news

Jagga Chopra

Articles by this Author

Optimum Institute ਵੱਲੋ ਰੀਫਿਊਜ ਕਨੇਡਾ ਦਾ ਲਗਾਇਆ ਵੀਜਾ

ਜਗਰਾਉ  (ਰਛਪਾਲ ਸਿੰਘ ਸ਼ੇਰਪੁਰੀ ) ਮੰਨੀ ਪ੍ਰਮੰਨੀ ਸੰਸਥਾਂ ੳਪਟੀਮੱਮ ਇੰਸਟੀਚਿਊਟ ਦੇ ਡਰੈਇਕਟਰ ਸ੍ਰ ਕਮਲਜੀਤ ਸਿੰਘ ਵੱਲੋ ਜਾਣਕਾਰੀ ਦਿੰਦਾਂ ਦੱਸਿਆ ਕਿ ਇਸ ਇੰਸੀਟੀਚਿਊਟ ਵੱਲੋ ਪਹਿਲਾ ਵੀ ਬਹੁਤ ਸਾਰੇ ਸਟੂਡੈਟ  ਅਤੇ ਪੀ.ਆਰ ਦੇ ਵੀਜੇ ਲਗਵਾਏ ਹਨ ਇਸ ਤੋ ਇਲਾਵਾ ਜਸਵਿੰਦਰ ਕੌਰ ਦਾ ਦੋ ਵਾਰ ਰੀਫਿਊਜ ਹੋ ਚੁੱਕਾ ਕੇਸ ਸਾਡੇ ਇੰਸੀਚਿਊਟ ਵੱਲੋ ਥੋੜੇ ਸਮੇਂ ਵਿੱਚ ਹੀ ਅਲਗੋਮਾ

ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਦੇ ਵਿਦਿਆਰਥੀ ਰਾਜ ਪੱਧਰ ਤੇ ਪੰਜਾਬ ਸਕੂਲ ਖੇਡਾਂ ਲਈ ਚੁਣੇ

ਜਗਰਾਉ   ( ਰਛਪਾਲ ਸਿੰਘ ਸ਼ੇਰਪੁਰੀ ) : ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਦੇ ਵਿਦਿਆਰਥੀ ਰਾਜ ਪੱਧਰ ਫ਼#39;ਤੇ ਪੰਜਾਬ ਸਕੂਲ ਖੇਡਾਂ ਲਈ ਚੁਣੇ ਗਏ ।ਖੇਡ ਵਿੱਚ ਕਿਰਿਆਸ਼ੀਲਤਾ, ਦਿਮਾਗ ਦੀ ਮੌਜੂਦਗੀ, ਟੀਮ ਪ੍ਰਬੰਧਨ, ਸਰੀਰਕ ਤਾਕਤ, ਸੰਕਟਪ੍ਰਬੰਧਨ ਅਤੇ ਵਿਰੋਧੀ ਦੀ ਰਣਨੀਤੀ ਨੂੰ ਸਮਝਣਾ, ਦਿਮਾਗ ਦੀ ਮੌਜੂਦਗੀ ਅਤੇ ਤੇਜ਼ ਜਵਾਬਾਂਦੀ ਮੰਗ ਕੀਤੀ ਜਾਂਦੀ ਹੈ। ਮਾਨਯੋਗ

ਮੁੱਖ ਮੰਤਰੀ ਨੇ ਵਿਧਾਇਕਾ ਮਾਣੂੰਕੇ ਦੇ ਘਰ ਫੇਰੀ ਪਾਕੇ ਬੀਬੀ ਮਾਣੂੰਕੇ ਦਾ ਸਿਆਸੀ ਕੱਦ ਉਚਾ ਕੀਤਾ
ਜਗਰਾਉਂ  ( ਰਛਪਾਲ ਸਿੰਘ ਸ਼ੇਰਪੁਰੀ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਿਵਲ ਹਸਪਤਾਲ ਜਗਰਾਉਂ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਗ੍ਰਹਿ ਵਿਖੇ ਵੀ ਸ਼ਿਰਕਤ ਕੀਤੀ ਗਈ। ਵਿਧਾਇਕਾ ਮਾਣੂੰਕੇ ਅਤੇ ਪਰਿਵਾਰਕ ਮੈਂਬਰਾਂ ਪ੍ਰੋਫੈਸਰ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਚੀਮਾਂ
ਸਿੱਖਾਂ ਵੱਲੋਂ ਇੱਕ ਨਵੰਬਰ ਹਮੇਸ਼ਾਂ ਕਾਲੇ ਦਿਨ ਵਜੋਂ ਮਨਾਇਆ ਜਾਂਦਾ ਰਹੇਗਾ : ਪ੍ਰੋ. ਬਡੂੰਗਰ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇੱਕ ਨਵੰਬਰ ਦੇ ਦਿਨ ਨੂੰ ਦੁਖਦਾਇਕ ਅਤੇ  ਕਾਲਾ ਦਿਨ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ  ਪੰਜਾਬ ਨੂੰ ਪੰਜਾਬੀ ਸੂਬਾ ਕਰਾਰ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਦੋਂ ਕਿ ਕੇਂਦਰ ਦੀ  ਕਾਂਗਰਸ ਸਰਕਾਰ ਵੱਲੋਂ ਇਸ ਸਭ ਦੇ ਬਾਵਜੂਦ ਪੰਜਾਬ ਦੇ ਤਿੰਨ ਟੁਕੜੇ

