news

Jagga Chopra

Articles by this Author

'ਇਨਵੈਸਟ ਕਰਨਾਟਕ 2022-ਗਲੋਬਲ ਇਨਵੈਸਟਰਜ਼ ਮੀਟ'ਦਾ ਉਦਘਾਟਨ : ਪ੍ਰਧਾਨ ਮੰਤਰੀ ਮੋਦੀ

ਬੈਂਗਲੁਰੂ (ਜੇਐੱਨਐੱਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਇਨਵੈਸਟ ਕਰਨਾਟਕ 2022-ਗਲੋਬਲ ਇਨਵੈਸਟਰਜ਼ ਮੀਟ' ਦਾ ਉਦਘਾਟਨ ਕੀਤਾ। ਇਨਵੈਸਟ ਕਰਨਾਟਕ 2022 ਦੇ ਉਦਘਾਟਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਇਕ ਅਜਿਹੀ ਜਗ੍ਹਾ ਹੈ ਜਿੱਥੇ ਹਰ ਜਗ੍ਹਾ ਕੁਦਰਤ ਤੇ ਸੱਭਿਆਚਾਰ ਦਾ ਅਦਭੁਤ ਮੇਲ ਹੈ। ਗਲੋਬਲ ਇਨਵੈਸਟਰਜ਼ ਮੀਟ ਵਿੱਚ

ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਔਰਤ ਤੇ ਉਸ ਦੇ ਬੱਚੇ ਨੂੰ ਬਚਾਇਆ ਸੁਰੱਖਿਅਤ

ਮੁੰਬਈ (ਨਈ ਦੁਨੀਆ) : ਮੁੰਬਈ ਦੇ ਮਾਨਖੁਰਦ ਰੇਲਵੇ ਸਟੇਸ਼ਨ 'ਤੇ ਇਕ ਹਾਦਸੇ ਵਿੱਚ ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਔਰਤ ਤੇ ਉਸ ਦੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ ਰੇਲਵੇ ਸਟੇਸ਼ਨ 'ਤੇ ਭੀੜ ਤੇ ਯਾਤਰੀਆਂ ਦੀ ਹਫੜਾ-ਦਫੜੀ ਕਾਰਨ ਇਕ ਔਰਤ ਤੇ ਉਹ ਟਰੇਨ ਤੋਂ ਡਿੱਗ ਗਏ ਪਰ ਰੇਲਵੇ ਪ੍ਰੋਟੈਕਸ਼ਨ

ਐਲਨ ਮਸਕ ਦਾ ਮੁਲਾਜਮਾਂ ਲਈ ਨਵਾਂ ਫੁਰਮਾਨ, ਸੱਤ ਦਿਨ ਤੇ 12 ਘੰਟੇ ਕੰਮ

ਟਵਿੱਟਰ ਹੁਣ ਟੇਸਲਾ ਦੇ ਮਾਲਕ ਐਲਨ ਮਸਕ ਦਾ ਹੋ ਚੁਕਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮਸ ‘ਚ ਬਦਲਾਅ ਨਾਲ ਜੁੜੇ ਕੁਝ ਵੱਡੇ ਫੈਸਲੇ ਲਏ ਹਨ। ਹਾਲਾਂਕਿ ਅਜਿਹਾ ਲੱਗਦਾ ਹੈ ਕਿ ਇਸ ਨਾਲ ਮੁਲਾਜ਼ਮਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਰਿਪੋਰਟਾਂ ਮੁਤਾਬਕ ਕੁਝ ਟਵਿੱਟਰ ਇੰਜੀਨੀਅਰਾਂ ਨੂੰ ਦਿਨ ਵਿੱਚ 12 ਘੰਟੇ ਅਤੇ ਹਫ਼ਤੇ ਦੇ ਸੱਤ ਦਿਨ ਕੰਮ ਕਰਨ ਲਈ ਕਿਹਾ ਗਿਆ ਹੈ। ਟਵਿੱਟਰ

ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਸੁਰੱਖਿਆ 'ਚ ਕੀਤਾ ਵਾਧਾ, ਮਿਲੀ X ਸਕਿਊਰਿਟੀ

ਮੁੰਬਈ : ਮੁੰਬਈ ਪੁਲਿਸ ਅਤੇ ਸੂਬਾ ਸਰਕਾਰ ਬਾਲੀਵੁੱਡ ਦੇ ਸਾਰੇ ਵੱਡੇ ਸਿਤਾਰਿਆਂ ਦੀ ਸੁਰੱਖਿਆ ਵਧਾ ਰਹੀ ਹੈ। ਬੀਤੇ ਦਿਨ ਸਲਮਾਨ ਖਾਨ ਨੂੰ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਇਸ ਦੇ ਨਾਲ ਹੀ ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਐਕਸ ਕੈਟਾਗਰੀ ਦੀ ਕਰ ਦਿੱਤੀ ਗਈ ਹੈ।

ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਜ਼ੂਰ ਸਾਹਿਬ ਵਿਖੇ ਸਮਾਗਮ 

ਸ੍ਰੀ ਹਜ਼ੂਰ ਸਾਹਿਬ  : ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨੰਦੇੜ ਵਿਖੇ ਜਥੇਦਾਰ ਕੁਲਵੰਤ ਸਿੰਘ, ਸ. ਪਰਵਿੰਦਰ ਸਿੰਘ ਪਸਰੀਚਾ, ਬਾਬਾ ਬਲਵਿੰਦਰ ਸਿੰਘ ਦੇ ਸਹਿਯੋਗ ਨਾਲ ਮਹਾਨ ਕੀਰਤਨ

“ਕਾਲਜ ਵਿੱਚ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਸਭ ਤੋਂ ਹੁਸੀਨ ਅਤੇ ਬਿਹਤਰੀਨ ਪੜਾਅ ਹੁੰਦਾ ਹੈ : ਮੰਤਰੀ ਅਰੋੜਾ 

ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ 63ਵੇਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਭੰਗੜਾ ਮੁਕਾਬਲਿਆਂ ਦੀ ਪ੍ਰਧਾਨਗੀ ਕੀਤੀ। ਸ੍ਰੀ ਅਰੋੜਾ ਨੇ ਕਿਹਾ, “ਕਾਲਜ ਵਿੱਚ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਸਭ ਤੋਂ ਹੁਸੀਨ ਅਤੇ ਬਿਹਤਰੀਨ ਪੜਾਅ ਹੁੰਦਾ ਹੈ ਅਤੇ ਸਾਰੇ ਵਿਦਿਆਰਥੀਆਂ

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ : ਮੁੱਖ ਮੰਤਰੀ ਮਾਨ 

ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ। ਪੰਜਾਬ ਦੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 1 ਲੱਖ 20 ਹਜ਼ਾਰ ਮਸ਼ੀਨਾਂ ਵੀ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ

ਨਵੰਬਰ 1984 ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ : ਐਡਵੋਕੇਟ ਹਰਜਿੰਦਰ ਸਿੰਘ

ਅੰਮ੍ਰਿਤਸਰ : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ

ਸ੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਕੀਤਾ ਮੁਅੱਤਲ

ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਵਲੋਂ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਬੀਬੀ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਲੱਗਿਆ ਹੈ। ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਨੇ ਕਿਹਾ ਕਿ, ਸ੍ਰੋਮਣੀ ਕਮੇਟੀ ਚੋਣਾਂ ਨਾ ਲੜਨ ਬਾਰੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ

ਸਾਊਦੀ ਅਰਬ ਅਤੇ ਈਰਾਨ ਵਿਚਾਲੇ ਸਥਿਤੀ ਨਹੀਂ ਠੀਕ, ਕਿਸੇ ਵੀ ਵੇਲੇ ਹੋ ਸਕਦਾ ਹਮਲਾ

ਸਾਊਦੀ ਅਰਬ ਅਤੇ ਈਰਾਨ ਵਿਚਾਲੇ ਸਥਿਤੀ ਠੀਕ ਨਹੀਂ ਹੈ। ਖ਼ਬਰ ਹੈ ਕਿ ਈਰਾਨ ਕਿਸੇ ਵੀ ਵੇਲੇ ਸਾਊਦੀ ਅਰਬ ‘ਤੇ ਹਮਲਾ ਕਰ ਸਕਦਾ ਹੈ। ਸਾਊਦੀ ਅਰਬ ਨੇ ਇਹ ਖ਼ੁਫ਼ੀਆ ਜਾਣਕਾਰੀ ਅਮਰੀਕਾ ਨਾਲ ਸਾਂਝੀ ਕੀਤੀ ਹੈ। ਈਰਾਨ ਸਾਊਦੀ ਅਰਬ ‘ਚ ਕਈ ਥਾਵਾਂ ‘ਤੇ ਹਮਲਾ ਕਰ ਸਕਦਾ ਹੈ। ਇਹ ਖੁਫੀਆ ਜਾਣਕਾਰੀ ਸਾਹਮਣੇ ਆਉਂਦੇ ਹੀ ਖਾੜੀ ਦੇਸ਼ਾਂ ‘ਚ ਮੌਜੂਦ ਅਮਰੀਕੀ ਫੌਜ ਨੂੰ ਹਾਈ ਅਲਰਟ ‘ਤੇ ਕਰ