news

Jagga Chopra

Articles by this Author

ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਰਿਸ਼ੀ ਸੁਨਕ ਨੇ ਅਹੁਦਾ ਸੰਭਾਲਦਿਆਂ ਹੀ ਯੂਕਰੇਨ ਨੂੰ ਸਮਰਥਨ ਦੇਣ ਦਾ ਦਿੱਤਾ ਭਰੋਸਾ

ਲੰਡਨ : ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ ਰਿਸ਼ੀ ਸੁਨਕ ਨੇ ਅਹੁਦਾ ਸੰਭਾਲਦਿਆਂ ਹੀ ਯੂਕਰੇਨ ਨੂੰ ਸਮਰਥਨ ਦੇਣ ਦੀ ਗੱਲ ਕਹੀ ਹੈ। ਸੁਨਕ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਅਤੇ ਰੂਸ ਅਤੇ ਯੂਕਰੇਨ ਵਿਚਾਲੇ ਮਹੀਨਿਆਂ ਤੋਂ ਚੱਲੀ ਜੰਗ ਦੌਰਾਨ ਯੂਕਰੇਨ ਦੇ ਲੋਕਾਂ ਲਈ ਬ੍ਰਿਟੇਨ ਦੀ ਏਕਤਾ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ। ਹਾਲਾਂਕਿ

ਕੇਂਦਰ ਸਰਕਾਰ ਨੇ ਦੀਵਾਲੀ ਦੀ ਸਫਾਈ ਦੌਰਾਨ ਕੀਤੀ ਸਫਾਈ 'ਚੋ ਨਿਕਲੇ ਕਬਾੜ ਤੋਂ ਕਮਾਏ 254 ਕਰੋੜ ਰੁ.

ਨਿਊ ਦਿੱਲੀ : ਦੀਵਾਲੀ ਦੇ ਮੌਕੇ ‘ਤੇ ਕੇਂਦਰ ਸਰਕਾਰ ਨੇ ਵੱਡੀ ਜ਼ਮੀਨ ‘ਤੇ ਸਾਰਾ ਕਬਾੜ ਰਖਿਆ ਸੀ। ਸਫ਼ਾਈ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਤੋਂ ਹੀ ਕੇਂਦਰ ਸਰਕਾਰ ਦੇ ਵਿਭਾਗ ਸਫ਼ਾਈ ਮੁਹਿੰਮ ਵਿੱਚ ਜੁਟੇ ਹੋਏ ਸਨ। ਮੰਤਰੀ ਨੇ ਦੱਸਿਆ ਕਿ ਸਾਰੇ ਵਿਭਾਗਾਂ ਵੱਲੋਂ 31 ਅਕਤੂਬਰ ਤੱਕ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਤਹਿਤ ਬੇਕਾਰ ਪਈਆਂ ਫਾਈਲਾਂ ਅਤੇ ਹੋਰ ਸਮੱਗਰੀ ਵੇਚੀ

ਭਾਰਤੀਆਂ ਖਿਲਾਫ ਬੋਲਣ ਵਾਲੀ ਸੀ ਸੁਏਲਾ ਮੁੜ ਬਣੀ ਬ੍ਰਿਟੇਨ ਦੀ ਗ੍ਰਹਿ ਮੰਤਰੀ

ਲੰਡਨ : ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਆਪਣੀ ਕੈਬਨਿਟ ਦਾ ਐਲਾਨ ਕਰ ਦਿੱਤਾ ਹੈ। ਮੰਤਰੀ ਮੰਡਲ ‘ਚ ਭਾਰਤੀ ਮੂਲ ਦੀ ਸੁਏਲਾ ਬ੍ਰੇਵਰਮੈਨ ਜੋ ਲਿਜ਼ ਸਰਕਾਰ ‘ਚ ਗ੍ਰਹਿ ਮੰਤਰੀ ਸੀ, ਦੀ ਵਾਪਸੀ ਹੋਈ ਹੈ। ਉਨ੍ਹਾਂ ਨੂੰ ਮੁੜ ਗ੍ਰਹਿ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਹ ਭਾਰਤੀ ਮੂਲ ਦੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਸੁਨਕ ਦਾ ਅੱਜ ਪਹਿਲਾ ਦਿਨ ਹੋਵੇਗਾ

ਮੁੱਖ ਮੰਤਰੀ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤੀ ਕਰੰਸੀ ਦੇ ਪਿੱਛੇ ਵਾਲੇ ਪਾਸੇ ਸ਼੍ਰੀ ਲਕਸ਼ਮੀ-ਗਣੇਸ਼ ਦੀ ਤਸਵੀਰ ਛਾਪੀ ਜਾਵੇ

ਦਿੱਲੀ : ਆਮ ਆਦਮੀ ਪਾਰਟੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਵੱਡੀ ਮੰਗ ਕੀਤੀ ਕਿ ਭਾਰਤੀ ਕਰੰਸੀ ਦੇ ਪਿੱਛੇ ਵਾਲੇ ਪਾਸੇ ਸ਼੍ਰੀ ਲਕਸ਼ਮੀ-ਗਣੇਸ਼ ਦੀ ਤਸਵੀਰ ਛਾਪੀ ਜਾਵੇ। ਉਨ੍ਹਾਂ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਦੀਵਾਲੀ ‘ਤੇ ਲਕਸ਼ਮੀ ਜੀ ਦੀ ਪੂਜਾ ਕਰਦਿਆਂ ਉਨ੍ਹਾਂ ਦੇ ਮਨ ਵਿੱਚ ਅਜਿਹੇ ਵਿਚਾਰ ਆਏ

ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ਵੀ ਮੇਰਾ ਟੀਚਾ: ਮੁੱਖ ਮੰਤਰੀ

ਚੰਡੀਗੜ੍ਹ : ਧੂਰੀ ਅਤੇ ਡੇਹਲੋਂ ਨੇੜਲੇ ਦੋ ਟੋਲ ਪਲਾਜ਼ਾ ਬੰਦ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਪੰਜਾਬ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਹਨ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ਵੀ ਮੇਰਾ ਟੀਚਾ ਹੈ। ਉਨ੍ਹਾਂ

ਉਪ ਰਾਸ਼ਟਰਪਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਪ ਰਾਸ਼ਟਰਪਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਲੰਗਰ ਛਕਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ

ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਵਾਈਟ ਹਾਊਸ ’ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।

ਵਾਸ਼ਿੰਗਟਨ (ਪੀਟੀਆਈ) : ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਵਾਈਟ ਹਾਊਸ ’ਚ ਵੀ ਸੋਮਵਾਰ ਨੂੰ ਸ਼ਾਨਦਾਰ ਦੀਵਾਲੀ ਦਾ ਤਿਉਹਾਰ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਮੇਜ਼ਬਾਨੀ ਕਰਦੇ ਹੋਏ ਰਾਸ਼ਟਰਪਤੀ ਜੋਅ ਬਾਇਡਨ ਤੇ ਉਨ੍ਹਾਂ ਦੀ ਪਤਨੀ ਜ਼ਿਲ ਬਾਇਡਨ ਨੇ ਇਸ ਨੂੰ ਹੁਣ ਤਕ ਦਾ ਸਭ ਤੋਂ ਵੱਡਾ ਦੀਵਾਲੀ ਦਾ ਸਮਾਰੋਹ ਦੱਸਦੇ ਹੋਏ ਸਾਰੇ ਭਾਰਤਵੰਸ਼ੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ

ਕੋਇੰਬਟੂਰ ’ਚ ਹੋਏ ਕਾਰ ਧਮਾਕੇ ਦੇ ਮਾਮਲੇ ’ਚ ਪੁਲਿਸ ਨੇ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

ਤਾਮਿਲਨਾਡੂ : ਕੋਇੰਬਟੂਰ ਸ਼ਹਿਰ ’ਚ ਹੋਏ ਕਾਰ ਬੰਬ ਧਮਾਕੇ ਦੇ ਮਾਮਲੇ ’ਚ ਪੁਲਿਸ ਨੇ ਪੰਜ ਲੋਕਾਂ ਨੂੰ ਗੈਰ ਕਾਨੂੰਨੀ ਸਰਗਰਮੀਆਂ (ਰੋਕਥਾਮ) ਐਕਟ (ਯੂਏਪੀਏ) ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਇਸ ਹਮਲੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਿਸ ਇਸ ਮਾਮਲੇ ਦੀ ਅੱਤਵਾਦੀ ਹਮਲੇ ਦੇ ਪੱਖ ਸਮੇਤ ਸਾਰੇ ਪੱਖਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ ਪੰਜ

ਸਬ-ਇੰਸਪੈਕਟਰ ਦੇ ਲੜਕੇ ਨੇ ਕੀਤੀ ਖੁਦਕੁਸ਼ੀ, ਕੋਲੋਂ ਸੁਸਾਈਡ ਨੋਟ ਵੀ ਮਿਲਿਆ

ਲੁਧਿਆਣਾ : ਲੁਧਿਆਣਾ ਵਿੱਚ ਅੱਜ ਤੜਕੇ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਦੇ ਪੁੱਤਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਇਕ ਸੁਸਾਈਡ ਨੋਟ ਵੀ ਲਿਖਿਆ, ਜਿਸ ਵਿਚ ਉਸ ਨੇ ਆਪਣੀ ਪਤਨੀ ਹਰਮਨ ਤੋਂ ਮੁਆਫੀ ਮੰਗੀ। ਘਟਨਾ ਟਿੱਬਾ ਰੋਡ ਦੀ ਗਰੇਵਾਲ ਕਾਲੋਨੀ ਦੀ ਹੈ। ਨੌਜਵਾਨ ਦੇ ਵਿਆਹ ਨੂੰ 9 ਮਹੀਨੇ ਹੀ ਹੋਏ ਸਨ। ਉਸ ਦੀ ਪਤਨੀ ਹਰਮਨ ਕੌਰ ਨਾਲ

ਮੁੱਖ ਮੰਤਰੀ ਪੰਜਾਬ ਵੱਲੋਂ 'ਮੋਬਾਇਲ ਦਫ਼ਤਰ ਵੈਨ' ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ,(ਰਘਵੀਰ ਸਿੰਘ ਜੱਗਾ) : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ 'ਮੋਬਾਇਲ ਦਫ਼ਤਰ ਵੈਨ' ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