news

Jagga Chopra

Articles by this Author

ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਖੋਲ੍ਹਆ ਮੋਰਚਾ, 5 ਨਵੰਬਰ ਨੂੰ ਸੂਬੇ 'ਚ ਫੂਕੇ ਜਾਣਗੇ ਪ੍ਰਧਾਨ ਮੰਤਰੀ ਦੇ  ਪੁਤਲੇ

ਬਿਆਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਹਿਮਾਚਲ ਦੌਰੇ 'ਤੇ ਪਹੁੰਚ ਰਹੇ ਹਨ, ਇਸ ਤੋਂ ਪਹਿਲਾਂ ਉਹ ਪੰਜਾਬ 'ਚ ਅੰਮ੍ਰਿਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਡੇਰੇ 'ਚ ਵੀ ਸ਼ਿਰਕਤ ਕਰਨਗੇ ਅਤੇ ਡੇਰਾ ਮੁਖੀ ਨੂੰ ਮਿਲਣਗੇ, ਪਰ ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਪ੍ਰਧਾਨ ਮੰਤਰੀ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਆਪਣਾ ਮੋਰਚਾ ਖੋਲ੍ਹ

ਚੈਕ ਰਿਪਬਲਿਕ ਦੀ ਅੰਬੈਸਡਰ ਡਾ. ਏਲਿਸਕਾ ਜ਼ਿਗੋਵਾ ਨੇ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਭਾਰਤ ਵਿੱਚ ਚੈਕ ਰਿਪਬਲਿਕ ਦੀ ਅੰਬੈਸਡਰ ਡਾ. ਏਲਿਸਕਾ ਜ਼ਿਗੋਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਦੋਵਾਂ ਨੇ ਪੰਜਾਬ ਅਤੇ ਚੈਕ ਰਿਪਬਲਿਕ ਵਿੱਚਕਾਰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਨਾਉਣ ’ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸੰਧਵਾਂ ਨੇ ਪੰਜਾਬ ਦੇ ਹਰੇ ਇਨਕਲਾਬ ’ਚ

ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੁਧੀਰ ਸੂਰੀ ਦੀ ਹੋਈ ਮੌਤ

ਅੰਮ੍ਰਿਤਸਰ :  ਅੱਜ ਗੋਪਾਲ ਮੰਦਰ ਕਸ਼ਮੀਰ ਐਵੀਨਿਊ ਵਿਖੇ ਦਿੱਤਾ ਜਾ ਰਿਹਾ ਸੀ ਧਰਨਾ ਗੋਪਾਲ ਮੰਦਿਰ ਦੇ ਬਾਹਰ ਕੂੜੇ ਦੇ ਢੇਰ ਵਿੱਚ ਪਈਆਂ ਸਨ ਦੇਵੀ ਦੇਵਤਾਵਾਂ ਦੀਆਂ ਤਸਵੀਰਾਂ ਜਿਸ ਨੂੰ ਲੈ ਕੇ ਸੁਧੀਰ ਸੂਰੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੋਪਾਲ ਮੰਦਿਰ ਦੇ ਪ੍ਰਧਾਨ ਨਾਲ ਬਹਿਸ ਕੀਤੀ ਜਾ ਰਹੀ ਸੀ, ਇੰਨੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਭੀੜ 'ਚੋਂ ਕਿਸੇ ਨੇ ਉਸ 'ਤੇ ਗੋਲੀਆਂ

ਲਿਫਾਫਾ ਪ੍ਰੰਪਰਾ ਖ਼ਤਮ, ਐਸਜੀਪੀਸੀ ਦੇ ਪ੍ਰਧਾਨ ਦੀ ਹੋਵੇਗੀ ਚੋਣ, ਅਕਾਲੀ ਦਲ ਨੇ ਮੌਜ਼ੂਦਾ ਪ੍ਰਧਾਨ ਐਡਵੋਕੇਟ ਧਾਮੀ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 9 ਨਵੰਬਰ ਨੂੰ ਚੋਣ ਹੋ ਜਾ ਰਹੀ ਹੈ, ਜਿਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਨੇ ਲੰਬੀ ਵਿਚਾਰ ਚਰਚਾ ਕਰਨ ਉਪਰੰਤ ਐਸਜੀਪੀਸੀ ਦੇ ਮੌਜ਼ੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨਗੀ ਦੇ ਆਹੁਦੇ ਲਈ ਉਮੀਦਵਾਰ ਐਲਾਨਿਆ ਹੈ

