news

Jagga Chopra

Articles by this Author

ਰਾਮ ਰਹੀਮ ਦੀ ਪੈਰੋਲ ‘ਚ 8 ਸ਼ਰਤਾਂ, ਆਨਲਾਈਨ ਸਤਿਸੰਗ ‘ਤੇ ਪਾਬੰਦੀ ਦਾ ਕੋਈ ਜ਼ਿਕਰ ਨਹੀਂ

ਰੋਹਤਕ : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਰਾਮ ਰਹੀਮ ਦੀ ਪੈਰੋਲ ਦਾ ਹੁਕਮ ਸਾਹਮਣੇ ਆਇਆ ਹੈ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਦੇ ਹੁਕਮਾਂ ਵਿੱਚ ਪੈਰੋਲ ਲਈ 8 ਸ਼ਰਤਾਂ ਲਗਾਈਆਂ ਗਈਆਂ ਹਨ। ਹਾਲਾਂਕਿ ਰਾਮ ਰਹੀਮ ਦੇ ਆਨਲਾਈਨ ਸਤਿਸੰਗ ‘ਤੇ ਪਾਬੰਦੀ ਦਾ ਕੋਈ ਜ਼ਿਕਰ ਨਹੀਂ ਹੈ। ਰਾਮ ਰਹੀਮ ਦੇ ਗੀਤ ਦੇ ਰਿਲੀਜ਼ ਹੋਣ ‘ਤੇ ਪਾਬੰਦੀ ਬਾਰੇ ਕੁਝ

ਅਕਾਲੀ ਦਲ ਸੰਯੁਕਤ ਨੂੰ ਛੱਡ ਸ਼੍ਰੋਮਣੀ ਕਮੇਟੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

ਨਵਾਂਸ਼ਹਿਰ : ਅਕਾਲੀ ਦਲ ਸੰਯੁਕਤ ਨੂੰ ਅੱਜ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਲਾਚੌਰ ਤੋਂ ਮੈਂਬਰ ਸਰਦਾਰ ਮਹਿੰਦਰ ਸਿੰਘ ਹੁਸੈਨਪੁਰ ਅੱਜ ਆਪਣੇ ਪਰਿਵਾਰ ਤੇ ਸਮਰਥਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਤਿੰਨ ਵਾਰ

ਏਅਰ ਕੁਆਲਿਟੀ ਇੰਡੈਕਸ 418 ਤੱਕ ਪਹੁੰਚਿਆ ਅਤੇ ਸੰਘਣੀ ਧੁੰਦ ਵਿੱਚ ਘਿਰੀ ਦਿੱਲੀ

ਦਿੱਲੀ : ਪਰਾਲੀ ਸਾੜਨ ਅਤੇ ਵਾਹਨਾਂ ਦੇ ਪ੍ਰਦੂਸ਼ਣ ਕਰਕੇ ਦਿੱਲੀ ਦੀ ਹਵਾ ਇਕ ਵਾਰ ਫਿਰ ਜ਼ਹਿਰੀਲੀ ਹੋ ਰਹੀ ਹੈ। ਨਤੀਜੇ ਵਜੋਂ, ਵੀਰਵਾਰ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 418 ਤੱਕ ਪਹੁੰਚ ਗਿਆ ਅਤੇ ਪੂਰੀ ਦਿੱਲੀ ਸੰਘਣੀ ਧੁੰਦ ਵਿੱਚ ਘਿਰ ਗਈ। AQI ਹਵਾ ਦੀ ਕੁਆਲਟੀ ਮਾਪਣ ਦਾ ਪੈਮਾਨਾ ਹੈ, ਜੋ 200 ਤੱਕ ਆਮ ਮੰਨਿਆ ਜਾਂਦਾ ਹੈ। 400 ਤੋਂ ਉੱਪਰ ਇਸ ਨੂੰ ਬੇਹੱਦ ਗੰਭੀਰ

ਕੇਜਰੀਵਾਲ ਨੂੰ ਸੋਲਨ ਰੋਡ ਸ਼ੋਅ 'ਚ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ

ਸੋਲਨ : ਅੱਜ ਹਿਮਾਚਲ ਦੇ ਸੋਲਨ 'ਚ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਰੋਡ ਸ਼ੋਅ ਕਰਨ ਪਹੁੰਚੇ, ਇਸ ਦੌਰਾਨ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਲਾਏ। ਇਸ ਦੇ ਨਾਲ ਹੀ ਪਾਰਟੀ ਵਰਕਰਾਂ ਦੀ ਨਾਅਰੇਬਾਜ਼ੀ ਕਰਨ ਵਾਲਿਆਂ ਨਾਲ ਝੜਪ ਹੁੰਦੀ ਨਜ਼ਰ ਆਈ। ਮਾਹੌਲ ਨੂੰ ਦੇਖਦੇ ਹੋਏ ਕੇਜਰੀਵਾਲ

