news

Jagga Chopra

Articles by this Author

ਗ੍ਰਹਿ ਮੰਤਰੀ ਸ਼ਾਹ ਗਾਂਧੀਨਗਰ ਵਿੱਚ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਨਵੀਂ ਦਿੱਲੀ (ਏਜੰਸੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਵਿੱਚ ਦੇਸ਼ ਦੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਜਿਸ 'ਚ ਖੇਤਰੀ ਸੁਰੱਖਿਆ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਸੂਤਰਾਂ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ

ਯੂਕਰੇਨ ਵਿਵਾਦ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ : ਮੰਤਰੀ ਰਾਜਨਾਥ ਸਿੰਘ

ਰੂਸ ਮੰਤਰੀ ਸ਼ੋਇਗੂ ਨੇ ਮੰਤਰੀ ਰਾਜਨਾਥ ਸਿੰਘ ਨਾਲ ਟੈਲੀਫੋਨ 'ਤੇ ਕੀਤੀ ਗੱਲਬਾਤ

ਨਵੀਂ ਦਿੱਲੀ (ਏਜੰਸੀ) : ਅੱਠ ਮਹੀਨਿਆਂ ਬਾਅਦ ਵੀ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਦੋਵੇਂ ਦੇਸ਼ ਕੂਟਨੀਤਕ ਪੱਧਰ 'ਤੇ ਦੁਨੀਆ ਦੇ ਵੱਖ-ਵੱਖ ਦੇਸ਼ਾਂ ਨਾਲ ਸੰਪਰਕ ਕਰ ਰਹੇ ਹਨ। ਇਸ ਕੜੀ 'ਚ ਵੀਰਵਾਰ ਨੂੰ ਰੂਸ ਦੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਭਾਰਤੀ ਰੱਖਿਆ ਮੰਤਰੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿੰਘੂ ਬਾਰਡਰ ਦਿੱਲੀ ਵਿਖੇ ਕਰਵਾਇਆ ਜਾਵੇਗਾ ਸ਼ਹੀਦੀ ਸਮਾਗਮ

ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਮੁੜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਦਰਅਸਲ ਅੱਜ ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਕਿਸਾਨ ਆਗੂਆਂ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੇ 2 ਸਾਲ ਪੂਰੇ ਹੋਣ 'ਤੇ 14 ਨਵੰਬਰ ਨੂੰ ਦਿੱਲੀ 'ਚ ਸੰਯੁਕਤ ਕਿਸਾਨ ਮੋਰਚਾ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਨੇ

ਬਾਲੀਵੁੱਡ ’ਚ ਧਮਾਲ ਮਚਾਉਣ ਵਾਲੀ ਖੂਬਸੂਰਤ ਅਦਾਕਾਰਾ ਆਸਿਨ ਨੇ ਮਨਾਇਆ ਆਪਣਾ ਜਨਮ ਦਿਨ

ਫਿਲਮ 'ਗਜਨੀ' ਨਾਲ ਬਾਲੀਵੁੱਡ 'ਚ ਧਮਾਲ ਮਚਾਉਣ ਵਾਲੀ ਖੂਬਸੂਰਤ ਅਦਾਕਾਰਾ ਆਸਿਨ ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ। ਅਸਿਨ ਇੱਕ ਸਿਖਿਅਤ ਭਰਤਨਾਟਿਅਮ ਡਾਂਸਰ ਹੈ ਅਤੇ 58 ਭਾਸ਼ਾਵਾਂ 'ਤੇ ਕਮਾਂਡ ਰੱਖਦੀ ਹੈ। ਅਸਿਨ ਦੱਖਣ ਅਤੇ ਬਾਲੀਵੁੱਡ ਦਾ ਜਾਣਿਆ-ਪਛਾਣਿਆ ਨਾਮ ਹੈ। 26 ਅਕਤੂਬਰ 1985 ਨੂੰ ਜਨਮੀ ਅਸਿਨ ਬੇੱਹਦ ਖੂਬਸੂਰਤ ਹੈ। ਅਸਿਨ ਨੇ 15 ਸਾਲ ਦੀ ਉਮਰ ਵਿੱਚ ਮਾਡਲਿੰਗ ਸ਼ੁਰੂ