ਦਿੱਲੀ ਅਤੇ ਐਨ.ਸੀ.ਆਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ : ਮੁੱਖ ਮੰਤਰੀ ਖੱਟਰ

ਚੰਡੀਗੜ੍ਹ : ਪਰਾਲੀ ਸਾੜਨ ਨਾਲ ਪੈਦਾ ਹੋਏ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਅਤੇ ਐਨ.ਸੀ.ਆਰ ਦੇ ਸ਼ਹਿਰਾਂ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਗੁਆਂਢੀ ਰਾਜ ਦੇ ਮੁਕਾਬਲੇ

ਭਾਰਤੀ ਰਿਜ਼ਰਵ ਬੈਂਕ ਨੇ ਨਵੰਬਰ ਤੱਕ ਝੋਨੇ ਦੀ ਖਰੀਦ ਲਈ 43526.23 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਦਿੱਤੀ ਮਨਜ਼ੂਰੀ : ਕਟਾਰੂਚੱਕ

ਚੰਡੀਗੜ੍ਹ : ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖਰੀਦ ਦੇ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ : ਹਰਜੋਤ ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ  ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ

ਮਸ਼ਹੂਰ ਗਾਇਕ 'ਤੇ ਰੈਪਰ ਏਪੀ ਢਿੱਲੋਂ ਨਾਲ ਹੋਇਆ ਹਾਦਸਾ, ਲੱਗੀਆਂ ਗੰਭੀਰ ਸੱਟਾਂ

ਚੰਡੀਗੜ੍ਹ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਰੈਪਰ ਏਪੀ ਢਿੱਲੋਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ। ਏ. ਪੀ. ਨੇ ਤਸਵੀਰ ਨਾਲ ਲਿਖਿਆ, ‘‘ਮੇਰੇ ਕੈਲੀਫੋਰਨੀਆ ਦੇ ਜਿੰਨੇ ਵੀ ਪ੍ਰਸ਼ੰਸਕ ਹਨ, ਉਨ੍ਹਾਂ ਨੂੰ ਇਹ ਦੱਸਦਿਆਂ

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ

ਫਗਵਾੜਾ : ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ

ਐਸ.ਜੀ.ਐਨ.ਡੀ. ਕਾਨਵੈਂਟ ਸਕੂਲ ਆਂਡਲੂ ਨੂੰ ਮਿਲਿਆ 'ਬੈਸਟ ਕਲੀਨ ਐਂਡ ਹਾਈਜੀਨਿਕ ਸਕੂਲ' ਦਾ ਐਵਾਰਡ

ਲੁਧਿਆਣਾ, (ਰਘਵੀਰ ਸਿੰਘ ਜੱਗਾ) : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਸਲਾਨਾ ਫੈਪ ਸਕੂਲਜ ਐਵਾਰਡਜ ਪਿਛਲੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਪਣਾ ਚੰਗਾ ਯੋਗਦਾਨ ਪਾਉਣ ਵਾਲੇ ਸਕੂਲਾਂ ਨੂੰ ਬੈਸਟ ਨੈਸ਼ਨਲ ਸਕੂਲ ਐਵਾਰਡ, ਬੈਸਟ ਪ੍ਰਿੰਸੀਪਲ ਐਵਾਰਡ, ਬੈਸਟ ਕਲੀਨ ਐਂਡ ਹਾਈਜੀਨਿਕ ਸਕੂਲ