ਰੈਲੀ ਦੌਰਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਖਾਨ 'ਤੇ ਹਮਲਾ, ਜਖ਼ਮੀ ਹੋਏ ਇਮਰਾਨ

ਪਾਕਿਸਤਾਨ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ 'ਚ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ 'ਚ ਇਮਰਾਨ ਖਾਨ ਖੁਦ ਵੀ ਜ਼ਖਮੀ ਹੋ ਗਏ। ਉਨ੍ਹਾਂ ਤੋਂ ਇਲਾਵਾ 9 ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇੱਕ ਵਿਅਕਤੀ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ। ਪੁਲਸ ਨੇ ਇਸ ਮਾਮਲੇ 'ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇਮਰਾਨ ਖਾਨ ਨੂੰ ਲਾਹੌਰ ਦੇ

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ, ਉੱਘੀਆਂ ਕੰਪਨੀਆਂ ਵੱਲੋਂ ਕੀਤੀ ਜਾਵੇਗੀ ਸ਼ਮੂਲੀਅਤ : ਡਿਪਟੀ ਡਾਇਰੈਕਟਰ 

ਲੁਧਿਆਣਾ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 04 ਨਵਬੰਰ, 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨਾਗਰਿਕਾਂ ਨੂੰ ਅਪੀਲ, ਪਰਿਵਾਰਕ ਜ਼ਮੀਨ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ ਪੋਰਟਲ ਦਾ ਲਿਆ ਜਾਵੇ ਲਾਹਾ

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਮੀਨੀ ਰਿਕਾਰਡ ਵਿੱਚ ਆਸਾਨੀ ਨਾਲ ਖਾਨਗੀ ਤਕਸੀਮ਼ (ਪਰਿਵਾਰਕ ਵੰਡ) ਦਾ ਨਾਮ ਦਰਜ ਕਰਵਾਉਣ ਲਈ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਪੋਰਟਲ www.eservices.punjab.gov.in ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਪੰਜਾਬ ਦੇ ਮੁੱਖ

ਕਰਮਚਾਰੀ ਰਾਜ ਬੀਮਾ ਨਿਗਮ ਵਿਖੇ ਮਨਾਇਆ ਜਾ ਰਿਹਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਲੁਧਿਆਣਾ : ਕਰਮਚਾਰੀ ਰਾਜ ਬੀਮਾ ਨਿਗਮ (ਈ.ਐਸ.ਆਈ.ਸੀ.) ਵੱਲੋਂ 31 ਅਕਤੂਬਰ ਤੋਂ 06 ਨਵੰਬਰ, 2022 ਤੱਕ ਨਿਗਮ ਦੇ ਉਪ ਖੇਤਰੀ ਦਫ਼ਤਰ ਲੁਧਿਆਣਾ ਅਤੇ ਇਸ ਦੇ ਅਧੀਨ ਸ਼ਾਖਾ ਦਫ਼ਤਰਾਂ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਹਫ਼ਤਾ ਭਰ ਜਾਰੀ ਇਸ ਪ੍ਰੋਗਰਾਮ ਦੀ ਲੜੀ ਤਹਿਤ ਅੱਜ ਉਪ ਖੇਤਰੀ ਦਫ਼ਤਰ, ਲੁਧਿਆਣਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ

ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ

ਸਮਰਾਲਾ (ਲੁਧਿਆਣਾ) : ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ। ਅੱਜ ਇੱਥੇ ਤਹਿਸੀਲ ਦਫ਼ਤਰ

ਪੰਜਾਬ ਉਰਦੂ ਅਕੈਡਮੀ ਵਿਚੋਂ ਉਰਦੂ ਦੀ ਰਾਖੀ ਲਈ ਇਕ ਵੀ ਅਵਾਜ਼ ਨਹੀਂ ਆਈ : : ਜ਼ਾਹਿਦਾ  ਸੁਲੇਮਾਨ

ਮਲੇਰਕੋਟਲਾ : ਪੰਜਾਬ ਉਰਦੂ ਅਕੈਡਮੀ ਦਾ ਵੀ ਨਾਮ ਤਾਂ ਬਹੁਤ ਵੱਡਾ ਹੈ ਪਰ ਇਸ ਸੰਸਥਾ ਦੀ ਕਾਰਗੁਜ਼ਾਰੀ ਸਿਫ਼ਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਦਲਿਤ ਕੌਂਸਲ ਆਫ਼ ਇੰਡੀਆ ਦੀ ਪੰਜਾਬ ਇਕਾਈ ਦੀ ਪ੍ਰਧਾਨ ਅਤੇ ਸੀਨੀਅਰ ਜਰਨਲਿਸਟ ਜ਼ਾਹਿਦਾ ਸੁਲੇਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਕਈ ਦਹਾਕੇ ਉਗਰ ਸਿਆਸਤ ਤੋਂ ਬਾਅਦ ਜਦ ਉਰਦੂ ਅਕੈਡਮੀ ਦੀ ਸਥਾਪਨਾ ਕੀਤੀ ਗਈ ਤਾਂ ਕੁਲ