ਪ੍ਰਧਾਨ ਮੰਤਰੀ ਸੁਨਕ ਨੇ ਮਿਸਰ ਵਿਚ ਹੋਣ ਵਾਲੇ ਸੀਓਪੀ27 ਪੌਣ-ਪਾਣੀ ਸੰਮੇਲਨ ਵਿਚ ਸ਼ਾਮਲ ਹੋਣ ਦਾ ਕੀਤਾ ਐਲਾਨ

ਲੰਡਨ (ਪੀਟੀਆਈ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਯੂਟਰਨ ਲੈਂਦੇ ਹੋਏ ਅਗਲੇ ਹਫ਼ਤੇ ਮਿਸਰ ਵਿਚ ਹੋਣ ਵਾਲੇ ਸੀਓਪੀ27 ਪੌਣ-ਪਾਣੀ ਸੰਮੇਲਨ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਪੰਜ ਦਿਨ ਪਹਿਲਾਂ ਹੀ ਉਨ੍ਹਾਂ ਕਿਹਾ ਸੀ ਕਿ ਉਹ ਬ੍ਰਿਟੇਨ ਦੇ ਘਰੇਲੂ ਤੇ ਆਰਥਿਕ ਮੁੱਦਿਆਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਨ, ਇਸ ਲਈ ਉਹ ਸ਼ਰਮ-ਅਲ-ਸ਼ੇਖ ਵਿਚ ਹੋਣ ਵਾਲੀ ਮੀਟਿੰਗ ’ਚ

ਟਾਰੋਂਗਾ ਚਿਡ਼ੀਆਘਰ ਵਿਚ ਸ਼ੇਰ ਚਾਰ ਬੱਚਿਆਂ ਦੇ ਨਾਲ ਆਪਣੇ ਵਾਡ਼ੇ ਵਿਚੋਂ ਭੱਜਿਆ

ਸਿਡਨੀ (ਏਜੰਸੀ) : ਸਿਡਨੀ ਦੇ ਟਾਰੋਂਗਾ ਚਿਡ਼ੀਆਘਰ ਵਿਚ ਸ਼ੇਰ ਚਾਰ ਬੱਚਿਆਂ ਦੇ ਨਾਲ ਆਪਣੇ ਵਾਡ਼ੇ ਵਿਚੋਂ ਭੱਜ ਗਿਆ। ਅਧਿਕਾਰੀਆਂ ਨੇ ਸ਼ਹਿਰ ਵਿਚ ਐਮਰਜੈਂਸੀ ਲਾਕਡਾਊਨ ਲਗਾ ਦਿੱਤਾ। ਇਨ੍ਹਾਂ ਪੰਜਾਂ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ ਲਗਪਗ 6.30 ਵਜੇ ਉਨ੍ਹਾਂ ਦੇ ਮੁੱਖ ਵਾਡ਼ੇ ਦੇ ਬਾਹਰ ਦੇਖਿਆ ਗਿਆ। ਸ਼ੇਰਾਂ ਦੇ ਵਾਡ਼ੇ ਵਿਚੋਂ ਨਿਕਲਿਆਂ ਦਸ ਮਿੰਟ ਬੀਤ ਚੁੱਕੇ ਸਨ। ਹਫਡ਼ਾ

