟਿਕ ਮੀਟ ਕਰਵਾਈ
ਜਗਰਾਉਂ  ( ਰਛਪਾਲ ਸਿੰਘ ਸ਼ੇਰਪੁਰੀ) : ਸੱਤਿਆ ਭਾਰਤੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ (ਸ਼ੇਰਪੁਰ ਕਲਾਂ) ਵਿਖੇ ਸਲਾਨਾ ਸਹੋਦਿਆ ਅਥਲੈਟਿਕ ਮੀਟ ਕਰਵਾਈ ਗਈ ।ਦੋ ਦਿਨ ਚੱਲਣ ਵਾਲੀ਼ ਇਸ ਅਥਲੈਟਿਕ ਮੀਟ ਵਿੱਚ ਖਿਡਾਰੀਆਂ ਨੇ ਅਥਲੈਟਿਕਸ ਨਾਲ਼ ਸੰਬੰਧਿਤ ਵੱਖ- ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।ਜਿਸ ਵਿੱਚ ਸਹੋਦਿਆ ਕੰਪਲੈਕਸ ਦੇ ਕੁੱਲ੍ਹ 32 ਸਕੂਲਾਂ ਨੇ ਭਾਗ ਲਿਆ। ਇਸ ਖੇਡ ਮੇਲੇ
ਜਗਰਾਉਂ 'ਚ ਧੂਮ ਧਾਮ ਨਾਲ ਮਨਾਇਆ ਗਿਆ ਬਾਬਾ ਸ਼ਿਆਮ ਜੀ ਦਾ ਜਨਮ ਦਿਵਸ
ਜਗਰਾਓਂ  (ਰਛਪਾਲ ਸਿੰਘ ਸ਼ੇਰਪੁਰੀ ) : ਜਗਰਾਉਂ ਵਿੱਚ ਪਹਿਲੀ ਵਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਬਾਬਾ ਸ਼ਿਆਮ ਜੀ ਦਾ ਜਨਮ ਦਿਵਸ।ਇਹ ਜਨਮ ਦਿਵਸ ਨਿਊ ਮਾਡਲ ਟਾਊਨ ,ਮੋਤੀ ਬਾਗ ਮਾਤਾ ਚਿੰਤਪੁਰਨੀ ਮੰਦਿਰ ਵਿੱਚ ਅੱਜ  ਬਾਬਾ ਜੀ ਦੇ ਜਨਮ ਦਿਵਸ ਮੌਕੇ ਕੇਕ ਕੱਟਣ ਤੋਂ ਬਾਅਦ 56 ਭੋਗ ਲਗਾਏ ਗਏ ਅਤੇ ਉਸ ਤੋਂ ਬਾਅਦ ਅਟੁੱਟ ਲੰਗਰ ਚੱਲਿਆ ਅਤੇ ਇਸ ਸਾਰੇ ਪ੍ਰੋਗਰਾਮ ਨੂੰ ਭਜਨ ਮੰਡਲੀ
ਮਾਨ ਸਰਕਾਰ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਨੂੰ ਰੋਕਣ ਵਿੱਚ ਬੁਰੀ ਤਰਾਂ ਅਸਫ਼ਲ : ਬਾਜਵਾ

ਚੰਡੀਗੜ੍ਹ : ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਚੋਣ-ਪ੍ਰਚਾਰ ਦਾ ਮੁੱਖ ਚਿਹਰਾ ('ਸਟਾਰ ਪ੍ਰਚਾਰਕ') ਬਣ ਕੇ

ਪੰਜਾਬ ਦੇ ਲੋਕਾਂ ਨੇ ਮਾਨ ਨੂੰ ਕਮਾਂਡ ਦਿੱਤੀ ਸੀ, ਉਹ ਦਿੱਲੀ ਦੇ ਹੱਥ ਦੇ ਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹਾ : ਬਾਦਲ

ਪਟਿਆਲਾ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਦਿੱਤੀ ਸੀ ਪਰ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਕਮਾਂਡ ਦਿੱਤੀ ਸੀ, ਉਹ ਦਿੱਲੀ ਦੇ ਹੱਥ ਕਮਾਂਡ ਦੇ ਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹਾ ਹੈ ਤੇ ਪੰਜਾਬ ਕਤਲੇਆਮ ਹੋ ਰਿਹਾ ਹੈ। ਇਥੇ ਸੀਨੀਅਰ ਅਕਾਲੀ ਆਗੂ ਪ੍ਰੋ

ਹਿੰਦੂ ਨੇਤਾ ਸੂਰੀ ਦਾ ਅੰਤਿਮ ਸਸਕਾਰ ਰੋਕਿਆ ਗਿਆ: ਸੂਰੀ ਦੇ ਪਰਿਵਾਰ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਸਮੇਤ ਰੱਖੀਆਂ 3 ਮੰਗਾਂ

ਅੰਮ੍ਰਿਤਸਰ : ਅੰਮ੍ਰਿਤਸਰ 'ਚ ਬੀਤੇ ਦਿਨ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦੀ ਲਾਸ਼ ਦਾ ਪੋਸਟਮਾਰਟਮ ਹੋ ਗਿਆ ਹੈ। ਸੂਰੀ ਨੂੰ ਕੁੱਲ 4 ਗੋਲੀਆਂ ਲੱਗੀਆਂ। ਜਿਸ ਵਿਚ 3 ਗੋਲੀਆਂ ਉਸ ਦੇ ਸਰੀਰ ਵਿਚ ਲੱਗੀਆਂ ਸਨ। ਚੌਥਾ ਮੋਢੇ ਤੋਂ ਪਾਰ ਹੋ ਗਿਆ। ਪਰਿਵਾਰ ਹੁਣ ਅੰਤਿਮ ਸਸਕਾਰ ਨਾ ਕਰਨ 'ਤੇ ਅੜਿਆ ਹੋਇਆ ਹੈ। ਉਨ੍ਹਾਂ ਦੀ ਮੰਗ ਹੈ ਕਿ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ

ਚੰਡੀਗੜ੍ਹ ਹੋਰਸ ਸ਼ੋਅ ਵਿੱਚ ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਐਸ ਏ ਐਸ ਨਗਰ : ਬੱਬੀ ਬਾਦਲ ਫਾਊਂਡੇਸ਼ਨ 'ਦਾ ਰੈਂਚ' ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਹੋਮਲੈਂਡ ਚੰਡੀਗੜ੍ਹ ਹੋਰਸ ਸ਼ੋਅ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਹੋਰਸ ਸ਼ੋਅ ਵਿੱਚ ਭਾਗ ਲੈਣ ਆਈਆਂ ਟੀਮਾਂ ਦੀ ਜਿੱਥੇ ਹੋਸਲਾ ਅਫਜ਼ਾਈ ਕੀਤੀ ਉੱਥੇ ਹੀ ਉਨ੍ਹਾਂ ਚੰਡੀਗੜ੍ਹ