news

Jagga Chopra

Articles by this Author

ਜਲੰਧਰ ਦਾ ਟੀ.ਵੀ. ਟਾਵਰ ਹੋਇਆ ਰਿਟਾਇਰ, ਹੁਣ ਦੂਰਦਰਸ਼ਨ ਦੇ ਪ੍ਰੋਗਰਾਮਾਂ ਨੂੰ ਨਹੀਂ ਕਰੇਗਾ ਪੇਸ਼

ਜਲੰਧਰ : ਉੱਚਾਈ ਨੂੰ ਲੈ ਕੇ ਮਸ਼ਹੂਰ ਅਤੇ ਦੁਨੀਆ ਦੇ ਨਕਸ਼ੇ ’ਤੇ ਜਲੰਧਰ ਦਾ ਨਾਂ ਦਰਜ ਕਰਵਾਉਣ ਵਾਲਾ ਟੀ.ਵੀ. ਟਾਵਰ ਰਿਟਾਇਰ ਹੋ ਗਿਆ ਹੈ। ਇਹ ਹੁਣ ਦੂਰਦਰਸ਼ਨ ਦੇ ਪ੍ਰੋਗਰਾਮਾਂ ਨੂੰ ਪੇਸ਼ ਨਹੀਂ ਕਰੇਗਾ। ਦੱਸ ਦੇਈਏ ਕਿ ਇਸ ਟਾਵਰ ਦੀ ਪਛਾਣ ਹੀ ਟੀ.ਵੀ. ਦੇ ਨਾਮ ਨਾਲ ਪ੍ਰਸਿੱਧ ਹੋਈ ਸੀ ਪਰ 43 ਸਾਲ ਦੀ ਸੇਵਾ ਮਗਰੋਂ 31 ਅਕਤੂਬਰ ਤੋਂ ਪ੍ਰੋਗਰਾਮ ਪੇਸ਼ ਕਰਨ ਦੀਆਂ ਸੇਵਾਵਾਂ ਨੂੰ ਖ਼ਤਮ

ਦਿੱਲੀ 'ਚ ਸਰਕਾਰ ਨੇ ਮੁਫਤ ਯੋਗਾ ਕਲਾਸਾਂ ਕੀਤੀਆਂ ਸ਼ੁਰੂ

ਦਿੱਲੀ : ਦਿੱਲੀ ਸਰਕਾਰ ਨੇ ਅੱਜ ਤੋਂ ਇੱਕ ਵਾਰ ਫਿਰ ਮੁਫਤ ਯੋਗਾ ਕਲਾਸਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਸਵੇਰੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕ ਯੋਗਾ ਕਰਦੇ ਦੇਖੇ ਗਏ। ਪੂਰਬੀ ਦਿੱਲੀ ਦੇ ਮਯੂਰ ਵਿਹਾਰ ਫੇਜ਼ 2 ਖੇਤਰ ਦੇ ਇੱਕ ਪਾਰਕ ਵਿੱਚ ਸਵੇਰੇ ਲੋਕ ਯੋਗਾ ਦੀ ਕਲਾਸ ਲੈ ਰਹੇ ਸਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਿੱਲੀ ਦੇ ਵਿਧਾਨ ਸਭਾ

ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ `ਤੇ ਬਾਹਰ ਦਾ ਰਸਤਾ ਵਿਖਾਇਆ ਗਿਆ: ਸੁਖਦੇਵ ਢੀਂਡਸਾ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਵਿੱਚ ਲਿਫ਼ਾਫ਼ਾ ਕਲਚਰ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਬੀਬੀ ਜਗੀਰ ਕੌਰ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਜੋ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਾਂਚ ਜਾਰੀ, ਗਾਇਕ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਕੀਤੀ ਪੁੱਛਗਿੱਛ

ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜਾਂਚ ਜਾਰੀ ਹੈ। ਮੂਸੇਵਾਲਾ ਦੇ ਪਿਤਾ ਨੇ ਵੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਇੱਕ ਮਹੀਨੇ ਵਿੱਚ ਜੇ ਇਨਸਾਫ ਨਾ ਮਿਲਿਆ ਤਾਂ ਉਹ ਦੇਸ਼ ਛੱਡ ਜਾਣਗੇ। ਇਸ ਕੜੀ ‘ਚ NIA ਨੇ ਪੰਜਾਬ ਦੇ ਦੋ ਟੌਪ ਦੇ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕੀਤੀ। ਗਾਇਕ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਦਿੱਲੀ

ਭਾਰਤ ਜੋੜੋ ਯਾਤਰਾ ਰੁਦਰਰਾਮ ਤੋਂ ਸ਼ੁਰੂ, ਸਾਬਕਾ ਜਲ ਸੈਨਾ ਮੁਖੀ ਨੇ ਪਤਨੀ ਸਮੇਤ ਯਾਤਰਾ 'ਚ ਕੀਤੀ ਸਿਰਕਤ

ਰੁਦਰਰਾਮ (ਤੇਲੰਗਾਨਾ) : ਭਾਰਤ ਜੋੜੋ ਯਾਤਰਾ ਦੇ 57ਵੇਂ ਦਿਨ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਾਰਟੀ ਵਰਕਰਾਂ ਦੇ ਨਾਲ ਤੇਲੰਗਾਨਾ ਦੇ ਰੁਦਰਰਾਮ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨਾਲ ਵਰਕਰਾਂ ਦੀ ਭੀੜ ਨਜ਼ਰ ਆਈ। ਇਸ ਦੇ ਨਾਲ ਹੀ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਰਾਮਦਾਸ ਅਤੇ ਉਨ੍ਹਾਂ ਦੀ ਪਤਨੀ ਲਲਿਤਾ ਰਾਮਦਾਸ ਨੇ ਵੀ ਇਸ ਯਾਤਰਾ ‘ਚ