ਅਧਿਕਾਰੀਆਂ ਨੂੰ ਨਿਰਦੇਸ਼, ਬਕਾਇਆ ਪਏ ਕੰਮਾਂ ਨੂੰ ਜਲਦ ਨੇਪਰੇ ਚਾੜ੍ਹਨ:ਮੰਤਰੀ ਜਿੰਪਾ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ

ਦੇਸ਼ ਭਰ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ, ਲੋਕ ਇਸ ਬਦਲਾਅ ਦੇ ਭਾਈਵਾਲ ਬਣਨ ਲਈ ਕਾਹਲੇ ਹਨ : ਭਗਵੰਤ ਮਾਨ

ਆਦਮਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਭਰ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ ਅਤੇ ਗੁਜਰਾਤ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੇ ਲੋਕ ਇਸ ਬਦਲਾਅ ਦੇ ਭਾਈਵਾਲ ਬਣਨ ਲਈ ਕਾਹਲੇ ਹਨ। ਵਿਧਾਨ ਸਭਾ ਹਲਕਾ ਆਦਮਪੁਰ (ਹਰਿਆਣਾ) ਵਿੱਚ ‘ਆਪ’ ਉਮੀਦਵਾਰ ਸਤਿੰਦਰ ਸਿੰਘ ਦੇ ਹੱਕ ਵਿੱਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ

ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ : ਕੁਲਦੀਪ ਧਾਲੀਵਾਲ

ਹੁਸ਼ਿਆਰਪੁਰ : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕਲਦੀਪ ਸਿੰਘ ਧਾਲੀਵਾਲ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨਾਲ ਜ਼ਿਲ੍ਹੇ ਦੀ ਗੜ੍ਹਸ਼ੰਕਰ ਅਤੇ ਸੈਲਾ ਖੁਰਦ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਫੂਡ ਸਪਲਾਈ ਵਿਭਾਗ ਅਤੇ ਮਾਰਕੀਟ ਕਮੇਟੀ ਦੇ

ਰੂਪਨਗਰ ਮੰਡੀ ਦਾ ਅਚਨਚੇਤ ਦੌਰਾ ਕਰਕੇ ਮੰਤਰੀ ਧਾਲੀਵਾਲ ਨੇ ਝੋਨੇ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰੂਪਨਗਰ : ਅੱਜ ਹਲਕਾ ਰੂਪਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਦਾ ਅਚਨਤਚੇਤ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਸਬੰਧੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ, ਪੇਸ਼ ਆਈ

ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ 'ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ' ਦਾ ਰਿਲੀਜ਼ ਸਮਾਰੋਹ ਸੰਪਨ

ਟੋਰਾਂਟੋ (ਭੁਪਿੰਦਰ ਸਿੰਘ ਠੁੱਲੀਵਾਲ) :  ਪੰਜਾਬੀ ਭਵਨ ਬਰੈਂਪਟਨ ਕੈਨੇਡਾ ਵਿਖੇ ਪੰਜਾਬੀ ਦੇ ਨਾਮਵਰ ਸਾਹਿਤਕਾਰਾਂ ਅਤੇ ਬਹੁਤ ਸਾਰੇ ਪੰਜਾਬੀ ਪ੍ਰੇਮੀਆਂ ਦੀ ਮੌਜੂਦਗੀ ਵਿਚ ਤ੍ਰੈ-ਮਾਸਿਕ ਪੰਜਾਬੀ ਮੈਗਜ਼ੀਨ ਅੰਤਰਰਾਸ਼ਟਰੀ 'ਨਕਸ਼ ਪੰਜਾਬੀ ਦੇ ਪ੍ਰਵੇਸ਼ ਅੰਕ' ਦਾ ਰਿਲੀਜ਼ ਸਮਾਰੋਹ ਸੰਪਨ ਹੋਇਆ। ਸਭ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਲਈ ਚਾਹ ਪਾਣੀ ਤੇ ਖਾਣ ਪੀਣ ਦਾ ਪ੍ਰਬੰਧ ਸੀ।

ਡੇਰਾਬੱਸੀ ਵਿੱਚ ਉਦਯੋਗ ਸੇਵਾ ਕੇਂਦਰ ਦਾ ਮੰਤਰੀ ਅਰੋੜਾ ਨੇ ਰੱਖਿਆ ਨੀਂਹ ਪੱਥਰ

ਐਸ.ਏ.ਐਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