ਸਤਿਗੁਰੂ ਨਾਨਕ ਦੇਵ ਜੀ ਪ੍ਰਭੂ ਰੂਪ "ਸਤਿਗੁਰੂ" ਸਨ : ਠਾਕੁਰ ਦਲੀਪ ਸਿੰਘ

ਕੈਨੇਡਾ : ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਦਲੀਪ ਸਿੰਘ ਨੇ ਸੰਗਤ ਦੇ ਨਾਂ ਇਕ ਬੇਨਤੀ ਵਿਚ ਕਿਹਾ ਹੈ ਕਿ ਸ੍ਰੀ ਸਤਿਗੁਰੂ ਨਾਨਕ ਦੇਵ ਜੀ ਪ੍ਰਭੂ ਰੂਪ ਸਤਿਗੁਰੂ ਸਨ ਅਤੇ ਉਨ੍ਹਾਂ ਨੂੰ ਸਿਰਫ ਸਮਾਜ ਸੁਧਾਰਕ ਅਤੇ ਚੰਗੇ ਵਕਤਾ ਹੋਣ ਤੱਕ ਹੀ ਸੀਮਤ ਨਾ ਕੀਤਾ ਜਾਵੇ। ਉਨ੍ਹਾਂ ਗੁਰਬਾਣੀ ਦੇ ਹਵਾਲੇ ਨਾਲ ਕਿਹਾ ਹੈ ਕਿ ਗੁਰਬਾਣੀ ਵਿਚ ਦਰਜ ਹੈ "ਗੁਰੂ ਨਾਨਕ ਜਿਨ ਸੁਣਿਆ ਪੇਖਿਆ ਸੇ ਫਿਰ

ਭਾਰਤ ਜੋੜੋ ਯਾਤਰਾ, ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ ਰਾਹੁਲ ਗਾਂਧੀ

ਰੁਦਰਮ : ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ 57ਵਾਂ ਦਿਨ ਹੈ। ਵੀਰਵਾਰ ਨੂੰ ਯਾਤਰਾ ਦੀ ਸ਼ੁਰੂਆਤ ਰੁਦਰਮ ਤੋਂ ਹੋਈ। ਇਸ ਤੋਂ ਬਾਅਦ ਰਾਹੁਲ ਗਾਂਧੀ ਕਈ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਪਹਿਲਾਂ ਉਨ੍ਹਾਂ ਨੇ ਇੱਕ ਬੱਚੇ ਨੂੰ ਕਰਾਟੇ ਦੀ ਟੈਕਨਿਕ ਸਿਖਾਈ। ਫਿਰ ਲੋਕ ਨ੍ਰਿਤ ਢਿਮਸਾ ਕੀਤਾ। ਇਸ ਤੋਂ ਬਾਅਦ ਉਹ ਖੁਦ ਨੂੰ ਕੋੜੇ ਮਾਰਦੇ ਨਜ਼ਰ ਆ ਰਹੇ ਹਨ। ਰਾਹੁਲ ਦਾ ਤੇਲੰਗਾਨਾ ਦੇ

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ, ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਫਾਇਨਲ ਵਿੱਚ

ਜਲੰਧਰ : ਅੰਤਰਰਾਸ਼ਟਰੀ ਖਿਡਾਰੀ ਤਲਵਿੰਦਰ ਸਿੰਘ ਦੀ ਹੈਟ੍ਰਿਕ ਅਤੇ ਅੰਤਰਰਾਸ਼ਟਰੀ ਖਿਡਾਰੀ ਗੁਰਜਿੰਦਰ ਸਿੰਘ ਦੇ ਦੋ ਗੋਲਾਂ ਦੀ ਬਦੋਲਤ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 5-0 ਦੇ ਫਰਕ ਨਾਲ ਹਰਾ ਕੇ 12ਵੀਂ ਵਾਰ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਇਨਲ ਵਿਚ ਪ੍ਰਵੇਸ਼ ਕਰ ਲਿਆ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ

ਪ੍ਰਦੂਸ਼ਣ ਅਤੇ ਖ਼ਰਾਬ ਹਵਾ ਦੀ ਗੁਣਵੱਤਾ ਲਈ ਕਿਸਾਨਾਂ ਨੂੰ ਦੋਸ਼ ਦੇਣਾ ਸਰਾਸਰ ਗ਼ਲਤ : ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਅਤੇ ਪੰਜਾਬ ਰਾਜ ਸਰਕਾਰਾਂ ਦੋਵਾਂ ਨੂੰ ਪ੍ਰਦੂਸ਼ਣ ਅਤੇ ਹਵਾ ਦੀ ਖ਼ਰਾਬ ਦੀ ਗੁਣਵੱਤਾ ਲਈ ਜ਼ਿੰਮੇਵਾਰ ਠਹਿਰਾਇਆ ਹੈ । ਬਾਜਵਾ ਨੇ ਕਿਹਾ