ਸੁਪਰੀਮ ਕੋਰਟ ਨੇ ਲਾਲ ਕਿਲੇ ‘ਤੇ ਹਮਲੇ ਦੇ ਦੋਸ਼ੀ ਅਸ਼ਫਾਕ ਦੀ ਮੌਤ ਦੀ ਸਜ਼ਾ ਨੂੰ ਰੱਖਿਆ ਬਰਕਰਾਰ

ਨਿਊ ਦਿੱਲੀ : ਸੁਪਰੀਮ ਕੋਰਟ ਨੇ ਸਾਲ 2000 ‘ਚ ਲਾਲ ਕਿਲੇ ‘ਤੇ ਹਮਲੇ ਦੇ ਦੋਸ਼ੀ ਮੁਹੰਮਦ ਆਰਿਫ ਉਰਫ਼ ਅਸ਼ਫਾਕ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਮੁਹੰਮਦ ਆਰਿਫ ਦੀ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੇ 22 ਦਸੰਬਰ 2000 ਨੂੰ ਲਾਲ ਕਿਲੇ ‘ਤੇ ਅੱਤਵਾਦੀ ਹਮਲਾ ਕੀਤਾ ਸੀ। ਇਸ ਹਮਲੇ ‘ਚ ਦੋ ਜਵਾਨਾਂ ਸਮੇਤ ਤਿੰਨ ਲੋਕ

ਡਵੀਜ਼ਨ ਫ਼ਿਰੋਜ਼ਪੁਰ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟ ਮੁੜ ਤੋਂ ਹੋਈ 10 ਰੁਪੈ

ਫ਼ਿਰੋਜ਼ਪੁਰ : ਡਵੀਜ਼ਨ ਫ਼ਿਰੋਜ਼ਪੁਰ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਮੁੜ ਤੋਂ ਪੁਰਾਣੀਆਂ ਦਰਾਂ ‘ਤੇ ਪਲੇਟਫਾਰਮ ਟਿਕਟਾਂ ਮੁਹੱਈਆ ਕਰਵਾਈਆਂ ਗਈਆਂ ਹਨ। ਰੇਲਵੇ ਵੱਲੋਂ ਇੱਕ ਮਹੀਨਾ ਪਹਿਲਾਂ ਪਲੇਟਫਾਰਮ ਟਿਕਟ ਵਿੱਚ ਵਾਧਾ ਕੀਤਾ ਗਿਆ ਸੀ। ਇਸ ਨੂੰ 10 ਰੁਪਏ ਤੋਂ ਵਧਾ ਕੇ 30 ਰੁਪਏ ਪ੍ਰਤੀ ਵਿਅਕਤੀ ਕਰ ਦਿੱਤਾ ਗਿਆ ਹੈ। ਪਰ ਹੁਣ ਇਸ ਨੂੰ ਫਿਰ ਤੋਂ ਘਟਾ ਕੇ 10 ਰੁਪਏ ਪ੍ਰਤੀ

ਸਿੱਖਿਆ ਖੇਤਰ ’ਚ ਪੰਜਾਬ ਫਿਰ ਮੋਹਰੀ ਸੂਬਿਆਂ 'ਚ ਰਿਹਾ , ਦਿੱਲੀ ਨੂੰ ਪਛਾੜਿਆ

ਨਵੀਂ ਦਿੱਲੀ : ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਵੱਲੋਂ ਸਾਲ 2020-21 ਲਈ ਕਾਰਗੁਜ਼ਾਰੀ ਦੇ ਆਧਾਰ ਯਾਨੀ ਫਾਰਮਾਰਮੈਂਸ ਗ੍ਰੇਡਿੰਗ ਰਿਪੋਰਟ (ਪੀ ਜੀ ਆਈ) ਜਾਰੀ ਕੀਤੀ ਗਈ ਹੈ, ਜਿਸ ਵਿਚ ਪੰਜਾਬ ਫਿਰ 7 ਮੋਹਰੀ ਸੂਬਿਆਂ ਵਿੱਚ ਰਿਹਾ ਹੈ ਤੇ ਦਿੱਲੀ ਨੂੰ ਫੇਰ ਪਛਾੜ ਦਿੱਤਾ ਹੈ। ਦੇਸ਼ ਭਰ ਵਿਚ 14.9 ਲੱਖ ਸਕੂਲ ਹਨ, 95 ਲੱਖ ਅਧਿਆਪਕ ਹਨ ਤੇ 26.5 ਕਰੋੜ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ

ਚੰਡੀਗੜ੍ਹ : ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ  ਮੰਗ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ

ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪ੍ਰਦੂਸ਼ਣ ਪੱਧਰ ਅਤੇ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਕਮੀ: ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਆਲੋਚਨਾ ਕੀਤੀ। ਆਪ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਹੀ ਨਿਪਟਾਰੇ ਲਈ ਠੋਸ ਕਦਮ ਚੁੱਕੇ ਗਏ ਅਤੇ ਇਸ ਵਾਰ ਇਨ੍ਹਾਂ ਮਾਮਲਿਆਂ ਵਿੱਚ ਪਿਛਲੇ ਸਾਲਾਂ ਦੇ